ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਅੱਜ ਦੇਸ਼ ਦੀਆਂ ਔਰਤਾਂ ਦੇ ਹੱਕ ਵਿਚ ਵੱਡਾ ਫੈਸਲਾ ਸੁਣਾਉਂਦਿਆਂ ਸਾਰੀਆਂ ਔਰਤਾਂ ਨੂੰ ਗਰਭਪਾਤ ਦਾ ਅਧਿਕਾਰ ਦੇ ਦਿੱਤਾ ਹੈ। ਭਾਵੇਂ ਉਹ ਵਿਆਹੁਤਾ ਹੋਵੇ ਜਾਂ ਕੁਆਰੀ। ਇਹ ਇਤਿਹਾਸਕ ਫ਼ੈਸਲਾ ਸੁਣਾਉਂਦੇ ਹੋਏ ਸੁਪਰੀਮ ਕੋਰਟ ਨੇ ਕਿਹਾ ਕਿ ਮੈਡੀਕਲ ਟਰਮੀਨੇਸ਼ਨ ਆਫ਼ ਪ੍ਰੈਗਨੈਂਸੀ ਐਕਟ ਦੇ ਤਹਿਤ ਹਰ ਕਿਸੇ …
Read More »Yearly Archives: 2022
ਭਾਜਪਾ ਖਿਲਾਫ ਜਨਤਾ ਦਲ ਯੂਨਾਈਟਿਡ ਵੱਲੋਂ ਜਾਗਰੂਕਤਾ ਮਾਰਚ
ਲੋਕਾਂ ਨੂੰ ਭਾਜਪਾ ਦੀ ਫਿਰਕਾਪ੍ਰਸਤ ਰਾਜਨੀਤੀ ਤੋਂ ਸੁਚੇਤ ਰਹਿਣ ਦੀ ਅਪੀਲ ਪਟਨਾ/ਬਿਊਰੋ ਨਿਊਜ਼ : ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦੀ ਪਾਰਟੀ ਜਨਤਾ ਦਲ (ਯੂਨਾਈਟਿਡ) ਨੇ ਮਾਰਚ ਕਰਕੇ ਲੋਕਾਂ ਨੂੰ ਭਾਜਪਾ ਦੀ ਫਿਰਕਾਪ੍ਰਸਤੀ ਦੀ ਕਥਿਤ ਰਾਜਨੀਤੀ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ। ਬਿਹਾਰ ਦੀ ਰਾਜਧਾਨੀ ਪਟਨਾ ਵਿੱਚ ਜੇਡੀਯੂ ਦੇ …
Read More »ਸੁਪਰੀਮ ਕੋਰਟ ਨੇ ‘ਯੂਟਿਊਬ’ ਦੀ ਵਰਤੋਂ ਨੂੰ ਅਸਥਾਈ ਦੱਸਿਆ
ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਕਿਹਾ ਕਿ ਅਦਾਲਤ ਦੀ ਕਾਰਵਾਈ ਦੀ ਲਾਈਵ ਸਟ੍ਰੀਮਿੰਗ (ਸਿੱਧੇ ਪ੍ਰਸਾਰਨ) ਲਈ ਉਸ ਦਾ ਆਪਣਾ ‘ਪਲੇਟਫਾਰਮ’ ਹੋਵੇਗਾ ਅਤੇ ਇਸ ਉਦੇਸ਼ ਲਈ ਯੂਟਿਊਬ ਦੀ ਵਰਤੋਂ ਅਸਥਾਈ ਹੈ। ਚੀਫ ਜਸਟਿਸ ਉਦੈ ਉਮੇਸ਼ ਲਲਿਤ ਦੀ ਅਗਵਾਈ ਵਾਲੇ ਬੈਂਚ ਨੇ ਇਹ ਗੱਲ ਉਦੋਂ ਕਹੀ ਜਦੋਂ ਸਾਬਕਾ ਭਾਜਪਾ ਆਗੂ …
Read More »ਕਾਂਗਰਸ ਤੇ ਖੱਬੇ ਪੱਖੀ ਸਮੇਤ ਸਾਰੀਆਂ ਵਿਰੋਧੀ ਧਿਰਾਂ ਦਾ ਇਕ ਮੋਰਚਾ ਸਮੇਂ ਦੀ ਲੋੜ : ਨਿਤੀਸ਼ ਕੁਮਾਰ
ਇਨੈਲੋ ਵਲੋਂ ਰੱਖੀ ਰੈਲੀ ‘ਚ ਭਾਜਪਾ ਵਿਰੋਧੀ ਪਾਰਟੀਆਂ ਦੇ ਆਗੂ ਹੋਏ ਸ਼ਾਮਲ ਫਤਿਹਾਬਾਦ/ਬਿਊਰੋ ਨਿਊਜ਼ : ਜਨਨਾਇਕ ਤਾਊ ਦੇਵੀ ਲਾਲ ਦੀ 109ਵੀਂ ਜੈਅੰਤੀ ਨੂੰ ਸਮਰਪਿਤ ਇਨੈਲੋ ਵਲੋਂ ਰੱਖੀ ਗਈ ਸਨਮਾਨ ਰੈਲੀ ‘ਚ ਗੈਰ ਭਾਜਪਾ ਕਈ ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਸ਼ਾਮਲ ਹੋ ਕੇ ਸਾਰੀਆਂ ਵਿਰੋਧੀ ਪਾਰਟੀਆਂ ਨੂੰ ਇਸ ਮੰਚ ‘ਤੇ ਆ …
Read More »ਗੁਲਾਮ ਨਬੀ ਆਜ਼ਾਦ ਨੇ ਬਣਾਈ ਨਵੀਂ ਸਿਆਸੀ ਪਾਰਟੀ
ਪਾਰਟੀ ਦਾ ਨਾਂ ‘ਡੈਮੋਕਰੈਟਿਕ ਆਜ਼ਾਦ ਪਾਰਟੀ’ ਰੱਖਿਆ ਜੰਮੂ/ਬਿਊਰੋ ਨਿਊਜ਼ : ਸਾਬਕਾ ਕਾਂਗਰਸੀ ਆਗੂ ਗੁਲਾਮ ਨਬੀ ਆਜ਼ਾਦ ਨੇ ਆਪਣੇ ਨਵੇਂ ਸਿਆਸੀ ਸੰਗਠਨ ‘ਡੈਮੋਕਰੈਟਿਕ ਆਜ਼ਾਦ ਪਾਰਟੀ’ ਦਾ ਐਲਾਨ ਕਰਦਿਆਂ ਕਿਹਾ ਕਿ ਉਹ ਜੰਮੂ ਕਸ਼ਮੀਰ ਵਿੱਚ ਧਾਰਾ 370 ਦੀ ਬਹਾਲੀ ਨੂੰ ਚੋਣ ਮੁੱਦਾ ਨਹੀਂ ਬਣਾਉਣਗੇ। ਆਜ਼ਾਦ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਧਰਮ-ਨਿਰਪੱਖ …
Read More »ਡਾ. ਮਨਮੋਹਨ ਸਿੰਘ ਨੂੰ ਜਨਮ ਦਿਨ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਤੀ ਵਧਾਈ
ਦੁਨੀਆ ਦੇ ਪ੍ਰਸਿੱਧ ਅਰਥ ਸ਼ਾਸ਼ਤਰੀ ਹਨ ਡਾ.ਮਨਮੋਹਨ ਸਿੰਘ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ 26 ਸਤੰਬਰ ਨੂੰ 90ਵਾਂ ਜਨਮ ਦਿਨ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਾਂਗਰਸੀ ਆਗੂ ਰਾਹੁਲ ਗਾਂਧੀ ਸਮੇਤ ਕਈ ਵੱਡੇ ਨੇਤਾਵਾਂ ਨੇ ਡਾ. ਮਨਮੋਹਨ ਸਿੰਘ ਦੇ ਜਨਮ ਦਿਨ ‘ਤੇ ਉਨ੍ਹਾਂ …
Read More »ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਮਾਮਲਾ
ਕੀ ਸੁਪਰੀਮ ਕੋਰਟ ਦਾ ਫ਼ੈਸਲਾ ਗੁਰਦੁਆਰਾ ਐਕਟ-1925 ਦੀ ਉਲੰਘਣਾ ਹੈ? ਤਲਵਿੰਦਰ ਸਿੰਘ ਬੁੱਟਰ ਪਿਛਲੇ ਦਿਨੀਂ ਸੁਪਰੀਮ ਕੋਰਟ ਨੇ ਇਕ ਇਤਿਹਾਸਕ ਘਟਨਾਕ੍ਰਮ ਤਹਿਤ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਖ਼ਤਿਆਰਾਂ ਵਿਚ ਕਟੌਤੀ ਕਰਦਿਆਂ ਵੱਖਰੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗਠਨ ਸਬੰਧੀ ਹਰਿਆਣਾ ਵਿਧਾਨ ਸਭਾ ਵਲੋਂ 2014 ਵਿਚ ਭੁਪਿੰਦਰ ਸਿੰਘ ਹੁੱਡਾ ਦੀ …
Read More »ਸ੍ਰੀ ਗੁਰੂ ਨਾਨਕ ਜਹਾਜ਼ (ਕੋਮਾਗਾਟਾ ਮਾਰੂ) ਦੇ ਮੁਸਾਫਿਰਾਂ ਦੀ ਸ਼ਹਾਦਤ ਨੂੰ ਵਿਸਾਰਨਾ ਇਤਿਹਾਸਕ ਭੁੱਲ
ਡਾ. ਗੁਰਵਿੰਦਰ ਸਿੰਘ 28 ਸਤੰਬਰ ਦਾ ਦਿਨ ਇਤਿਹਾਸਕ ਮਹੱਤਵ ਰੱਖਦਾ ਹੈ। ਇਸ ਦਿਨ 1914 ਈ. ਨੂੰ ਸ੍ਰੀ ਗੁਰੂ ਨਾਨਕ ਜਹਾਜ਼ (ਕੋਮਾਗਾਟਾ ਮਾਰੂ) ਦੇ ਮੁਸਾਫ਼ਰਾਂ ਨੂੰ ਕਲਕੱਤਾ ਦੇ ਬਜਬਜ ਘਾਟ ‘ਤੇ ਗੋਲੀਆਂ ਦਾ ਸਾਹਮਣਾ ਕਰਨਾ ਪਿਆ ਸੀ। ਉਹ ਮੁਸਾਫਰ ਅੰਗਰੇਜ਼ ਬਸਤੀਵਾਦ ਦੇ ਖਿਲਾਫ ਲੜੇ। ਸੰਯੋਗਵੱਸ 28 ਸਤੰਬਰ ਸ਼ਹੀਦ ਭਗਤ ਸਿੰਘ ਦਾ …
Read More »ਕੈਨੇਡਾ ‘ਚ ਮਹਿੰਗਾਈ ਨੇ ਤੋੜੇ ਰਿਕਾਰਡ, ਭਾਰਤੀ ਵਿਦਿਆਰਥੀਆਂ ਦੀਆਂ ਵਧੀਆਂ ਮੁਸ਼ਕਲਾਂ
ਖਾਣਾ ਅਤੇ ਰਹਿਣਾ ਪ੍ਰਤੀ ਮਹੀਨਾ 1 ਹਜ਼ਾਰ ਡਾਲਰ ਤੱਕ ਵਧਿਆ ਬਰੈਂਪਟਨ : ਕੈਨੇਡਾ ਵਿਚ ਇਸ ਸਮੇਂ ਮਹਿੰਗਾਈ ਲੰਘੇ ਦਹਾਕੇ ਦੌਰਾਨ ਸਭ ਤੋਂ ਉਚ ਪੱਧਰ ‘ਤੇ ਹੈ। ਅਜਿਹੇ ਵਿਚ ਪੰਜਾਬ ਤੋਂ ਕੈਨੇਡਾ ਪਹੁੰਚੇ ਵਿਦਿਆਰਥੀਆਂ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। 1980 ਤੋਂ ਬਾਅਦ ਇਹ ਪਹਿਲੀ ਵਾਰ ਹੈ, ਜਦੋਂ ਮਹਿੰਗਾਈ ਦਰ 7 …
Read More »ਪੰਜਾਬ ਮੰਤਰੀ ਮੰਡਲ ‘ਚ ਦੀਵਾਲੀ ਤੋਂ ਪਹਿਲਾਂ ਹੋ ਸਕਦੈ ਵਿਸਥਾਰ
ਮੰਤਰੀਆਂ ਦੇ ਵਿਭਾਗਾਂ ‘ਚ ਵੀ ਫੇਰਬਦਲ ਦੀ ਸੰਭਾਵਨਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਦੇ ਮੰਤਰੀ ਮੰਡਲ ਵਿਚ ਦੀਵਾਲੀ ਤੋਂ ਪਹਿਲਾਂ ਵਿਸਥਾਰ ਹੋ ਸਕਦਾ ਹੈ ਅਤੇ ਕੁਝ ਮੰਤਰੀਆਂ ਦੇ ਵਿਭਾਗਾਂ ਵਿਚ ਫੇਰਬਦਲ ਹੋਣ ਦੀ ਸੰਭਾਵਨਾ ਹੈ। ਭਰੋਸੇਯੋਗ ਸੂਤਰਾਂ ਤੋਂ ਜਾਣਕਾਰੀ ਮਿਲੀ ਹੈ ਕਿ ਪਾਰਟੀ …
Read More »