ਅੰਮ੍ਰਿਤਸਰ/ਬਿਊਰੋ ਨਿਊਜ਼ : ਫਿਲਮ ਅਦਾਕਾਰ ਤੇ ਸਿਆਸੀ ਆਗੂ ਰਾਜ ਬੱਬਰ ਤੇ ਜਯਾ ਪ੍ਰਦਾ ਸਮੇਤ ਹੋਰਨਾਂ ਕਲਾਕਾਰਾਂ ਨੇ ਬੁੱਧਵਾਰ ਨੂੰ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕਿਆ ਅਤੇ ਆਪਣੀ ਆ ਰਹੀ ਫਿਲਮ ‘ਭੂਤ ਅਕੰਲ ਤੁਸੀ ਗ੍ਰੇਟ ਹੋ’ ਦੀ ਸਫਲਤਾ ਦੀ ਅਰਦਾਸ ਕੀਤੀ। ਇਸ ਦੌਰਾਨ ਅਭਿਨੇਤਾ ਗੌਰਵ ਕੱਕੜ ਨੇ ਆਪਣੀ ਆਉਣ ਵਾਲੀ …
Read More »Yearly Archives: 2022
ਜੈਵੀਰ ਸ਼ੇਰਗਿੱਲ ਨੇ ਕਾਂਗਰਸ ਛੱਡੀ
ਨਵੀਂ ਦਿੱਲੀ : ਕਾਂਗਰਸ ਦੇ ਕੌਮੀ ਤਰਜਮਾਨ ਜੈਵੀਰ ਸ਼ੇਰਗਿੱਲ ਨੇ ਪਾਰਟੀ ਨੂੰ ਅਲਵਿਦਾ ਆਖਦਿਆਂ ਆਰੋਪ ਲਾਇਆ ਕਿ ਜਥੇਬੰਦੀ ਨੂੰ ਚਾਪਲੂਸੀ ‘ਸਿਉਂਕ’ ਵਾਂਗ ਖਾ ਰਹੀ ਹੈ। ਉਨ੍ਹਾਂ ਕਾਂਗਰਸ ਨਾਲ ਸਾਰੇ ਨਾਤੇ ਤੋੜਨ ਦਾ ਐਲਾਨ ਕੀਤਾ ਹੈ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਲਿਖੇ ਪੱਤਰ ‘ਚ ਸ਼ੇਰਗਿੱਲ ਨੇ ਕਿਹਾ ਕਿ ਪਾਰਟੀ ਦੀ ਵਿਚਾਰਧਾਰਾ …
Read More »ਪੇਂਡੂ ਖੇਤਰਾਂ ਵਿੱਚ ਸਰਕਾਰੀ ਬੱਸਾਂ ਦੇ ਪਰਮਿਟ ਹੋਣਗੇ ਬਹਾਲ : ਭੁੱਲਰ
ਨਿਯਮਾਂ ਤੇ ਮਾਪਦੰਡਾਂ ‘ਤੇ ਖਰੇ ਉਤਰਨ ਵਾਲੇ ਕੱਚੇ ਮੁਲਾਜ਼ਮਾਂ ਨੂੰ ਹੀ ਪੱਕੇ ਕਰੇਗੀ ਸਰਕਾਰ ਅਜਨਾਲਾ/ਬਿਊਰੋ ਨਿਊਜ਼ : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਸੂਬੇ ਦੇ ਪੇਂਡੂ ਖੇਤਰਾਂ ਤੇ ਮੁੱਖ ਮਾਰਗਾਂ ਲਈ ਸਰਕਾਰੀ ਬੱਸਾਂ ਦੇ ਬੰਦ ਪਏ ਪਰਮਿਟ ਜਲਦ ਹੀ ਬਹਾਲ ਕਰਕੇ ਲੋਕਾਂ ਨੂੰ ਸਰਕਾਰੀ ਬੱਸਾਂ ਦੀ …
Read More »ਪੰਜਾਬ ਵਿੱਚ ਲਾਅ ਅਫਸਰਾਂ ਦੀ ਨਿਯੁਕਤੀ ‘ਚ ਰਾਖ਼ਵਾਂਕਰਨ ਲਾਗੂ
ਅਨੁਸੂਚਿਤ ਜਾਤੀ ਦੇ ਨੌਜਵਾਨਾਂ ਨੂੰ ਹਰ ਖੇਤਰ ‘ਚ ਬਰਾਬਰ ਮੌਕੇ ਦਿੱਤੇ ਜਾਣਗੇ : ਭਗਵੰਤ ਮਾਨ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਸੂਬੇ ਦੇ ਲਾਅ ਅਫ਼ਸਰਾਂ ਦੀ ਨਿਯੁਕਤੀ ਵਿਚ ਰਾਖਵਾਂਕਰਨ ਲਾਗੂ ਕਰਨ ਦਾ ਫ਼ੈਸਲਾ ਕੀਤਾ ਹੈ। ਐਡਵੋਕੇਟ ਜਨਰਲ ਦਫ਼ਤਰ ਵਿਚਲੀਆਂ ਮੌਜੂਦਾ ਪੋਸਟਾਂ ਤੋਂ ਇਲਾਵਾ 58 ਪੋਸਟਾਂ ਅਨੁਸੂਚਿਤ ਜਾਤੀਆਂ ਲਈ ਰੱਖਣ ਦਾ …
Read More »ਪੀਜੀਆਈ ਘਾਬਦਾਂ ਜਨਵਰੀ ‘ਚ ਹੋਵੇਗਾ ਪੂਰੀ ਤਰ੍ਹਾਂ ਚਾਲੂ : ਮਾਂਡਵੀਆ
ਕਰੋਨਾ ਸੰਕਟ ਦੌਰਾਨ ਪੰਜਾਬ ਦੇ ਲੋਕਾਂ ਵੱਲੋਂ ਦਿੱਤੇ ਸਹਿਯੋਗ ਦੀ ਸ਼ਲਾਘਾ ਕੀਤੀ ਸੰਗਰੂਰ/ਬਿਊਰੋ ਨਿਊਜ਼ : ਕੇਂਦਰੀ ਸਿਹਤ ਰਾਜ ਮੰਤਰੀ ਮਨਸੁਖ ਮਾਂਡਵੀਆ ਨੇ ਕਿਹਾ ਕਿ ਪੀਜੀਆਈ ਸੈਟੇਲਾਈਟ ਸੈਂਟਰ ਤੇ ਹਸਪਤਾਲ ਨੂੰ ਜਨਵਰੀ-2023 ਵਿੱਚ ਪੂਰਨ ਰੂਪ ਵਿੱਚ ਚਾਲੂ ਕਰ ਦਿੱਤਾ ਜਾਵੇਗਾ। ਪੀਜੀਆਈ ਸੈਟੇਲਾਈਟ ਸੈਂਟਰ ਵਿਚ ਮਰੀਜ਼ਾਂ ਲਈ ਹੁਣ ਸਿਰਫ਼ ਓਪੀਡੀ ਹੀ ਚਾਲੂ …
Read More »ਬਿਕਰਮ ਸਿੰਘ ਮਜੀਠੀਆ ਅਦਾਲਤ ਵਿਚ ਪੇਸ਼
ਡਰੱਗ ਮਾਮਲੇ ਸਬੰਧੀ ਅਗਲੀ ਸੁਣਵਾਈ ਹੁਣ 7 ਨਵੰਬਰ ਨੂੰ ਮੁਹਾਲੀ/ਬਿਊਰੋ ਨਿਊਜ਼ : ਡਰੱਗਜ਼ ਮਾਮਲੇ ਵਿਚ ਘਿਰੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਸੋਮਵਾਰ ਨੂੰ ਮੁਹਾਲੀ ਵਿਖੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਦੀ ਅਦਾਲਤ ਵਿਚ ਪੇਸ਼ ਹੋਏ। ਅਦਾਲਤ ਵਲੋਂ ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 7 ਨਵੰਬਰ ਨੂੰ ਹੋਵੇਗੀ। ਜ਼ਿਕਰਯੋਗ ਹੈ ਕਿ …
Read More »ਪੰਜਾਬ ‘ਚ ਪੁਲਿਸ ਭਰਤੀ ‘ਤੇ ਕਰੈਡਿਟ ‘ਵਾਰ’
ਸੀਐਮ ਭਗਵੰਤ ਮਾਨ ਨੇ 4358 ਨੌਜਵਾਨਾਂ ਨੂੰ ਦਿੱਤੇ ਨਿਯੁਕਤੀ ਪੱਤਰ ਕਾਂਗਰਸ ਕਹਿੰਦੀ : ਇਹ ਤਾਂ ਅਸੀਂ ਭਰਤੀ ਕੀਤੇ ਸਨ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਪੁਲਿਸ ਭਰਤੀ ‘ਤੇ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਅਤੇ ਕਾਂਗਰਸ ਵਿਚਾਲੇ ਕਰੈਡਿਟ ਵਾਰ ਸ਼ੁਰੂ ਹੋ ਗਈ ਹੈ। ਸੀਐਮ ਭਗਵੰਤ ਮਾਨ ਨੇ ਪੰਜਾਬ ਪੁਲਿਸ ‘ਚ …
Read More »ਬਲੂਮਜ਼ਬਰੀ ਸੀਨੀਅਰ ਸਿਟੀਜ਼ਨ ਕਲੱਬ ਦੀ ਚੋਣ ਸਰਬਸੰਮਤੀ ਨਾਲ ਹੋਈ
ਬਰੈਂਪਟਨ : ਪਿਛਲੇ ਦਿਨੀਂ ਬਲੂਮਜ਼ਬਰੀ ਸੀਨੀਅਰ ਸਿਟੀਜ਼ਨ ਕਲੱਬ ਦੀ ਮੀਟਿੰਗ ਮਨਮੋਹਣ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਦਾ ਮੁੱਖ ਏਜੰਡਾ ਪਿਛਲੀ ਕਮੇਟੀ ਦੀ ਮਿਆਦ ਪੂਰੀ ਹੋਣ ਕਰਕੇ ਨੇਂ ਕਮੇਟੀ ਚੁਣਨਾ ਸੀ। ਪਿਛਲੇ ਦੋ ਸਾਲਾਂ ਤੋਂ ਕਰੋਨਾ ਮਹਾਮਾਰੀ ਕਾਰਨ ਸਰਕਾਰ ਵਲੋਂ ਸਮੂਹਕ ਇਕੱਠ ਕਰਨ ‘ਤੇ ਪਾਬੰਦੀ ਲਾਈ ਹੋਈ ਸੀ, …
Read More »ਸਹਾਇਤਾ ਸੰਸਥਾ ਵਲੋਂ ‘ ਇੱਕ ਸ਼ਾਮ ਮਨੁੱਖਤਾ ਦੇ ਨਾਮ’ ਸਮਾਗਮ
ਬਰੈਂਪਟਨ/ਡਾ. ਬਲਜਿੰਦਰ ਸਿੰਘ ਸੇਖੋਂ : ਸਹਾਇਤਾ ਸੰਸਥਾ ਵਲੋ ਬੀਤੇ ਸ਼ਨਿਚਰਵਾਰ ਇੱਕ ਸ਼ਾਮ ਮਨੁੱਖਤਾ ਦੇ ਨਾਮ ਸਮਾਗਮ ਮਿਸੀਸਾਗਾ ਦੇ ਪ੍ਰੀਤ ਪੈਲੇਸ ਬੈਨਕਿਉਟ ਹਾਲ ਵਿਚ ਕੀਤਾ ਗਿਆ। ਜਿਸ ਦਾ ਮੰਤਵ ਆਏ ਮਹਿਮਾਨਾਂ ਨੂੰ ਸੰਸਥਾ ਵਲੋਂ ਕੀਤੇ ਜਾ ਰਹੇ ਸਮਾਜ ਸੇਵੀ ਕੰਮਾਂ ਬਾਰੇ ਜਾਣਕਾਰੀ ਦੇਣਾ ਅਤੇ ਫੰਡ ਇਕੱਠਾ ਕਰਨਾ ਸੀ। ਲਗਭਗ ਤਿੰਨ ਘੰਟੇ …
Read More »ਬਲੂ ਓਕ ਸੀਨੀਅਰਜ਼ ਕਲੱਬ ਨੇ ਭਾਰਤ ਦਾ ਆਜ਼ਾਦੀ ਦਿਵਸ ਮਨਾਇਆ
ਬਰੈਂਪਟਨ : ਬਲੂ ਓਕ ਸੀਨੀਅਰਜ਼ ਕਲੱਬ ਨੇ ਭਾਰਤ ਦਾ 75ਵਾਂ ਆਜ਼ਾਦੀ ਦਿਵਸ ਐਤਵਾਰ ਮਿਤੀ 21 ਅਗਸਤ ਨੂੰ ਬਲੂ ਓਕ ਪਾਰਕ ਵਿਚ ਮਨਾਇਆ। ਸਭ ਤੋਂ ਪਹਿਲਾਂ ਮਹਿੰਦਰ ਪਾਲ ਵਰਮਾ ਜਨਰਲ ਸੈਕਟਰੀ ਨੇ ਸਾਰੇ ਆਏ ਵੀਰਾਂ ਦਾ ਸਵਾਗਤ ਕੀਤਾ ਅਤੇ ਸੈਕਟਰੀ ਨੇ ਸਾਰੇ ਆਏ ਆਜ਼ਾਦੀ ਦੀਆਂ ਵਧਾਈਆਂ ਦਿੱਤੀਆਂ। ਬਾਅਦ ਵਿਚ ਸਾਰੇ ਵੀਰਾਂ …
Read More »