ਮੁੱਖ ਮੰਤਰੀ ਭਗਵੰਤ ਮਾਨ ਨੇ ਬਣਾਈ ਸਬ-ਕਮੇਟੀ ਚੰਡੀਗੜ੍ਹ/ਬਿਊਰੋ ਨਿਊਜ਼ : ਮਾਰਚ 2023 ਵਿਚ ਹੋਣ ਵਾਲੇ ਜੀ-20 ਸਿਖਰ ਸੰਮੇਲਨ ਦੀ ਮੇਜ਼ਬਾਨੀ ਭਾਰਤ ਕਰ ਰਿਹਾ ਹੈ। ਇਸ ਵਿਚੋਂ ਕੁਝ ਮੀਟਿੰਗਾਂ ਅੰਮ੍ਰਿਤਸਰ ਵਿਚ ਵੀ ਹੋਣ ਜਾ ਰਹੀਆਂ ਹਨ, ਜਿਸ ਦੀਆਂ ਤਿਆਰੀਆਂ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸ਼ੁਰੂ ਕਰ ਦਿੱਤੀਆਂ ਹਨ। …
Read More »Yearly Archives: 2022
ਪੰਜਾਬ ਸਰਕਾਰ ਵੱਲੋਂ ਉਸਾਰੀ ਮਜ਼ਦੂਰਾਂ ਨੂੰ ਦੀਵਾਲੀ ਦਾ ਤੋਹਫ਼ਾ
ਮੁੱਖ ਮੰਤਰੀ ਨੇ ਮਜ਼ਦੂਰਾਂ ਦੀਆਂ ਘੱਟੋ-ਘੱਟ ਉਜਰਤਾਂ ‘ਚ ਵਾਧੇ ਨੂੰ ਦਿੱਤੀ ਪ੍ਰਵਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਉਸਾਰੀ ਮਜ਼ਦੂਰਾਂ ਨੂੰ ਦੀਵਾਲੀ ਦਾ ਤੋਹਫ਼ਾ ਦਿੰਦਿਆਂ ਮਜ਼ਦੂਰਾਂ ਦੀ ਘੱਟੋ-ਘੱਟ ਉਜਰਤ ਵਿੱਚ ਵਾਧੇ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹ ਫ਼ੈਸਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ …
Read More »ਅਕਾਲੀ ਆਗੂ ਡਾ.ਦਲਜੀਤ ਸਿੰਘ ਚੀਮਾ ਦਾ ਕੇਜਰੀਵਾਲ ‘ਤੇ ਕੁਮੈਂਟ
ਕਿਹਾ : ਕੇਜਰੀਵਾਲ ਗੁਜਰਾਤ ‘ਚ ਕਿਸਾਨਾਂ ਨੂੰ ਕਰ ਰਹੇ ਹਨ ਗੁੰਮਰਾਹ ਚੰਡੀਗੜ੍ਹ/ਬਿਊਰੋ ਨਿਊਜ਼ : ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ‘ਤੇ ਸਵਾਲ ਚੁੱਕੇ ਹਨ। ਡਾ. ਦਲਜੀਤ ਚੀਮਾ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਕਰਜ਼ਈ ਹਨ, ਪਰ …
Read More »ਸ਼੍ਰੋਮਣੀ ਕਮੇਟੀ ਬਣਾਏਗੀ ਕੌਮਾਂਤਰੀ ਸਿੱਖ ਸਲਾਹਕਾਰ ਬੋਰਡ
ਅੰਤ੍ਰਿੰਗ ਕਮੇਟੀ ਦੀ ਮੀਟਿੰਗ ‘ਚ ਲਿਆ ਫੈਸਲਾ; ਸੰਸਥਾ ਦੇ ਕਰਮਚਾਰੀਆਂ ਨੂੰ ਮਿਲੇਗਾ ਚਾਰ ਫੀਸਦ ਮਹਿੰਗਾਈ ਭੱਤਾ ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਸਿੱਖ ਸੰਸਥਾ ਦਾ ਪਸਾਰਾ ਕੌਮਾਂਤਰੀ ਪੱਧਰ ‘ਤੇ ਕਰਨ ਨੂੰ ਸਹਿਮਤੀ ਦਿੱਤੀ ਗਈ ਹੈ। ਇਸ ਤਹਿਤ ਸ਼੍ਰੋਮਣੀ ਕਮੇਟੀ ਵੱਲੋਂ ‘ਅੰਤਰਰਾਸ਼ਟਰੀ ਸਿੱਖ ਸਲਾਹਕਾਰ ਬੋਰਡ’ ਦਾ ਗਠਨ ਕੀਤਾ …
Read More »ਪਰਾਲੀ ਪ੍ਰਦੂਸ਼ਣ ਮਾਮਲੇ ‘ਤੇ ਕੇਂਦਰ ਅਤੇ ਪੰਜਾਬ ਸਰਕਾਰ ਆਹਮੋ-ਸਾਹਮਣੇ
ਕੇਂਦਰ ਨੇ ਪੰਜਾਬ ਨੂੰ ਪਰਾਲੀ ਸਾੜਨ ਦਾ ਰੁਝਾਨ ਕਾਬੂ ਹੇਠ ਕਰਨ ਲਈ ਕਿਹਾ ਪੰਜਾਬ ਨੇ ਕੇਂਦਰ ਤੋਂ ਆਰਥਿਕ ਮਦਦ ਮੰਗੀ ਚੰਡੀਗੜ੍ਹ/ਬਿਊਰੋ ਨਿਊਜ਼ : ਕੇਂਦਰ ਅਤੇ ਪੰਜਾਬ ਸਰਕਾਰ ਹੁਣ ਪਰਾਲੀ ਪ੍ਰਦੂਸ਼ਣ ਮਾਮਲੇ ‘ਚ ਆਹਮੋ-ਸਾਹਮਣੇ ਹਨ। ਕੇਂਦਰ ਸਰਕਾਰ ਪਰਾਲੀ ਪ੍ਰਬੰਧਨ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਸਿਰ ਮੜ੍ਹ ਰਹੀ ਹੈ ਜਦੋਂਕਿ ਪੰਜਾਬ ਸਰਕਾਰ ਨੇ …
Read More »ਝੂਠਾ ਮੁਕਾਬਲਾ : ਦੋ ਪੁਲਿਸ ਮੁਲਾਜ਼ਮਾਂ ਤੇ ਅਕਾਲੀ ਆਗੂ ਨੂੰ ਉਮਰ ਕੈਦ
ਇਕ ਮੁਲਜ਼ਮ ਬਰੀ; ਦੋ ਹਾਲੇ ਵੀ ਫਰਾਰ; ਪਰਿਵਾਰ ਨੂੰ ਅੱਠ ਸਾਲ ਬਾਅਦ ਮਿਲਿਆ ਇਨਸਾਫ ਲੁਧਿਆਣਾ : ਲੁਧਿਆਣਾ ਸਥਿਤ ਜਮਾਲਪੁਰ ਦੀ ਆਹਲੂਵਾਲੀਆ ਕਲੋਨੀ ਵਿੱਚ ਦੋ ਸਕੇ ਭਰਾਵਾਂ ਨੂੰ ਝੂਠੇ ਪੁਲਿਸ ਮੁਕਾਬਲੇ ‘ਚ ਮਾਰਨ ਦੇ ਮਾਮਲੇ ਵਿੱਚ ਵਧੀਕ ਸੈਸ਼ਨ ਜੱਜ ਰਾਜ ਕੁਮਾਰ ਦੀ ਅਦਾਲਤ ਨੇ ਅਕਾਲੀ ਆਗੂ ਗੁਰਜੀਤ ਸਿੰਘ, ਸਿਪਾਹੀ ਯਾਦਵਿੰਦਰ ਅਤੇ …
Read More »ਪੰਜਾਬੀ ਸਾਹਿਤ ਅਕਾਦਮੀ ਵੱਲੋਂ ਪੰਜ ਪੁਰਸਕਾਰਾਂ ਦਾ ਐਲਾਨ
ਲੁਧਿਆਣਾ : ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੀ ਪੁਰਸਕਾਰ ਕਮੇਟੀ ਦੀ ਇਕੱਤਰਤਾ ਲੁਧਿਆਣਾ ਸਥਿਤ ਪੰਜਾਬੀ ਭਵਨ ਵਿੱਚ ਹੋਈ, ਜਿਸ ਵਿੱਚ ਸਰਬਸੰਮਤੀ ਨਾਲ ਪੰਜ ਪੁਰਸਕਾਰ ਦੇਣ ਦਾ ਫ਼ੈਸਲਾ ਕੀਤਾ ਗਿਆ। ਇਸ ਮੌਕੇ ਹਰਭਜਨ ਸਿੰਘ ਹੁੰਦਲ ਨੂੰ 2020 ਤੇ ਸਵਰਾਜਬੀਰ ਨੂੰ 2021 ਲਈ ‘ਕਾਮਰੇਡ ਜਗਜੀਤ ਸਿੰਘ ਆਨੰਦ ਯਾਦਗਾਰੀ ਵਾਰਤਕ ਪੁਰਸਕਾਰ’ ਦੇਣ ਦਾ ਫ਼ੈਸਲਾ …
Read More »ਕੋਟਕਪੂਰਾ ਗੋਲੀ ਕਾਂਡ ਮਾਮਲੇ ਦੀ ਜਾਂਚ ਕਰ ਰਹੀ ਟੀਮ ਨੇ ਸਰਕਾਰ ਦੇ ਕਹਿਣ ‘ਤੇ ਵਧਾਈ ਸਰਗਰਮੀ
ਬਾਦਲ ਪਿਓ-ਪੁੱਤ ਕੋਲੋਂ ਸਿੱਟ ਨੇ ਕੀਤੀ ਪੁੱਛਗਿੱਛ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਸਰਕਾਰ ਸਮੇਂ ਸਾਲ 2015 ਦੌਰਾਨ ਵਾਪਰੇ ਕੋਟਕਪੂਰਾ ਪੁਲਿਸ ਗੋਲੀ ਕਾਂਡ ਦੀ ਤਫ਼ਤੀਸ਼ ਸਬੰਧੀ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਸਿਟ) ਵੱਲੋਂ ਬੁੱਧਵਾਰ ਨੂੰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਪੁੱਛ-ਗਿੱਛ ਕੀਤੀ ਗਈ। ਇਸ …
Read More »ਮੋਗਾ ਦੇ ਪੰਜਾਬੀ ਕਲਾਕਾਰ ਬਲਜਿੰਦਰ ਸੇਖਾ ਦਾ ਕੈਨੇਡਾ ਵਿੱਚ ਮਹਾਰਾਣੀ ਐਲਿਜਬਿੱਥ-॥ ਦੀ ਪਲਾਟੀਨਮ ਜੁਬਲੀ ਮੌਕੇ ਸਨਮਾਨ ਕੀਤਾ
ਮੋਗਾ ਦੇ ਪੰਜਾਬੀ ਕਲਾਕਾਰ ਬਲਜਿੰਦਰ ਸੇਖਾ ਦਾ ਕੈਨੇਡਾ ਵਿੱਚ ਮਹਾਰਾਣੀ ਐਲਿਜਬਿੱਥ-॥ ਦੀ ਪਲਾਟੀਨਮ ਜੁਬਲੀ ਮੌਕੇ ਸਨਮਾਨ ਕੀਤਾ ਗਿਆ। ਇਸ ਮੌਕੇ ਜਸਟਿਨ ਟਰੂਡੋ ਸਰਕਾਰ ਵਿਚ ਮੰਤਰੀ ਕਮਲ ਖਹਿਰਾ ਨੇ ਬਲਜਿੰਦਰ ਸੇਖਾ ਨੂੰ ਮਹਾਰਾਣੀ ਅਲਿਜਬੈੱਥ ॥ ਦਾ ਪਿੰਨ ਤੇ ਸਰਟੀਫਿਕੇਟ ਵਿਸ਼ੇਸ਼ ਤੌਰ ‘ਤੇ ਭੇਟ ਕੀਤਾ।
Read More »ਡਾਇਬਟੀਜ਼ ਲਈ ਕੈਨੇਡਾ ਸਰਕਾਰ ਨੇ ਨਵੇਂ ਢਾਂਚੇ ਦਾ ਕੀਤਾ ਐਲਾਨ
ਓਟਾਵਾ : ਡਾਇਬਟੀਜ਼ ਕੈਨੇਡਾ ਵਿੱਚ ਸਭ ਤੋਂ ਵੱਧ ਪ੍ਰਚਲਿਤ ਪੁਰਾਣੀਆਂ ਬਿਮਾਰੀਆਂ ਵਿੱਚੋਂ ਇੱਕ ਹੈ, ਜਿਸ ਵਿੱਚ ਦੇਸ਼ ‘ਚ 3 ਮਿਲੀਅਨ ਤੋਂ ਵੱਧ ਲੋਕ ਸ਼ੂਗਰ ਨਾਲ ਪੀੜਤ ਹਨ ਅਤੇ ਹਰ ਸਾਲ 200,000 ਨਵੇਂ ਕੇਸਾਂ ਦੀ ਜਾਂਚ ਕੀਤੀ ਜਾਂਦੀ ਹੈ। ਇਹ ਬਹੁਤ ਸਾਰੀਆਂ ਚੁਣੌਤੀਆਂ ਪੈਦਾ ਕਰਦਾ ਹੈ, ਜਿਵੇਂ ਕਿ ਡਾਇਬੀਟੀਜ਼ ਤੋਂ ਪ੍ਰਭਾਵਿਤ …
Read More »