Breaking News
Home / 2022 (page 15)

Yearly Archives: 2022

ਮਿਸੀਸਾਗਾ ‘ਚ ਸੜਕ ਹਾਦਸੇ ਵਿਚ ਪੰਜਾਬੀ ਨੌਜਵਾਨ ਦੀ ਮੌਤ

ਟੋਰਾਂਟੋ : ਮਿਸੀਸਾਗਾ ਵਿਚ ਟਰੱਕ ਹਾਦਸੇ ‘ਚ ਇਕ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਹੈ। 30 ਸਾਲਾ ਮਨਪ੍ਰੀਤ ਸਿੰਘ ਪਿਛਲੇ ਮਹੀਨੇ ਹੀ ਪੰਜਾਬ ਤੋਂ ਸਪਾਊਸ ਵੀਜ਼ਾ ਉਤੇ ਆਇਆ ਸੀ। ਮਨਪ੍ਰੀਤ ਸਿੰਘ ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਨਾਲ ਸਬੰਧਤ ਸੀ ਤੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਵੇਰਵਿਆਂ ਮੁਤਾਬਕ ਟਰੱਕ ਨਾਲ ਹੋਈ ਟੱਕਰ …

Read More »

2025 ਤੋਂ ਕੈਨੇਡਾ ‘ਚ ਇਲੈਕਟ੍ਰਿਕ ਗੱਡੀਆਂ ਦੀ ਵਿੱਕਰੀ ਵਧਾਉਣ ਲਈ ਨਿਯਮਾਂ ਦਾ ਕੀਤਾ ਗਿਆ ਐਲਾਨ

ਓਟਵਾ/ਬਿਊਰੋ ਨਿਊਜ਼ : 2025 ਵਿੱਚ ਕੈਨੇਡਾ ਵਿੱਚ ਵਿਕਣ ਵਾਲੀਆਂ ਸਾਰੀਆਂ ਪੈਸੈਂਜਰ ਕਾਰਾਂ, ਐਸਯੂਵੀਜ ਤੇ ਟਰੱਕਾਂ ਦਾ ਪੰਜਵਾਂ ਹਿੱਸਾ ਬਿਜਲੀ ਨਾਲ ਚੱਲਣ ਵਾਲਾ ਹੋਵੇਗਾ। ਇਹ ਐਲਾਨ ਐਨਵਾਇਰਮੈਂਟ ਮੰਤਰੀ ਸਟੀਵਨ ਗਿਲਬੋ ਨੇ ਨਵੇਂ ਨਿਯਮਾਂ ਦੀ ਜਾਣਕਾਰੀ ਦਿੰਦਿਆਂ ਕੀਤਾ। 2030 ਤੱਕ ਇਲੈਕਟ੍ਰਿਕ ਗੱਡੀਆਂ ਦੀ ਵਿੱਕਰੀ 60 ਫੀਸਦੀ ਤੱਕ ਅੱਪੜਨੀ ਜ਼ਰੂਰੀ ਕੀਤੀ ਗਈ ਹੈ …

Read More »

ਕੈਨੇਡਾ ਤੋਂ ਭਾਰਤ ਜਾਣ ਲਈ ਈ-ਵੀਜ਼ਾ ਦੀ ਸਹੂਲਤ ਬਹਾਲ

ਕੈਨੇਡਾ ਵਿਚ ਰਹਿ ਰਹੇ ਭਾਰਤੀ ਮੂਲ ਦੇ ਵਿਅਕਤੀਆਂ ਨੂੰ ਵੱਡੀ ਰਾਹਤ, ਹੁਣ ਜਲਦ ਮਿਲੇਗਾ ਵੀਜ਼ਾ ਟੋਰਾਂਟੋ, ਜਲੰਧਰ/ਬਿਊਰੋ ਨਿਊਜ਼ : ਭਾਰਤੀ ਹਾਈ ਕਮਿਸ਼ਨ, ਓਟਾਵਾ ਨੇ ਨਵੇਂ ਸਾਲ ਤੋਂ 10 ਦਿਨ ਪਹਿਲਾਂ ਭਾਰਤੀ ਮੂਲ ਦੇ ਵਿਅਕਤੀਆਂ ਨੂੰ ਸੌਗਾਤ ਦਿੰਦੇ ਹੋਏ ਕੈਨੇਡਾ ਦੇ ਪਾਸਪੋਰਟ ਧਾਰਕਾਂ ਲਈ ਈ-ਵੀਜ਼ਾ ਦੀ ਸਹੂਲਤ 20 ਦਸੰਬਰ ਤੋਂ ਬਹਾਲ …

Read More »

ਕੀ ਫਿਰ ਪਰਤ ਆਇਆ ਕਰੋਨਾ?

ਚੀਨ ‘ਚ ਵਧ ਰਹੇ ਕਰੋਨਾ ਨੂੰ ਦੇਖਦਿਆਂ ਮੋਦੀ ਨੇ ਸਾਰਿਆਂ ਨੂੰ ਮਾਸਕ ਪਹਿਨਣ ਦੀ ਕੀਤੀ ਅਪੀਲ ਨਵੀਂ ਦਿੱਲੀ/ਬਿਊਰੋ ਨਿਊਜ਼ : ਚੀਨ ਵਿਚ ਵਧ ਰਹੇ ਕਰੋਨਾ ਮਾਮਲਿਆਂ ਨੇ ਇਕ ਵਾਰ ਫਿਰ ਦੁਨੀਆ ਵਿਚ ਖੌਫ ਪੈਦਾ ਕਰ ਦਿੱਤਾ ਹੈ। ਭਾਰਤ ਵੀ ਇਸ ਨੂੰ ਲੈ ਕੇ ਚੌਕਸ ਹੋ ਗਿਆ ਹੈ ਅਤੇ ਲੋਕਾਂ ਨੂੰ …

Read More »

ਰਾਹੁਲ ਗਾਂਧੀ ਨੇ ਯਾਤਰਾ ਰੋਕਣ ਤੋਂ ਕੀਤਾ ਇਨਕਾਰ

ਨਵੀਂ ਦਿੱਲੀ : ਕਾਂਗਰਸ ਪਾਰਟੀ ਦੇ ਆਗੂ ਰਾਹੁਲ ਗਾਂਧੀ ਨੇ ਭਾਰਤ ਜੋੜੋ ਯਾਤਰਾ ਰੋਕਣ ਤੋਂ ਇਨਕਾਰ ਕਰ ਦਿੱਤਾ ਹੈ। ਰਾਹੁਲ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਹੁਣ ਨਵਾਂ ਫਾਰਮੂਲਾ ਕੱਢਿਆ ਹੈ ਅਤੇ ਉਨ੍ਹਾਂ ਨੂੰ ਕਿਹਾ ਕਿ ਮਾਸਕ ਲਗਾਓ, ਕੋਵਿਡ ਫੈਲ ਰਿਹਾ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਇਹ ਸਭ ਕੁਝ …

Read More »

ਸਿੱਖ ਗਾਤਰੇ ਸਮੇਤ ਭਾਰਤ ‘ਚ ਕਰ ਸਕਣਗੇ ਹਵਾਈ ਯਾਤਰਾ

ਨਵੀਂ ਦਿੱਲੀ : ਦਿੱਲੀ ਹਾਈ ਕੋਰਟ ਨੇ ਦੇਸ਼ ਵਿਚਲੀਆਂ ਘਰੇਲੂ ਉਡਾਣਾਂ ਦੌਰਾਨ ਸਿੱਖਾਂ ਨੂੰ ਗਾਤਰੇ ਨਾਲ ਸਫਰ ਕਰਨ ਦੀ ਇਜਾਜਤ ਦੇਣ ਦਾ ਵਿਰੋਧ ਕਰਨ ਵਾਲੀ ਪਟੀਸਨ ਨੂੰ ਖਾਰਜ ਕਰ ਦਿੱਤਾ ਹੈ। ਜਨਹਿਤ ਪਟੀਸ਼ਨ ਰਾਹੀਂ ਸਿੱਖ ਯਾਤਰੀਆਂ ਨੂੰ ਗਾਤਰੇ ਨਾਲ ਸਫਰ ਕਰਨ ਦੀ ਆਗਿਆ ਦੇਣ ਵਾਲੇ ਕੇਂਦਰ ਦੇ ਨੋਟੀਫਿਕੇਸ਼ਨ ਨੂੰ ਚੁਣੌਤੀ …

Read More »

ਪੰਜਾਬ ਪੁਲਿਸ ਦੇ ਮੁਲਾਜ਼ਮਾਂ ਦਾ ਮੋਟਾਪਾ ਘਟਾਉਣ ਲਈ ਵਿਸ਼ੇਸ਼ ਉਪਰਾਲਾ

ਮੋਟਾ ਅਨਾਜ ਘਟਾਏਗਾ ਪੰਜਾਬ ਪੁਲਿਸ ਦਾ ਮੋਟਾਪਾ ਕਰਮਚਾਰੀਆਂ ਦੀ ਡਾਈਟ ‘ਚ ਸ਼ਾਮਲ ਹੋਵੇਗਾ ਮੋਟਾ ਅਨਾਜ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪੁਲਿਸ ਦੇ ਜਵਾਨਾਂ ਨੂੰ ਸਰੀਰਕ ਅਤੇ ਮਾਨਸਿਕ ਤੌਰ ‘ਤੇ ਫਿੱਟ ਰੱਖਣ ਅਤੇ ਉਨ੍ਹਾਂ ਦੀ ਇਮਿਊਨਿਟੀ ਮਜ਼ਬੂਤ ਕਰਨ ਲਈ ਪੰਜਾਬ ਪੁਲਿਸ ਹੁਣ ਮੋਟੇ ਅਨਾਜ ਦਾ ਸਹਾਰਾ ਲਵੇਗੀ। ਡੀਜੀਪੀ ਦਫਤਰ ਨੇ ਪਿਛਲੇ ਦਿਨੀਂ …

Read More »

ਪ੍ਰਦੂਸ਼ਿਤ ਪਾਣੀ ਕਾਰਨ ਲੋਕਾਂ ਦੀ ਜਾਨ ਨੂੰ ਖਤਰਾ

ਪੰਜਾਬ ‘ਚ ਧਰਤੀ ਹੇਠਲੇ ਪ੍ਰਦੂਸ਼ਿਤ ਪਾਣੀ ਦਾ ਮੁੱਦਾ ਲੋਕ ਸਭਾ ‘ਚ ਵੀ ਉਠਿਆ ਨਵੀਂ ਦਿੱਲੀ : ਅੰਮ੍ਰਿਤਸਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਜ਼ੀਰਾ ਵਿੱਚ ਮਾਲਬਰੋਜ਼ ਸ਼ਰਾਬ ਫੈਕਟਰੀ ਦੇ ਬਾਹਰ ਚੱਲ ਰਹੇ ਪ੍ਰਦਰਸ਼ਨ ਦਾ ਹਵਾਲਾ ਦਿੰਦਿਆਂ ਲੋਕ ਸਭਾ ਵਿੱਚ ਕਿਹਾ ਕਿ ਪੰਜਾਬ ਦੇ ਲੋਕ ਧਰਤੀ ਹੇਠਲੇ ਪ੍ਰਦੂਸ਼ਿਤ …

Read More »

ਪੰਜਾਬ ਵਿਚ ਹਰ ਚੌਥੇ ਵਿਅਕਤੀ ਕੋਲ ਹੈ ਪਾਸਪੋਰਟ

ਵਿਦੇਸ਼ ਜਾਣ ਦਾ ਵਧਿਆ ਰੁਝਾਨ ਚੰਡੀਗੜ੍ਹ : ਪੰਜਾਬ ਦੇ ਵਸਨੀਕਾਂ ਵਿਚ ਵਿਦੇਸ਼ ਜਾਣ ਦਾ ਰੁਝਾਨ ਦਿਨੋ ਦਿਨ ਵਧਦਾ ਹੀ ਜਾ ਰਿਹਾ ਹੈ ਅਤੇ ਹੁਣ ਪੰਜਾਬ ਦੇ ਹਰ ਚੌਥੇ ਵਿਅਕਤੀ ਕੋਲ ਪਾਸਪੋਰਟ ਹੈ। ਮੀਡੀਆ ਵਿਚ ਆਈ ਜਾਣਕਾਰੀ ਮੁਤਾਬਕ ਪੰਜਾਬ ਹੁਣ 77.17 ਲੱਖ ਪਾਸਪੋਰਟਾਂ ਨਾਲ ਚੌਥਾ ਸਭ ਤੋਂ ਵੱਡਾ ‘ਪਾਸਪੋਰਟ ਸੂਬਾ’ ਬਣ …

Read More »

ਅਰਜਨਟੀਨਾ 36 ਸਾਲਾਂ ਬਾਅਦ ਬਣਿਆ ਫੁੱਟਬਾਲ ਚੈਂਪੀਅਨ

ਪੈਨਲਟੀ ਸ਼ੂਟਆਊਟ ‘ਚ ਫਰਾਂਸ ਨੂੰ 4-2 ਨਾਲ ਹਰਾਇਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਰਜਨਟੀਨਾ ਦੀ ਟੀਮ ਨੂੰ ਦਿੱਤੀ ਵਧਾਈ ਨਵੀਂ ਦਿੱਲੀ/ਬਿਊਰੋ ਨਿਊਜ਼ : ਕਤਰ ਵਿਚ ਖੇਡੇ ਗਏ ਫੁੱਟਬਾਲ ਵਿਸ਼ਵ ਕੱਪ ਦੇ ਫਾਈਨਲ ਮੈਚ ਵਿਚ ਅਰਜਨਟੀਨਾ ਨੇ ਫਰਾਂਸ ਨੂੰ ਪੈਨਲਟੀ ਸ਼ੂਟਆਊਟ ਵਿਚ 4-2 ਨਾਲ ਹਰਾ ਕੇ ਟਰਾਫੀ ਉਤੇ ਕਬਜ਼ਾ ਕਰ ਲਿਆ। …

Read More »