ਉਤਰ ਪ੍ਰਦੇਸ਼ ਦੇ ਕਾਨਪੁਰ ’ਚ ਵੀ ਰਾਵਣ ਦਾ ਮੰਦਰ, ਜੋ ਸਾਲ ’ਚ ਖੁੱਲ੍ਹਦਾ ਹੈ ਸਿਰਫ਼ ਇਕ ਵਾਰ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ’ਚ ਇਕ ਪਿੰਡ ਅਜਿਹਾ ਵੀ ਹੈ ਜਿੱਥੇ ਦੁਸ਼ਹਿਰੇ ਵਾਲੇ ਦਿਨ ਰਾਵਣ ਨੂੰ ਸਾੜਿਆ ਨਹੀਂ ਬਲਕਿ ਉਸਦੀ ਪੂਜਾ ਕੀਤੀ ਜਾਂਦੀ ਹੈ। ਇਹ ਪਿੰਡ ਲੁਧਿਆਣਾ ਜ਼ਿਲ੍ਹੇ ਦੇ ਪਾਇਲ ਕਸਬੇ ’ਚ ਹੈ …
Read More »Yearly Archives: 2022
ਦਿੱਲੀ ’ਚ ਹੁਣ ਮਾਸਕ ਜ਼ਰੂਰੀ ਨਹੀਂ
ਕਰੋਨਾ ਵਾਇਰਸ ਦੇ ਘਟਦੇ ਮਾਮਲਿਆਂ ਦੇਖਦੇ ਹੋਏ ਲਿਆ ਗਿਆ ਫੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਦੀ ਕੌਮੀ ਰਾਜਧਾਨੀ ਵਾਸੀਆਂ ਨੂੰ ਦੁਸ਼ਹਿਰੇ ਮੌਕੇ ਦਿੱਲੀ ਆਫਤ ਪ੍ਰਬੰਧਨ ਅਥਾਰਟੀ (ਡੀਡੀਐਮਏ) ਵੱਲੋਂ ਇਕ ਵੱਡੀ ਰਾਹਤ ਦਿੱਤੀ ਗਈ ਹੈ। ਜਿਸ ਤਹਿਤ ਹੁਣ ਦਿੱਲੀ ਅੰਦਰ ਜਨਤਕ ਥਾਵਾਂ ’ਤੇ ਮਾਸਕ ਪਹਿਨਣਾ ਜ਼ਰੂਰੀ ਨਹੀਂ ਰਿਹਾ। ਕਰੋਨਾ ਵਾਇਰਸ ਦੇ …
Read More »ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਸ਼ਤਾਬਦੀ ਸਮਾਗਮ ਮਨਾਉਣ ’ਚ ਜੁਟੀ ਸ਼ੋ੍ਰਮਣੀ ਕਮੇਟੀ
ਐਡਵੋਕੇਟ ਧਾਮੀ ਦੀ ਅਗਵਾਈ ’ਚ ਪੰਜ ਮੈਂਬਰੀ ਜਥਾ ਪਹੁੰਚਿਆ ਪਾਕਿਸਤਾਨ ਅੰਮਿ੍ਰਤਸਰ/ਬਿਊਰੋ ਨਿਊਜ਼ : ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦਾ 100 ਸਾਲਾ ਸ਼ਤਾਬਦੀ ਸਮਾਗਮ ਮਨਾਉਣ ਲਈ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤਿਆਰੀ ਵਿਚ ਜੁਟ ਗਈ ਹੈ। ਇਸ ਸਬੰਧ ਵਿਚ ਅੱਜ ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਇਕ …
Read More »ਅਮਿਤ ਸ਼ਾਹ ਨੇ ‘ਅਜਾਨ ਦੀ ਨਮਾਜ਼’ ਲਈ ਰੋਕਿਆ ਆਪਣਾ ਭਾਸ਼ਣਾ
ਕਿਹਾ : ਘਾਟੀ ਦੇ ਨੌਜਵਾਨਾਂ ਨੂੰ ਪੱਥਰ ਅਤੇ ਬੰਦੂਕਾਂ ਦੀ ਨਹੀਂ ਬਲਕਿ ਪੜ੍ਹਾਈ-ਲਿਖਾਈ ਦੀ ਜ਼ਰੂਰਤ ਸ੍ਰੀਨਗਰ/ਬਿਊਰੋ ਨਿਊਜ਼ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਬੁੱਧਵਾਰ ਨੂੰ ਬਾਰਾਮੂਲਾ ’ਚ ਆਪਣੀ ਰੈਲੀ ਦੌਰਾਨ ਅਚਾਨਕ ਹੀ ਆਪਣਾ ਭਾਸ਼ਣ ਰੋਕ ਦਿੱਤਾ। ਜਿਸ ਦਾ ਕਾਰਨ ਸੀ ‘ਅਜਾਨ’ ਦੀ ਨਮਾਜ਼। ਗ੍ਰਹਿ ਮੰਤਰੀ ਨੇ ਕਿਹਾ ਕਿ …
Read More »ਉਤਰਾਖੰਡ ’ਚ ਬਰਾਤ ਵਾਲੀ ਬੱਸ ਖੱਡ ਵਿਚ ਡਿੱਗੀ – 25 ਮੌਤਾਂ
ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਵਲੋਂ ਦੁੱਖ ਦਾ ਪ੍ਰਗਟਾਵਾ ਦੇਹਰਾਦੂਨ/ਬਿੳੂਰੋ ਨਿੳੂਜ਼ ਉਤਰਾਖੰਡ ਦੇ ਪੌੜੀ ਗੜਵਾਲ ਜ਼ਿਲ੍ਹੇ ਵਿਚ ਲੰਘੀ ਰਾਤ ਬਰਾਤੀਆਂ ਨਾਲ ਭਰੀ ਇਕ ਬੱਸ ਡੂੰਘੀ ਖੱਡ ਵਿਚ ਡਿੱਗਣ ਕਾਰਨ 25 ਵਿਅਕਤੀਆਂ ਦੀ ਮੌਤ ਹੋ ਗਈ ਹੈ। ਸਟੇਟ ਡਿਜਾਸਟਰ ਰਿਸਪਾਂਸ ਫੋਰਸ (ਐਸ.ਡੀ.ਆਰ.ਐਫ.) ਦੇ ਜਵਾਨਾਂ ਅਤੇ ਪਿੰਡ ਵਾਸੀਆਂ ਵਲੋਂ ਰਾਤ ਭਰ ਚਲਾਈ ਗਈ …
Read More »ਅਪਰੇਸ਼ਨ ਲੋਟਸ ਮਾਮਲੇ ’ਚ ਪੰਜਾਬ ਦੇ 7 ਹੋਰ ‘ਆਪ’ ਵਿਧਾਇਕਾਂ ਦੇ ਬਿਆਨ ਹੋਣਗੇ ਦਰਜ
ਖਰੀਦੋ-ਫਰੋਖਤ ਮਾਮਲੇ ਵਿਚ ਵਿਜੀਲੈਂਸ ਦੀ ਕਾਰਵਾਈ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਵਿਚ ਭਾਜਪਾ ਦੇ ਅਪਰੇਸ਼ਨ ਲੋਟਸ ਦੇ ਤਹਿਤ ਵਿਧਾਇਕਾਂ ਦੀ ਖਰੀਦੋ-ਫਰੋਖਤ ਮਾਮਲੇ ਵਿਚ ਵਿਜੀਲੈਂਸ ਬਿੳੂਰੋ ਆਮ ਆਦਮੀ ਪਾਰਟੀ ਦੇ 7 ਹੋਰ ਵਿਧਾਇਕਾਂ ਦੇ ਬਿਆਨ ਦਰਜ ਕਰੇਗੀ। ਵਿਜੀਲੈਂਸ ਦੀ ਟੀਮ ਨੇ ਫਿਲਹਾਲ ਵਿਧਾਇਕ ਸ਼ੀਤਲ ਅੰਗੁਰਾਲ ਅਤੇ ਰਮਨ ਅਰੋੜਾ ਦੇ ਹੀ ਬਿਆਨ ਦਰਜ ਕੀਤੇ …
Read More »ਅਸੀਂ ‘ਆਪ’ ਸਰਕਾਰ ਦੇ ਭਰੋਸਗੀ ਮਤੇ ਦਾ ਵਿਰੋਧ ਕੀਤਾ : ਮਨਪ੍ਰੀਤ ਇਆਲੀ ਅਤੇ ਨਛੱਤਰ ਪਾਲ
ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਭੇਜਿਆ ਪੱਤਰ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਲੰਘੇ ਕੱਲ੍ਹ 3 ਅਕਤੂੁਬਰ ਨੂੰ ਸਮਾਪਤ ਹੋ ਗਿਆ ਹੈ। ਇਸ ਮੌਕੇ ਪੰਜਾਬ ਵਿਧਾਨ ਸਭਾ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੇਸ਼ ‘ਭਰੋਸਗੀ ਮਤੇ’ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ। ਸਪੀਕਰ ਕੁਲਤਾਰ ਸਿੰਘ …
Read More »ਜੰਮੂ-ਕਸ਼ਮੀਰ ਦੇ ਡੀਜੀ (ਜੇਲ੍ਹਾਂ) ਦੀ ਹੱਤਿਆ
ਪੁਲਿਸ ਨੇ ਘਰ ਦੇ ਨੌਕਰ ਨੂੰ ਕੀਤਾ ਗਿ੍ਰਫਤਾਰ ਜੰਮੂ/ਬਿੳੂਰੋ ਨਿੳੂਜ਼ ਜੰਮੂ-ਕਸ਼ਮੀਰ ਦੇ ਡੀਜੀਪੀ (ਜੇਲ੍ਹਾਂ) ਹੇਮੰਤ ਲੋਹੀਆ ਦੀ ਜੰਮੂ ਸਥਿਤ ਉਨ੍ਹਾਂ ਦੀ ਰਿਹਾਇਸ਼ ’ਤੇ ਹੱਤਿਆ ਕਰ ਦਿੱਤੀ ਗਈ ਅਤੇ ਪੁਲਿਸ ਨੇ ਉਨ੍ਹਾਂ ਦੇ ਫਰਾਰ ਹੋਏ ਘਰੇਲੂ ਨੌਕਰ ਨੂੰ ਸ਼ੱਕ ਦੇ ਅਧਾਰ ’ਤੇ ਗਿ੍ਰਫ਼ਤਾਰ ਕਰ ਲਿਆ ਹੈ। ਪੁਲਿਸ ਦੇ ਡਾਇਰੈਕਟਰ ਜਨਰਲ ਦਿਲਬਾਗ …
Read More »ਅਮਰੀਕਾ ਦੇ ਕੈਲੀਫੋਰਨੀਆ ’ਚ ਪੰਜਾਬੀ ਪਰਿਵਾਰ ਦੇ 4 ਮੈਂਬਰ ਅਗਵਾ
ਪੁਲਿਸ ਮਾਮਲੇ ਦੀ ਕਰ ਰਹੀ ਹੈ ਜਾਂਚ ਕੈਲੀਫੋਰਨੀਆ/ਬਿੳੂਰੋ ਨਿੳੂਜ਼ ਅਮਰੀਕਾ ਵਿੱਚ ਕੈਲੀਫੋਰਨੀਆ ਦੇ ਮਰਸਡ ਕਾਊਂਟੀ ਤੋਂ ਪੰਜਾਬੀ ਪਰਿਵਾਰ ਦੇ ਚਾਰ ਮੈਂਬਰਾਂ ਨੂੰ ਅਗਵਾ ਕਰਨ ਦੀ ਖਬਰ ਸਾਹਮਣੇ ਆਈ ਹੈ। ਇਨ੍ਹਾਂ ਅਗਵਾ ਹੋਏ ਵਿਅਕਤੀਆਂ ਵਿੱਚ ਅੱਠ ਮਹੀਨੇ ਦੀ ਬੱਚੀ ਅਤੇ ਉਸ ਦੇ ਮਾਤਾ-ਪਿਤਾ ਸ਼ਾਮਲ ਸਨ। ਮੀਡੀਆ ਰਿਪੋਰਟਾਂ ਮੁਤਾਬਕ ਮਰਸਡ ਕਾਊਂਟੀ ਸ਼ੈਰਿਫ …
Read More »ਉਤਰਾਖੰਡ ’ਚ ਬਰਫ ਦੇ ਤੋਦਿਆਂ ’ਚ ਫਸਣ ਕਰਕੇ 10 ਪਰਬਤਾਰੋਹੀਆਂ ਦੀ ਮੌਤ
ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਫੌਜ ਤੋਂ ਮਦਦ ਮੰਗੀ ਦੇਹਰਾਦੂਨ/ਬਿੳੂਰੋ ਨਿੳੂਜ਼ ਨਹਿਰੂ ਇੰਸਟੀਚਿਊਟ ਆਫ਼ ਮਾਊਂਟੇਨੀਅਰਿੰਗ ਦੇ 29 ਸਿਖਿਆਰਥੀ ਪਰਬਤਾਰੋਹੀਆਂ ਦਾ ਗਰੁੱਪ ਅੱਜ ਉੱਤਰਕਾਸ਼ੀ ਜ਼ਿਲ੍ਹੇ ਵਿੱਚ ਦਰੋਪਦੀ ਕਾ ਡੰਡਾ ਚੋਟੀ ਉੱਤੇ ਬਰਫ਼ ਦੇ ਤੋਦਿਆਂ ਵਿੱਚ ਫਸ ਗਿਆ ਤੇ ਇਨ੍ਹਾਂ ਵਿਚੋਂ 10 ਸਿੱਖਿਆਰਥੀਆਂ ਦੀ ਮੌਤ ਹੋ ਗਈ ਹੈ। ਇਸ ਤੋਂ ਬਾਅਦ …
Read More »