Breaking News
Home / 2022 (page 160)

Yearly Archives: 2022

ਗੌਰਵ ਯਾਦਵ ਹੀ ਰਹਿਣਗੇ ਪੰਜਾਬ ਦੇ ਡੀਜੀਪੀ

ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਜਾਰੀ ਕੀਤੇ ਹੁਕਮ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ ਡੀਜੀਪੀ ਦੀ ਕੁਰਸੀ ਨੂੰ ਲੈ ਕੇ ਬਣਿਆ ਸਸਪੈਂਸ ਸ਼ਨੀਵਾਰ ਨੂੰ ਖਤਮ ਹੋ ਗਿਆ ਅਤੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਹੀ ਬਣੇ ਰਹਿਣਗੇ। ਇਸ ਸਬੰਧੀ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਹੁਕਮ ਵੀ ਜਾਰੀ ਕਰ ਦਿੱਤੇ ਹਨ। …

Read More »

ਸੁਖਬੀਰ ਸਿੰਘ ਬਾਦਲ ਹੁਸ਼ਿਆਰਪੁਰ ਦੀ ਅਦਾਲਤ ’ਚ ਹੋਏ ਪੇਸ਼

ਦੋਹਰੇ ਸੰਵਿਧਾਨ ਦੇ ਮਾਮਲੇ ’ਚ ਹੋਈ ਪੇਸ਼ੀ ਚੰਡੀਗੜ੍ਹ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਹੁਸ਼ਿਆਰਪੁਰ ਦੀ ਜ਼ਿਲ੍ਹਾ ਅਦਾਲਤ ਵਿਚ ਪੇਸ਼ ਹੋਏ। ਇਹ ਪੇਸ਼ੀ ਦੋਹਰੇ ਸੰਵਿਧਾਨ ਦੇ ਮਾਮਲੇ ’ਚ ਹੋਈ। ਇਥੇ ਦਾਇਰ ਕੀਤੀ ਗਈ ਪਟੀਸ਼ਨ ’ਚ ਅਕਾਲੀ ਦਲ ਦੀ ਮਾਨਤਾ ਰੱਦ ਕਰਨ ਦੀ ਮੰਗ ਕੀਤੀ …

Read More »

ਸਾਬਕਾ ਮੰਤਰੀ ਵਿਜੇਇੰਦਰ ਸਿੰਗਲਾ ਵੀ ਆਮ ਆਦਮੀ ਪਾਰਟੀ ਦੇ ਨਿਸ਼ਾਨੇ ’ਤੇ

ਪੀਡਬਲਿਊ ਡੀ ਵਿਭਾਗ ’ਚ 5 ਕਰੋੜ ਰੁਪਏ ਤੋਂ ਜ਼ਿਆਦਾ ਦੇ ਟੈਂਡਰ ਦੀ ਵਿਜੀਲੈਂਸ ਵੱਲੋਂ ਜਾਂਚ ਸ਼ੁਰੂ ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਨਿਸ਼ਾਨੇ ’ਤੇ ਹੁਣ ਸਾਬਕਾ ਮੰਤਰੀ ਵਿਜੇਇੰਦਰ ਸਿੰਗਲਾ ਵੀ ਆ ਗਏ ਹਨ। ਸਿੰਗਲਾ ਨੇ ਪੀ ਡਬਲਿਊ ਡੀ ਵਿਭਾਗ ਦਾ ਮੰਤਰੀ ਰਹਿੰਦੇ ਹੋਏ ਅਲਾਟ …

Read More »

ਸੋਨਾਲੀ ਫੋਗਾਟ ਨੂੰ ਉਸਦੇ ਪੀਏ ਸੁਧੀਰ ਸਾਂਗਵਾਨ ਨੇ ਹੀ ਮਾਰਿਆ

ਗੋਆ ਪੁਲਿਸ ਸੂਤਰਾਂ ਨੇ ਕੀਤਾ ਦਾਅਵਾ ਹਿਸਾਰ/ਬਿਊਰੋ ਨਿਊਜ਼ : ਸੋਨਾਲੀ ਫੋਗਾਟ ਹੱਤਿਆ ਕਾਂਡ ਦੇ ਮੁੱਖ ਆਰੋਪੀ ਸੁਧੀਰ ਸਾਂਗਵਾਨ ਨੇ ਰਿਮਾਂਡ ਦੇ ਦੌਰਾਨ ਆਪਣਾ ਜੁਰਮ ਕਬੂਲ ਕਰ ਲਿਆ ਹੈ। ਆਰੋਪੀ ਨੇ ਹੱਤਿਆ ਦੀ ਸਾਜਿਸ਼ ਰਚਣ ਦੀ ਗੱਲ ਵੀ ਕਬੂਲ ਕਰ ਲਈ ਹੈ। ਗੋਆ ਪੁਲਿਸ ਦੇ ਇਕ ਸੂਤਰ ਨੇ ਇਹ ਜਾਣਕਾਰੀ ਦਿੱਤੀ …

Read More »

ਸ਼ੋ੍ਰਮਣੀ ਅਕਾਲੀ ਦਲ ਨੇ ‘ਇਕ ਪਰਿਵਾਰ-ਇਕ ਟਿਕਟ’ ਫਾਰਮੂਲਾ ਕੀਤਾ ਲਾਗੂ

ਸੁਖਬੀਰ ਬਾਦਲ ਨੇ ਪਾਰਟੀ ’ਚੋਂ ਪਰਿਵਾਰਵਾਦ ਨੂੰ ਖਤਮ ਕਰਨ ਦੀ ਕੀਤੀ ਗੱਲ ਚੰਡੀਗੜ੍ਹ/ਬਿੳੂਰੋ ਨਿੳੂਜ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਪਾਰਟੀ ਵਿਚ ‘ਇਕ ਪਰਿਵਾਰ-ਇਕ ਟਿਕਟ’ ਦੇ ਫਾਰਮੂਲੇ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਦਾ ਸੰਸਦੀ ਬੋਰਡ ਬਣਾਇਆ …

Read More »

ਫਗਵਾੜਾ ’ਚ ਕਿਸਾਨਾਂ ਦੇ ਧਰਨੇ ਨੂੰ ਹੋ ਗਏ 26 ਦਿਨ

ਅਜੇ ਤੱਕ ਕਿਸਾਨਾਂ ਦੇ ਖਾਤੇ ਵਿਚ ਨਹੀਂ ਆਈ ਗੰਨੇ ਦੀ ਬਕਾਇਆ ਰਾਸ਼ੀ ਫਗਵਾੜਾ/ਬਿੳੂਰੋ ਨਿੳੂਜ਼ ਫਗਵਾੜਾ ਸ਼ੂਗਰ ਮਿੱਲ ਦੇ ਸਾਹਮਣੇ ਹਾਈਵੇ ’ਤੇ ਕਿਸਾਨਾਂ ਦੇ ਧਰਨੇ ਨੂੰ ਅੱਜ 26 ਦਿਨ ਹੋ ਗਏ ਹਨ। ਪੰਜਾਬ ਸਰਕਾਰ ਨੇ ਵੀ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਕਰਕੇ ਅੱਜ ਸ਼ੁੱਕਰਵਾਰ ਤੱਕ ਦੀ ਮੋਹਲਤ ਮੰਗੀ ਸੀ। ਸਰਕਾਰ ਨੇ ਕਿਸਾਨ …

Read More »

ਆਸਟਰੇਲੀਆ ਸਰਕਾਰ ਵਧਾਏਗੀ ਪੀ.ਆਰ. ਦੀ ਹੱਦ

ਹੁਨਰਮੰਦਾਂ ਤੇ ਕਿਰਤੀਆਂ ਦੀ ਘਾਟ ਪੂਰਾ ਕਰਨ ਲਈ ਸਰਕਾਰ ਦਾ ਫੈਸਲਾ ਪੀਆਰ ਦੀ ਹੱਦ 35,000 ਤੋਂ ਵਧਾ ਕੇ 1,95,000 ਕਰਨ ਦਾ ਐਲਾਨ ਕੈਨਬਰਾ/ਬਿੳੂਰੋ ਨਿੳੂਜ਼ ਆਸਟਰੇਲੀਆ ਦੀ ਸਰਕਾਰ ਨੇ ਅੱਜ ਐਲਾਨ ਕੀਤਾ ਕਿ ਉਹ ਮੌਜੂਦਾ ਵਿੱਤੀ ਸਾਲ ਵਿੱਚ ਆਪਣੀ ਸਥਾਈ ਇਮੀਗ੍ਰੇਸ਼ਨ ਹੱਦ 35,000 ਤੋਂ ਵਧਾ ਕੇ 1,95,000 ਕਰ ਦੇਵੇਗੀ, ਕਿਉਂਕਿ ਦੇਸ਼ …

Read More »

ਗੌਰਵ ਯਾਦਵ ਹੀ ਰਹਿਣਗੇ ਪੰਜਾਬ ਦੇ ਡੀਜੀਪੀ

ਵੀ.ਕੇ. ਭਾਵਰਾ ਨੂੰ ਹਾੳੂਸਿੰਗ ਕਾਰਪੋਰੇਸ਼ਨ ’ਚ ਲਗਾਇਆ ਜਾਵੇਗਾ ਚੰਡੀਗੜ੍ਹ/ਬਿੳੂਰੋ ਨਿੳੂਜ਼ ਆਈ.ਪੀ.ਐਸ. ਅਫਸਰ ਗੌਰਵ ਯਾਦਵ ਹੀ ਪੰਜਾਬ ਪੁਲਿਸ ਦੇ ਡੀਜੀਪੀ ਰਹਿਣਗੇ। ਆਉਂਦੀ 4 ਸਤੰਬਰ ਨੂੰ ਛੁੱਟੀ ਤੋਂ ਵਾਪਸ ਪਰਤ ਰਹੇ ਵੀ.ਕੇ. ਭਾਵਰਾ ਨੂੰ ਪੰਜਾਬ ਪੁਲਿਸ ਹਾੳੂਸਿੰਗ ਕਾਰਪੋਰੇਸ਼ਨ ਵਿਚ ਲਗਾਇਆ ਜਾਵੇਗਾ। ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਇਸਦੀ ਤਿਆਰੀ ਵੀ …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਆਈਐੱਨਐੱਸ ਵਿਕਰਾਂਤ’ ਜਲ ਸੈਨਾ ਨੂੰ ਸੌਂਪਿਆ

ਭਾਰਤ ਵਿਚ ਹੀ ਤਿਆਰ ਹੋਇਆ ਹੈ ਇਹ ਜੰਗੀ ਬੇੜਾ ਕੋਚੀ (ਕੇਰਲ)/ਬਿੳੂਰੋ ਨਿੳੂਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਈ.ਐਨ.ਐਸ. ਵਿਕਰਾਂਤ ਜਲ ਸੈਨਾ ਨੂੰ ਸੌਂਪ ਦਿੱਤਾ। ਪ੍ਰਧਾਨ ਮੰਤਰੀ ਸਾਢੇ ਨੌ ਵਜੇ ਕੇਰਲ ਦੇ ਕੋਚੀ ਸਥਿਤ ਕੋਚੀਨ ਸ਼ਿਪਯਾਰਡ ਲਿਮਟਿਡ ’ਚ ਪਹੁੰਚੇ, ਜਿੱਥੇ ਪਹਿਲਾਂ ਉਨ੍ਹਾਂ ਨੂੰ ਗਾਰਡ ਆਫ ਆਨਰ ਦਿੱਤਾ ਗਿਆ। ਇਸ ਮੌਕੇ …

Read More »

ਕਾਂਗਰਸ ਪ੍ਰਧਾਨ ਦੀ ਚੋਣ ਦਾ ਮਾਮਲਾ ਗਰਮਾਇਆ

ਹੁਣ ਸ਼ਸ਼ੀ ਥਰੂਰ ਨੇ ਵੀ ਵੋਟਰ ਸੂਚੀ ਜਨਤਕ ਕਰਨ ਦੀ ਕੀਤੀ ਮੰਗ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਕਾਂਗਰਸ ਪਾਰਟੀ ਦੇ ਪ੍ਰਧਾਨ ਦੀ ਚੋਣ ਨੂੰ ਲੈ ਕੇ ਪਾਰਟੀ ਦੇ ਸੀਨੀਅਰ ਆਗੂਆਂ ਨੇ ਸਵਾਲ ਉਠਾਉਣੇ ਸ਼ੁਰੂ ਕਰ ਦਿੱਤੇ ਹਨ। ਇਸੇ ਦੌਰਾਨ ਕਾਂਗਰਸ ਦੇ ਸੀਨੀਅਰ ਆਗੂ ਸ਼ਸ਼ੀ ਥਰੂਰ ਨੇ ਪਾਰਟੀ ਦੀ ਕੇਂਦਰੀ ਚੋਣ ਅਥਾਰਟੀ ਦੇ …

Read More »