ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਵੀ ਰਾਜਾਂ ਦੇ ਸਿਹਤ ਮੰਤਰੀਆਂ ਨਾਲ ਕੀਤੀ ਵਰਚੂਅਲ ਮੀਟਿੰਗ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਕੋਵਿਡ ਮਹਾਮਾਰੀ ਦੀ ਲਹਿਰ ਦੇ ਮੱਦੇਨਜਰ ਸੰਭਾਵਿਤ ਖਤਰੇ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕੋਵਿਡ ਸਬੰਧੀ ਤਿਆਰੀਆਂ ਦਾ …
Read More »Yearly Archives: 2022
ਸਿੱਧੂ ਮੂਸੇਵਾਲਾ ਦੇ ਪਰਿਵਾਰ ਦੀ ਪੁਲਿਸ ਨੇ ਸੁਰੱਖਿਆ ਵਧਾਈ
ਘਰ ’ਤੇ ਹਮਲਾ ਹੋਣ ਦੀ ਏਜੰਸੀਆਂ ਨੂੰ ਮਿਲੀ ਸੀ ਜਾਣਕਾਰੀ ਮਾਨਸਾ/ਬਿਊਰੋ ਨਿਊਜ਼ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿੰਡ ਮੂਸਾ ਅਤੇ ਹਵੇਲੀ ਦੀ ਮਾਨਸਾ ਪੁਲਿਸ ਵੱਲੋਂ ਅੱਜ ਅਚਾਨਕ ਸੁਰੱਖਿਆ ਵਧਾ ਦਿੱਤੀ ਗਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕਿਹਾ ਜਾ ਰਿਹਾ ਹੈ ਕਿ ਮਾਨਸਾ ਪੁਲਿਸ ਨੂੰ ਸੂਚਨਾ ਮਿਲੀ ਹੈ …
Read More »ਸਿੱਕਮ ’ਚ ਫੌਜ ਦਾ ਟਰੱਕ ਖਾਈ ’ਚ ਡਿੱਗਿਆ, 16 ਜਵਾਨਾਂ ਦੀ ਗਈ ਜਾਨ
ਪ੍ਰਧਾਨ ਮੰਤਰੀ ਅਤੇ ਰੱਖਿਆ ਮੰਤਰੀ ਨੇ ਘਟਨਾ ’ਤੇ ਪ੍ਰਗਟਾਇਆ ਦੁੱਖ ਗੰਗਟੋਕ/ਬਿਊਰੋ ਨਿਊਜ਼ : ਸਿੱਕਮ ਦੇ ਜੇਮਾ ’ਚ ਅੱਜ ਭਾਰਤੀ ਫੌਜ ਦਾ ਇਕ ਟਰੱਕ ਡੂੰਘੀ ਖੱਡ ਵਿਚ ਡਿੱਗ ਗਿਆ, ਜਿਸ ਕਾਰਨ 16 ਫੌਜੀ ਜਵਾਨਾਂ ਦੀ ਜਾਨ ਚਲੀ ਗਈ ਜਦਕਿ 4 ਫੌਜੀ ਜਵਾਨ ਗੰਭੀਰ ਜਖਮੀ ਦੱਸੇ ਜਾ ਰਹੇ ਹਨ। ਇਕ ਫੌਜੀ ਅਧਿਕਾਰੀ …
Read More »ਆਈਪੀਐਲ ਲਈ ਕ੍ਰਿਕਟ ਖਿਡਾਰੀਆਂ ਦੀ ਲੱਗੀ ਬੋਲੀ
ਇੰਗਲੈਂਡ ਦੇ ਸੈਮ ਕਰਨ ਨੂੰ ਪੰਜਾਬ ਕਿੰਗਜ਼ ਨੇ 18 ਕਰੋੜ 50 ਲੱਖ ਰੁਪਏ ’ਚ ਖਰੀਦਿਆ ਨਵੀਂ ਦਿੱਲੀ/ਬਿਊਰੋ ਨਿਊਜ਼ : ਇੰਗਲੈਂਡ ਦੇ ਆਲਰਾਊਂਡਰ ਸੈਮ ਕਰਨ ਇੰਡੀਅਨ ਪ੍ਰੀਮੀਅਰ ਲੀਗ ਦੀ ਨੀਲਾਮੀ ਦੇ ਇਤਿਹਾਸ ਵਿਚ ਸਭ ਤੋਂ ਮਹਿੰਗੇ ਵਿਕਣ ਵਾਲੇ ਖਿਡਾਰੀ ਬਣ ਗਏ ਹਨ। ਕੋਚੀ ’ਚ ਚੱਲ ਰਹੀ ਆਈਪੀਐਲ ਮਿਨੀ ਆਕਸ਼ਨ ’ਚ 24 …
Read More »ਦੁਨੀਆ ਦੀ ਪਹਿਲੀ ਨੇਜਲ ਕਰੋਨਾ ਵੈਕਸੀਨ ਨੂੰ ਭਾਰਤ ਸਰਕਾਰ ਦੀ ਮਨਜ਼ੂਰੀ
ਕਰੋਨਾ ਵੈਕਸੀਨੇਸ਼ਨ ਪ੍ਰੋਗਰਾਮ ’ਚ ਵੀ ਕੀਤਾ ਗਿਆ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਦੁਨੀਆ ਦੀ ਪਹਿਲੀ ਨੇਜਲ ਕਰੋਨਾ ਵੈਕਸੀਨ ਨੂੰ ਭਾਰਤ ਸਰਕਾਰ ਨੇ ਮਨਜ਼ੂਰੀ ਦੇ ਦਿੱਤੀ ਹੈ। ਕੋਵੈਕਸੀਨ ਬਣਾਉਣ ਵਾਲੀ ਹੈਦਰਾਬਾਦ ਦੀ ਭਾਰਤ ਬਾਇਓਟੈਕ ਵੱਲੋਂ ਇਸ ਨੂੰ ਬਣਾਇਆ ਗਿਆ ਹੈ। ਨੱਕ ਰਾਹੀਂ ਲਈ ਜਾਣ ਵਾਲੀ ਇਸ ਵੈਕਸੀਨ ਨੂੰ ਬੂਸਟਰ ਡੋਜ਼ ਦੇ …
Read More »ਰਾਹੁਲ ਗਾਂਧੀ ਦੀ ਹਾਫ ਬਾਜੂ ਟੀਸ਼ਰਟ ਨੂੰ ਲੈ ਕੇ ਭਖੀ ਸਿਆਸਤ
ਹਰਿਆਣਾ ਦੇ ਮੰਤਰੀ ਨੇ ਪੁੱਛਿਆ : ਰਾਹੁਲ ਗਾਂਧੀ ਕਿਹੜੀ ਦਵਾਈ ਖਾਂਦੇ ਹਨ ਜੋ ਉਨ੍ਹਾਂ ਨੂੰ ਠੰਢ ਨਹੀਂ ਲਗਦੀ ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤ ਜੋੜੋ ਯਾਤਰਾ ’ਤੇ ਨਿਕਲੇ ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਪਹਿਨੀ ਜਾਣ ਵਾਲੀ ਹਾਫ਼ ਬਾਜੂ ਦੀ ਟੀਸ਼ਰਟ ਨੂੰ ਲੈ ਕੇ ਸਿਆਸਤ ਸ਼ੁਰੂ ਹੋ ਗਈ ਹੈ। ਰਾਹੁਲ ਗਾਂਧੀ ਇਸ ਸਮੇਂ …
Read More »ਸੰਤ ਸੀਚੇਵਾਲ ਨੇ ਰਾਜ ਸਭਾ ’ਚ ਚੁੱਕਿਆ ਝੋਪੜੀਆਂ ’ਚ ਰਹਿਣ ਵਾਲੇ ਲੋਕਾਂ ਦਾ ਮੁੱਦਾ
ਕਿਹਾ : ਜੇ ਗਰੀਬਾਂ ਲਈ ਸਕੀਮਾਂ ਚੱਲ ਰਹੀਆਂ ਹਨ ਤਾਂ ਜਨਤਾ ਗਰੀਬ ਕਿਉਂ? ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸੰਸਦ ’ਚ ਗੰਦੇ ਨਾਲਿਆਂ ਕੰਢੇ ਝੋਂਪੜੀਆਂ ’ਚ ਰਹਿਣ ਵਾਲੇ ਲੋਕਾਂ ਦਾ ਮੁੱਦਾ ਚੁੱਕਿਆ। ਸੰਸਦ ਵਿਚ ਅਨੁਸੂਚਿਤ ਜਾਤੀ ਦੇ ਕਲਿਆਣ …
Read More »ਸ਼ੈਲੀ ਓਬਰਾਏ ‘ਆਪ’ ਦੇ ਦਿੱਲੀ ਨਗਰ ਨਿਗਮ ਲਈ ਮੇਅਰ ਦੇ ਉਮੀਦਵਾਰ
ਡਿਪਟੀ ਮੇਅਰ ਲਈ ਮੁਹੰਮਦ ਇਕਬਾਲ ਹੋਣਗੇ ਉਮੀਦਵਾਰ, ਭਾਜਪਾ ਨਹੀਂ ਲੜੇਗੀ ਚੋਣ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਨਗਰ ਨਿਗਮ ਦੇ ਮੇਅਰ ਅਤੇ ਡਿਪਟੀ ਮੇਅਰ ਲਈ ਆਮ ਆਦਮੀ ਪਾਰਟੀ ਨੇ ਨਾਮਾਂ ਦਾ ਐਲਾਨ ਕਰ ਦਿੱਤਾ ਹੈ। ਮੇਅਰ ਦੇ ਲਈ ਸ਼ੈਲੀ ਓਬਰਾਏ ਅਤੇ ਡਿਪਟੀ ਮੇਅਰ ਦੇ ਲਈ ਆਲੇ ਮੁਹੰਮਦ ਇਕਬਾਲ ਉਮੀਦਵਾਰ ਹੋਣਗੇ ਆਲੇ …
Read More »ਪੰਜਾਬ ਦੀਆਂ ਦੋ ਬੇਟੀਆਂ ਬਣੀਆਂ ਏਅਰਫੋਰਸ ‘ਚ ਫਲਾਇੰਗ ਅਫਸਰ
ਬੇਟੀਆਂ ਨੇ ਮਾਤਾ-ਪਿਤਾ ਦਾ ਨਾਮ ਕੀਤਾ ਰੋਸ਼ਨ ਚੰਡੀਗੜ੍ਹ/ਬਿਊਰੋ ਨਿਊਜ਼ : ਉਚੀ ਉਡਾਨ ਭਰਨ ਦਾ ਸੁਪਨਾ ਸੰਜੋਈ ਸਹਿਜਪ੍ਰੀਤ ਅਤੇ ਕੋਮਲਪ੍ਰੀਤ ਦੀ ਜਦ ਹੈਦਰਾਬਾਦ ਵਿਚ ਬਤੌਰ ਫਲਾਇੰਗ ਅਫਸਰ ਸਿਲੈਕਸ਼ਨ ਹੋਈ ਤਾਂ ਉਨ੍ਹਾਂ ਦੀ ਖੁਸ਼ੀ ਦਾ ਕੋਈ ਟਿਕਾਣਾ ਨਹੀਂ ਰਿਹਾ। ਕਠਿਨ ਪ੍ਰੀਖਿਆ ਵਿਚੋਂ ਦੋਵਾਂ ਨੇ ਮੁਕਾਮ ਹਾਸਲ ਕੀਤਾ ਅਤੇ ਮਾਤਾ-ਪਿਤਾ ਦਾ ਨਾਮ ਰੋਸ਼ਨ …
Read More »ਪੰਜਾਬ ਵਿਚ ਖੁੱਲ੍ਹਿਆ ਪਹਿਲਾ ਸਰਕਾਰੀ ਰੇਤ-ਬੱਜਰੀ ਕੇਂਦਰ
ਮਾਈਨਿੰਗ ਮੰਤਰੀ ਹਰਜੋਤ ਬੈਂਸ ਨੇ ਕੀਤਾ ਉਦਘਾਟਨ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਸੋਮਵਾਰ ਨੂੰ ਪਹਿਲਾ ਸਰਕਾਰੀ ਰੇਤ ਅਤੇ ਬੱਜਰੀ ਵਿਕਰੀ ਕੇਂਦਰ ਸ਼ੁਰੂ ਹੋ ਗਿਆ ਹੈ। ਮਾਈਨਿੰਗ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੋਹਾਲੀ ‘ਚ ਕੁਰਾਲੀ ਰੋਡ ‘ਤੇ ਸਥਿਤ ਈਕੋ ਸਿਟੀ-2 ਵਿਚ ਖੋਲ੍ਹੇ ਗਏ ਇਸ ਕੇਂਦਰ ਦਾ ਉਦਘਾਟਨ ਕੀਤਾ ਹੈ। ਹਰਜੋਤ ਬੈਂਸ …
Read More »