20.8 C
Toronto
Sunday, July 5, 2026
spot_img

Yearly Archives: 0

ਭਾਜਪਾ ਦੀ ਮੀਟਿੰਗ ਵਿਚ ਪਹਿਲੀ ਵਾਰ ਸ਼ਾਮਲ ਹੋਏ ਕੈਪਟਨ ਅਮਰਿੰਦਰ

ਅਸ਼ਵਨੀ ਸ਼ਰਮਾ ਨੇ ਕੈਪਟਨ ਦਾ ਕੀਤਾ ਸਵਾਗਤ ਚੰਡੀਗੜ੍ਹ/ਬਿੳੂਰੋ ਨਿੳੂਜ਼ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋਣ ਤੋਂ ਬਾਅਦ ਪਹਿਲੀ ਵਾਰ ਪੰਜਾਬ ਭਾਜਪਾ ਦੇ ਮੁੱਖ ਦਫ਼ਤਰ ਚੰਡੀਗੜ੍ਹ ਪੁੱਜਣ...

ਪੰਜਾਬ ਵਿਧਾਨ ਸਭਾ ਦਾ ਇਜਲਾਸ ਭਲਕੇ

ਵਿਰੋਧੀਆਂ ਨੇ ‘ਆਪ’ ਸਰਕਾਰ ’ਤੇ ਕਸੇ ਤਨਜ਼ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਵਲੋਂ ਭਲਕੇ 27 ਸਤੰਬਰ ਨੂੰ ਮੁੜ ਪੰਜਾਬ ਵਿਧਾਨ...

ਡਾ. ਮਨਮੋਹਨ ਸਿੰਘ ਨੂੰ ਜਨਮ ਦਿਨ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਤੀ ਵਧਾਈ

ਦੁਨੀਆ ਦੇ ਪ੍ਰਸਿੱਧ ਅਰਥ ਸ਼ਾਸ਼ਤਰੀ ਹਨ ਡਾ. ਮਨਮੋਹਨ ਸਿੰਘ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਅੱਜ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ 90ਵਾਂ ਜਨਮ ਦਿਨ ਹੈ।...

ਹਿਮਾਚਲ ਪ੍ਰਦੇਸ਼ ਦੇ ਕੁੱਲੂ ਨੇੜੇ ਟੈਂਪੋ ਟਰੈਵਲਰ ਗੱਡੀ ਖੱਡ ’ਚ ਡਿੱਗੀ

7 ਵਿਅਕਤੀਆਂ ਦੀ ਮੌਤ, 10 ਜ਼ਖਮੀ ਸ਼ਿਮਲਾ/ਬਿੳੂਰੋ ਨਿੳੂਜ਼ ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਵਿੱਚ ਟੈਂਪੋ-ਟਰੈਵਲਰ ਗੱਡੀ ਖੱਡ ਵਿੱਚ ਡਿੱਗਣ ਕਾਰਨ ਸੱਤ ਯਾਤਰੀਆਂ ਦੀ ਮੌਤ ਹੋ ਗਈ,...

ਨਵਜੋਤ ਸਿੰਘ ਸਿੱਧੂ ਨੇ ਜੇਲ੍ਹ ’ਚ ਧਾਰਿਆ ਮੌਨ

ਕਿਸੇ ਨੂੰ ਮਿਲਣ ਤੋਂ ਵੀ ਕੀਤੀ ਨਾਂਹ ਪਟਿਆਲਾ/ਬਿੳੂਰੋ ਨਿੳੂਜ਼ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਜੇਲ੍ਹ ’ਚ ਮੌਨ ਧਾਰਨ ਕਰ ਲਿਆ...

ਭਗਵੰਤ ਮਾਨ ਸਰਕਾਰ ਅਤੇ ਰਾਜਪਾਲ ਦਰਮਿਆਨ ਹੋਈ ਤਕਰਾਰ

ਹੁਣ ਰਾਜਪਾਲ ਨੇ 27 ਸਤੰਬਰ ਵਾਲੇ ਵਿਧਾਨ ਸਭਾ ਸੈਸ਼ਨ ਦੇ ਏਜੰਡਾ ਬਾਰੇ ਪੁੱਛਿਆ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...

ਅਮਨ ਅਰੋੜਾ ਨੇ ਲਾਇਆ ਰਾਜਪਾਲ ਬਨਵਾਰੀ ਲਾਲ ਪੁਰੋਹਿਤ ’ਤੇ ਵੱਡਾ ਇਲਜ਼ਾਮ

ਕਿਹਾ : ਭਾਜਪਾ ਦੇ ਇਸ਼ਾਰੇ ’ਤੇ ਵਿਧਾਨ ਸਭਾ ਦਾ ਸੈਸ਼ਨ ਕੀਤਾ ਗਿਆ ਰੱਦ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਚੰਡੀਗੜ੍ਹ...

ਕਾਂਗਰਸ ਪ੍ਰਧਾਨ ਦੀ ਚੋਣ ਲਈ ਨਾਮਜ਼ਦਗੀ ਪ੍ਰਕ੍ਰਿਆ ਹੋਈ ਸ਼ੁਰੂ

ਅਸ਼ੋਕ ਗਹਿਲੋਤ, ਸ਼ਸ਼ੀ ਥਰੂਰ ਅਤੇ ਸੰਸਦ ਮੈਂਬਰ ਮਨੀਸ਼ ਤਿਵਾੜੀ ਦਾ ਨਾਂ ਵੀ ਚਰਚਾ ’ਚ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਹੋਣ ਵਾਲੀ...

ਪੰਜਾਬ ’ਚ ਲਗਾਤਾਰ ਹੋ ਰਹੀ ਬਾਰਿਸ਼ ਨੇ ਕਿਸਾਨਾਂ ਦੇ ਸਾਹ ਸੂਤੇ

ਪੱਕੇ ਹੋਏ ਝੋਨੇ ਅਤੇ ਨਰਮੇ ਦੀ ਫਸਲ ਲਈ ਇਹ ਬਾਰਿਸ਼ ਨੁਕਸਾਨਦਾਇਕ ਚੰਡੀਗੜ੍ਹ/ਬਿਊਰੋ ਨਿਊਜ਼ : ਸਮੁੱਚੇ ਪੰਜਾਬ ਵਿਚ ਪਿਛਲੇ ਦੋ ਦਿਨਾਂ ਤੋਂ ਲਗਾਤਾਰ ਹੋ ਰਹੀ ਬਾਰਿਸ਼...

ਅੰਕਿਤਾ ਭੰਡਾਰੀ ਕਤਲ ਮਾਮਲੇ ’ਚ ਉਤਰਾਖੰਡ ਭਾਜਪਾ ਆਗੂ ਦਾ ਪੁੱਤਰ ਗਿ੍ਰਫ਼ਤਾਰ

ਸਾਬਕਾ ਮੰਤਰੀ ਦੇ ਪੁੱਤਰ ਦੇ ਰਿਜੌਰਟ ’ਤੇ ਚੱਲਿਆ ਬੁਲਡੋਜ਼ਰ, ਅੰਕਿਤਾ ਦੀ ਲਾਸ਼ ਹੋਈ ਬਰਾਮਦ ਦੇਹਰਾਦੂਨ/ਬਿਊਰੋ ਨਿਊਜ਼ : ਉਤਰਾਖੰਡ ਦੇ ਪੌੜੀ ਗੜਵਾਲ ’ਚ ਅੰਕਿਤਾ ਭੰਡਾਰੀ ਕਤਲ...
- Advertisment -
Google search engine

Most Read