Breaking News
Home / 2022 (page 178)

Yearly Archives: 2022

ਭਾਜਪਾ ਆਗੂ ਤੇ ਅਦਾਕਾਰਾ ਸੋਨਾਲੀ ਫੋਗਾਟ ਦਾ ਹੋਇਆ ਦੇਹਾਂਤ

2019 ’ਚ ਹਰਿਆਣਾ ਦੇ ਆਦਮਪੁਰ ਵਿਧਾਨ ਸਭਾ ਹਲਕੇ ਤੋਂ ਲੜੀ ਸੀ ਚੋਣ ਚੰਡੀਗੜ੍ਹ/ਬਿਊਰੋ ਨਿਊਜ਼ : ਹਰਿਆਣਾ ਦੀ ਭਾਜਪਾ ਆਗੂ ਅਤੇ ਅਦਾਕਾਰਾ ਸੋਨਾਲੀ ਫੋਗਾਟ ਦਾ ਦਿਲ ਦਾ ਦੌਰਾ ਪੈਣ ਕਾਰਨ 42 ਸਾਲ ਦੀ ਉਮਰ ਵਿਚ ਦੇਹਾਂਤ ਹੋ ਗਿਆ। ਫੋਗਾਟ ਦੇ ਪਰਿਵਾਰ ਵੱਲੋਂ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਹੱਤਿਆ …

Read More »

ਫਰੀ ਚੋਣ ਵਾਅਦਿਆਂ ’ਤੇ ਰੋਕ ਲਗਾਉਣ ਸਬੰਧੀ ਸੁਪਰੀਮ ਕੋਰਟ ’ਚ ਹੋਈ ਸੁਣਵਾਈ

ਚੀਫ਼ ਜਸਟਿਸ ਬੋਲੇ : ਪਾਰਟੀਆਂ ਵੱਲੋਂ ਕੀਤੇ ਵਾਅਦਿਆਂ ’ਤੇ ਚੋਣ ਕਮਿਸ਼ਨ ਕਿਵੇਂ ਲਗਾ ਸਕਦਾ ਹੈ ਰੋਕ ਨਵੀਂ ਦਿੱਲੀ/ਬਿਊਰੋ ਨਿਊਜ਼ : ਚੋਣਾਂ ਦੌਰਾਨ ਰਾਜਨੀਤਿਕ ਪਾਰਟੀਆਂ ਵੱਲੋਂ ਮੁਫ਼ਤ ਸਕੀਮਾਂ ਦੇਣ ਦੇ ਕੀਤੇ ਜਾਂਦੇ ਵਾਅਦਿਆਂ ਖਿਲਾਫ਼ ਲਗਾਈ ਗਈ ਪਟੀਸ਼ਨ ’ਤੇ ਅੱਜ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ। ਪਟੀਸ਼ਨ ਵਿਚ ਇਨ੍ਹਾਂ ਚੋਣ ਵਾਅਦਿਆਂ ’ਤੇ ਰੋਕ …

Read More »

ਭਾਰਤ ਭੂਸ਼ਣ ਆਸ਼ੂ ਦੀ ਗਿਫ਼ਤਾਰੀ ’ਤੇ ਬੋਲੇ ਮੁੱਖ ਮੰਤਰੀ ਭਗਵੰਤ ਮਾਨ

ਕਿਹਾ : ਕਾਨੂੰਨ ਆਪਣਾ ਕੰਮ ਕਰ ਰਿਹਾ ਹੈ, ਅਸੀਂ ਨਹੀਂ ਕਰਦੇ ਬਦਲਾਖੋਰੀ ਦੀ ਰਾਜਨੀਤੀ ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤ ਭੂਸ਼ਣ ਆਸ਼ੂ ਦੀ ਗਿ੍ਰਫ਼ਤਾਰੀ ਤੋਂ ਬਾਅਦ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕਾਨੂੰਨ ਆਪਣੇ ਹਿਸਾਬ ਨਾਲ ਕੰਮ ਕਰ ਰਿਹਾ ਹੈ। ਜਿਸ ਦੇ ਚਲਦਿਆਂ ਸਾਬਕਾ ਕਾਂਗਰਸੀ ਫੂਡ ਸਪਲਾਈ ਮੰਤਰੀ ਭਾਰਤ ਭੂਸ਼ਣ …

Read More »

ਵੀਆਈਪੀ ਸੁਰੱਖਿਆ ਕਟੌਤੀ ਮਾਮਲੇ ’ਚ ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਵੱਡਾ ਝਟਕਾ

ਸਾਰੇ ਪੀਆਈਵੀਜ਼ ਦੀ ਸੁਰੱਖਿਆ ਮੁੜ ਬਹਾਲ ਕਰਨ ਦੇ ਦਿੱਤੇ ਹੁਕਮ ਚੰਡੀਗੜ੍ਹ/ਬਿਊਰੋ ਨਿਊਜ਼ : ਸੁਰੱਖਿਆ ’ਚ ਕਟੌਤੀ ਕਰਕੇ ਵੀਆਈਪੀ ਕਲਚਰ ਨੂੰ ਖਤਮ ਕਰਨ ਦਾ ਸਿਹਰਾ ਲੈਣ ਵਾਲੀ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਿਆ, ਜਦੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੁਰੱਖਿਆ ਕਟੌਤੀ …

Read More »

ਕਾਂਗਰਸ ਨੂੰ ਨਵਾਂ ਪ੍ਰਧਾਨ ਅਗਲੇ 20 ਦਿਨਾਂ ’ਚ ਮਿਲੇਗਾ

ਰਾਹੁਲ ਤਿਆਰ ਨਹੀਂ ਅਤੇ ਕਮਾਨ ਸੋਨੀਆ ਗਾਂਧੀ ਕੋਲ ਹੀ ਰਹੇਗੀ ਨਵੀਂ ਦਿੱਲੀ/ਬਿਊੁਰੋ ਨਿਊਜ਼ ਕਾਂਗਰਸ ਪਾਰਟੀ ਵਿਚ ਪ੍ਰਧਾਨਗੀ ਅਹੁਦੇ ਨੂੰ ਲੈ ਕੇ ਚੱਲ ਰਹੀ ਖਿੱਚੋਤਾਣ ਅਗਲੇ 20 ਦਿਨਾਂ ਵਿਚ ਖਤਮ ਹੋ ਸਕਦੀ ਹੈ। ਰਾਹੁਲ ਗਾਂਧੀ ਨੇ ਇਕ ਵਾਰ ਫਿਰ ਸਾਫ ਕਰ ਦਿੱਤਾ ਹੈ ਕਿ ਉਹ ਕਿਸੇ ਵੀ ਸੂਰਤ ਵਿਚ ਪਾਰਟੀ ਪ੍ਰਧਾਨ …

Read More »

ਭਿ੍ਰਸ਼ਟਾਚਾਰੀਆਂ ਅੱਗੇ ਨਹੀਂ ਝੁਕਾਂਗਾ : ਮਨੀਸ਼ ਸਿਸੋਦੀਆ

ਕਿਹਾ : ਭਾਜਪਾ ਨੇ ਆਪਣੀ ਪਾਰਟੀ ’ਚ ਸ਼ਾਮਲ ਹੋਣ ਦਾ ਦਿੱਤਾ ਸੱਦਾ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਅੱਜ ਵੱਡਾ ਦਾਅਵਾ ਕੀਤਾ ਹੈ ਕਿ ਭਾਜਪਾ ਨੇ ਉਨ੍ਹਾਂ ਤੱਕ ਪਹੁੰਚ ਕਰਦਿਆਂ ਪਾਰਟੀ ਵਿੱਚ ਸ਼ਾਮਲ ਹੋਣ ਦੀ ਸੂਰਤ ਵਿੱਚ ਉਨ੍ਹਾਂ ਖਿਲਾਫ਼ ਸਾਰੇ ਕੇਸ ਬੰਦ ਕਰਨ ਦੀ ਪੇਸ਼ਕਸ਼ …

Read More »

ਬਿਕਰਮ ਸਿੰਘ ਮਜੀਠੀਆ ਅਦਾਲਤ ’ਚ ਪੇਸ਼

ਡਰੱਗ ਮਾਮਲੇ ਸਬੰਧੀ ਅਗਲੀ ਸੁਣਵਾਈ ਹੁਣ 7 ਨਵੰਬਰ ਨੂੰ ਮੁਹਾਲੀ/ਬਿਊਰੋ ਨਿਊਜ਼ ਡਰੱਗਜ਼ ਮਾਮਲੇ ਵਿਚ ਘਿਰੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਸੋਮਵਾਰ ਨੂੰ ਮੁਹਾਲੀ ਵਿਖੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਦੀ ਅਦਾਲਤ ਵਿਚ ਪੇਸ਼ ਹੋਏ। ਅਦਾਲਤ ਵਲੋਂ ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 7 ਨਵੰਬਰ ਨੂੰ ਹੋਵੇਗੀ। ਜ਼ਿਕਰਯੋਗ ਹੈ ਕਿ …

Read More »

ਪਾਕਿਸਤਾਨ ’ਚ ਸਿੱਖ ਲੜਕੀ ਦੇ ਜਬਰੀ ਨਿਕਾਹ ਦੀ ਐਸਜੀਪੀਸੀ ਨੇ ਕੀਤੀ ਨਿੰਦਾ

ਭਾਰਤ ਸਰਕਾਰ ਕੋਲੋਂ ਦਖਲ ਦੀ ਕੀਤੀ ਗਈ ਮੰਗ ਅੰਮਿ੍ਰਤਸਰ/ਬਿਊਰੋ ਨਿਊਜ਼ ਪਾਕਿਸਤਾਨ ਦੇ ਖੈਬਰ ਪਖਤੂਨਵਾ ਸੂਬੇ ਵਿਚ ਇਕ ਸਿੱਖ ਲੜਕੀ ਦੀਨਾ ਕੌਰ ਨੂੰ ਅਗਵਾ ਕਰਕੇ, ਉਸਦਾ ਜਬਰੀ ਨਿਕਾਹ ਕਰਨ ਦੇ ਮਾਮਲੇ ਦੀ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਰਤਸਰ ਨੇ ਸਖਤ ਨਿੰਦਾ ਕੀਤੀ ਹੈ। ਐਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ …

Read More »

ਸ਼ੋ੍ਰਮਣੀ ਅਕਾਲੀ ਦਲ (ਬਾਦਲ) ਨੂੰ ਹਰਿਆਣਾ ’ਚ ਵੱਡਾ ਸਿਆਸੀ ਝਟਕਾ

ਨਵੇ ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਦਾ ਗਠਨ ਕਰਨਾਲ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਹਰਿਆਣਾ ਸੂਬੇ ’ਚ ਅੱਜ ਵੱਡਾ ਸਿਆਸੀ ਝਟਕਾ ਲਗਾ ਹੈ। ਕਰਨਾਲ ਤੋਂ ਅਕਾਲੀ ਦਲ ਦੇ ਸ਼੍ਰੋਮਣੀ ਕਮੇਟੀ ਮੈਂਬਰ ਭੁਪਿੰਦਰ ਸਿੰਘ ਸਮੇਤ ਰਾਜ ਦੇ ਕਈ ਸੀਨੀਅਰ ਅਕਾਲੀ ਆਗੂਆਂ ਨੇ ਅਕਾਲੀ ਦਲ ਨੂੰ ਅਲਵਿਦਾ ਕਹਿੰਦੇ ਹੋਏ ਨਵੇਂ ਸ਼੍ਰੋਮਣੀ …

Read More »

‘ਆਪ’ ਸਰਕਾਰ ਖਿਲਾਫ ਪੰਜਾਬ ਕਾਂਗਰਸ ਦਾ ਮੋਰਚਾ

ਵਿਜੀਲੈਂਸ ਦਫਤਰ ਮੁਹਾਲੀ ਦੇ ਬਾਹਰ ਕਾਂਗਰਸੀਆਂ ਨੇ ਕੀਤਾ ਰੋਸ ਪ੍ਰਦਰਸ਼ਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਸਾਬਕਾ ਮੰਤਰੀਆਂ ’ਤੇ ਲਟਕ ਰਹੀ ਵਿਜੀਲੈਂਸ ਕਾਰਵਾਈ ਦੀ ਤਲਵਾਰ ਦੇ ਚੱਲਦਿਆਂ ਕਾਂਗਰਸ ਨੇ ਆਰ-ਪਾਰ ਦੀ ਸਿਆਸੀ ਜੰਗ ਛੇੜ ਦਿੱਤੀ ਹੈ। ਕਾਂਗਰਸ ਨੇ ਅੱਜ ਸੋਮਵਾਰ ਨੂੰ ਮੁਹਾਲੀ ਸਥਿਤ ਵਿਜੀਲੈਂਸ ਦਫਤਰ ਦਾ ਘਿਰਾਓ ਕੀਤਾ। ਇਸ ਦੌਰਾਨ ਕਾਂਗਰਸ ਦੇ …

Read More »