22.7 C
Toronto
Thursday, July 9, 2026
spot_img

Yearly Archives: 0

ਪੰਜਾਬ ਕਾਂਗਰਸ ਵਿਚ ਵਧਿਆ ਘਮਾਸਾਣ

ਇੰਚਾਰਜ ਹਰੀਸ਼ ਚੌਧਰੀ ਨੇ ਸੁਖਪਾਲ ਖਹਿਰਾ ਨੂੰ ਭੇਜਿਆ ਨੋਟਿਸ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਕਾਂਗਰਸ ਵਿਚ ਘਮਾਸਾਣ ਵਧਦਾ ਹੀ ਜਾ ਰਿਹਾ ਹੈ। ਇਸੇ ਦੌਰਾਨ ਪੰਜਾਬ ਕਾਂਗਰਸ ਦੇ ਇੰਚਾਰਜ...

ਪੰਜਾਬ ’ਚ ਘਟਿਆ ਦੁੱਧ ਦਾ ਉਤਪਾਦਨ

‘ਲੰਪੀ’ ਬਿਮਾਰੀ ਨਾਲ 10 ਹਜ਼ਾਰ ਪਸ਼ੂਆਂ ਦੀ ਹੋ ਚੁੱਕੀ ਹੈ ਮੌਤ ਚੰਡੀਗੜ੍ਹ/ਬਿੳੂਰੋ ਨਿੳੂਜ਼ ਪਸ਼ੂਆਂ ਨੂੰ ਹੋਈ ਲੰਪੀ ਬਿਮਾਰੀ ਨਾਲ ਪੰਜਾਬ ਵਿਚ ਦੁੱਧ ਉਤਪਾਦਨ ’ਤੇ ਵੀ ਅਸਰ...

ਹਾਈਕੋਰਟ ਨੇ ਪੰਜਾਬ ਦੇ ਸਰਹੱਦੀ ਖੇਤਰ ’ਚ ਮਾਈਨਿੰਗ ’ਤੇ ਲਗਾਈ ਰੋਕ

ਬੀਐਸਐਫ ਨੇ ਮਾਈਨਿੰਗ ਨੂੰ ਸੁਰੱਖਿਆ ਲਈ ਦੱਸਿਆ ਸੀ ਖਤਰਾ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪਠਾਨਕੋਟ, ਗੁਰਦਾਸਪੁਰ ਅਤੇ ਸਰਹੱਦ ਨਾਲ ਲੱਗਦੇ ਇਲਾਕਿਆਂ ਵਿਚ ਮਾਈਨਿੰਗ ਉੱਤੇ...

ਗੁਲਾਮ ਨਬੀ ਆਜ਼ਾਦ ਨੇ ਕਾਂਗਰਸ ਨੂੰ ਦੱਸਿਆ ‘ਬਿਮਾਰ’

ਕਿਹਾ : ਕਾਂਗਰਸ ਡਾਕਟਰ ਦੀ ਥਾਂ ਕੰਪਾਊਂਡਰ ਤੋਂ ਲੈ ਰਹੀ ਹੈ ਦਵਾਈ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਕਾਂਗਰਸ ਪਾਰਟੀ ਦੀ ਹਾਲਤ ਹੁਣ ਦਿਨੋਂ ਦਿਨ ਪਤਲੀ ਹੁੰਦੀ ਜਾ ਰਹੀ...

ਇੰਪੋਰਟ-ਐਕਸਪੋਰਟ ਲਈ ਭਗਵੰਤ ਮਾਨ ਸਰਕਾਰ ਖਰੀਦੇਗੀ ਤਿੰਨ ਮਾਲਗੱਡੀਆਂ

ਅਜਿਹਾ ਕਰਨ ਵਾਲਾ ਪੰਜਾਬ ਦੇਸ਼ ਦਾ ਬਣੇਗਾ ਪਹਿਲਾ ਸੂਬਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀ ਭਗਵੰਤ ਮਾਨ ਸਰਕਾਰ ਜਲਦੀ ਹੀ ਰੇਲਵੇ ਵਿਭਾਗ ਤੋਂ ਤਿੰਨ ਮਾਲ ਗੱਡੀਆਂ...

ਆਮ ਆਦਮੀ ਪਾਰਟੀ ਨੇ ਬੇਅਦਬੀ ਅਤੇ ਗੋਲੀਕਾਂਡ ਲਈ ਸੁਖਬੀਰ ਬਾਦਲ ਨੂੰ ਦੱਸਿਆ ਜ਼ਿੰਮੇਵਾਰ

ਸੁਖਬੀਰ ਬਾਦਲ ਬੋਲੇ : ਸੰਮਨ ਹਜ਼ਾਰਾਂ ਲੋਕਾਂ ਨੂੰ ਆਉਂਦੇ ਨੇ, ਸ਼ਰਾਬ ਘੋਟਾਲੇ ’ਚ ਆਪਣਾ ਬਚਾਅ ਕਰੇ ਪੰਜਾਬ ਸਰਕਾਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਸ਼ੋ੍ਰਮਣੀ ਅਕਾਲੀ...

ਜਸਟਿਸ ਉਦੈ ਉਮੇਸ਼ ਲਲਿਤ ਬਣੇ ਦੇਸ਼ ਦੇ 49ਵੇਂ ਚੀਫ ਜਸਟਿਸ

ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਰਾਸ਼ਟਰਤੀ ਭਵਨ ’ਚ ਚੁਕਾਈ ਅਹੁਦੇ ਦੀ ਸਹੁੰ ਨਵੀਂ ਦਿੱਲੀ/ਬਿਊਰੋ ਨਿਊਜ਼ : ਜਸਟਿਸ ਉਦੈ ਉਮੇਸ ਲਲਿਤ ਨੇ ਅੱਜ ਭਾਰਤ ਦੇ 49ਵੇਂ ਚੀਫ...

ਭਾਰਤ ਭੂਸ਼ਣ ਆਸ਼ੂ ਨੂੰ ਲੈ ਕੇ ਪੰਜਾਬ ਕਾਂਗਰਸ ਅੰਦਰ ਵਧਿਆ ਕਲੇਸ਼

ਖਹਿਰਾ ਨੇ ਵੜਿੰਗ ਨੂੰ ਦਿੱਤੀ ਸਲਾਹ-ਕਿਹਾ ਇਕ ਵਿਅਕਤੀ ਪਿੱਛੇ ਪਾਰਟੀ ਕੇਡਰ ਦੀ ਐਨਰਜੀ ਬਰਬਾਦ ਨਾ ਕਰੋ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਅੰਦਰ ਫਿਰ ਤੋਂ ਕਲੇਸ਼...

ਗੁਲਾਮ ਨਬੀ ਅਜ਼ਾਦ ਤੋਂ ਬਾਅਦ ਮਨੀਸ਼ ਤਿਵਾੜੀ ਨੇ ਵੀ ਦਿਖਾਈ ਬਾਗੀ ਤੇਵਰ

ਕਿਹਾ : ਮੈਂ ਕਾਂਗਰਸ ’ਚ ਕਿਰਾਏਦਾਰ ਨਹੀਂ, ਬਲਕਿ ਪਾਰਟੀ ਦਾ ਹਿੱਸੇਦਾਰ ਅਤੇ ਮੈਂਬਰ ਹਾਂ ਚੰਡੀਗੜ੍ਹ/ਬਿਊਰੋ ਨਿਊਜ਼ : ਗੁਲਾਮ ਨਬੀ ਅਜ਼ਾਦ ਵੱਲੋਂ ਕਾਂਗਰਸ ਪਾਰਟੀ ਤੋਂ ਅਸਤੀਫ਼ਾ...

ਮਨਪ੍ਰੀਤ ਸਿੰਘ ਬਾਦਲ ਖਿਲਾਫ ਵੀ ਵਿਜੀਲੈਂਸ ਨੇ ਜਾਂਚ ਆਰੰਭੀ

ਸਾਬਕਾ ਵਿੱਤ ਮੰਤਰੀ ਦੇ ਓਐੱਸਡੀ ਵਿਰੁੱਧ ਵੀ ਵਿਜੀਲੈਂਸ ਕੋਲ ਪੁੱਜੀ ਸ਼ਿਕਾਇਤ ਬਠਿੰਡਾ/ਬਿੳੂਰੋ ਨਿੳੂਜ਼ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ...
- Advertisment -
Google search engine

Most Read