ਆਮ ਆਦਮੀ ਪਾਰਟੀ ਦੇ 92 ਵਿਧਾਇਕਾਂ ਨੇ ਗਵਰਨਰ ਹਾਊਸ ਤੱਕ ਕੱਢਿਆ ਰੋਸ ਮਾਰਚ ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਦਰਮਿਆਨ ਸਿਆਸੀ ਜੰਗ ਸ਼ੁਰੂ ਹੋ ਗਈ ਹੈ। ਧਿਆਨ ਰਹੇ ਕਿ ਰਾਜਪਾਲ ਨੇ ਲੰਘੇ ਕੱਲ੍ਹ ਅਚਾਨਕ ਪੰਜਾਬ ਵਿਧਾਨ ਸਭਾ ਦਾ ਸੱਦਿਆ ਗਿਆ …
Read More »Yearly Archives: 2022
24 ਸਾਲਾਂ ਬਾਅਦ ਕਿਸੇ ਗੈਰ-ਗਾਂਧੀ ਨੂੰ ਮਿਲੇਗੀ ਕਾਂਗਰਸ ਦੀ ਕਮਾਨ
ਜੈਰਾਮ ਰਮੇਸ਼ ਬੋਲੇ : ਰਾਹੁਲ ਕਾਂਗਰਸ ਪ੍ਰਧਾਨ ਨਹੀਂ ਬਣਨਗੇ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਕਾਂਗਰਸ ਵਿਚ ਨਵੇਂ ਪ੍ਰਧਾਨ ਦੇ ਨਾਵਾਂ ਨੂੰ ਲੈ ਕੇ ਸਿਆਸੀ ਅਟਕਲਾਂ ਤੇਜ਼ ਹੋ ਗਈਆਂ ਹਨ। ਇਸੇ ਦੌਰਾਨ ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਕਿਹਾ ਕਿ ਰਾਹੁਲ ਗਾਂਧੀ ਨਾਮਜ਼ਦਗੀਆਂ ਦੌਰਾਨ ਭਾਰਤ ਜੋੜੇ ਯਾਤਰਾ ’ਤੇ ਰਹਿਣਗੇ ਅਤੇ ਉਹ ਦਿੱਲੀ …
Read More »ਤਿੰਨ ਲੱਖ ਸੈਨਿਕ ਭਰਤੀ ਕਰਨਗੇ ਪੂਤਿਨ
ਕਿਹਾ : ਦੇਸ਼ ਦੀ ਰਖਵਾਲੀ ਲਈ ਕਿਸੇ ਵੀ ਹੱਦ ਤੱਕ ਜਾਵਾਂਗੇ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਰੂਸ-ਯੂਕਰੇਨ ਜੰਗ ਦੇ ਚੱਲਦਿਆਂ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਯੂਕਰੇਨ ਵਿਚ ਸੈਨਿਕਾਂ ਦੀ ਤੈਨਾਤੀ ਵਧਾਉਣ ਦੀ ਗੱਲ ਕਹੀ ਹੈ। ਇਸਦੇ ਤਹਿਤ ਰੂਸ ਤਿੰਨ ਲੱਖ ਰਿਜ਼ਰਵ ਸੈਨਿਕਾਂ ਨੂੰ ਇਕੱਠਾ ਕਰ ਰਿਹਾ ਹੈ। ਇਸ ਤੋਂ ਪਹਿਲਾਂ ਉਨ੍ਹਾਂ …
Read More »ਹੁਣ ਜਲੰਧਰ ਦੀ ਲਵਲੀ ਪ੍ਰੋਫੈਸ਼ਨਰ ਯੂਨੀਵਰਸਿਟੀ ’ਚ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ
ਵਿਦਿਆਰਥੀਆਂ ਵੱਲੋਂ ਜਬਰਦਸਤ ਹੰਗਾਮਾ, ਪੁਲਿਸ ਨੇ ਕੀਤਾ ਲਾਠੀਚਾਰਜ ਜਲੰਧਰ/ਬਿਊਰੋ ਨਿਊਜ਼ : ਚੰਡੀਗੜ੍ਹ ਯੂਨੀਵਰਸਿਟੀ ਦਾ ਵੀਡੀਓ ਵਿਵਾਦ ਹਾਲੇ ਠੰਢਾ ਨਹੀਂ ਹੋਇਆ ਸੀ ਪ੍ਰੰਤੂ ਹੁਣ ਜਲੰਧਰ ਦੀ ਲਵਲੀ ਪ੍ਰੋਫੈਸਨਲ ਯੂਨੀਵਰਸਿਟੀ ’ਚ ਇਕ ਵਿਦਿਆਰਥੀ ਨੇ ਆਤਮ ਹੱਤਿਆ ਕਰ ਲਈ। ਇਹ ਵਿਦਿਆਰਥੀ ਕੇਰਲ ਦਾ ਰਹਿਣ ਵਾਲਾ ਸੀ ਜਿਸ ਦਾ ਨਾਂ ਈਜਨ ਐਸ ਦਿਲੀਪ ਕੁਮਾਰ …
Read More »ਰਾਣਾ ਕੇਪੀ ਸਿੰਘ ਨੇ ਕੈਬਨਿਟ ਮੰਤਰੀ ਹਰਜੋਤ ਬੈਂਸ ਨੂੰ ਬਰਖਾਸਤ ਕਰਨ ਦੀ ਕੀਤੀ ਮੰਗ
ਕਿਹਾ : ਪਾਬੰਦੀ ਦੇ ਬਾਵਜੂਦ ਵੀ ਸੂਬੇ ’ਚ ਚੱਲ ਰਹੀ ਹੈ ਗੈਰਕਾਨੂੰਨੀ ਮਾਈਨਿੰਗ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੇਪੀ ਸਿੰਘ ਨੇ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਤੁਰੰਤ ਬਰਖਾਸਤ ਕਰਨ ਦੀ ਮੰਗ ਕੀਤੀ ਹੈ। ਰਾਣਾ ਕੇਪੀ ਸਿੰਘ ਨੇ ਕਿਹਾ ਕਿ ਮੌਨਸੂਨ ਸੀਜਨ ਦੌਰਾਨ …
Read More »ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਤੋਂ ਵਿਜੀਲੈਂਸ ਨੇ ਕੀਤੀ 2 ਘੰਟੇ ਪੁੱਛਗਿੱਛ
ਮਾਮਲਾ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਮੋਹਾਲੀ/ਬਿਊਰੋ ਨਿਊਜ਼ : ਸਾਬਕਾ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਅੱਜ ਮੋਹਾਲੀ ਸਥਿਤ ਵਿਜੀਲੈਂਸ ਦੇ ਦਫ਼ਤਰ ਵਿਚ ਪੇਸ਼ ਹੋਏ। ਜਿੱਥੇ ਵਿਜੀਲੈਂਸ ਨੇ ਅਰੋੜਾ ਤੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਉਨ੍ਹਾਂ ਕੋਲੋਂ ਲਗਭਗ 2 ਘੰਟੇ ਪੁੱਛਗਿੱਛ ਕੀਤੀ। ਪੁੱਛਗਿੱਛ ਤੋਂ ਬਾਅਦ ਪੱਤਰਕਾਰਾਂ ਨਾਲ …
Read More »‘ਆਪ’ ਵਿਧਾਇਕ ਗੁਰਪ੍ਰੀਤ ਗੋਗੀ ’ਤੇ ਨਸ਼ਾ ਵਿਕਵਾਉਣ ਦਾ ਲੱਗਿਆ ਆਰੋਪ
ਲੋਕਾਂ ਨੇ ਪੁਲਿਸ ਕਮਿਸ਼ਨਰ ਦਾ ਦਫ਼ਤਰ ਘੇਰਿਆ ਅਤੇ ਕਿਹਾ ਗੋਗੀ ਵਿਕਾਉਂਦਾ ਹੈ ਨਸ਼ਾ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਖਿਲਾਫ਼ ਜਵਾਹਰ ਨਗਰ ਕੈਂਪ ਦੇ ਲੋਕਾਂ ਨੇ ਮੋਰਚਾ ਖੋਲ੍ਹ ਦਿੱਤਾ ਹੈ। ਲੋਕਾਂ ਨੇ ਅੱਜ ਪੁਲਿਸ ਕਮਿਸ਼ਨਰ ਦੇ ਦਫ਼ਤਰ ਦਾ ਘਿਰਾਓ ਕੀਤਾ …
Read More »ਭਾਜਪਾ ਨੇ ਭਿ੍ਰਸ਼ਟਾਚਾਰ ਦੇ ਆਰੋਪਾਂ ਵਾਲੇ ਕਾਂਗਰਸੀਆਂ ਤੋਂ ਮੂੰਹ ਮੋੜਿਆ
ਓਪੀ ਸੋਨੀ, ਧਰਮਸੋਤ ਅਤੇ ਰਾਣਾ ਕੇਪੀ ਤੋਂ ਕੀਤਾ ਕਿਨਾਰਾ ਚੰਡੀਗੜ੍ਹ/ਬਿੳੂਰੋ ਨਿੳੂਜ਼ ਭਾਰਤੀ ਜਨਤਾ ਪਾਰਟੀ ਨੇ ਪੰਜਾਬ ਵਿਚ ਆਪਣੀ ਰਣਨੀਤੀ ਵਿਚ ਬਦਲਾਅ ਕੀਤਾ ਹੈ। ਭਾਜਪਾ ਹੁਣ ਭਿ੍ਰਸ਼ਟਾਚਾਰ ਦੇ ਆਰੋਪਾਂ ਵਿਚ ਘਿਰੇ ਕਾਂਗਰਸੀ ਆਗੂਆਂ ਨੂੰ ਪਾਰਟੀ ਵਿਚ ਸ਼ਾਮਲ ਨਹੀਂ ਕਰੇਗੀ। ਇਸੇ ਕਾਰਨ ਜਦੋਂ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਭਾਜਪਾ ਵਿਚ ਸ਼ਾਮਲ …
Read More »ਕਾਮੇਡੀਅਨ ਰਾਜੂ ਸ੍ਰੀਵਾਸਤਵ ਨਹੀਂ ਰਹੇ
ਦਿੱਲੀ ਦੇ ਏਮਜ਼ ਹਸਪਤਾਲ ’ਚ ਲਏ ਆਖਰੀ ਸਾਹ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਮਸ਼ਹੂੁਰ ਕਾਮੇਡੀਅਨ ਰਾਜੂ ਸ੍ਰੀਵਾਸਤਵ ਦਾ ਅੱਜ ਨਵੀਂ ਦਿੱਲੀ ਦੇ ਏਮਜ਼ ਵਿਚ ਦਿਹਾਂਤ ਹੋ ਗਿਆ, ਉਨ੍ਹਾਂ ਦੀ ਉਮਰ 58 ਸਾਲ ਸੀ। ਰਾਜੂ ਸ੍ਰੀਵਾਸਤਵ ਨੂੰ ਪਿਛਲੇ ਦਿਨੀਂ ਹਾਰਟ ਅਟੈਕ ਹੋ ਗਿਆ ਸੀ ਅਤੇ ਉਨ੍ਹਾਂ ਨੂੰ ਇਲਾਜ ਲਈ ਦਿੱਲੀ ਦੇ ਏਮਜ਼ ਹਸਪਤਾਲ …
Read More »ਦਿੱਲੀ ’ਚ ਡਿਵਾਈਡਰ ’ਤੇ ਸੁੱਤੇ ਹੋਏ ਵਿਅਕਤੀਆਂ ’ਤੇ ਟਰੱਕ ਚੜ੍ਹਿਆ; 4 ਮੌਤਾਂ
ਨਵੀਂ ਦਿੱਲੀ/ਬਿੳੂਰੋ ਨਿੳੂਜ਼ ਦਿੱਲੀ ਦੇ ਉੱਤਰ-ਪੂਰਬੀ ਇਲਾਕੇ ਸੀਮਾਪੁਰੀ ਵਿੱਚ ਅੱਜ ਬੁੱਧਵਾਰ ਤੜਕੇ ਸੜਕ ਕਿਨਾਰੇ ਸੁੱਤੇ ਪਏ ਵਿਅਕਤੀਆਂ ’ਤੇ ਟਰੱਕ ਚੜ੍ਹਨ ਕਾਰਨ 4 ਜਣਿਆਂ ਦੀ ਮੌਤ ਹੋ ਗਈ ਹੈ। ਇਸ ਦੁਰਘਟਨਾ ਵਿੱਚ ਦੋ ਹੋਰ ਵਿਅਕਤੀ ਜ਼ਖਮੀ ਵੀ ਹੋਏ ਹਨ। ਪੁਲਿਸ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੁਰਘਟਨਾ ਵਿੱਚ ਦੋ ਵਿਅਕਤੀਆਂ ਦੀ …
Read More »