ਡੇਰਾ ਬਾਬਾ ਨਾਨਕ/ਬਿਊਰੋ ਨਿਊਜ਼ : ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਕੇ ਪਰਤੇ ਇਕ ਨੌਜਵਾਨ ਅਤੇ ਉਸ ਦੀ ਦਾਦੀ ਕੋਲੋਂ ਬੀਐੱਸਐੱਫ ਦੇ ਜਵਾਨਾਂ ਨੇ ਯਾਤਰੂ ਟਰਮੀਨਲ ਕਰਤਾਰਪੁਰ ਲਾਂਘੇ ‘ਤੇ ਚੈਕਿੰਗ ਦੌਰਾਨ ਤਿੰਨ ਲੱਖ ਰੁਪਏ ਦੀ ਪਾਕਿਸਤਾਨੀ ਕਰੰਸੀ ਜ਼ਬਤ ਕੀਤੀ ਹੈ। ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਕੇ ਪਰਤੇ …
Read More »Yearly Archives: 2022
ਕਾਂਗਰਸ ਵਲੋਂ ਮੁੜ-ਸੁਰਜੀਤੀ ਦੇ ਯਤਨ
ਬਹੁਤ ਸਾਰੇ ਡਿੱਕੋ-ਡੋਲੇ ਖਾਣ ਅਤੇ ਟੁੱਟ-ਭੱਜ ਦਾ ਸਾਹਮਣਾ ਕਰਨ ਤੋਂ ਬਾਅਦ ਦੇਸ਼ ਦੀ ਸਭ ਤੋਂ ਪੁਰਾਣੀ ਰਾਜਨੀਤਕ ਪਾਰਟੀ ਕਾਂਗਰਸ ਹੁਣ ਦੇਸ਼ ਦੀ ਰਾਜਨੀਤੀ ਵਿਚ ਕੁਝ ਸਰਗਰਮੀ ਦਿਖਾਉਂਦੀ ਨਜ਼ਰ ਆ ਰਹੀ ਹੈ। ਬੀਤੇ ਦਿਨੀਂ ਪਾਰਟੀ ਵਲੋਂ ਦਿੱਲੀ ਵਿਚ ਮਹਿੰਗਾਈ, ਬੇਰੁਜ਼ਗਾਰੀ ਅਤੇ ਭਾਜਪਾ ਵਲੋਂ ਦੇਸ਼ ਵਿਚ ਕੀਤੀ ਜਾ ਰਹੀ ਫਿਰਕੂ ਧਰੁਵੀਕਰਨ ਦੀ …
Read More »ਬੈਂਕ ਆਫ਼ ਕੈਨੇਡਾ ਨੇ ਵਿਆਜ਼ ਦਰਾਂ’ਚ ਮੁੜ ਕੀਤਾ ਵਾਧਾ
ਬੈਂਕ ਦਾ ਪਾਲਿਸੀ ਰੇਟ 2.5 ਫੀਸਦੀ ਤੋਂ ਵਧ ਕੇ 3.25 ਫੀਸਦੀ ਹੋਇਆ ਓਟਵਾ/ਬਿਊਰੋ ਨਿਊਜ਼ : ਬੈਂਕ ਆਫ ਕੈਨੇਡਾ ਵੱਲੋਂ ਵਿਆਜ ਦਰਾਂ ਵਿੱਚ 75 ਬੇਸਿਸ ਅੰਕਾਂ ਦਾ ਵਾਧਾ ਕੀਤਾ ਗਿਆ ਹੈ। ਇਸ ਨਾਲ ਬੈਂਕ ਦਾ ਪਾਲਿਸੀ ਰੇਟ 2.5 ਫੀਸਦੀ ਤੋਂ ਵਧ ਕੇ 3.25 ਫੀਸਦੀ ਹੋ ਗਿਆ ਹੈ। ਮਾਰਚ ਤੋਂ ਲੈ ਕੇ …
Read More »ਕੈਨੇਡਾ ਦੀਆਂ ਮੁੱਖ ਟੈਲੀਕੌਮ ਕੰਪਨੀਆਂ ਦਰਮਿਆਨ ਹੋਇਆ ਅਹਿਮ ਸਮਝੌਤਾ
ਵੈਨਕੂਵਰ/ਬਿਊਰੋ ਨਿਊਜ਼ : ਕੈਨੇਡਾ ਦੀਆਂ ਮੁੱਖ ਟੈਲੀਕੌਮ ਕੰਪਨੀਆਂ ਵੱਲੋਂ ਐਮਰਜੈਂਸੀ ਰੋਮਿੰਗ ਤੇ ਕਿਸੇ ਵੀ ਤਰ੍ਹਾਂ ਦੀ ਵੱਡੀ ਗੜਬੜੀ (ਇਕਿਉਪਮੈਂਟ ਫੇਲ੍ਹ ਹੋਣ ਵਰਗੀ) ਦੇ ਚੱਲਦਿਆਂ ਆਪਸੀ ਸਹਿਯੋਗ ਕਰਨ ਲਈ ਰਸਮੀ ਸਹਿਮਤੀ ਪ੍ਰਗਟਾਈ। ਇਨੋਵੇਸ਼ਨ, ਸਾਇੰਸ ਤੇ ਇੰਡਸਟਰੀ ਮੰਤਰੀ ਫਰੈਂਕੌਇਸ ਫਿਲਿਪ ਸੈਂਪੇਨ ਨੇ ਮੰਗਲਵਾਰ ਨੂੰ ਵੈਨਕੂਵਰ ਵਿੱਚ ਕੈਬਨਿਟ ਰਟਰੀਟ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ …
Read More »ਕੈਨੇਡਾ ‘ਚ ਅਗਲੇ ਭਾਰਤੀ ਹਾਈ ਕਮਿਸ਼ਨਰ ਹੋਣਗੇ ਸੰਜੈ ਵਰਮਾ
ਨਵੀਂ ਦਿੱਲੀ/ਬਿਊਰੋ ਨਿਊਜ਼ : ਤਜਰਬੇਕਾਰ ਰਾਜਦੂਤ ਸੰਜੈ ਕੁਮਾਰ ਵਰਮਾ ਨੂੰ ਕੈਨੇਡਾ ‘ਚ ਭਾਰਤ ਦਾ ਅਗਲਾ ਹਾਈ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ ਜਦਕਿ ਮੌਜੂਦਾ ਸਮੇਂ ਅਮਰੀਕਾ ਦੇ ਸ਼ਿਕਾਗੋ ‘ਚ ਭਾਰਤ ਦੇ ਕੌਂਸਲੇਟ ਜਨਰਲ ਵਜੋਂ ਕੰਮ ਕਰ ਰਹੇ ਅਮਿਤ ਕੁਮਾਰ ਨੂੰ ਦੱਖਣੀ ਕੋਰੀਆ ‘ਚ ਅਗਲੇ ਭਾਰਤੀ ਰਾਜਦੂਤ ਵਜੋਂ ਨਾਮਜ਼ਦ ਕੀਤਾ ਗਿਆ ਹੈ। …
Read More »ਸਸਕੈਚਵਨ ਵਿੱਚ ਚਾਕੂ ਮਾਰ ਕੇ 11 ਦੀ ਹੱਤਿਆ, 19 ਜ਼ਖ਼ਮੀ
ਪੁਲਿਸ ਵੱਲੋਂ ਲੋਕਾਂ ਨੂੰ ਚੌਕਸ ਰਹਿਣ ਦੀ ਸਲਾਹ ਰੈਜਿਨਾ : ਰੈਜਿਨਾ ਅਤੇ ਸਸਕੈਚਵਨ ਵਿੱਚ ਇਕ ਹੋਰ ਕਸਬੇ ‘ਚ ਮੁਕਾਮੀ ਭਾਈਚਾਰੇ ਦੇ ਲੋਕਾਂ ‘ਤੇ ਚਾਕੂ ਨਾਲ ਹਮਲੇ ਦੀਆਂ ਲੜੀਵਾਰ ਘਟਨਾਵਾਂ ਵਿੱਚ 11 ਵਿਅਕਤੀਆਂ ਦੀ ਮੌਤ ਹੋ ਗਈ, ਜਦੋਂਕਿ 19 ਵਿਅਕਤੀ ਜ਼ਖ਼ਮੀ ਹੋ ਗਏ। ਆਰੋਪੀਆਂ ਦੀ ਪਛਾਣ ਡੈਮੀਅਨ ਸੈਂਡਰਸਨ (31) ਤੇ ਮਾਇਲਸ …
Read More »ਨਿਤੀਸ਼ ਕੁਮਾਰ ਵੱਲੋਂ ਰਾਹੁਲ ਗਾਂਧੀ ਨਾਲ ਮੁਲਾਕਾਤ
ਵਿਰੋਧੀ ਧਿਰ ਦੀ ਏਕਤਾ ਤੇ 2024 ਦੀਆਂ ਆਮ ਚੋਣਾਂ ਬਾਰੇ ਕੀਤੀ ਚਰਚਾ ਨਵੀਂ ਦਿੱਲੀ/ਬਿਊਰੋ ਨਿਊਜ਼ : ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਕਾਂਗਰਸ ਆਗੂ ਰਾਹੁਲ ਗਾਂਧੀ ਨਾਲ ਨਵੀਂ ਦਿੱਲੀ ‘ਚ ਮੁਲਾਕਾਤ ਕੀਤੀ। ਸੂਤਰਾਂ ਅਨੁਸਾਰ ਦੋਵਾਂ ਆਗੂਆਂ ਨੇ ਮੁਲਾਕਾਤ ਦੌਰਾਨ ਦੇਸ਼ ਵਿਚਲੇ ਮੌਜੂਦਾ ਸਿਆਸੀ ਹਾਲਾਤ ਤੇ ਵਿਰੋਧੀ ਧਿਰ ਦੀ ਏਕਤਾ …
Read More »ਗੁਜਰਾਤ ਚੋਣਾਂ: ਰਾਹੁਲ ਗਾਂਧੀ ਨੇ ਲਾਈ ਵਾਅਦਿਆਂ ਦੀ ਝੜੀ
ਸੱਤਾ ‘ਚ ਆਉਣ ‘ਤੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ, ਗੈਸ ਸਿਲੰਡਰ 500 ਰੁਪਏ ‘ਚ ਦੇਣ ਤੇ 300 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਕੀਤਾ ਵਾਅਦਾ ਅਹਿਮਦਾਬਾਦ/ਬਿਊਰੋ ਨਿਊਜ਼ : ਕਾਂਗਰਸ ਆਗੂ ਰਾਹੁਲ ਗਾਂਧੀ ਨੇ ਗੁਜਰਾਤ ‘ਚ ਆਪਣੀ ਪਾਰਟੀ ਦੇ ਸੱਤਾ ‘ਚ ਆਉਣ ‘ਤੇ ਸੂਬੇ ਦੇ ਹਰ ਕਿਸਾਨ ਦਾ ਤਿੰਨ ਲੱਖ ਰੁਪਏ ਤੱਕ …
Read More »ਕਿਸਾਨਾਂ ਵੱਲੋਂ 3 ਅਕਤੂਬਰ ਲਖੀਮਪੁਰ ਖੀਰੀ ਕਤਲ ਦਿਵਸ ਵਜੋਂ ਮਨਾਇਆ ਜਾਵੇਗਾ
ਸੰਯੁਕਤ ਕਿਸਾਨ ਮੋਰਚੇ ਨੇ 15 ਤੋਂ 25 ਸਤੰਬਰ ਤੱਕ ਦੇਸ਼ ਭਰ ‘ਚ ਅੰਦੋਲਨ ਕਰਨ ਦਾ ਲਿਆ ਫ਼ੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚੇ ਵੱਲੋਂ 3 ਅਕਤੂਬਰ ਦਾ ਦਿਨ ਲਖੀਮਪੁਰ ਖੀਰੀ ਕਤਲ ਦਿਵਸ ਵਜੋਂ ਮਨਾਇਆ ਜਾਵੇਗਾ। ਉਸ ਦਿਨ ਦੇਸ਼ ਭਰ ਵਿੱਚ ਕਾਲਾ ਦਿਵਸ ਮਨਾਉਂਦਿਆਂ ਕੇਂਦਰ ਸਰਕਾਰ ਦੇ ਪੁਤਲੇ ਫੂਕੇ ਜਾਣਗੇ। …
Read More »ਭਾਰਤ ਬਾਇਓਟੈੱਕ ਦੀ ‘ਨੇਜ਼ਲ ਕੋਵਿਡ ਵੈਕਸੀਨ’ ਨੂੰ ਮਨਜ਼ੂਰੀ
18 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਨੂੰ ਨੱਕ ਰਾਹੀਂ ਦਿੱਤੀ ਜਾ ਸਕੇਗੀ ਦਵਾਈ ਨਵੀਂ ਦਿੱਲੀ/ਬਿਊਰੋ ਨਿਊਜ਼ : ਕਰੋਨਾ ਖ਼ਿਲਾਫ਼ ਭਾਰਤ ਨੂੰ ਇਕ ਹੋਰ ਸਫਲਤਾ ਮਿਲੀ ਹੈ। ਮੰਗਲਵਾਰ ਨੂੰ ਦੇਸ਼ ਦੀ ਪਹਿਲੀ ‘ਨੇਜ਼ਲ ਵੈਕਸੀਨ’ (ਨੱਕ ਵਿਚ ਪਾਉਣ ਵਾਲੀ ਦਵਾਈ) ਨੂੰ ਐਮਰਜੈਂਸੀ ਹਾਲਤ ਵਿਚ ਇਸਤੇਮਾਲ ਕਰਨ ਦੀ ਮਨਜ਼ੂਰੀ ਮਿਲ ਗਈ। ਕੇਂਦਰੀ …
Read More »