ਸੁਨਾਮ-ਭਵਾਨੀਗੜ੍ਹ ਮੁੱਖ ਮਾਰਗ ਜਾਮ ਕੀਤਾ; ਕਿਸਾਨ ਆਗੂ ਹਿਰਾਸਤ ਵਿੱਚ ਲਏ ਭਵਾਨੀਗੜ੍ਹ : ਸੰਗਰੂਰ ਜ਼ਿਲ੍ਹੇ ‘ਚ ਪੈਂਦੇ ਭਵਾਨੀਗੜ੍ਹ ਨੇੜਲੇ ਪਿੰਡ ਘਰਾਚੋਂ ਵਿਚ ਪੰਚਾਇਤੀ ਜ਼ਮੀਨ ਦੇ ਵਿਵਾਦ ਤੋਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਅਤੇ ਪੁਲਿਸ ਪ੍ਰਸ਼ਾਸਨ ਵਿਚ ਟਕਰਾਅ ਹੋ ਗਿਆ। ਪੁਲਿਸ ਨੇ ਕਿਸਾਨ ਯੂਨੀਅਨ ਦੇ ਆਗੂ ਮਨਜੀਤ ਸਿੰਘ ਘਰਾਚੋਂ, ਹਰਜਿੰਦਰ ਸਿੰਘ ਘਰਾਚੋਂ ਸਣੇ …
Read More »Yearly Archives: 2022
ਟੌਲ ਟੈਕਸ ਮੁਕਤ ਹੋਇਆ ਸੰਗਰੂਰ-ਲੁਧਿਆਣਾ ਮਾਰਗ
ਸੰਗਰੂਰ/ਬਿਊਰੋ ਨਿਊਜ਼ : ਸੰਗਰੂਰ-ਲੁਧਿਆਣਾ ਮੁੱਖ ਸੜਕ ‘ਤੇ ਲੱਡਾ ਟੌਲ ਪਲਾਜ਼ਾ ਬੰਦ ਹੋਣ ਕਾਰਨ ਟੌਲ ਪਲਾਜ਼ਾ ਕੰਪਨੀ ਦੇ ਪ੍ਰਬੰਧਕਾਂ ਵੱਲੋਂ ਆਪਣਾ ਸਾਰਾ ਸਾਮਾਨ ਸਮੇਟ ਲਿਆ ਗਿਆ। ਇਸ ਮਗਰੋਂ ਬਾਅਦ ਦੁਪਹਿਰ ਜੇਸੀਬੀ ਮਸ਼ੀਨ ਨਾਲ ਟੌਲ ਪਲਾਜ਼ਾ ਵਾਲੇ ਸਥਾਨ ‘ਤੇ ਸੀਮਿੰਟ ਦੀਆਂ ਬਣੀਆਂ ਰੋਕਾਂ ਹਟਾ ਦਿੱਤੀਆਂ ਗਈਆਂ ਹਨ। ਇਹ ਟੌਲ ਪਲਾਜ਼ਾ ਬੰਦ ਹੋਣ …
Read More »ਹਰ ਸਾਲ ਅਕਤੂਬਰ ਤੋਂ ਮਾਰਚ ਤੱਕ ਵਿਦੇਸ਼ੀ ਪੰਛੀ ਆਉਂਦੇ ਹਨ ਫਿਰ ਵਾਪਸ ਜਾਂਦੇ ਹਨ
ਸਾਰਸ ਗ੍ਰੇਨ ਜੋੜੇ ਨੂੰ ਪਸੰਦ ਆਈ ਕੇਸ਼ੋਪੁਰ ਮਿਆਣੀ ਛੰਬ, ਦੋ ਸਾਲਾਂ ਤੋਂ ਸਾਇਬੇਰੀਆ ਵਾਪਸ ਨਹੀਂ ਪਰਤਿਆ ਇਹ ਪੰਛੀਆਂ ਦਾ ਜੋੜਾ ਇਕ ਦੀ ਮੌਤ ‘ਤੇ ਦੂਜਾ ਵਿਯੋਗ ਵਿਚ ਦੇ ਦਿੰਦਾ ਹੈ ਜਾਨ ਗੁਰਦਾਸਪੁਰ : ਕੇਸ਼ੋਪੁਰ ਮਿਆਣੀ ਛੰਬ ‘ਤੇ ਪੂਰੀ ਦੁਨੀਆ ਵਿਚੋਂ ਹਰ ਸਾਲ ਅਕਤੂਬਰ ਮਹੀਨੇ ਤੋਂ ਲੈ ਕੇ ਮਾਰਚ ਮਹੀਨੇ ਤੱਕ …
Read More »ਲੁਧਿਆਣਾ ‘ਚ ਖੰਭੇ ਨਾਲ ਟਕਰਾਈ ਕਾਰ
ਪਰਿਵਾਰ ਦੇ 5 ਮੈਂਬਰਾਂ ਦੀ ਗਈ ਜਾਨ ਲੁਧਿਆਣਾ/ਬਿਊਰੋ ਨਿਊਜ਼ : ਲੁਧਿਆਣਾ ਵਿਚ ਲੰਘੀ ਦੇਰ ਰਾਤ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿਚ 5 ਵਿਅਕਤੀਆਂ ਦੀ ਮੌਤ ਹੋ ਗਈ ਹੈ ਅਤੇ ਇਹ ਸਾਰੇ ਇਕੋ ਪਰਿਵਾਰ ਨਾਲ ਸਬੰਧਤ ਸਨ। ਦੱਸਿਆ ਜਾ ਰਿਹਾ ਹੈ ਕਿ ਸੜਕ ਹਾਦਸੇ ਵਿਚ ਮਰਨ ਵਾਲਿਆਂ ਵਿਚ 3 …
Read More »‘ਜੀਪ ਲਵਰਜ਼ ਕਲੱਬ ਟੋਰਾਂਟੋ’ ਵੱਲੋਂ ਪੰਜਾਬ-ਡੇਅ ਮੇਲੇ ‘ਤੇ ਦਸਤਾਰਾਂ ਫਰੀ ਵੰਡਣ ਦਾ ਸ਼ਾਨਦਾਰ ਉਪਰਾਲਾ
ਦਸਤਾਰਾਂ ਸਜਾਉਣ ਦੀ ਜਾਚ ਵੀ ਦੱਸੀ ਗਈ ਕੈਲੇਡਨ/ਡਾ. ਝੰਡ : ‘ਜੀਪ ਲਵਰਜ਼ ਕਲੱਬ ਟੋਰਾਟੋਂ’ ਵੱਲੋਂ ਪਿਛਲੇ ਐਤਵਾਰ 28 ਅਗਸਤ ਨੂੰ 12942 ਹਾਰਟ ਲੇਕ ਰੋਡ, ਕੈਲੇਡਨ ਵਿਖੇ ਖੁੱਲ੍ਹੇ ਮੈਦਾਨ ਵਿਚ ਦਸਤਾਰ ਸਜਾਉਣ ਦੇ ਚਾਹਵਾਨਾਂ ਨੂੰ ਵੱਖ-ਵੱਖ ਰੰਗਾਂ ਦੀਆਂ ਦਸਤਾਰਾਂ ਫਰੀ ਵੰਡਣ ਦਾ ਸ਼ਾਨਦਾਰ ਉਪਰਾਲਾ ਕੀਤਾ ਗਿਆ। ਪ੍ਰਬੰਧਕੀ ਟੀਮ ਦੇ ਮੈਂਬਰਾਂ ਵੱਲੋਂ …
Read More »ਪੰਜਾਬ ਭਵਨ ਦਾ ਚੌਥਾ ਕੌਮਾਂਤਰੀ ਸੰਮੇਲਨ ਪਹਿਲੀ ਅਤੇ ਦੋ ਅਕਤੂਬਰ 2022 ਨੂੰ ਸਰੀ ਵਿਖੇ ਕਰਵਾਇਆ ਜਾਵੇਗਾ
ਸੰਮੇਲਨ ਵਿੱਚ ਸੰਸਾਰ ਭਰ ਤੋਂ ਲੇਖਕ, ਪੱਤਰਕਾਰ, ਬੁੱਧੀਜੀਵੀ ਤੇ ਪੰਜਾਬੀ ਸ਼ਿਰਕਤ ਕਰਨਗੇ : ਸੁੱਖੀ ਬਾਠ ਫਗਵਾੜਾ : ਪੰਜਾਬ ਭਵਨ ਸਰੀ (ਕੈਨੇਡਾ) ਦਾ ਚੌਥਾ ਸਲਾਨਾ ਸਮਾਗਮ ਪੰਜਾਬ, ਪੰਜਾਬੀ ਪੰਜਾਬੀਅਤ ਦੇ ਮੁਦੱਈ ਅਤੇ ਪ੍ਰਸਿੱਧ ਚਿੰਤਕ ਸੁੱਖੀ ਬਾਠ ਦੀ ਅਗਵਾਈ ਵਿੱਚ ਪਹਿਲੀ ਅਤੇ ਦੋ ਅਕਤੂਬਰ 2022 ਨੂੰ ਸਰੀ ਪੰਜਾਬ ਭਵਨ ਵਿਖੇ ਕਰਵਾਇਆ ਜਾ …
Read More »ਕੁਲਤਾਰ ਸਿੰਘ ਸੰਧਵਾਂ ਵੱਲੋਂ ਕੈਨੇਡਾ ‘ਚ ਵੱਸਦੇ ਪੰਜਾਬੀਆਂ ਨੂੰ ਪੰਜਾਬ ਦੇ ਵਿਕਾਸ ‘ਚ ਯੋਗਦਾਨ ਪਾਉਣ ਦੀ ਅਪੀਲ
ਵੈਨਕੂਵਰ ਵਿਖੇ ਪੰਜਾਬੀ ਭਾਈਚਾਰੇ ਦੇ ਮੈਂਬਰਾਂ ਨਾਲ ਮੀਟਿੰਗਾਂ ਵੈਨਕੂਵਰ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੈਨੇਡਾ ਵਿੱਚ ਵੱਸਦੇ ਪੰਜਾਬੀਆਂ ਨੂੰ ਪੰਜਾਬ ਦੇ ਵਿਕਾਸ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾਉਣ ਦੀ ਅਪੀਲ ਕੀਤੀ ਹੈ। ਕੈਨੇਡਾ ਦੇ ਦੌਰੇ ਦੌਰਾਨ ਵੈਨਕੂਵਰ ਵਿਖੇ ਪੰਜਾਬੀ ਭਾਈਚਾਰੇ ਨੂੰ ਸੰਬੋਧਿਤ ਕਰਦੇ ਹੋਏ ਵਿਧਾਨ …
Read More »ਪਾਕਿਸਤਾਨ ਖਿਲਾਫ ਕੈਚ ਛੱਡਣ ਕਾਰਨ ਨਿਸ਼ਾਨੇ ‘ਤੇ ਆਇਆ ਅਰਸ਼ਦੀਪ ਸਿੰਘ
ਭਾਰਤੀ ਕ੍ਰਿਕਟਰ ਨੂੰ ਟਵਿੱਟਰ ‘ਤੇ ‘ਖਾਲਿਸਤਾਨੀ’ ਲਿਖਿਆ ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤੀ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੂੰ ਪਾਕਿਸਤਾਨ ਖਿਲਾਫ ਐਤਵਾਰ ਨੂੰ ਦੁਬਈ ਵਿੱਚ ਖੇਡੇ ਗਏ ਏਸ਼ੀਆ ਕ੍ਰਿਕਟ ਕੱਪ ਟੂਰਨਾਮੈਂਟ ਦੇ ਸੁਪਰ-4 ਮੁਕਾਬਲੇ ਵਿੱਚ ਬੱਲੇਬਾਜ਼ ਆਸਿਫ਼ ਅਲੀ ਦਾ ਕੈਚ ਛੱਡਣ ਕਾਰਨ ਸੋਸ਼ਲ ਮੀਡੀਆ ‘ਤੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਪਾਕਿਸਤਾਨ ਵਿੱਚ ਕੁੱਝ …
Read More »ਲਿਜ਼ ਟਰੱਸ ਨੇ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲਿਆ
ਮਹਾਰਾਣੀ ਐਲਿਜ਼ਬੈੱਥ ਦੋਇਮ ਨੇ ਸਰਕਾਰ ਬਣਾਉਣ ਲਈ ਰਸਮੀ ਪ੍ਰਵਾਨਗੀ ਦਿੱਤੀ ਲੰਡਨ/ਬਿਊਰੋ ਨਿਊਜ਼ : ਕੁਈਨ ਐਲਿਜ਼ਬੈੱਥ ਦੋਇਮ ਵੱਲੋਂ ਸਰਕਾਰ ਬਣਾਉਣ ਲਈ ਮਿਲੇ ਰਸਮੀ ਸੱਦੇ ਮਗਰੋਂ ਕੰਸਰਵੇਟਿਵ ਪਾਰਟੀ ਦੀ ਨਵੀਂ ਆਗੂ ਲਿਜ਼ ਟਰੱਸ ਨੇ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲ ਲਿਆ। ਟਰੱਸ ਨੇ ਬਾਲਮੋਰਲ ਕੈਸਲ ਵਿੱਚ ਮਹਾਰਾਣੀ ਨਾਲ ਮੁਲਾਕਾਤ ਕੀਤੀ, ਜਿੱਥੇ ਉਨ੍ਹਾਂ ਨੂੰ …
Read More »ਅੱਤਵਾਦ-ਕੱਟੜਵਾਦ ਨਾਲ ਮਿਲ ਕੇ ਨਜਿੱਠਣਗੇ ਭਾਰਤ ਤੇ ਬੰਗਲਾਦੇਸ਼
ਵਿਆਪਕ ਆਰਥਿਕ ਭਾਈਵਾਲੀ ਸਮਝੌਤੇ ‘ਤੇ ਵੀ ਕੰਮ ਹੋਵੇਗਾ ਸ਼ੁਰੂ ਦੋਵਾਂ ਮੁਲਕਾਂ ਵਿਚਾਲੇ 25 ਸਾਲਾਂ ਬਾਅਦ ਪਾਣੀਆਂ ਬਾਰੇ ਸਮਝੌਤਾ ਸਿਰੇ ਚੜ੍ਹਿਆ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਭਾਰਤ ਤੇ ਬੰਗਲਾਦੇਸ਼ ਨੂੰ ਸਾਂਝੇ ਪੱਧਰ ‘ਤੇ ਉਨ੍ਹਾਂ ਦਹਿਸ਼ਤੀ ਤੇ ਕੱਟੜਵਾਦੀ ਤਾਕਤਾਂ ਦਾ ਟਾਕਰਾ ਕਰਨਾ ਚਾਹੀਦਾ ਹੈ ਜੋ ਦੋਵਾਂ …
Read More »