ਅੰਮ੍ਰਿਤਸਰ : ਹੜ੍ਹਾਂ ਕਾਰਨ ਨੁਕਸਾਨੇ ਗਏ ਇਲਾਕਿਆਂ ਦਾ ਜਾਇਜ਼ਾ ਲੈਣ ਲਈ ਕੈਨੇਡਾ ਦੇ ਅੰਤਰਰਾਸ਼ਟਰੀ ਵਿਕਾਸ ਮੰਤਰੀ ਹਰਜੀਤ ਸਿੰਘ ਸੱਜਣ ਪਾਕਿਸਤਾਨ ਪੁੱਜੇ। ਪਾਕਿ ਦੀ ਵਿਦੇਸ਼ ਮੰਤਰੀ ਹਿਨਾ ਰੱਬਾਨੀ ਨੇ ਇਸਲਾਮਾਬਾਦ ਦੇ ਏਅਰਪੋਰਟ ‘ਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਰੱਖਿਆ ਤੇ ਗ੍ਰਹਿ ਵਿਭਾਗ ਨਾਲ ਇਸਲਾਮਾਬਾਦ ਵਿਖੇ ਮੀਟਿੰਗ ਕਰਨ ਉਪਰੰਤ ਸੱਜਣ ਨੇ ਸੂਬਾ …
Read More »Yearly Archives: 2022
ਕੈਨੇਡਾ ‘ਚ ਵਿਰੋਧੀ ਧਿਰ ਦੇ ਆਗੂ ਦੀ ਚੋਣ
ਕੰਸਰਵੇਟਿਵ ਪੀਅਰ ਪੋਲੀਵਿਅਰ ਦੇਣਗੇ ਲਿਬਰਲ ਜਸਟਿਨ ਟਰੂਡੋ ਨੂੰ ਟੱਕਰ ਟੋਰਾਂਟੋ/ਸਤਪਾਲ ਸਿੰਘ ਜੌਹਲ : ਕੈਨੇਡਾ ‘ਚ ਬੀਤੇ ਸੱਤ ਕੁ ਮਹੀਨਿਆਂ ਦੀ ਚੋਣ ਪ੍ਰਕਿਰਿਆ ਤੋਂ ਬਾਅਦ ਪਿਛਲੇ ਦਿਨੀਂ ਕੰਸਰਵੇਟਿਵ ਪਾਰਟੀ ਆਫ ਕੈਨੇਡਾ (ਸੰਸਦ ‘ਚ ਮੁੱਖ ਵਿਰੋਧੀ ਪਾਰਟੀ) ਦੇ ਨਵੇਂ ਆਗੂ ਦੀ ਚੋਣ ਦੇ ਨਤੀਜੇ ਦਾ ਐਲਾਨ ਕੀਤਾ ਗਿਆ, ਜਿਸ ‘ਚ ਕਿਆਸ ਅਰਾਈਆਂ …
Read More »ਭਾਰਤ ਦੀ ਸੁਰੱਖਿਆ ਲਈ ਖ਼ਤਰਾ ਬਣਨ ਲੱਗੀ ਪੰਜਾਬ ‘ਚ ਗੈਰ-ਕਾਨੂੰਨੀ ਮਾਇਨਿੰਗ
ਪੰਜਾਬ ‘ਚ ਰੇਤ ਅਤੇ ਬੱਜਰੀ ਦੀ ਗ਼ੈਰ-ਕਾਨੂੰਨੀ ਮਾਈਨਿੰਗ ਕਾਰਨ ਹਰ ਪੱਧਰ ‘ਤੇ ਹਾਲਾਤ ਕਿੰਨੇ ਗੰਭੀਰ ਬਣਦੇ ਜਾ ਰਹੇ ਹਨ, ਇਸ ਦਾ ਪਤਾ ਭਾਰਤੀ ਫ਼ੌਜ ਦੀ ਪੱਛਮੀ ਕਮਾਨ ਦੇ ਇਕ ਉੱਚ ਅਧਿਕਾਰੀ ਵਲੋਂ ਅਦਾਲਤ ‘ਚ ਦਾਇਰ ਕੀਤੇ ਉਸ ਹਲਫ਼ੀਆ ਬਿਆਨ ਤੋਂ ਲੱਗ ਜਾਂਦਾ ਹੈ, ਜਿਸ ‘ਚ ਉਨ੍ਹਾਂ ਕਿਹਾ ਹੈ ਕਿ ਸੂਬੇ …
Read More »ਮਹਾਰਾਣੀ ਦੇ ਸਸਕਾਰ ਦੇ ਦਿਨ ਕੈਨੇਡਾ ‘ਚ ਸਰਕਾਰੀ ਛੁੱਟੀ ਦਾ ਐਲਾਨ
ਟੋਰਾਂਟੋ/ਸਤਪਾਲ ਸਿੰਘ ਜੌਹਲ : ਬਰਤਾਨੀਆ ਦੀ ਮਹਾਰਾਣੀ ਐਲਿਜ਼ਾਬੈਥ-2 ਦੇ ਅੰਤਿਮ ਸਸਕਾਰ ਦੇ ਦਿਨ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵਲੋਂ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਉਸ ਦਿਨ ਦੇਸ਼ ਭਰ ‘ਚ ਕੇਂਦਰ ਸਰਕਾਰ ਦੇ ਦਫ਼ਤਰ ਬੰਦ ਰਹਿਣਗੇ। ਇਸ ਦੇ ਨਾਲ ਹੀ ਕੁਝ ਰਾਜ ਸਰਕਾਰਾਂ ਨੇ ਛੁੱਟੀ ਦਾ ਐਲਾਨ ਕੀਤਾ …
Read More »ਡਗ ਫੋਰਡ ਨੇ ਦਿੱਤੀ ਮਹਾਰਾਣੀ ਐਲਿਜ਼ਾਬੈੱਥ ਨੂੰ ਸ਼ਰਧਾਂਜਲੀ
ਓਨਟਾਰੀਓ : ਲੰਘੇ ਦਿਨੀਂ ਓਨਟਾਰੀਓ ਦੇ ਪ੍ਰੀਮੀਅਰ ਡੱਗ ਫੋਰਡ ਨੇ ਮਹਾਰਾਣੀ ਐਲਿਜਾਬੈੱਥ ਨੂੰ ਸਰਧਾਂਜਲੀ ਦਿੰਦਿਆਂ ਆਖਿਆ ਕਿ ਔਖੇ ਵੇਲਿਆਂ ਵਿੱਚ ਵੀ ਕਦੇ ਮਹਾਰਾਣੀ ਨੇ ਆਪਣੇ ਲੋਕਾਂ ਦਾ ਸਾਥ ਨਹੀਂ ਛੱਡਿਆ ਤੇ ਹਮੇਸ਼ਾ ਉਨ੍ਹਾਂ ਦੇ ਨਾਲ ਖੜ੍ਹਦੀ ਰਹੀ। ਇਸ ਤੋਂ ਇਲਾਵਾ ਉਨ੍ਹਾਂ ਲੋਕਾਂ ਦੀ ਕਈ ਸਾਧਨਾਂ ਰਾਹੀਂ ਅਣਥੱਕ ਸੇਵਾ ਕੀਤੀ। ਪ੍ਰੋਵਿੰਸ …
Read More »ਫੋਰਡੇਬਿਲਿਟੀ ਪੈਕੇਜ ਲਈ ਟਰੂਡੋ ਨੇ ਜਲਦ ਹੀ ਬਿੱਲ ਪਾਰਲੀਮੈਂਟ ਵਿੱਚ ਪੇਸ਼ ਕਰਨ ਦਾ ਕੀਤਾ ਵਾਅਦਾ
ਓਟਵਾ/ਬਿਊਰੋ ਨਿਊਜ਼ : ਅਫੋਰਡੇਬਿਲਿਟੀ (ਸਮਰੱਥਾ) ਦੇ ਮੁੱਦੇ ਉੱਤੇ ਲਿਬਰਲਾਂ ਵੱਲੋਂ ਜਿਸ ਤਰ੍ਹਾਂ ਕੰਮ ਕੀਤਾ ਜਾ ਰਿਹਾ ਹੈ ਉਸ ਦਾ ਖੁਲਾਸਾ ਕਰਦਿਆਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਨੈਸਨਲ ਡੈਂਟਲ ਕੇਅਰ ਪਲੈਨ ਦੇ ਪਹਿਲੇ ਪੜਾਅ ਨੂੰ ਲਾਗੂ ਕਰਨ, ਕਿਰਾਏਦਾਰਾਂ ਲਈ ਹਾਊਸਿੰਗ ਬੈਨੇਫਿਟ ਤੇ ਫੈਡਰਲ ਜੀਐਸਟੀ ਛੋਟ ਨੂੰ ਦੁੱਗਣਾ ਕਰਨ ਲਈ ਬਿੱਲ ਪਾਰਲੀਆਮੈਂਟ …
Read More »ਟੋਰਾਂਟੋ ਫਿਲਮ ਮੇਲੇ ਦੌਰਾਨ ਲਿਫਟ ‘ਚ ਫਸੀ ਅਦਾਕਾਰਾ ਨੂੰ ਬਚਾਅ ਅਮਲੇ ਨੇ ਬਾਹਰ ਕੱਢਿਆ
ਟੋਰਾਂਟੋ/ਸਤਪਾਲ ਸਿੰਘ ਜੌਹਲ : ਟੋਰਾਂਟੋ ਵਿਖੇ ਅੰਤਰਰਾਸ਼ਟਰੀ ਫਿਲਮ ਮੇਲੇ ‘ਟਿਫ਼’ ਦੌਰਾਨ ਇਕ ਲਿਫਟ ‘ਚ ਫਸੇ ਅੱਧੀ ਦਰਜਨ ਵਿਅਕਤੀਆਂ ਨੂੰ ਬਚਾਓ ਅਮਲੇ ਵਲੋਂ ਵਿਸ਼ੇਸ਼ ਪੌੜੀ ਲਗਾ ਕੇ ਬਾਹਰ ਕੱਢਣਾ ਪਿਆ, ਜਿਨ੍ਹਾਂ ‘ਚ ਹਾਲੀਵੁੱਡ ਅਤੇ ਅਮਰੀਕੀ ਟੈਲੀਵਿਜ਼ਨ ਸਕਰੀਨ ਦੀ ਚਰਚਿਤ ਅਭਿਨੇਤਰੀ ਐਨਾ ਕੈਂਡਰਿਕ ਵੀ ਸ਼ਾਮਿਲ ਸੀ। ਐਨਾ ਆਪਣੀ ਫਿਲਮ ‘ਐਲੀਸ, ਡਾਰਲਿੰਗ’ ਦੇ …
Read More »ਗ੍ਰੀਨ ਪਾਰਟੀ ਦੇ ਸੰਸਦ ਮੈਂਬਰਾਂ ਨੇ ਪਾਰਟੀ ਛੱਡਣ ਦੀ ਦਿੱਤੀ ਧਮਕੀ
ਓਟਵਾ : ਗ੍ਰੀਨ ਪਾਰਟੀ ਦੇ ਦੋ ਮੌਜੂਦਾ ਐਮਪੀਜ ਵੱਲੋਂ ਇਹ ਧਮਕੀ ਦਿੱਤੀ ਗਈ ਹੈ ਕਿ ਜੇ ਲੀਡਰਸ਼ਿਪ ਦੌੜ ਮੁਲਤਵੀ ਕੀਤੀ ਜਾਂਦੀ ਹੈ ਤਾਂ ਉਹ ਦੋਵੇਂ ਪਾਰਟੀ ਛੱਡ ਕੇ ਆਜ਼ਾਦ ਉਮੀਦਵਾਰਾਂ ਵਜੋਂ ਬੈਠਣਗੇ। ਇਹ ਜਾਣਕਾਰੀ ਅੰਦਰੂਨੀ ਈਮੇਲ ਤੋਂ ਹਾਸਲ ਹੋਈ। ਪਾਰਟੀ ਦੀ ਪ੍ਰੈਜੀਡੈਂਟ ਵੱਲੋਂ ਅਸਤੀਫਾ ਦਿੱਤੇ ਜਾਣ ਤੋਂ ਬਾਅਦ ਗ੍ਰੀਨ ਪਾਰਟੀ …
Read More »ਸਿਰਫਿਰੇ ਵਿਅਕਤੀ ਵੱਲੋਂ ਚਲਾਈਆਂ ਗੋਲੀਆਂ ਕਾਰਨ ਪੁਲਿਸ ਅਧਿਕਾਰੀ ਦੀ ਹੋਈ ਮੌਤ
ਟੋਰਾਂਟੋ/ਬਿਊਰ ਨਿਊਜ਼ : ਲੰਘੇ ਸੋਮਵਾਰ ਨੂੰ ਮਿਸੀਸਾਗਾ ਵਿੱਚ ਲੰਚ ਬ੍ਰੇਕ ਦੌਰਾਨ ਘਾਤ ਲਾ ਕੇ ਕੀਤੇ ਗਏ ਹਮਲੇ ਵਿੱਚ ਟੋਰਾਂਟੋ ਦੇ 48 ਸਾਲਾ ਪੁਲਿਸ ਅਧਿਕਾਰੀ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ। ਟੋਰਾਂਟੋ ਪੁਲਿਸ ਵੱਲੋਂ ਇਸ ਅਧਿਕਾਰੀ ਦੀ ਪਛਾਣ ਕਾਂਸਟੇਬਲ ਐਂਡਰਿਊ ਹੌਂਗ ਵਜੋਂ ਕੀਤੀ ਗਈ ਹੈ, ਉਹ 22 ਸਾਲਾਂ ਤੋਂ ਪੁਲਿਸ …
Read More »ਬੰਗਾਲ ‘ਚ ਰੋਸ ਮਾਰਚ ਦੌਰਾਨ ਭਾਜਪਾ ਕਾਰਕੁਨਾਂ ਤੇ ਪੁਲਿਸ ਵਿਚਾਲੇ ਝੜਪਾਂ
ਭਾਜਪਾ ਆਗੂਆਂ ਸਮੇਤ ਕਈ ਪੁਲਿਸ ਅਧਿਕਾਰੀ ਜ਼ਖ਼ਮੀ; ਭਾਜਪਾ ਦੇ ਕਈ ਆਗੂ ਗ੍ਰਿਫਤਾਰ ਕੋਲਕਾਤਾ : ਭਾਜਪਾ ਕਾਰਕੁਨਾਂ ਵੱਲੋਂ ਮੰਗਲਵਾਰ ਨੂੰ ਤ੍ਰਿਣਮੂਲ ਕਾਂਗਰਸ ਸਰਕਾਰ ਖਿਲਾਫ ਕੋਲਕਾਤਾ ਸਕੱਤਰੇਤ ਵੱਲ ਕੀਤੇ ਜਾ ਰਹੇ ਰੋਸ ਮਾਰਚ ਦੌਰਾਨ ਪਾਰਟੀ ਵਰਕਰਾਂ ਅਤੇ ਪੁਲਿਸ ਵਿਚਾਲੇ ਝੜਪ ਹੋ ਗਈ। ਇਸ ਦੌਰਾਨ ਭਾਜਪਾ ਆਗੂ ਮੀਨਾ ਦੇਵੀ ਪੁਰੋਹਿਤ ਅਤੇ ਸਵਪਨ ਦਾਸਗੁਪਤਾ …
Read More »