ਪਟਿਆਲਾ ਵਿਚ ਹੋਣਗੇ ਵਿਆਹ ਸਮਾਗਮ, ਮੁੱਖ ਮੰਤਰੀ ਭਗਵੰਤ ਮਾਨ ਵੀ ਲੈਣਗੇ ਹਿੱਸਾ ਸੰਗਰੂਰ/ਬਿਊਰੋ ਨਿਊਜ਼ : ਸੰਗਰੂਰ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਭਲਕੇ ਵਿਆਹ ਬੰਧਨ ਵਿਚ ਬੱਝਣ ਜਾ ਰਹੇ ਹਨ। ਉਨ੍ਹਾਂ ਦਾ ਵਿਆਹ ਪਟਿਆਲਾ ਵਿਖੇ ਮਨਦੀਪ ਸਿੰਘ ਲੱਖੋਵਾਲ ਨਾਲ ਹੋਵੇਗਾ ਜੋ ਕਿ ਆਮ ਆਦਮੀ ਪਾਰਟੀ ਦੇ ਆਗੂ …
Read More »Yearly Archives: 2022
ਏਆਈਜੀ ਅਸ਼ੀਸ਼ ਕਪੂਰ ਨੂੰ ਪੰਜਾਬ ਵਿਜੀਲੈਂਸ ਨੇ ਕੀਤਾ ਗਿ੍ਰਫ਼ਤਾਰ
ਮਾਮਲਾ : ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪੁਲਿਸ ਦੇ ਏਆਈਜੀ ਅਸ਼ੀਸ਼ ਕਪੂਰ ਨੂੰ ਅੱਜ ਪੰਜਾਬ ਵਿਜੀਲੈਂਸ ਨੇ ਗਿ੍ਰਫ਼ਤਾਰ ਕਰ ਲਿਆ। ਵਿਜੀਲੈਂਸ ਅਧਿਕਾਰੀ ਮਨਮੋਹਨ ਕੁਮਾਰ ਨੇ ਦੱਸਿਆ ਕਿ ਐਫ ਆਈ ਆਰ ਨੰਬਰ 117 ਤਹਿਤ ਅਤੇ ਪੂਨਮ ਰਾਜਨ ਦੀ ਸ਼ਿਕਾਇਤ ’ਤੇ ਅਸ਼ੀਸ਼ ਕਪੂਰ ਨੂੰ ਗਿ੍ਰਫ਼ਤਾਰ ਕੀਤਾ ਗਿਆ …
Read More »ਛੇ ਕਿਸਾਨ ਜਥੇਬੰਦੀਆਂ ਨੇ ਸਾਂਝੇ ਤੌਰ ’ਤੇ ਘੇਰਿਆ ਪ੍ਰਦੂਸ਼ਣ ਕੰਟਰੋਲ ਬੋਰਡ ਦਾ ਦਫਤਰ
ਕਿਹਾ : ਪਰਾਲੀ ਸਾੜਨ ਵਾਲੇ ਕਿਸਾਨਾਂ ’ਤੇ ਕੇਸ ਨਾ ਕੀਤਾ ਜਾਵੇ ਦਰਜ ਪਟਿਆਲਾ/ਬਿਊਰੋ ਨਿਊਜ਼ : ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਅਤੇ ਪੰਜ ਹੋਰ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਸਾਂਝੇ ਤੌਰ ’ਤੇ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਪਟਿਆਲਾ ਸਥਿਤ ਮੁੱਖ ਦਫ਼ਤਰ ਨੂੰ ਘੇਰਿਆ ਗਿਆ। ਕਿਸਾਨਾਂ ਵੱਲੋਂ ਇਹ ਧਰਨਾ ਪਰਾਲੀ ਦੇ ਸਹੀ ਨਿਪਟਾਰੇ ਅਤੇ ਪਰਾਲੀ …
Read More »ਕਾਂਗਰਸ ਦੀ ‘ਭਾਰਤ ਜੋੜੋ’ ਯਾਤਰਾ ’ਚ ਸ਼ਾਮਲ ਹੋਈ ਸੋਨੀਆ ਗਾਂਧੀ
ਰਾਹੁਲ ਨੇ ਕੀਤਾ ਸਵਾਗਤ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅੱਜ ਕਰਨਾਟਕ ਦੇ ਮਾਂਡਯਾ ਵਿਚ ਪਾਰਟੀ ਦੀ ਭਾਰਤ ਜੋੜੋ ਯਾਤਰਾ ਵਿਚ ਸ਼ਾਮਲ ਹੋਏ ਹਨ। ਰਾਹੁਲ ਗਾਂਧੀ ਨੇ ਆਪਣੀ ਮਾਂ ਸੋਨੀਆ ਗਾਂਧੀ ਦਾ ਸਵਾਗਤ ਕੀਤਾ। ਕਰੀਬ 15 ਮਿੰਟ ਤੱਕ ਪੈਦਲ ਚੱਲਣ ਤੋਂ ਬਾਅਦ ਰਾਹੁਲ ਨੇ ਸੋਨੀਆ ਨੂੰ ਵਾਪਸ ਕਾਰ ਵਿਚ …
Read More »ਥਾਈਲੈਂਡ ਦੇ ਚਾਈਲਡ ਕੇਅਰ ਸੈਂਟਰ ਵਿਚ ਗੋਲੀਬਾਰੀ
22 ਬੱਚਿਆਂ ਸਣੇ 34 ਵਿਅਕਤੀਆਂ ਦੀ ਮੌਤ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਥਾਈਲੈਂਡ ਵਿਚ ਅੱਜ ਵੀਰਵਾਰ ਨੂੰ ਇਕ ਹਮਲਾਵਰ ਨੇ ਚਾਈਲਡ ਕੇਅਰ ਸੈਂਟਰ ਵਿਚ ਅੰਨ੍ਹੇਵਾਹ ਗੋਲੀਬਾਰੀ ਕਰ ਦਿੱਤੀ। ਇਸ ਘਟਨਾ ਵਿਚ 22 ਬੱਚਿਆਂ ਸਣੇ 34 ਵਿਅਕਤੀਆਂ ਦੀ ਮੌਤ ਹੋ ਗਈ ਹੈ। ਇਹ ਗੋਲੀਬਾਰੀ ਦੀ ਘਟਨਾ ਥਾਈਲੈਂਡ ’ਚ ਉਤਰੀ ਪ੍ਰਾਂਤ ਦੇ ਨੌਨਾਬੂਆ ਲਮਫੂ …
Read More »ਅਮਰੀਕਾ ’ਚ ਅਗਵਾ ਹੋਏ ਪੰਜਾਬੀ ਮੂਲ ਦੇ ਪਰਿਵਾਰ ਦੇ ਚਾਰੋਂ ਮੈਂਬਰਾਂ ਦੀਆਂ ਮਿਲੀਆਂ ਲਾਸ਼ਾਂ
ਚਾਰਾਂ ਦੀ ਗੋਲੀਆਂ ਮਾਰ ਕੇ ਕੀਤੀ ਗਈ ਹੱਤਿਆ ਤਿੰਨ ਦਿਨ ਪਹਿਲਾਂ ਕੈਲੀਫੋਰਨੀਆ ਤੋਂ ਕੀਤਾ ਗਿਆ ਸੀ ਅਗਵਾ ਕੈਲੀਫੋਰਨੀਆ/ਬਿਊਰੋ ਨਿਊਜ਼ : ਅਮਰੀਕਾ ’ਚ ਕੈਲੀਫੋਰਨੀਆ ਤੋਂ ਤਿੰਨ ਦਿਨ ਪਹਿਲਾਂ ਅਗਵਾ ਹੋਏ ਪੰਜਾਬੀ ਮੂਲ ਦੇ ਪਰਿਵਾਰ ਦੇ ਚਾਰੋਂ ਮੈਂਬਰਾਂ ਦਾ ਕਤਲ ਕਰ ਦਿੱਤਾ ਗਿਆ ਹੈ। ਅਗਵਾ ਹੋਏ ਪੰਜਾਬੀ ਪਰਿਵਾਰ ਪ੍ਰਤੀ ਹਰ ਕੋਈ ਫਿਕਰਮੰਦ …
Read More »ਸਰਹੱਦੀ ਪਿੰਡ ਵੀ ਹੁਣ ਡਰੋਨ ’ਤੇ ਰੱਖਣਗੇ ਨਜ਼ਰ
ਸੂਚਨਾ ਦੇਣ ਵਾਲੇ ਨੂੰ ਬੀਐਸਐਫ ਦੇਵੇਗੀ 1 ਲੱਖ ਰੁਪਏ ਦਾ ਇਨਾਮ ਚੰਡੀਗੜ੍ਹ/ਬਿੳੂਰੋ ਨਿੳੂਜ਼ ਗੁਰਦਾਸਪੁਰ ਦੇ ਸਰਹੱਦੀ ਖੇਤਰ ਵਿਚ ਪਾਕਿਸਤਾਨ ਵਲੋਂ ਆਉਣ ਵਾਲੇ ਡਰੋਨਾਂ ’ਤੇ ਹੁਣ ਸਰਹੱਦੀ ਪਿੰਡਾਂ ਦੇ ਲੋਕ ਵੀ ਨਜ਼ਰ ਰੱਖਣਗੇ। ਲੰਘੇ ਜੁਲਾਈ ਮਹੀਨੇ ਦੌਰਾਨ ਡਰੋਨ ਦੀ ਸੂਚਨਾ ਦੇਣ ਵਾਲੇ ਨੂੰ 1 ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ …
Read More »ਪੰਜਾਬ ਪੁਲਿਸ ਦੀ ਭਰਤੀ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਲਿਖਤੀ ਪ੍ਰੀਖਿਆ ਦਾ ਕੀਤਾ ਐਲਾਨ
ਕਿਹਾ : ਨੌਜਵਾਨਾਂ ਨੂੰ ਨੌਕਰੀਆਂ ਦੇਣਾ ‘ਆਪ’ ਦਾ ਪਹਿਲਾ ਟੀਚਾ ਚੰਡੀਗੜ੍ਹ/ਬਿੳੂਰੋ ਨਿੳੂਜ਼ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਪੁਲਿਸ ਵਿਚ ਨਵੀਆਂ ਭਰਤੀਆਂ ਕੀਤੀਆਂ ਜਾ ਰਹੀਆਂ ਹਨ। ਇਸ ਭਰਤੀ ਲਈ ਲਿਖਤੀ ਪ੍ਰੀਖਿਆ ਦਾ ਐਲਾਨ ਕਰ ਦਿੱਤਾ ਹੈ। ਕਾਂਸਟੇਬਲਾਂ ਦੀਆਂ 1156 ਪੋਸਟਾਂ ਦੀ ਪ੍ਰੀਖਿਆ 14 ਅਕਤੂਬਰ, …
Read More »ਪੰਜਾਬ ਤੇ ਚੰਡੀਗੜ੍ਹ ਸਣੇ ਭਾਰਤ ਭਰ ’ਚ ਦੁਸਹਿਰੇ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ
2019 ਤੋਂ ਬਾਅਦ ਹੁਣ ਲੱਗੀਆਂ ਦੁਸਹਿਰੇ ’ਤੇ ਰੌਣਕਾਂ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਤੇ ਚੰਡੀਗੜ੍ਹ ਸਣੇ ਭਾਰਤ ਭਰ ਵਿਚ ਅੱਜ ਦੁਸਹਿਰੇ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ ਗਿਆ। ਦੱਸਣਯੋਗ ਹੈ ਕਿ 2019 ਤੋਂ ਬਾਅਦ ਇਸ ਵਾਰ ਦੁਸਹਿਰੇ ਦੀਆਂ ਰੌਣਕਾਂ ਦੇਖਣ ਨੂੰ ਮਿਲੀਆਂ ਹਨ। ਉਹ ਇਸ ਕਰਕੇ ਕਿ ਕਰੋਨਾ ਮਹਾਮਾਰੀ ਕਰਕੇ ਸਾਰੇ ਤਿਉਹਾਰਾਂ …
Read More »ਰਵਨੀਤ ਬਿੱਟੂ ਨੇ ਆਮ ਆਦਮੀ ਪਾਰਟੀ ਖਿਲਾਫ ਕੱਢੀ ਭੜਾਸ
ਕੈਪਟਨ ਸੰਦੀਪ ਸੰਧੂ ਖਿਲਾਫ ਭਿ੍ਰਸ਼ਟਾਚਾਰ ਦੇ ਆਰੋਪਾਂ ਨੂੰ ਦੱਸਿਆ ਸਿਆਸਤ ਤੋਂ ਪ੍ਰੇਰਿਤ ਲੁਧਿਆਣਾ/ਬਿੳੂਰੋ ਨਿੳੂਜ਼ ਲੁਧਿਆਣਾ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਸੀਨੀਅਰ ਕਾਂਗਰਸੀ ਆਗੂ ਤੇ ਵਿਧਾਨ ਸਭਾ ਹਲਕਾ ਦਾਖਾ ਦੇ ਇੰਚਾਰਜ ਕੈਪਟਨ ਸੰਦੀਪ ਸੰਧੂ ਨੂੰ ਪੰਜਾਬ ਵਿਜੀਲੈਂਸ ਵਲੋਂ ਸਟਰੀਟ ਲਾਈਟ ਘੁਟਾਲੇ ਵਿਚ ਨਾਮਜ਼ਦ …
Read More »