ਉੱਤਰੀ ਜ਼ੋਨ ‘ਚ ਸੂਬੇ ਨੇ ਹਾਸਲ ਕੀਤਾ ਪਹਿਲਾ ਸਥਾਨ= ਮੂਨਕ, ਨਵਾਂਸ਼ਹਿਰ ਤੇ ਗੋਬਿੰਦਗੜ੍ਹ ਸਵੱਛ ਸ਼ਹਿਰਾਂ ‘ਚ ਚੰਡੀਗੜ੍ਹ : ਪੰਜਾਬ ‘ਚ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਵੱਛਤਾ ਸਰਵੇਖਣ-2022 ‘ਚ ਪੰਜਾਬ ਨੇ 5ਵਾਂ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਉੱਤਰੀ ਜੋਨ ‘ਚ ਪੰਜਾਬ …
Read More »Yearly Archives: 2022
ਗੁਰਦੁਆਰਾ ਪੰਜਾ ਸਾਹਿਬ ਵਿੱਚ ਫਿਲਮ ਦੀ ਟੀਮ ਜੁੱਤੀਆਂ ਸਣੇ ਦਾਖਲ ਹੋਈ
ਦੇਸ਼-ਵਿਦੇਸ਼ ਵਸਦੇ ਸਿੱਖਾਂ ਵੱਲੋਂ ਘਟਨਾ ਦਾ ਵਿਰੋਧ ਅੰਮ੍ਰਿਤਸਰ : ਪਾਕਿਸਤਾਨ ਦੇ ਹਸਨ ਅਬਦਾਲ ਸਥਿਤ ਗੁਰਦੁਆਰਾ ਪੰਜਾ ਸਾਹਿਬ ‘ਚ ਫਿਲਮ ਦੀ ਸ਼ੂਟਿੰਗ ਲਈ ਪਹੁੰਚੀ ਟੀਮ ਵੱਲੋਂ ਜੁੱਤੀਆਂ ਪਾ ਕੇ ਗੁਰਦੁਆਰਾ ਕੰਪਲੈਕਸ ਵਿਚ ਦਾਖ਼ਲ ਹੋਣ ਤੇ ਗੁਰੂ ਘਰ ਦੀ ਮਰਿਆਦਾ ਭੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੀ ਇਕ ਵੀਡੀਓ ਸੋਸ਼ਲ …
Read More »ਪੰਜਾਬ ਵਿਜੀਲੈਂਸ ਵੱਲੋਂ ਕੈਪਟਨ ਸੰਦੀਪ ਸੰਧੂ ਭ੍ਰਿਸ਼ਟਾਚਾਰ ਮਾਮਲੇ ‘ਚ ਨਾਮਜ਼ਦ
ਸਟਰੀਟ ਲਾਈਟਾਂ ਲਾਉਣ ਦੇ ਘੁਟਾਲੇ ‘ਚ ਨਾਂ ਆਇਆ ਸਾਹਮਣੇ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬਾ ਕਾਂਗਰਸ ਦੇ ਸਕੱਤਰ ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਾਬਕਾ ਸਿਆਸੀ ਸਕੱਤਰ ਕੈਪਟਨ ਸੰਦੀਪ ਸੰਧੂ ਨੂੰ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਨਾਮਜ਼ਦ ਕੀਤਾ ਹੈ। ਵਿਜੀਲੈਂਸ ਦੇ ਸੂਤਰਾਂ ਦਾ ਦੱਸਣਾ ਹੈ ਕਿ …
Read More »ਜੱਲ੍ਹਿਆਂਵਾਲਾ ਬਾਗ ਵਿਚਲੀਆਂ ਖਾਮੀਆਂ ਦੂਰ ਕਰਨ ਲਈ ਕੇਂਦਰੀ ਟੀਮ ਕਰੇਗੀ ਦੌਰਾ
ਕੇਂਦਰ ਸਰਕਾਰ ਨੂੰ ਸੌਂਪੀ ਜਾਵੇਗੀ ਰਿਪੋਰਟ; ਕੇਂਦਰੀ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰਾਲੇ ਨੇ ਪੱਤਰ ਭੇਜ ਕੇ ਦਿੱਤੀ ਜਾਣਕਾਰੀ ਅੰਮ੍ਰਿਤਸਰ/ਬਿਊਰੋ ਨਿਊਜ਼ : ਕੇਂਦਰੀ ਸੱਭਿਆਚਾਰਕ ਮੰਤਰਾਲੇ ਦੇ ਮਾਹਿਰਾਂ ਦੀ ਇਕ ਟੀਮ ਛੇਤੀ ਹੀ ਇਤਿਹਾਸਕ ਜੱਲ੍ਹਿਆਂਵਾਲਾ ਬਾਗ ਦਾ ਦੌਰਾ ਕਰਕੇ ਇੱਥੇ ਮੌਜੂਦ ਖਾਮੀਆਂ ਦਾ ਪਤਾ ਲਾਏਗੀ ਤੇ ਇਸ ਸਬੰਧੀ ਰਿਪੋਰਟ ਤਿਆਰ ਕਰਕੇ ਕੇਂਦਰ ਸਰਕਾਰ …
Read More »ਪਰਾਲੀ ਸਮੱਸਿਆ ਦੇ ਹੱਲ ਲਈ ਲੱਗਣਗੇ 4-5 ਸਾਲ : ਗਰਗ
ਪੰਜਾਬ ਸਰਕਾਰ ਨੇ ਸਮੱਸਿਆ ਦੇ ਹੱਲ ਲਈ ਮਿੱਥਿਆ 2024 ਤੱਕ ਦਾ ਟੀਚਾ ਪਟਿਆਲਾ/ਬਿਊਰੋ ਨਿਊਜ਼ : ਪੰਜਾਬ ਦੀ ‘ਆਪ’ ਸਰਕਾਰ ਲਈ ਝੋਨੇ ਦਾ ਇਹ ਪਲੇਠਾ ਸੀਜ਼ਨ ਹੈ ਅਤੇ ਸਰਕਾਰ ਵੱਲੋਂ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਜਿੱਥੇ ਪੂਰਾ ਜ਼ੋਰ ਲਾਇਆ ਜਾ ਰਿਹਾ ਹੈ ਉੱਥੇ ਹੀ ਇਸ ਮਸਲੇ ਨਾਲ ਬਹੁਤ ਨੇੜਿਉਂ …
Read More »ਪੰਜਾਬ ‘ਚ ਹਾਲਾਤ ਵਿਗੜਨ ਪਿੱਛੇ ਪਾਕਿ ਦਾ ਹੱਥ: ਕੈਪਟਨ ਅਮਰਿੰਦਰ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਹਫੜਾ-ਦਫੜੀ ਅਤੇ ਵਿਗੜਨ ਹਾਲਾਤ ਪਿੱਛੇ ਪਾਕਿਸਤਾਨ ਦਾ ਹੱਥ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵੱਲੋਂ ਡਰੋਨਾਂ ਰਾਹੀਂ ਪੰਜਾਬ ਵਿੱਚ ਭਾਰੀ ਮਾਤਰਾ ਵਿੱਚ ਹਥਿਆਰ ਅਤੇ ਨਸ਼ੀਲੇ ਪਦਾਰਥ ਭੇਜੇ ਜਾ ਰਹੇ ਹਨ, ਜਿਸ ਨੂੰ ਰੋਕਿਆ ਜਾਣਾ ਚਾਹੀਦਾ …
Read More »ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਪੰਜਾਬ ਵਿੱਚ ਰੋਸ ਮੁਜ਼ਾਹਰੇ
ਕੇਂਦਰ ਸਰਕਾਰ ਦੇ ਨਾਂ ਮੰਗ ਪੱਤਰ ਦੇ ਕੇ ਲਖੀਮਪੁਰ ਖੀਰੀ ਕਾਂਡ ਦੇ ਦੋਸ਼ੀਆਂ ਖਿਲਾਫ ਕਾਰਵਾਈ ਮੰਗੀ ਚੰਡੀਗੜ੍ਹ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਸੋਮਵਾਰ ਨੂੰ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਸੂਬੇ ਭਰ ‘ਚ ਡਿਪਟੀ ਕਮਿਸ਼ਨਰਾਂ ਤੇ ਐੱਸਡੀਐੱਮ ਦਫ਼ਤਰਾਂ ਅੱਗੇ ਰੋਸ ਪ੍ਰਦਰਸ਼ਨ ਕੀਤੇ, ਕੇਂਦਰ ਸਰਕਾਰ ਦੀਆਂ ਅਰਥੀਆਂ ਫੂਕੀਆਂ ਅਤੇ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਵਾਰਿਸ ਸ਼ਾਹ ਦੀ 300ਵੀਂ ਵਰ੍ਹੇਗੰਢ ਮਨਾਈ
ਸੁਰਜੀਤ ਪਾਤਰ ਨੂੰ ‘ਵਾਰਿਸ ਸ਼ਾਹ ਪੁਰਸਕਾਰ’ ਨਾਲ ਸਨਮਾਨਿਤ ਕੀਤਾ ਗਿਆ ਅੰਮ੍ਰਿਤਸਰ/ਬਿਊਰੋ ਨਿਊਜ਼ : ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਸੁਖਨ ਦੇ ਵਾਰਿਸ ਸੱਯਦ ਵਾਰਿਸ ਸ਼ਾਹ ਦੀ 300ਵੀਂ ਵਰ੍ਹੇਗੰਢ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਪੰਜਾਬੀ ਸ਼ਾਇਰ ਸੁਰਜੀਤ ਪਾਤਰ ਨੂੰ ‘ਵਾਰਿਸ ਸ਼ਾਹ ਪੁਰਸਕਾਰ’ ਨਾਲ ਸਨਮਾਨਿਤ ਕੀਤਾ ਗਿਆ। ਸਮਾਗਮ ਵਿੱਚ …
Read More »ਹਰਿਆਣਾ ਗੁਰਦੁਆਰਾ ਕਮੇਟੀ ਖਿਲਾਫ ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਸਰ ‘ਚ ਰੋਸ ਮਾਰਚ
ਵੱਖਰੀ ਕਮੇਟੀ ਬਣਾਉਣ ਸਬੰਧੀ ਐਕਟ ਰੱਦ ਕਰਨ ਦੀ ਮੰਗ, ਡਿਪਟੀ ਕਮਿਸ਼ਨਰ ਨੂੰ ਪ੍ਰਧਾਨ ਮੰਤਰੀ ਦੇ ਨਾਂ ਮੰਗ ਪੱਤਰ ਸੌਂਪਿਆ ਅੰਮ੍ਰਿਤਸਰ/ਬਿਊਰੋ ਨਿਊਜ਼ : ਹਰਿਆਣਾ ਵਿੱਚ ਵੱਖਰੀ ਕਮੇਟੀ ਬਣਾਉਣ ਲਈ ਬਣਾਇਆ ਗਿਆ ਐਕਟ ਰੱਦ ਕਰਨ, ਪੰਥ ਵਿਰੋਧੀ ਤਾਕਤਾਂ ਨੂੰ ਨੱਥ ਪਾਉਣ ਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਲਈ ਮੰਗਲਵਾਰ ਨੂੰ ਅੰਮ੍ਰਿਤਸਰ …
Read More »ਸੈਕਰਾਮੈਂਟੋ ਵਿੱਚ ਕਰਵਾਏ ਗਏ ਇੰਟਰਨੈਸ਼ਨਲ ਕਬੱਡੀ ਕੱਪ ‘ਚ 25 ਹਜ਼ਾਰ ਡਾਲਰ ਦਾ ਇਨਾਮ ਕੈਨੇਡਾ ਦੀ ਟੀਮ ਨੇ ਜਿੱਤਿਆ
ਅਮਰੀਕਾ ਦੂਜੇ ਤੇ ਪੰਜਾਬ ਰਿਹਾ ਤੀਜੇ ਥਾਂ ‘ਤੇ ਸੈਕਰਾਮੈਂਟੋ/ਹੁਸਨ ਲੜੋਆ ਬੰਗਾ : ਕਈ ਮਹੀਨਿਆਂ ਤੋਂ ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਅਕੈਡਮੀ ਸੈਕਰਾਮੈਂਟੋ ਵਲੋਂ ਕੀਤੀਆ ਤਿਆਰੀਆਂ ਨੂੰ ਸਫਲਤਾ ਉਸ ਵੇਲੇ ਮਿਲੀ ਜਦੋਂ ਬਰਾਡਸ਼ਾਅ ਰੋਡ ‘ਤੇ ਸਥਿਤ ਗੁਰਦੁਆਰਾ ਸਾਹਿਬ ਦੀਆਂ ਗਰਾਊਂਡਾ ਵਿੱਚ ਇਤਿਹਾਸਕ ਇਕੱਠ ਦੇਖਣ ਨੂੰ ਮਿਲਿਆ। ਇਸ ਵੇਰਾਂ ਇੰਟਰਨੈਸ਼ਨਲ ਕਬੱਡੀ ਕੱਪ …
Read More »