ਪੰਜਾਬ ਸਰਕਾਰ ਨੇ ਲਾਅ ਅਫਸਰਾਂ ਦੀਆਂ 58 ਪੋਸਟਾਂ ਰੱਖੀਆਂ ਸਨ ਰਾਖਵੀਆਂ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਦੇ ਐਡਵੋਕੇਟ ਜਨਰਲ ਆਫਿਸ ਵਿਚ ਲਾਅ ਅਫਸਰਾਂ ਦੀ ਨਿਯੁਕਤੀ ਵਿਚ ਰਿਜ਼ਰਵੇਸ਼ਨ ਨੂੰ ਹਾਈਕੋਰਟ ‘ਚ ਚੁਣੌਤੀ ਮਿਲੀ ਹੈ। ਪਟੀਸ਼ਨ ਕਰਤਾ ਨੇ ਕਿਹਾ ਕਿ ਲਾਅ ਅਫਸਰ ਐਕਟ ਵਿਚ ਅਜਿਹੀ ਕੋਈ ਪ੍ਰੋਵੀਜ਼ਨ ਨਹੀਂ ਹੈ ਅਤੇ ਲਾਅ ਅਫਸਰਾਂ …
Read More »Yearly Archives: 2022
ਭਗਵੰਤ ਮਾਨ ਵੱਲੋਂ 32 ਕਰੋੜ ਦੀ ਮੁਆਵਜ਼ਾ ਰਾਸ਼ੀ ਜਾਰੀ ਕਰਨ ਦੇ ਹੁਕਮ
ਫਾਜ਼ਿਲਕਾ ਜ਼ਿਲ੍ਹੇ ਦੇ ਪੀੜਤ ਪਰਿਵਾਰਾਂ ਨੂੰ ਦੋ ਸਾਲ ਤੋਂ ਨਹੀਂ ਮਿਲਿਆ ਸੀ ਮੁਆਵਜ਼ਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਭਰਪਾਈ ਲਈ ਸਾਲ 2020 ਦੀ ਬਕਾਇਆ ਰਹਿੰਦੀ 32 ਕਰੋੜ ਰੁਪਏ ਦੀ ਮੁਆਵਜ਼ਾ …
Read More »ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ 10 ਅਕਤੂਬਰ ਨੂੰ ਹੋਣਗੇ ਬੰਦ
ਚੰਡੀਗੜ੍ਹ : ਉਤਰਾਖੰਡ ਸੂਬੇ ‘ਚ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਇਸ ਵਾਰ ਹੁਣ ਤੱਕ ਕਰੀਬ 2 ਲੱਖ 15 ਹਜ਼ਾਰ ਤੋਂ ਵੱਧ ਸ਼ਰਧਾਲੂਆਂ ਨੇ ਦਰਸ਼ਨ ਕੀਤੇ ਹਨ। ਇਸ ਸਬੰਧੀ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਉਪ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ 22 ਮਈ ਨੂੰ ਸ੍ਰੀ ਹੇਮਕੁੰਟ ਸਾਹਿਬ …
Read More »ਵਿਦੇਸ਼ਾਂ ‘ਚੋਂ ਵੀ ਆ ਕੇ ਲੋਕ ਰਾਜਿੰਦਰਾ ਹਸਪਤਾਲ ‘ਚ ਕਰਵਾਉਣਗੇ ਇਲਾਜ: ਜੌੜੇਮਾਜਰਾ
ਕੌਮੀ ਅੱਖਾਂ ਦਾਨ ਪੰਦਰਵਾੜੇ ਤਹਿਤ ਸਿਹਤ ਮੰਤਰੀ ਵੱਲੋਂ ਅੱਖਾਂ ਦਾਨ ਕਰਨ ਦਾ ਪ੍ਰਣ ਪਟਿਆਲਾ : 37ਵੇਂ ਕੌਮੀ ਅੱਖ ਦਾਨ ਪੰਦਰਵਾੜੇ ਮੌਕੇ ਪਟਿਆਲਾ ਸਥਿਤ ਸਰਕਾਰੀ ਡੈਂਟਲ ਕਾਲਜ ਦੇ ਆਡੀਟੋਰੀਅਮ ਵਿੱਚ ਸੂਬਾ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਵਿੱਚ ਕੈਬਨਿਟ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਜੌੜੇਮਾਜਰਾ …
Read More »7ਵਾਂ ਪੇਅ ਕਮਿਸ਼ਨ ਲਾਗੂ ਕਰਨ ਤੇ 8736 ਅਧਿਆਪਕ ਪੱਕੇ ਕਰਨ ਦਾ ਐਲਾਨ
ਪੰਜਾਬ ਸਰਕਾਰ ਵੱਲੋਂ ਅਧਿਆਪਕ ਦਿਵਸ ਮੌਕੇ ਤੋਹਫਾ, ਪਹਿਲੀ ਅਕਤੂਬਰ ਤੋਂ ਲਾਗੂ ਹੋਵੇਗਾ ਪੇਅ ਕਮਿਸ਼ਨ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਅਧਿਆਪਕ ਦਿਵਸ ਮੌਕੇ ਸੂਬੇ ਦੇ ਅਧਿਆਪਕ ਵਰਗ ਨੂੰ ਵੱਡੇ ਤੋਹਫ਼ੇ ਦਿੰਦਿਆਂ 8736 ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਅਤੇ ਸੂਬੇ ਦੀਆਂ ਯੂਨੀਵਰਸਿਟੀਆਂ ਤੇ ਕਾਲਜਾਂ ‘ਚ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਇਨੋਵੇਸ਼ਨ ਪੰਜਾਬ ਮਿਸ਼ਨ ਦਾ ਕੀਤਾ ਉਦਘਾਟਨ
ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣ ਦਾ ਦਾਅਵਾ; ਨੌਜਵਾਨਾਂ ਨੂੰ ਸਹੀ ਸੇਧ ਦੇਣ ‘ਤੇ ਜ਼ੋਰ ਮੁਹਾਲੀ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਨੌਜਵਾਨਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਸੁਖਾਵਾਂ ਮਾਹੌਲ ਮੁਹੱਈਆ ਕਰਵਾਉਣ ਦਾ ਅਹਿਦ ਲਿਆ। ਉਨ੍ਹਾਂ ਕੌਮਾਂਤਰੀ ਹਵਾਈ ਅੱਡੇ ਨੇੜੇ ਐਰੋਸਿਟੀ ਬਲਾਕ ਵਿੱਚ …
Read More »ਮਹਿੰਗੀ ਗੱਡੀ ‘ਚ ਸਸਤਾ ਰਾਸ਼ਨ ਲੈਣ ਆਇਆ ਵਿਅਕਤੀ ਸਰਕਾਰ ਦੀ ਨਜ਼ਰ ਚੜ੍ਹਿਆ
ਵੀਡੀਓ ਵਾਇਰਲ ਹੋਣ ਮਗਰੋਂ ਪੰਜਾਬ ਸਰਕਾਰ ਵੱਲੋਂ ਸਮਾਰਟ ਰਾਸ਼ਨ ਕਾਰਡ ਸਕੀਮ ਦੇ ਲਾਭਪਾਤਰੀਆਂ ਦੀ ਜਾਂਚ ਦੇ ਹੁਕਮ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਸਸਤੇ ਰਾਸ਼ਨ ਨੂੰ ਮਹਿੰਗੀ ਗੱਡੀ ਵਿੱਚ ਲੈ ਕੇ ਜਾਣ ਸਬੰਧੀ ਵਾਇਰਲ ਹੋਈ ਵੀਡੀਓ ਤੋਂ ਬਾਅਦ ਪੰਜਾਬ ਸਰਕਾਰ ਵੀ ਜਾਗ ਗਈ ਹੈ। ਇਸ ਤੋਂ ਬਾਅਦ ਖੁਰਾਕ, …
Read More »ਭਗਵੰਤ ਮਾਨ ਵੱਲੋਂ ਫਤਹਿਗੜ੍ਹ ਸਾਹਿਬ ‘ਚ ਟੈਕਸਟਾਈਲ ਪਾਰਕ ਲਾਉਣ ਦੀ ਪੇਸ਼ਕਸ਼
ਅਗਲੇ ਸਾਲ ਫਰਵਰੀ ਮਹੀਨੇ ਪੰਜਾਬ ਨਿਵੇਸ਼ ਸੰਮੇਲਨ ਕਰਵਾਉਣ ਨੂੰ ਪ੍ਰਵਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤ ਸਰਕਾਰ ਨੂੰ ‘ਪ੍ਰਧਾਨ ਮੰਤਰੀ ਮੈਗਾ ਇੰਟੈਗ੍ਰੇਟਿਡ ਟੈਕਸਟਾਈਲ ਰੀਜਨ ਤੇ ਐਪੇਰਲ ਪਾਰਕਜ਼ (ਪੀ.ਐਮ. ਮਿੱਤਰਾ) ਸਕੀਮ’ ਤਹਿਤ ਟੈਕਸਟਾਈਲ ਪਾਰਕ ਸਥਾਪਿਤ ਕਰਨ ਲਈ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਵਿੱਚ 1000 ਏਕੜ ਜ਼ਮੀਨ ਦੇਣ ਦੀ …
Read More »ਪੰਜਾਬ ਵਿੱਚ ਫਿਲਮ ਸਿਟੀ ਸਥਾਪਤ ਕੀਤੀ ਜਾਵੇਗੀ: ਅਮਨ ਅਰੋੜਾ
ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਕੌਮੀ ਤੇ ਕੌਮਾਂਤਰੀ ਫਿਲਮ ਅਤੇ ਸੰਗੀਤ ਜਗਤ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਸੂਬੇ ਵਿੱਚ ਫਿਲਮ ਅਤੇ ਮਨੋਰੰਜਨ ਸਿਟੀ ਸਥਾਪਤ ਕਰੇਗੀ। ਸੂਬਾ ਸਰਕਾਰ ਵੱਲੋਂ ਉੱਤਰੀ ਭਾਰਤ ਦੀ ਵਿਲੱਖਣ ਫਿਲਮ ਤੇ ਮਨੋਰੰਜਨ ਸਿਟੀ ਸਥਾਪਤ ਕਰਨ ਲਈ ਯਤਨ ਕੀਤੇ …
Read More »ਅਧਿਆਪਕ ਦਿਵਸ ਮੌਕੇ ਪੰਜਾਬ ਭਰ ਵਿੱਚ ਅਧਿਆਪਕਾਂ ਵੱਲੋਂ ਪ੍ਰਦਰਸ਼ਨ
ਕਾਲੇ ਬਿੱਲੇ ਲਾ ਕੇ ਫੂਕੀ ਸਰਕਾਰੀ ਲਾਰਿਆਂ ਦੀ ਪੰਡ; ਅਧਿਆਪਕਾਂ ਦੀਆਂ ਮੰਗਾਂ ਮਨਜ਼ੂਰ ਕਰਨ ਦੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ : ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ ‘ਤੇ ਅਧਿਆਪਕਾਂ ਨੇ ਅਧਿਆਪਕ ਦਿਵਸ ਮੌਕੇ ਕਾਲੇ ਬਿੱਲੇ ਲਾ ਕੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਸੈਂਕੜੇ ਸਕੂਲਾਂ ਵਿੱਚ ਵੱਡੀ ਗਿਣਤੀ ਵਿੱਚ ਪੰਜਾਬ ਸਰਕਾਰ ਖਿਲਾਫ ਰੋਸ …
Read More »