Breaking News
Home / 2022 (page 113)

Yearly Archives: 2022

50ਵੇਂ ਸੀਜੇਆਈ ਹੋਣਗੇ ਜਸਟਿਸ ਚੰਦਰਚੂੜ

ਚੀਫ ਜਸਟਿਸ ਯੂਯੂ ਲਲਿਤ ਨੇ ਨਾਮ ਦੀ ਕੀਤੀ ਸਿਫਾਰਸ਼ ਨਵੀਂ ਦਿੱਲੀ/ਬਿਊਰੋ ਨਿਊਜ਼ ਜਸਟਿਸ ਡੀਵਾਈ ਚੰਦਰਚੂੜ ਭਾਰਤ ਦੇ 50ਵੇਂ ਚੀਫ ਜਸਟਿਸ ਹੋਣਗੇ। ਸੀਜੇਆਈ ਯੂਯੂ ਲਲਿਤ ਨੇ ਕਾਨੂੰਨ ਮੰਤਰੀ ਕਿਰਨ ਰਿਜੀਜੂ ਨੂੰ ਉਨ੍ਹਾਂ ਦੇ ਨਾਮ ਦੀ ਸਿਫਾਰਸ਼ ਕੀਤੀ ਹੈ। ਸੀਜੇਆਈ ਲਲਿਤ 8 ਨਵੰਬਰ ਨੂੰ ਰਿਟਾਇਰ ਹੋ ਰਹੇ ਹਨ। ਜਸਟਿਸ ਚੰਦਰਚੂੜ 9 ਨਵੰਬਰ …

Read More »

ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਸੰਪੰਨ

ਇਸ ਵਾਰ 2 ਲੱਖ 47 ਹਜ਼ਾਰ ਦੇ ਕਰੀਬ ਸ਼ਰਧਾਲੂਆਂ ਨੇ ਗੁਰਦੁਆਰਾ ਸਾਹਿਬ ਦੇ ਕੀਤੇ ਦਰਸ਼ਨ ਅੰਮਿ੍ਰਤਸਰ/ਬਿੳੂਰੋ ਨਿੳੂਜ਼ ਉਤਰਾਖੰਡ ’ਚ ਲਗਭਗ 15 ਹਜ਼ਾਰ ਫੁੱਟ ਦੀ ਉਚਾਈ ’ਤੇ ਸਥਾਪਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਅੱਜ 10 ਅਕਤੂਬਰ ਨੂੰ ਸੰਪੰਨ ਹੋ ਗਈ ਹੈ ਅਤੇ ਗੁਰਦੁਆਰਾ ਸਾਹਿਬ ਦੇ ਕਿਵਾੜ ਖ਼ਾਲਸਾਈ ਪਰੰਪਰਾ ਨਾਲ …

Read More »

ਅੰਮਿ੍ਰਤਸਰ ’ਚ ਵੀ ਹੋਣਗੀਆਂ ਜੀ-20 ਸਿਖਰ ਸੰਮੇਲਨ ਦੀਆਂ ਮੀਟਿੰਗਾਂ

ਮੁੱਖ ਮੰਤਰੀ ਭਗਵੰਤ ਮਾਨ ਨੇ ਬਣਾਈ ਸਬ-ਕਮੇਟੀ ਚੰਡੀਗੜ੍ਹ/ਬਿੳੂਰੋ ਨਿੳੂਜ਼ ਮਾਰਚ 2023 ਵਿਚ ਹੋਣ ਵਾਲੇ ਜੀ-20 ਸਿਖਰ ਸੰਮੇਲਨ ਦੀ ਮੇਜ਼ਬਾਨੀ ਭਾਰਤ ਕਰ ਰਿਹਾ ਹੈ। ਇਸ ਵਿਚੋਂ ਕੁਝ ਮੀਟਿੰਗਾਂ ਅੰਮਿ੍ਰਤਸਰ ਵਿਚ ਵੀ ਹੋਣ ਜਾ ਰਹੀਆਂ ਹਨ, ਜਿਸ ਦੀਆਂ ਤਿਆਰੀਆਂ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸ਼ੁਰੂ ਕਰ ਦਿੱਤੀਆਂ ਹਨ। ਇਸ …

Read More »

ਬਿਜਲੀ ਬੰਦ ਹੋਣ ਤੋਂ ਪਹਿਲਾਂ ਫੋਨ ’ਤੇ ਆਵੇਗਾ ਐਸਐਮਐਸ

ਅੰਮਿ੍ਰਤਸਰ ਸ਼ਹਿਰ ’ਚ ਸ਼ੁਰੂ ਹੋਇਆ ਪ੍ਰੋਜੈਕਟ ਅੰਮਿ੍ਰਤਸਰ/ਬਿੳੂਰੋ ਨਿੳੂਜ਼ ਅੰਮਿ੍ਰਤਸਰ ਵਿਚ ਬਿਜਲੀ ਬੰਦ ਹੋਣ ’ਤੇ ਹਰੇਕ ਵਿਅਕਤੀ ਨੂੰ ਮੋਬਾਇਲ ਫੋਨ ’ਤੇ ਐਸਐਮਐਸ ਰਾਹੀਂ ਸੂਚਨਾ ਪ੍ਰਾਪਤ ਹੋਵੇਗੀ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ। ਨਾਲ ਹੀ ਕਿੰਨੇ ਤੋਂ ਕਿੰਨੇ ਵਜੇ ਤੱਕ ਬਿਜਲੀ ਬੰਦ ਰਹੇਗੀ, ਇਸ ਬਾਰੇ ਵੀ ਜਾਣਕਾਰੀ …

Read More »

ਕਾਂਗਰਸ ਵਲੋਂ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਦੇ ਖਿਲਾਫ ਪੰਜਾਬ ਭਰ ’ਚ ਰੋਸ ਪ੍ਰਦਰਸ਼ਨ

ਭਿ੍ਰਸ਼ਟਾਚਾਰ ਦੇ ਮਾਮਲੇ ’ਚ ਸਰਾਰੀ ਨੂੰ ਮੰਤਰੀ ਅਹੁਦੇ ਤੋਂ ਹਟਾਉਣ ਦੀ ਮੰਗ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ’ਚ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਖਿਲਾਫ ਵਿਰੋਧ ਵਧਦਾ ਹੀ ਜਾ ਰਿਹਾ ਹੈ। ਫੌਜਾ ਸਿੰਘ ਸਰਾਰੀ ਨੂੰ ਮੰਤਰੀ ਅਹੁਦੇ ਤੋਂ ਹਟਾਉਣ ਦੀ ਮੰਗ ਨੂੰ ਲੈ ਕੇ ਕਾਂਗਰਸ …

Read More »

ਲੇਖਕ ਆਪਣਾ ਵਹੀ ਖਾਤਾ ਵੀ ਫਰੋਲਣ : ਦਰਸ਼ਨ ਬੁੱਟਰ

ਪੰਜਾਬੀ ਲੇਖਕ ਸਭਾ ਚੰਡੀਗੜ੍ਹ ਨੇ ਸਜਾਈ ਤਿੰਨ ਭਾਸ਼ਾਈ ਕਾਵਿ ਮਹਿਫ਼ਲ ਚੰਡੀਗੜ੍ਹ : ਲੇਖਕ ਧਰਤ ਬਾਰੇ ਲਿਖਣ, ਅਕਾਸ਼ ਬਾਰੇ ਲਿਖਣ, ਖੇਤਾਂ ਬਾਰੇ ਲਿਖਣ, ਦਰਿਆਵਾਂ ਬਾਰੇ ਲਿਖਣ, ਸਰਕਾਰਾਂ ਬਾਰੇ ਲਿਖਣ, ਪੂਰੇ ਸੰਸਾਰ ਬਾਰੇ ਲਿਖਣ ਅਤੇ ਆਪਣੇ ਆਪ ਬਾਰੇ ਵੀ ਲਿਖਣ। ਲੇਖਕ ਆਪਣਾ ਵਹੀ ਖਾਤਾ ਵੀ ਫਰੋਲਣ, ਆਪਣੇ ਅੰਦਰ ਵੀ ਉਤਰਨ ਤੇ ਖੁਦ …

Read More »

ਮੁਲਾਇਮ ਸਿੰਘ ਯਾਦਵ ਦਾ ਦਿਹਾਂਤ

ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਵਲੋਂ ਮੁਲਾਇਮ ਸਿੰਘ ਯਾਦਵ ਨੂੰ ਸ਼ਰਧਾਂਜਲੀ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਸਮਾਜਵਾਦੀ ਪਾਰਟੀ ਦੇ ਸੁਪਰੀਮੋ ਮੁਲਾਇਮ ਸਿੰਘ ਯਾਦਵ ਦਾ ਅੱਜ ਸੋਮਵਾਰ ਨੂੰ ਦਿਹਾਂਤ ਹੋ ਗਿਆ ਹੈ ਅਤੇ ਉਨ੍ਹਾਂ ਦੀ ਉਮਰ 82 ਸਾਲ ਸੀ। ਮੁਲਾਇਮ ਸਿੰਘ ਯਾਦਵ ਨੂੰ ਸਿਹਤ ਖਰਾਬ ਹੋਣ ਕਰਕੇ ਲੰਘੀ 26 ਸਤੰਬਰ ਤੋਂ ਗੁਰੂਗਰਾਮ ਦੇ ਮੇਦਾਂਤਾ …

Read More »

ਭਗਵੰਤ ਮਾਨ ਨੇ ਮੁਲਾਇਮ ਸਿੰਘ ਯਾਦਵ ਦੇ ਦਿਹਾਂਤ ’ਤੇ ਪ੍ਰਗਟਾਇਆ ਦੁੱਖ

ਸੁਖਬੀਰ ਬਾਦਲ ਨੇ ਵੀ ਮੁਲਾਇਮ ਯਾਦਵ ਨੂੰ ਦਿੱਤੀ ਸ਼ਰਧਾਂਜਲੀ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਮੁਲਾਇਮ ਸਿੰਘ ਯਾਦਵ ਦੇ ਦਿਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਆਪਣੇ ਟਵੀਟ ਵਿਚ ਭਗਵੰਤ ਮਾਨ ਨੇ ਕਿਹਾ ਕਿ ਮੁਲਾਇਮ ਸਿੰਘ ਯਾਦਵ ਦੇ ਦਿਹਾਂਤ ਦੀ ਦੁਖਦ …

Read More »

ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਦਾ ਕੇਜਰੀਵਾਲ ’ਤੇ ਕੁਮੈਂਟ

ਕਿਹਾ : ਕੇਜਰੀਵਾਲ ਗੁਜਰਾਤ ’ਚ ਕਿਸਾਨਾਂ ਨੂੰ ਕਰ ਰਹੇ ਹਨ ਗੁੰਮਰਾਹ ਚੰਡੀਗੜ੍ਹ/ਬਿੳੂਰੋ ਨਿੳੂਜ਼ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ’ਤੇ ਸਵਾਲ ਚੁੱਕੇ ਹਨ। ਡਾ. ਦਲਜੀਤ ਚੀਮਾ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਕਰਜ਼ਈ ਹਨ, ਪਰ ਦਿੱਲੀ …

Read More »

ਪਰਾਲੀ ਦਾ ਮੁੱਦਾ ਲੈ ਕੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਪਹੁੰਚੇ ਸ੍ਰੀ ਅਕਾਲ ਤਖਤ ਸਾਹਿਬ

ਸੰਦੇਸ਼ ਦੇਣ ਲਈ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਕੀਤੀ ਅਪੀਲ ਅੰਮਿ੍ਰਤਸਰ/ਬਿੳੂਰੋ ਨਿੳੂਜ਼ ਪੰਜਾਬ ਵਿਚ ਪਰਾਲੀ ਸਾੜਨ ਤੋਂ ਰੋਕਣ ਵਿਚ ਅਸਮਰਥ ਹੋਈ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਹੁਣ ਸ੍ਰੀ ਅਕਾਲ ਤਖਤ ਸਾਹਿਬ ਦਾ ਰੁਖ ਕੀਤਾ ਹੈ। ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਹੁਣ ਸ੍ਰੀ ਅਕਾਲ ਤਖਤ ਸਾਹਿਬ …

Read More »