Breaking News
Home / 2022 (page 149)

Yearly Archives: 2022

ਗੋਆ ’ਚ ਕਾਂਗਰਸ ਪਾਰਟੀ ਨੂੰ ਲੱਗਿਆ ਵੱਡਾ ਝਟਕਾ

ਸਾਬਕਾ ਮੁੱਖ ਮੰਤਰੀ ਸਮੇਤ 8 ਕਾਂਗਰਸੀ ਵਿਧਾਇਕ ਭਾਰਤੀ ਜਨਤਾ ਪਾਰਟੀ ’ਚ ਹੋਣਗੇ ਸ਼ਾਮਲ ਪਣਜੀ/ਬਿਊਰੋ ਨਿਊਜ਼ : ਗੋਆ ਵਿਚ ਕਾਂਗਰਸ ਪਾਰਟੀ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ 8 ਵਿਧਾਇਕਾਂ ਨੇ ਪਾਰਟੀ ਛੱਡਣ ਦਾ ਐਲਾਨ ਕਰ ਦਿੱਤਾ। ਇਹ ਸਾਰੇ ਵਿਧਾਇਕ ਮੁੱਖ ਮੰਤਰੀ ਪ੍ਰਮੋਦ ਸਾਵੰਤ ਦੇ ਨਾਲ ਵਿਧਾਨ ਸਭਾ ਪਹੁੰਚੇ ਅਤੇ …

Read More »

ਸੁਖਬੀਰ ਸਿੰਘ ਬਾਦਲ ਮੁੜ ਐਸਆਈਟੀ ਸਾਹਮਣੇ ਹੋਏ ਪੇਸ਼

ਕੋਟਕਪੂਰਾ ਗੋਲੀਕਾਂਡ ਮਾਮਲੇ ’ਚ ਕੀਤੀ ਗਈ ਪੁੱਛਗਿੱਛ ਚੰਡੀਗੜ੍ਹ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਏਡੀਜੀਪੀ ਐਲ ਕੇ ਯਾਦਵ ਦੀ ਅਗਵਾਈ ਵਾਲੀ ਐਸਆਈਟੀ ਸਾਹਮਣੇ ਪੇਸ਼ ਹੋਏ। ਸੁਖਬੀਰ ਸਿੰਘ ਬਾਦਲ ਦੇ ਨਾਲ ਦਲਜੀਤ ਸਿੰਘ ਚੀਮਾ, ਬੀਬੀ ਜਗੀਰ ਕੌਰ …

Read More »

ਪੰਜਾਬ ਸਰਕਾਰ ਨੂੰ ਹਾਈ ਕੋਰਟ ਦਾ ਇਕ ਹੋਰ ਝਟਕਾ

ਸਰਕਾਰ ਦੀ ਨਵੀਂ ਮਾਈਨਿੰਗ ਨੀਤੀ ’ਤੇ ਵੀ ਲਗਾਈ ਰੋਕ ਚੰਡੀਗੜ੍ਹ/ਬਿਊਰੋ ਨਿਊ : ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਮਾਈਨਿੰਗ ਮਾਮਲੇ ’ਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਵੱਡਾ ਝਟਕਾ ਦਿੱਤਾ ਗਿਆ ਹੈ। ਅਦਾਲਤ ਨੇ ਭਗਵੰਤ ਮਾਨ ਸਰਕਾਰ ਵੱਲੋਂ ਲਿਆਂਦੀ ਗਈ ਨਵੀਂ ਮਾਈਨਿੰਗ ਨੀਤੀ ’ਤੇ ਵੀ ਰੋਕ ਲਗਾ ਦਿੱਤੀ ਹੈ। ਪੰਜਾਬ …

Read More »

25-25 ਕਰੋੜ ਦੀ ਪੇਸ਼ਕਸ਼ ਵਾਲੇ ‘ਆਪ’ ਵਿਧਾਇਕਾਂ ਦੇ ਨਾਮ ਆਏ ਸਾਹਮਣੇ

ਹਰਪਾਲ ਚੀਮਾ ਨੇ ਭਾਜਪਾ ’ਤੇ ਆਰੋਪ ਲਗਾਉਂਦਿਆਂ ਕੀਤੇ ਕਈ ਖੁਲਾਸੇ ਚੰਡੀਗੜ੍ਹ/ਬਿੳੂਰੋ ਨਿੳੂਜ਼ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਕਰਕੇ ਭਾਜਪਾ ’ਤੇ ਆਰੋਪ ਲਗਾਉਂਦਿਆਂ ਕਈ ਅਹਿਮ ਖੁਲਾਸੇ ਕੀਤੇ ਹਨ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਜਪਾ ਨੇ …

Read More »

ਭਗਵੰਤ ਮਾਨ ਨੇ ‘ਆਪ’ ਵਿਧਾਇਕਾਂ ਨੂੰ ਦੱਸਿਆ ਵਫਾਦਾਰ

ਕਿਹਾ, ਸਾਡੀ ਪਾਰਟੀ ਦਾ ਕੋਈ ਵੀ ਵਿਧਾਇਕ ਵਿਕਣ ਵਾਲਾ ਨਹੀਂ ਚੰਡੀਗੜ੍ਹ/ਬਿੳੂਰੋ ਨਿੳੂਜ਼ ਭਾਜਪਾ ਵਲੋਂ ‘ਅਪਰੇਸ਼ਨ ਲੋਟਸ’ ਤਹਿਤ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਖਰੀਦਣ ਸਬੰਧੀ ਖਬਰਾਂ ਚਰਚਾ ਦਾ ਵਿਸ਼ਾ ਬਣੀਆਂ ਹੋਈਆਂ ਹਨ। ਇਸ ਸਬੰਧੀ ‘ਆਪ’ ਦੇ ਸੀਨੀਅਰ ਆਗੂ ਹਰਪਾਲ ਸਿੰਘ ਚੀਮਾ ਨੇ ਅੱਜ ਇਕ ਪ੍ਰੈਸ ਕਾਨਫਰੰਸ ਵੀ ਕੀਤੀ ਹੈ। ਇਸਦੇ …

Read More »

ਫੌਜਾ ਸਿੰਘ ਸਰਾਰੀ ਕੋਲੋਂ ਖੁੱਸ ਸਕਦਾ ਹੈ ਮੰਤਰੀ ਦਾ ਅਹੁਦਾ

ਵਾਇਰਲ ਹੋਈ ਆਡੀਓ ਦੀ ਜਾਂਚ ਸ਼ੁਰੂ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਦੇ ਫੂਡ ਪ੍ਰੋਸੈਸਿੰਗ ਅਤੇ ਬਾਗਬਾਨੀ ਮੰਤਰੀ ਫੌਜਾ ਸਿੰਘ ਸਰਾਰੀ ਦੀ ਵਾਇਰਲ ਹੋਈ ਆਡੀਓ ਦਾ ਮਾਮਲਾ ਦਿਨੋ-ਦਿਨ ਗਰਮਾਉਂਦਾ ਜਾ ਰਿਹਾ ਹੈ। ਆਮ ਆਦਮੀ ਪਾਰਟੀ ਦੀ ਹਾਈਕਮਾਨ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸਰਾਰੀ ਦੇ ਖਿਲਾਫ ਤਿੰਨ ਪੱਧਰ ’ਤੇ ਜਾਂਚ …

Read More »

ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਹਾਈਕੋਰਟ ਤੋਂ ਵੱਡੀ ਰਾਹਤ

ਚੰਡੀਗੜ੍ਹ ’ਚ ਕੋਠੀ ਹੜੱਪਣ ਦੇ ਮਾਮਲੇ ਵਿਚ ਮਿਲੀ ਜ਼ਮਾਨਤ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਦੇ ਵਿਵਾਦਤ ਅਤੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਵਿਜੀਲੈਂਸ ਨੇ ਸੁਮੇਧ ਸੈਣੀ ਖਿਲਾਫ ਚੰਡੀਗੜ੍ਹ ਦੇ ਸੈਕਟਰ 20 ’ਚ ਜਾਅਲੀ ਕਾਗਜ਼ਾਂ ’ਤੇ ਕੋਠੀ ਹੜੱਪਣ ਦੇ ਆਰੋਪ ਵਿਚ ਮਾਮਲਾ ਦਰਜ ਕੀਤਾ ਸੀ। ਇਸੇ ਮਾਮਲੇ …

Read More »

ਸਿੱਪੀ ਸਿੱਧੂ ਕਤਲ ਮਾਮਲੇ ’ਚ ਆਰੋਪੀ ਕਲਿਆਣੀ ਸਿੰਘ ਨੂੰ ਹਾਈ ਕੋਰਟ ਤੋਂ ਮਿਲੀ ਜ਼ਮਾਨਤ

ਹਿਮਾਚਲ ਪ੍ਰਦੇਸ਼ ਹਾਈਕੋਰਟ ਦੇ ਜੱਜ ਦੀ ਧੀ ਹੈ ਕਲਿਆਣੀ ਸਿੰਘ ਚੰਡੀਗੜ੍ਹ/ਬਿਊਰੋ ਨਿਊਜ਼ : ਰਾਸ਼ਟਰੀ ਸ਼ੂਟਰ ਸੁਖਮਨਪ੍ਰੀਤ ਸਿੰਘ ਉਰਫ਼ ਸਿੱਪੀ ਸਿੱਧੂ ਹੱਤਿਆ ਮਾਮਲੇ ’ਚ ਆਰੋਪੀ ਹਿਮਾਚਲ ਪ੍ਰਦੇਸ਼ ਹਾਈਕੋਰਟ ਦੇ ਜੱਜ ਦੀ ਧੀ ਕਲਿਆਣੀ ਸਿੰਘ ਨੂੰ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ …

Read More »

ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਹਾਈ ਕੋਰਟ ਨੇ ਦਿੱਤਾ ਝਟਕਾ

ਘਰ-ਘਰ ਆਟਾ ਵੰਡਣ ਦੀ ਸਕੀਮ ’ਤੇ ਲਗਾਈ ਰੋਕ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਿਆ, ਜਦੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਘਰ-ਘਰ ਆਟਾ ਵੰਡਣ ਵਾਲੀ ਪੰਜਾਬ ਸਰਕਾਰ ਦੀ ਸਕੀਮ ’ਤੇ ਰੋਕ ਲਗਾ ਦਿੱਤੀ। ਹਾਈ ਕੋਰਟ …

Read More »

ਨੈਸ਼ਨਲ ਖੇਡਾਂ ’ਚ ਤਮਗੇ ਜਿੱਤਣ ਵਾਲੇ ਖਿਡਾਰੀਆਂ ਨੂੰ ਪੰਜਾਬ ਸਰਕਾਰ ਦੇਵੇਗੀ ਵਜ਼ੀਫ਼ਾ

ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕੀਤਾ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਹਾਕੀ ਖਿਡਾਰੀ ਬਲਵੀਰ ਸਿੰਘ ਸੀਨੀਅਰ ਦੇ ਨਾਂ ’ਤੇ ਵਜੀਫ਼ਾ ਸਕੀਮ ਦੀ ਸ਼ੁਰੂਆਤ ਕੀਤੀ। ਉਨ੍ਹਾਂ ਐਲਾਨ ਕੀਤਾ ਕਿ ਇਸ ਵਜੀਫ਼ਾ ਸਕੀਮ ਤਹਿਤ ਕੌਮੀ ਪੱਧਰ ’ਤੇ ਖੇਡਾਂ ਵਿਚ ਤਮਗੇ ਜਿੱਤਣ …

Read More »