ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੋਲੇ : ਐਸ ਸੀ ਓ ਦੇਸ਼ਾਂ ਦਰਮਿਆਨ ਬੇਹਤਰ ਕਨੈਕਟੀਵਿਟੀ ਦੀ ਲੋੜ ਸਮਰਕੰਦ/ਬਿਊਰੋ ਨਿਊਜ਼ : ਉਜਬੇਕਿਸਾਨ ਦੇ ਸਮਰਕੰਦ ’ਚ ਹੋ ਰਹੀ ਸ਼ੰਘਾਈ ਕੋਆਪਰੇਸ਼ਨ ਆਰਗੇਨਾਈਜੇਸ਼ਨ ਯਾਨੀ ਐਸ ਸੀ ਓ ਦੀ ਬੈਠਕ ਦਾ ਪਹਿਲਾ ਰਾਊਂਡ ਸਮਾਪਤ ਹੋ ਗਿਆ। ਇਸ ਮੀਟਿੰਗ ’ਚ ਐਸ ਸੀ ਓ ਦੇ ਸੁਧਾਰ, ਵਿਸਥਾਰ, ਰੀਜਨਲ ਸਕਿਓਰਿਟੀ, …
Read More »Yearly Archives: 2022
ਭਾਰਤ ਜੋੜੋ ਯਾਤਰਾ ਲਈ ਚੰਦਾ ਨਾ ਦੇਣ ਵਾਲੇ ਦੀ ਦੁਕਾਨ ’ਚ ਕਾਂਗਰਸੀਆਂ ਨੇ ਕੀਤੀ ਭੰਨਤੋੜ
ਵੀਡੀਓ ਸਾਹਮਣੇ ਆਉਣ ਤੋਂ ਬਾਅਦ ਤਿੰਨ ਕਾਂਗਰਸੀ ਵਰਕਰਾਂ ਨੂੰ ਕੀਤਾ ਗਿਆ ਸਸਪੈਂਡ ਥਿਰੂਵਨੰਥਪੁਰਮ/ਬਿਊਰੋ ਨਿਊਜ਼ : ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਇਕ ਵਾਰ ਫਿਰ ਤੋਂ ਸੁਰਖੀਆਂ ਵਿਚ ਆ ਗਈ ਹੈ। ਕੇਰਲ ਦੇ ਕੋਲਮ ਇਲਾਕੇ ’ਚ ਇਕ ਦੁਕਾਨਦਾਰ ਨੇ ਯਾਤਰਾ ਲਈ ਚੰਦਾ ਨਾ ਦੇਣ ਕਰਕੇ ਕਾਂਗਰਸੀ ਵਰਕਰਾਂ ’ਤੇ ਦੁਕਾਨ ’ਚ ਭੰਨਤੋੜ …
Read More »ਦਿੱਲੀ ਆਬਕਾਰੀ ਨੀਤੀ ਨੂੰ ਲੈ ਕੇ ਈਡੀ ਨੇ ਦੇਸ਼ ਭਰ ’ਚ 40 ਥਾਵਾਂ ’ਤੇ ਮਾਰੇ ਛਾਪੇ
ਕੇਜਰੀਵਾਲ ਬੋਲੇ : ਈਡੀ ਅਤੇ ਸੀਬੀਆਈ ਬਿਨਾ ਵਜ੍ਹਾ ਲੋਕਾਂ ਨੂੰ ਕਰ ਰਹੀ ਹੈ ਪ੍ਰੇਸ਼ਾਨ ਨਵੀਂ ਦਿੱਲੀ/ਬਿਊਰੋ ਨਿਊਜ਼ : ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਦਿੱਲੀ ਦੀ ਆਬਕਾਰੀ ਨੀਤੀ ਵਿਚ ਬੇਨਿਯਮੀਆਂ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਨਾਲ ਸਬੰਧਤ, ਅੱਜ ਦੇਸ਼ ਭਰ ਵਿਚ ਲਗਭਗ 40 ਥਾਵਾਂ ’ਤੇ ਛਾਪੇਮਾਰੀ ਕੀਤੀ ਗਈ। ਇਹ ਆਬਕਾਰੀ ਨੀਤੀ …
Read More »ਲਖਨਊ ’ਚ ਭਾਰੀ ਮੀਂਹ ਕਾਰਨ ਵਾਪਰਿਆ ਵੱਡਾ ਹਾਦਸਾ
ਦੀਵਾਰ ਡਿੱਗਣ ਕਾਰਨ ਦੋ ਬੱਚਿਆਂ ਸਮੇਤ 9 ਵਿਅਕਤੀਆਂ ਦੀ ਹੋਈ ਲਖਨਊ/ਬਿਊਰੋ ਨਿਊਜ਼ : ਲਖਨਊ ’ਚ ਲੰਘੀ ਦੇਰ ਰਾਤ ਭਾਰੀ ਬਾਰਿਸ਼ ਹੋਈ, ਜਿਸ ਦੌਰਾਨ ਇਕ ਭਿਆਨਕ ਹਾਦਸਾ ਵਾਪਰ ਗਿਆ। ਦਿਲਕੁਸ਼ ਕਲੋਨੀ ’ਚ ਦੀਵਾਰ ਡਿੱਗਣ ਕਾਰਨ ਦੋ ਬੱਚਿਆਂ ਸਮੇਤ 9 ਵਿਅਕਤੀਆਂ ਦੀ ਹੇਠਾਂ ਦਬਣ ਕਾਰਨ ਮੌਤ ਹੋ ਗਈ, ਜਦਕਿ ਦੋ ਦੀ ਹਾਲਤ …
Read More »ਪੰਜਾਬ ‘ਚ ਹਾਈ ਕੋਰਟ ਵੱਲੋਂ ਘਰ-ਘਰ ਆਟਾ ਵੰਡਣ ਦੀ ਯੋਜਨਾ ‘ਤੇ ਰੋਕ
ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣੀ ਸੀ ਇਹ ਯੋਜਨਾ ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪਹਿਲੀ ਅਕਤੂਬਰ ਤੋਂ ਸੂਬੇ ਵਿੱਚ ਸ਼ੁਰੂ ਹੋਣ ਵਾਲੀ ਘਰ-ਘਰ ਆਟਾ ਵੰਡਣ ਦੀ ਯੋਜਨਾ ‘ਤੇ ਰੋਕ ਲਗਾ ਦਿੱਤੀ ਹੈ। ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਲਈ ਇਹ ਵੱਡਾ ਸਿਆਸੀ ਝਟਕਾ ਹੈ ਜਿਸ ਵੱਲੋਂ …
Read More »ਸੈਲਾਨੀਆਂ ਦੀ ਪਹਿਲੀ ਪਸੰਦ ਬਣਿਆ ਅੰਮ੍ਰਿਤਸਰ
ਅੰਮ੍ਰਿਤਸਰ : ਭਾਰਤ ਦੇ ਵੱਖ-ਵੱਖ ਸੂਬਿਆਂ ਅਤੇ ਬਾਹਰੀ ਮੁਲਕਾਂ ਤੋਂ ਪੰਜਾਬ ਆਉਣ ਵਾਲੇ ਸੈਲਾਨੀਆਂ ਅਤੇ ਯਾਤਰੂਆਂ ਲਈ ਅੰਮ੍ਰਿਤਸਰ ਪਹਿਲੀ ਪਸੰਦ ਬਣਿਆ ਹੋਇਆ ਹੈ। ਟੂਰਿਜ਼ਮ ਮੰਤਰਾਲੇ ਵਲੋਂ ਜਾਰੀ ਕੀਤੇ ਅੰਕੜਿਆਂ ਮੁਤਾਬਿਕ ਅੰਮ੍ਰਿਤਸਰ ‘ਚ ਪਿਛਲੇ 12 ਵਰ੍ਹਿਆਂ ਦੌਰਾਨ ਦੇਸ਼-ਵਿਦੇਸ਼ ਤੋਂ ਕੁੱਲ 20 ਕਰੋੜ 96 ਲੱਖ 73 ਹਜ਼ਾਰ 244 ਸੈਲਾਨੀ ਤੇ ਸ਼ਰਧਾਲੂ ਅੰਮ੍ਰਿਤਸਰ …
Read More »ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਹਾਈਕੋਰਟ ਤੋਂ ਵੱਡੀ ਰਾਹਤ
ਚੰਡੀਗੜ੍ਹ ‘ਚ ਕੋਠੀ ਹੜੱਪਣ ਦੇ ਮਾਮਲੇ ਵਿਚ ਮਿਲੀ ਜ਼ਮਾਨਤ ਚੰਡੀਗੜ੍ਹ : ਪੰਜਾਬ ਦੇ ਵਿਵਾਦਤ ਅਤੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਵਿਜੀਲੈਂਸ ਨੇ ਸੁਮੇਧ ਸੈਣੀ ਖਿਲਾਫ ਚੰਡੀਗੜ੍ਹ ਦੇ ਸੈਕਟਰ 20 ‘ਚ ਜਾਅਲੀ ਕਾਗਜ਼ਾਂ ‘ਤੇ ਕੋਠੀ ਹੜੱਪਣ ਦੇ ਆਰੋਪ ਵਿਚ ਮਾਮਲਾ ਦਰਜ ਕੀਤਾ ਸੀ। ਇਸੇ ਮਾਮਲੇ …
Read More »ਤਖਤ ਸ੍ਰੀ ਪਟਨਾ ਸਾਹਿਬ ਦਾ ਜਥੇਦਾਰ ਤਨਖਾਹੀਆ ਕਰਾਰ
ਅੰਮ੍ਰਿਤਸਰ/ਬਿਊਰੋ ਨਿਊਜ਼ : ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਖਿਲਾਫ ਚੱਲ ਰਹੇ ਵਿਵਾਦ ਦੇ ਮਾਮਲੇ ਵਿੱਚ ਤਖਤ ਦੇ ਪੰਜ ਪਿਆਰਿਆਂ ਨੇ ਉਨ੍ਹਾਂ ਨੂੰ ਤਨਖ਼ਾਹੀਆ ਐਲਾਨਿਆ ਹੈ। ਜਥੇਦਾਰ ਖਿਲਾਫ ਆਰੋਪ ਲਾਉਣ ਵਾਲੇ ਨੂੰ ਵੀ ਤਨਖ਼ਾਹ ਲਾਈ ਗਈ ਹੈ। ਇਸ ਸਬੰਧੀ ਜਾਰੀ ਕੀਤੇ ਹੁਕਮਨਾਮੇ ‘ਤੇ ਤਖ਼ਤ ਦੇ ਸੀਨੀਅਰ …
Read More »ਸਾਰਾਗੜ੍ਹੀ ‘ਚ 21 ਜਵਾਨਾਂ ਵੱਲੋਂ ਦਿਖਾਈ ਗਈ ਬਹਾਦਰੀ ਲਾਮਿਸਾਲ : ਸਰਾਰੀ
ਸਾਰਾਗੜ੍ਹੀ ਦਿਵਸ ਮੌਕੇ ਡਾਕ ਟਿਕਟ ਜਾਰੀ ਤੇ ਕਿਤਾਬ ਰਿਲੀਜ਼ ਸ਼ਹੀਦ ਜਵਾਨਾਂ ਦੇ ਵਾਰਸਾਂ ਦਾ ਕੀਤਾ ਗਿਆ ਸਨਮਾਨ ਫ਼ਿਰੋਜ਼ਪੁਰ/ਬਿਊਰੋ ਨਿਊਜ਼ : ਸਾਰਾਗੜ੍ਹੀ ਦੀ ਲੜਾਈ ਦੌਰਾਨ ਸ਼ਹੀਦ ਹੋਣ ਵਾਲੇ ਸਿੱਖ ਰੈਜੀਮੈਂਟ ਦੇ 21 ਬਹਾਦਰ ਜਵਾਨਾਂ ਦੀ ਯਾਦ ‘ਚ ਸੋਮਵਾਰ ਨੂੰ ਇੱਥੇ ਇਤਿਹਾਸਕ ਗੁਰਦੁਆਰਾ ਸਾਰਾਗੜ੍ਹੀ ‘ਚ ਰਾਜ ਪੱਧਰੀ ਸਮਾਗਮ ਕੀਤਾ ਗਿਆ, ਜਿਸ ਵਿੱਚ …
Read More »ਨਜਾਇਜ਼ ਮਾਈਨਿੰਗ ਕਰਨ ਵਾਲਿਆਂ ਖਿਲਾਫ ਦੇਸ਼ਧ੍ਰੋਹ ਦਾ ਕੇਸ ਦਰਜ ਹੋਵੇ : ਰਾਜਪਾਲ
ਬੀ.ਐਲ. ਪੁਰੋਹਿਤ ਨੇ ਨਸ਼ਿਆਂ ਤੇ ਹਥਿਆਰਾਂ ਦੀ ਤਸਕਰੀ ਦੇ ਖਾਤਮੇ ਲਈ ਆਮ ਲੋਕਾਂ ਤੋਂ ਸਹਿਯੋਗ ਮੰਗਿਆ ਅੰਮ੍ਰਿਤਸਰ/ਬਿਊਰੋ ਨਿਊਜ਼ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸਰਹੱਦੀ ਇਲਾਕਿਆਂ ਵਿੱਚ ਹੋ ਰਹੀ ਗ਼ੈਰਕਾਨੂੰਨੀ ਮਾਈਨਿੰਗ ਉਤੇ ਚਿੰਤਾ ਪ੍ਰਗਟ ਕਰਦੇ ਹੋਏ ਕਿਹਾ ਕਿ ਅਜਿਹੇ ਲੋਕਾਂ ਵਿਰੁੱਧ ਦੇਸ਼ਧ੍ਰੋਹ ਦਾ ਪਰਚਾ ਦਰਜ ਹੋਣਾ ਚਾਹੀਦਾ ਹੈ। …
Read More »