ਮੰਡੀਆਂ ’ਚ ਪਏ ਝੋਨੇ ਦੀ ਭਰਾਈ ਅੱਜ ਤੋਂ ਸ਼ੁਰੂ, ਕਿਸਾਨਾਂ ਤੇ ਹਰਿਆਣਾ ਸਰਕਾਰ ’ਚ ਹੋਇਆ ਸਮਝੌਤਾ ਅੰਬਾਲਾ/ਬਿਊਰੋ ਨਿਊਜ਼ : ਹਰਿਆਣਾ ’ਚ ਝੋਨੇ ਦੀ ਸਰਕਾਰੀ ਖਰੀਦ ਨੂੰ ਲੈ ਕੇ ਕਿਸਾਨਾਂ ਅਤੇ ਸਰਕਾਰ ’ਚ ਸਮਝੌਤਾ ਹੋ ਗਿਆ ਹੈ। ਜਿਸ ਤੋਂ ਬਾਅਦ ਅੰਮਿ੍ਰਤਸਰ-ਦਿੱਲੀ ਨੈਸ਼ਨਲ ਹਾਈਵੇ ’ਤੇ ਪਿਛਲੇ 24 ਘੰਟਿਆਂ ਤੋਂ ਲੱਗਿਆ ਜਾਮ ਨੂੰ …
Read More »Yearly Archives: 2022
ਜਲੰਧਰ ਦੇ ਡੀਸੀਪੀ ਡੋਗਰਾ ਨੂੰ ‘ਆਪ’ ਵਿਧਾਇਕ ਨਾਲ ਉਲਝਣਾ ਪਿਆ ਮਹਿੰਗਾ
ਪਹਿਲਾਂ ਸਮਝੌਤਾ ਅਤੇ ਫਿਰ ਕਰਵਾਇਆ ਤਬਾਦਲਾ ਜਲੰਧਰ/ਬਿੳੂਰੋ ਨਿੳੂਜ਼ ਜਲੰਧਰ ਸ਼ਹਿਰ ਵਿਚ ਕਰੀਬ 18 ਤੋਂ 20 ਘੰਟੇ ਤੱਕ ਚਲੇ ਹਾਈ ਪ੍ਰੋਫਾਈਲ ਪੰਗੇ ਤੋਂ ਬਾਅਦ ਸਾਰੀ ਗਾਜ ਡੀਸੀਪੀ ਨਰੇਸ਼ ਡੋਗਰਾ ਦੇ ਸਿਰ ’ਤੇ ਡਿੱਗ ਗਈ ਹੈ। ਉਨ੍ਹਾਂ ਨੂੰ ਡੀਸੀਪੀ ਲਾਅ ਐਂਡ ਆਰਡਰ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ ਅਤੇ ਉਨ੍ਹਾਂ ਦਾ …
Read More »ਸੁਪਰੀਮ ਕੋਰਟ ਦੀ ਸੰਵਿਧਾਨਕ ਬੈਂਚ 27 ਸਤੰਬਰ ਤੋਂ ਸੁਣਵਾਈ ਦਾ ਕਰੇਗੀ ਸਿੱਧਾ ਪ੍ਰਸਾਰਣ
ਯੂ ਟਿੳੂਬ ਚੈਨਲ ’ਤੇ ਚੱਲੇਗਾ ਲਾਈਵ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਭਾਰਤੀ ਸੁਪਰੀਮ ਕੋਰਟ ਦੀ ਸੰਵਿਧਾਨਕ ਬੈਂਚ ਦੀ ਸੁਣਵਾਈ ਦਾ ਸਿੱਧਾ ਪ੍ਰਸਾਰਣ 27 ਸਤੰਬਰ ਤੋਂ ਯੂ ਟਿੳੂਬ ਚੈਨਲ ’ਤੇ ਕਰਨ ਦਾ ਐਲਾਨ ਕੀਤਾ ਹੈ। ਪਿਛਲੇ ਦਿਨੀਂ ਸਾਰੇ ਜੱਜਾਂ ਨੇ ਸਰਬਸੰਮਤੀ ਨਾਲ ਸੰਵਿਧਾਨਕ ਬੈਂਚ ਦੀ ਕਾਰਵਾਈ ਦਾ ਲਾਈਵ ਟੈਲੀਕਾਸਟ ਕਰਨ ਦਾ ਪੋ੍ਰਗਰਾਮ ਉਲੀਕਿਆ। …
Read More »ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਐਕਟ ਬਾਰੇ ਸੁਪਰੀਮ ਕੋਰਟ ਦੇ ਫੈਸਲੇ ’ਤੇ ਹਰਜਿੰਦਰ ਸਿੰਘ ਧਾਮੀ ਨੇ ਚੁੱਕੇ ਸਵਾਲ
ਕਿਹਾ : ਫੈਸਲਾ ਦੇਣ ਵਾਲੇ ਜੱਜਾਂ ਵਿਚੋਂ ਇਕ ਆਰ.ਐਸ.ਐਸ. ਨਾਲ ਸਬੰਧਤ ਚੰਡੀਗੜ੍ਹ/ਬਿੳੂਰੋ ਨਿੳੂਜ਼ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਐਕਟ ਬਾਰੇ ਸੁਪਰੀਮ ਕੋਰਟ ਦੇ ਫੈਸਲੇ ’ਤੇ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸਵਾਲ ਚੁੱਕੇ ਹਨ। ਚੰਡੀਗੜ੍ਹ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਧਾਮੀ ਨੇ ਕਿਹਾ ਕਿ ਸੁਪਰੀਮ ਕੋਰਟ ਦਾ ਫੈਸਲਾ ਬਲੂ ਸਟਾਰ …
Read More »ਭਾਰਤੀ ਵਿਦੇਸ਼ ਮੰਤਰਾਲੇ ਵੱਲੋਂ ਕੈਨੇਡਾ ਜਾਣ ਵਾਲੇ ਵਿਦਿਆਰਥੀਆਂ ਲਈ ਐਡਵਾਇਜ਼ਰੀ ਜਾਰੀ
ਭਾਰਤੀਆਂ ਨੂੰ ਚੌਕਸ ਰਹਿਣ ਲਈ ਕਿਹਾ ਗਿਆ ਓਟਾਵਾ/ਬਿੳੂਰੋ ਨਿੳੂਜ਼ ਭਾਰਤ ਨੇ ਅੱਜ ਕੈਨੇਡਾ ਵਿੱਚ ਭਾਰਤੀ ਨਾਗਰਿਕਾਂ ਅਤੇ ਉਥੇ ਪੜ੍ਹਨ ਜਾਣ ਵਾਲੇ ਵਿਦਿਆਰਥੀਆਂ ਨੂੰ ਉਥੇ ਵਧ ਰਹੇ ਅਪਰਾਧਾਂ ਅਤੇ ਭਾਰਤ ਵਿਰੋਧੀ ਗਤੀਵਿਧੀਆਂ ਦੇ ਮੱਦੇਨਜ਼ਰ ਚੌਕਸ ਰਹਿਣ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਵਿਦੇਸ਼ ਮੰਤਰਾਲੇ ਨੇ ਦੱਸਿਆ ਕਿ ਭਾਰਤ ਦੇ ਅਧਿਕਾਰੀਆਂ ਨੇ ਇਨ੍ਹਾਂ …
Read More »23 September 2022 GTA & Main
ਬਾਦਲਾਂ ਦੀ ਮਾੜੀ ਸਿਆਸਤ ਕਾਰਨ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਹੋਂਦ ’ਚ ਆਈ : ਸੁਖਦੇਵ ਸਿੰਘ ਢੀਂਡਸਾ
ਆਲ ਇੰਡੀਆ ਗੁਰਦੁਆਰਾ ਐਕਟ ਬਣਾਉਣ ਦੀ ਕੀਤੀ ਮੰਗ ਚੰਡੀਗੜ੍ਹ/ਬਿੳੂਰੋ ਨਿੳੂਜ਼ ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਸੁਪਰੀਮ ਕੋਰਟ ਵਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪੱਖ ਵਿਚ ਫੈਸਲਾ ਸੁਣਾਏ ਜਾਣ ਤੋਂ ਬਾਅਦ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੱਡਾ ਧੱਕਾ ਲੱਗਾ …
Read More »ਕਾਂਗਰਸ ਦੀ ਪ੍ਰਧਾਨਗੀ ਲਈ ਮੁਨੀਸ਼ ਤਿਵਾੜੀ ਦਾ ਨਾਮ ਵੀ ਆਇਆ ਸਾਹਮਣੇ
ਰਾਹੁਲ ਵੱਲੋਂ ਪਾਰਟੀ ਵਿਚ ‘ਇਕ ਵਿਅਕਤੀ, ਇਕ ਅਹੁਦੇ’ ਦੀ ਵਕਾਲਤ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਕਾਂਗਰਸ ਪਾਰਟੀ ਦੀ ਪ੍ਰਧਾਨਗੀ ਬਹੁਤਾ ਸਮਾਂ ਗਾਂਧੀ ਪਰਿਵਾਰ ਕੋਲ ਹੀ ਰਹੀ ਹੈ। ਹੁਣ ਦੇਸ਼ ’ਚ ਕਾਂਗਰਸ ਪਾਰਟੀ ਬਿਲਕੁਲ ਹੀ ਹਾਸ਼ੀਏ ’ਤੇ ਜਾ ਚੁੱਕੀ ਹੈ ਅਤੇ ਪਾਰਟੀ ਦੀ ਪ੍ਰਧਾਨਗੀ ਗਾਂਧੀ ਪਰਿਵਾਰ ਤੋਂ ਸਿਵਾਏ ਕਿਸੇ ਹੋਰ ਵਿਅਕਤੀ ਨੂੰ ਦਿੱਤੀ …
Read More »ਮਮਤਾ ਬੈਨਰਜੀ ਦੇ ਭਰਾ ਬੇਹਿਸਾਬੀ ਜਾਇਦਾਦ ਬਣਾਉਣ ਦੇ ਆਰੋਪਾਂ ਵਿਚ ਘਿਰੇ
ਹਾਈਕੋਰਟ ਨੇ 11 ਨਵੰਬਰ ਤਕ ਹਲਫਨਾਮਾ ਪੇਸ਼ ਕਰਨ ਲਈ ਕਿਹਾ ਕੋਲਕਾਤਾ/ਬਿੳੂਰੋ ਨਿੳੂਜ਼ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਪੰਜ ਭਰਾ ਤੇ ਰਿਸ਼ਤੇਦਾਰ ਆਮਦਨ ਸਰੋਤਾਂ ਤੋਂ ਵਧ ਜਾਇਦਾਦ ਬਣਾਉਣ ਦੇ ਆਰੋਪਾਂ ਵਿਚ ਘਿਰ ਗਏ ਹਨ। ਹਾਈਕੋਰਟ ਨੇ ਉਨ੍ਹਾਂ ਨੂੰ 11 ਨਵੰਬਰ ਤਕ ਹਲਫਨਾਮਾ ਪੇਸ਼ ਕਰਨ ਦੀ ਹਦਾਇਤ ਕੀਤੀ ਹੈ। …
Read More »ਸਿੰਜਾਈ ਘਪਲਾ
ਦੋ ਸਾਬਕਾ ਮੰਤਰੀਆਂ ਅਤੇ ਤਿੰਨ ਸੇਵਾਮੁਕਤ ਅਧਿਕਾਰੀਆਂ ਖਿਲਾਫ ਲੁੱਕ ਆਊਟ ਸਰਕੂਲਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ‘ਚ ਅਕਾਲੀ-ਭਾਜਪਾ ਸਰਕਾਰ ਵੇਲੇ ਸਿੰਜਾਈ ਵਿਭਾਗ ‘ਚ ਹੋਏ ਕਥਿਤ ਬਹੁ-ਕਰੋੜੀ ਘੁਟਾਲੇ ‘ਚ ਵਿਜੀਲੈਂਸ ਬਿਊਰੋ ਵੱਲੋਂ ਕਾਰਵਾਈ ਆਰੰਭ ਦਿੱਤੀ ਗਈ ਹੈ। ਸੂਤਰਾਂ ਮੁਤਾਬਕ ਵਿਜੀਲੈਂਸ ਵੱਲੋਂ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਆਗੂ ਜਨਮੇਜਾ ਸਿੰਘ ਸੇਖੋਂ, ਸ਼ਰਨਜੀਤ ਸਿੰਘ …
Read More »