Breaking News
Home / 2022 (page 140)

Yearly Archives: 2022

ਬਰਨਾਲਾ ’ਚ ਸਿੱਖਿਆ ਮੰਤਰੀ ਦਾ ਘਰ ਘੇਰਨ ਜਾ ਰਹੇ ਅਧਿਆਪਕਾਂ ’ਤੇ ਲਾਠੀਚਾਰਜ

ਮੀਤ ਹੇਅਰ ਖਿਲਾਫ ਜੰਮ ਕੇ ਹੋਈ ਨਾਅਰੇਬਾਜ਼ੀ ਬਰਨਾਲਾ/ਬਿੳੂਰੋ ਨਿੳੂਜ਼ ਬਰਨਾਲਾ ਵਿਚ ਉਚ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦਾ ਘਰ ਘੇਰਨ ਜਾ ਰਹੇ ਅਧਿਆਪਕਾਂ, ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ’ਤੇ ਪੁਲਿਸ ਨੇ ਜੰਮ ਕੇ ਲਾਠੀਚਾਰਜ ਕੀਤਾ। ਮੀਡੀਆ ਤੋਂ ਇਹ ਵੀ ਜਾਣਕਾਰੀ ਮਿਲੀ ਹੈ ਕਿ ਮਹਿਲਾ ਅਧਿਆਪਕਾਂ ਨੂੰ ਸੜਕ ’ਤੇ ਦੌੜਾ-ਦੌੜਾ ਕੇ ਕੁੱਟਿਆ …

Read More »

ਪੰਜਾਬ ਕੈਬਨਿਟ ਵੱਲੋਂ 22 ਸਤੰਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਲਈ ਪ੍ਰਵਾਨਗੀ

ਭਗਵੰਤ ਮਾਨ ਸਰਕਾਰ ਦੇ ਹੱਕ ਵਿੱਚ ਪੇਸ਼ ਕੀਤਾ ਜਾਵੇਗਾ ਭਰੋਸਗੀ ਮਤਾ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਵਿਧਾਨ ਸਭਾ ਦੇ ਸਪੈਸ਼ਲ ਇਜਲਾਸ ਦੀ ਕਾਰਵਾਈ 22 ਸਤੰਬਰ ਦਿਨ ਵੀਰਵਾਰ ਨੂੰ ਸਵੇਰੇ 11 ਵਜੇ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਇਜਲਾਸ ਤੋਂ ਪਹਿਲਾਂ ‘ਆਪ’ ਸਰਕਾਰ ਦੇ …

Read More »

ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮਾਨਤਾ ਸੁਪਰੀਮ ਕੋਰਟ ਨੇ ਰੱਖੀ ਬਰਕਰਾਰ

ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਈ ਗਈ ਪਟੀਸ਼ਨ ਨੂੰ ਕੀਤਾ ਖਾਰਜ ਅੰਮਿ੍ਰਤਸਰ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਅੱਜ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹੱਕ ਵਿਚ ਵੱਡਾ ਫੈਸਲਾ ਸੁਣਾਉਂਦੇ ਹੋਏ ਉਸ ਦੀ ਮਾਨਤਾ ਨੂੰ ਬਰਕਰਾਰ ਰੱਖਣ ਦਾ ਫੈਸਲਾ ਸੁਣਾਇਆ ਹੈ। ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਹੋਈ ਸੁਣਵਾਈ ਦੌਰਾਨ ਸ਼ੋ੍ਰਮਣੀ ਗੁਰਦੁਆਰਾ …

Read More »

ਸੁਪਰੀਮ ਕੋਰਟ ਦੇ ਫੈਸਲੇ ’ਤੇ ਗਿਆਨੀ ਹਰਪ੍ਰੀਤ ਸਿੰਘ ਅਤੇ ਐਡਵੋਕੇਟ ਧਾਮੀ ਨੇ ਪ੍ਰਗਟਾਇਆ ਇਤਰਾਜ

ਸੁਖਬੀਰ ਬਾਦਲ ਬੋਲੇ : ਐਸਜੀਪੀਸੀ ’ਚ ਸੁਪਰੀਮ ਕੋਰਟ ਦੀ ਦਖਲਅੰਦਾਜ਼ੀ ਠੀਕ ਨਹੀਂ ਚੰਡੀਗੜ੍ਹ/ਬਿਊਰੋ ਨਿਊਜ਼ : ਸੁਪਰੀਮ ਕੋਰਟ ਵੱਲੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਖਿਲਾਫ਼ ਲਏ ਗਏ ਫੈਸਲੇ ’ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਤਰਾਜ਼ ਪ੍ਰਗਟਾਇਆ ਹੈ। ਐਡਵੋਕੇਟ …

Read More »

ਯੋਗੀ ਸਰਕਾਰ ਦੇ ਖੇਡ ਅਧਿਕਾਰੀਆਂ ਨੇ ਕੀਤਾ ਖਿਡਾਰੀਆਂ ਦਾ ਅਪਮਾਨ

ਮਹਿਲਾ ਕਬੱਡੀ ਖਿਡਾਰੀਆਂ ਨੂੰ ਟੋਆਏਲਟ ’ਚ ਰੱਖਿਆ ਗਿਆ ਖਾਣਾ ਪਰੋਸਿਆ, ਭੜਕੇ ਖਿਡਾਰੀ ਸਹਾਰਨਪੁਰ/ਬਿਊਰੋ ਨਿਊਜ਼ : ਯੂਪੀ ਦੀ ਯੋਗੀ ਅਦਿੱਤਿਆ ਨਾਥ ਸਰਕਾਰ ਦੇ ਖੇਡ ਅਧਿਕਾਰੀਆਂ ਦੀ ਸਹਾਰਨਪੁਰ ’ਚ ਇਕ ਵੱਡੀ ਲਾਹਪਰਵਾਹੀ ਸਾਹਮਣੇ ਆਈ ਹੈ। ਸਹਾਰਨਪੁਰ ਦੇ ਭੀਮ ਰਾਓ ਸਟੇਡੀਅਮ ’ਚ 300 ਮਹਿਲਾ ਕਬੱਡੀ ਖਿਡਾਰੀ ਸਬ ਜੂਨੀਅਰ ਚੈਂਪੀਅਨਸ਼ਿਪ ’ਚ ਹਿੱਸਾ ਲੈਣ ਲਈ …

Read More »

ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਭਗਵੰਤ ਮਾਨ ਸਰਕਾਰ ’ਤੇ ਕਸਿਆ ਤੰਜ

ਕਿਹਾ : ਪੰਜਾਬ ਸਰਕਾਰ ਹਰ ਫਰੰਟ ’ਤੇ ਹੋਈ ਫੇਲ੍ਹ, ਭਿ੍ਰਸ਼ਟਾਚਾਰ ਵੀ ਜੋਰਾਂ ’ਤੇ ਅੰਮਿ੍ਰਤਸਰ/ਬਿਊਰੋ ਨਿਊਜ਼ : ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ’ਤੇ ਤੰਜ ਕਸਦਿਆਂ ਕਿਹਾ ਪੰਜਾਬ ਸਰਕਾਰ 6 ਮਹੀਨਿਆਂ ਦੀ ਕਾਰਗੁਜ਼ਾਰੀ ਦੌਰਾਨ ਹਰ ਫਰੰਟ ’ਤੇ ਫੇਲ੍ਹ ਸਾਬਤ ਹੋਈ ਅਤੇ ਪੰਜਾਬ ਅੰਦਰ ਭਿ੍ਰਸ਼ਟਾਚਾਰ ਵੀ ਜ਼ੋਰਾਂ ’ਤੇ …

Read More »

ਪੰਜਾਬ ਦੇ ਸਰਹੱਦੀ ਖੇਤਰ ’ਚ ਫਿਰ ਡਰੋਨ ਦੀ ਹਲਚਲ

15 ਦਿਨਾਂ ਵਿਚ 8 ਵਾਰ ਦੇਖੀ ਗਈ ਡਰੋਨ ਦੀ ਮੂਵਮੈਂਟ ਅੰਮਿ੍ਰਤਸਰ/ਬਿੳੂਰੋ ਨਿੳੂਜ਼ ਪੰਜਾਬ ਵਿਚ ਸਰਹੱਦੀ ਖੇਤਰ ’ਤੇ ਲਗਾਤਾਰ ਅੱਜ ਦੂਜੇ ਦਿਨ ਵੀ ਡਰੋਨ ਦੀ ਹਲਚਲ ਦੇਖਣ ਨੂੰ ਮਿਲੀ ਹੈ। ਹੁਣ ਇਹ ਮੂਵਮੈਂਟ ਤਰਨਤਾਰਨ ਦੇ ਖੇਮਕਰਨ ਸੈਕਟਰ ’ਚ ਦੇਖਣ ਵਿਚ ਆਈ ਹੈ। ਉਧਰ ਦੂਜੇ ਪਾਸੇ ਡਰੋਨ ਦੀ ਆਵਾਜ਼ ਸੁਣਦੇ ਹੀ ਬੀਐਸਐਫ …

Read More »

ਵਰਲਡ ਬੈਂਕ ਵਲੋਂ ਪੰਜਾਬ ਨੂੰ 150 ਮਿਲੀਅਨ ਡਾਲਰ ਦੇ ਕਰਜ਼ ਨੂੰ ਮਨਜ਼ੂਰੀ

ਅੰਮਿ੍ਰਤਸਰ ਅਤੇ ਲੁਧਿਆਣਾ ਵਿੱਚ 24 ਘੰਟੇ ਪਾਣੀ ਦੀ ਸਪਲਾਈ ਜਾਰੀ ਰੱਖਣ ’ਤੇ ਵੀ ਹੋਵੇਗਾ ਕੰਮ ਵਾਸ਼ਿੰਗਟਨ/ਬਿੳੂਰੋ ਨਿੳੂਜ਼ ਵਰਲਡ ਬੈਂਕ ਦੇ ਕਾਰਜਕਾਰੀ ਪ੍ਰਬੰਧਕੀ ਮੰਡਲ ਨੇ ਪੰਜਾਬ ਨੂੰ ਆਪਣੇ ਵਿੱਤੀ ਸਰੋਤਾਂ ਦੇ ਬਿਹਤਰ ਪ੍ਰਬੰਧਨ ਅਤੇ ਜਨਤਕ ਸੇਵਾਵਾਂ ਵਿੱਚ ਸੁਧਾਰ ਕਰਨ ਵਿੱਚ ਮਦਦ ਕਰਨ ਲਈ 150 ਮਿਲੀਅਨ ਅਮਰੀਕੀ ਡਾਲਰ ਦੇ ਕਰਜ਼ੇ ਦੀ ਮਨਜ਼ੂਰੀ …

Read More »

ਭਾਜਪਾ ’ਚ ਸ਼ਾਮਲ ਹੋਏ ਕੈਪਟਨ ਅਮਰਿੰਦਰ ਸਿੰਘ

ਪੰਜਾਬ ਲੋਕ ਕਾਂਗਰਸ ਦਾ ਵੀ ਭਾਜਪਾ ’ਚ ਹੋਇਆ ਰਲੇਵਾਂ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਨਵੀਂ ਦਿੱਲੀ ਵਿਖੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ। ਇਸਦੇ ਨਾਲ ਹੀ ਕੈਪਟਨ ਅਮਰਿੰਦਰ ਦੀ ਪਾਰਟੀ ‘ਪੰਜਾਬ ਲੋਕ ਕਾਂਗਰਸ’ ਦਾ ਵੀ ਭਾਜਪਾ ਵਿਚ ਰਲੇਵਾਂ ਹੋ ਗਿਆ ਹੈ। ਕੇਂਦਰੀ ਮੰਤਰੀ …

Read More »

ਚੰਡੀਗੜ੍ਹ ਯੂਨੀਵਰਸਿਟੀ ਮਾਮਲੇ ’ਚ ਤਿੰਨੋਂ ਮੁਲਜ਼ਮ 7 ਦਿਨ ਦੇ ਰਿਮਾਂਡ ’ਤੇ

ਜੀਐਨਡੀਯੂ ਅੰਮਿ੍ਰਤਸਰ ’ਚ ਵੀ ਵਿਦਿਆਰਥੀਆਂ ਨੇ ਕੱਢਿਆ ਰੋਸ ਮਾਰਚ ਖਰੜ/ਬਿੳੂਰੋ ਨਿੳੂਜ਼ ਚੰਡੀਗੜ੍ਹ ਯੂਨੀਵਰਸਿਟੀ ਮਾਮਲੇ ’ਚ ਗਿ੍ਰਫਤਾਰ ਤਿੰਨੋਂ ਮੁਲਜ਼ਮਾਂ ਨੂੰ ਖਰੜ ਦੀ ਅਦਾਲਤ ’ਚ ਪੇਸ਼ ਕੀਤਾ ਗਿਆ। ਜਿਥੋਂ ਅਦਾਲਤ ਨੇ ਇਨ੍ਹਾਂ ਤਿੰਨੋ ਮੁਲਜ਼ਮਾਂ ਨੂੰ 7 ਦਿਨ ਦੇ ਰਿਮਾਂਡ ’ਤੇ ਭੇਜ ਦਿੱਤਾ ਹੈ। ਦੱਸਣਯੋਗ ਹੈ ਕਿ ਇਸ ਮਾਮਲੇ ਵਿਚ ਪੁਲਿਸ ਨੇ ਸ਼ਿਮਲਾ …

Read More »