Breaking News
Home / 2022 (page 179)

Yearly Archives: 2022

ਕਾਂਗਰਸ ਦੇ ਰੋਸ ਪ੍ਰਦਰਸ਼ਨ ਤੋਂ ਪਹਿਲਾਂ ਆਪਸੀ ਘਮਾਸਾਣ

ਪ੍ਰਤਾਪ ਸਿੰਘ ਬਾਜਵਾ ਨੂੰ ਹੀ ਕਾਂਗਰਸ ਭਵਨ ’ਚ ਨਹੀਂ ਹੋਣ ਦਿੱਤਾ ਦਾਖਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਵਲੋਂ ਵਿਜੀਲੈਂਸ ਦਫਤਰ ਦੇ ਬਾਹਰ ਕੀਤੇ ਗਏ ਰੋਸ ਪ੍ਰਦਰਸ਼ਨ ਤੋਂ ਪਹਿਲਾਂ ਕਾਂਗਰਸੀਆਂ ਵਿਚ ਆਪਸੀ ਘਮਾਸਾਣ ਵੀ ਮਚਿਆ ਰਿਹਾ। ਇਸਦੇ ਚੱਲਦਿਆਂ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਦੀ ਕਾਰ ਨੂੰ ਚੰਡੀਗੜ੍ਹ ਸਥਿਤ ਕਾਂਗਰਸ ਭਵਨ ਵਿਚ ਨਹੀਂ ਦਾਖਲ …

Read More »

ਮਹਾਪੰਚਾਇਤ ਦੌਰਾਨ ਜੰਤਰ-ਮੰਤਰ ’ਤੇ ਕਿਸਾਨਾਂ ਦਾ ਭਾਰੀ ਇਕੱਠ

ਪੰਜਾਬ, ਹਰਿਆਣਾ ਅਤੇ ਉਤਰ ਪ੍ਰਦੇਸ਼ ਸਣੇ ਕਈ ਰਾਜਾਂ ਤੋਂ ਪਹੁੰਚੇ ਕਿਸਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਸੰਯੁਕਤ ਕਿਸਾਨ ਮੋਰਚੇ ਵੱਲੋਂ ਐੱਮਐੱਸਪੀ ਤੇ ਹੋਰਨਾਂ ਬਕਾਇਆ ਮੰਗਾਂ ਨੂੰ ਲੈ ਕੇ ਮਹਾਪੰਚਾਇਤ ਦੇ ਦਿੱਤੇ ਸੱਦੇ ਤਹਿਤ ਨਵੀਂ ਦਿੱਲੀ ਵਿਖੇ ਜੰਤਰ-ਮੰਤਰ ’ਤੇ ਹਜ਼ਾਰਾਂ ਕਿਸਾਨ ਪੁੱਜੇ। ਦਿੱਲੀ ਪੁਲਿਸ ਵੱਲੋਂ ਕੀਤੇ ਸਖ਼ਤ ਸੁਰੱਖਿਆ ਪ੍ਰਬੰਧਾਂ ਦੇ ਬਾਵਜੂਦ ਮਹਾਪੰਚਾਇਤ ਵਿੱਚ …

Read More »

ਸਕਾਲਰਸ਼ਿਪ ਘੋਟਾਲੇ ਦੀ ਨਹੀਂ ਹੋਵੇਗੀ ਸੀਬੀਆਈ ਜਾਂਚ

ਮੁੱਖ ਮੰਤਰੀ ਭਗਵੰਤ ਮਾਨ ਬੋਲੇ : ਜਾਂਚ ਕੇਂਦਰੀ ਏਜੰਸੀ ਨੂੰ ਸੌਂਪਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਬਹੁਚਰਚਿਤ ਪੋਸਟ ਮੈਟਿ੍ਰਕ ਸਕਾਲਰਸ਼ਿਪ ਘੋਟਾਲੇ ਦੀ ਸੀਬੀਆਈ ਜਾਂਚ ਨਹੀਂ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਇਸ ਤੋਂ ਪਿੱਛੇ ਹਟ ਗਈ ਹੈ। …

Read More »

ਸੰਤ ਹਰਚੰਦ ਸਿੰਘ ਲੌਂਗੋਵਾਲ ਨੂੰ 37ਵੀਂ ਬਰਸੀ ਮੌਕੇ ਕੀਤਾ ਗਿਆ ਯਾਦ

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਦਿੱਤੀ ਸ਼ਰਧਾਂਜਲੀ ਸੰਗਰੂਰ/ਬਿਊਰੋ ਨਿਊਜ਼ : ਸਿੱਖ ਕੌਮ ਦੀ ਮਹਾਨ ਸ਼ਖਸੀਅਤ ਸੰਤ ਹਰਚੰਦ ਸਿੰਘ ਲੌਂਗੌਵਾਲ ਦੀ 37ਵੀਂ ਬਰਸੀ ਅੱਜ ਜ਼ਿਲ੍ਹਾ ਸੰਗਰੂਰ ਦੇ ਪਿੰਡ ਲੌਂਗੋਵਾਲ ਵਿਖੇ ਮਨਾਈ ਗਈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਵੀਟ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। …

Read More »

ਮੁੰਬਈ ਪੁਲਿਸ ਨੂੰ 26/11 ਵਰਗੇ ਹਮਲੇ ਦੀ ਮੁੜ ਮਿਲੀ ਧਮਕੀ

ਪੁਲਿਸ ਨੂੰ ਪਾਕਿਸਤਾਨੀ ਵਟਸਐਪ ਨੰਬਰ ਤੋਂ ਆਇਆ ਮੈਸੇਜ ਮੁੰਬਈ/ਬਿਊਰੋ ਨਿਊਜ਼ : ਮੁੰਬਈ ’ਚ 26/11 ਵਰਗਾ ਹਮਲਾ ਮੁੜ ਤੋਂ ਕਰਨ ਦੀ ਧਮਕੀ ਦਿੱਤੀ ਗਈ ਹੈ। ਇਸ ਸਬੰਧੀ ਮੁੰਬਈ ਪੁਲਿਸ ਨੂੰ ਪਾਕਿਸਤਾਨ ਦੇ ਨੰਬਰ ਤੋਂ ਲੰਘੀ ਦੇਰ ਰਾਤ ਵਟਸਐਪ ਮੈਸੇਜ ਮਿਲਿਆ ਹੈ। ਜਿਸ ਵਿਚ ਲਿਖਿਆ ਗਿਆ ਹੈ ਕਿ ਜੇਕਰ ਲੋਕੇਸ਼ਨ ਟਰੇਸ ਕੀਤੀ …

Read More »

ਸੀਬੀਆਈ ਰੇਡ ਤੋਂ ਬਾਅਦ ਬੋਲੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ

ਕਿਹਾ : ਮੈਨੂੰ ਦੋ-ਚਾਰ ਦਿਨਾਂ ’ਚ ਕੀਤਾ ਜਾ ਸਕਦਾ ਹੈ ਗਿ੍ਰਫ਼ਤਾਰ, ਦਿੱਲੀ ਦੀ ਸ਼ਰਾਬ ਨੀਤੀ ਨੂੰ ਦੱਸਿਆ ਬੇਹਤਰ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆਂ ਦੇ ਘਰ ਸ਼ਰਾਬ ਨੀਤੀ ’ਚ ਹੋਏ ਘੋਟਾਲੇ ਨੂੰ ਲੈ ਕੇ ਕੱਲ੍ਹ ਸੀਬੀਆਈ ਵੱਲੋਂ ਰੇਡ ਕੀਤੀ ਗਈ ਸੀ। ਜਿਸ ਤੋਂ ਬਾਅਦ ਅੱਜ …

Read More »

ਹਿਮਾਚਲ ਪ੍ਰਦੇਸ਼ ਵਿਚ ਭਾਰੀ ਮੀਂਹ ਦਾ ਕਹਿਰ

ਹੜ੍ਹ ਤੇ ਢਿੱਗਾਂ ਡਿੱਗਣ ਕਾਰਨ 15 ਵਿਅਕਤੀਆਂ ਦੀ ਹੋਈ ਮੌਤ ਅਤੇ ਕਈ ਵਿਅਕਤੀ ਹੋਏ ਲਾਪਤਾ ਸ਼ਿਮਲਾ/ਬਿਊਰੋ ਨਿਊਜ਼ : ਹਿਮਾਚਲ ਪ੍ਰਦੇਸ਼ ਦੀਆਂ ਪਹਾੜੀਆਂ ’ਤੇ 2 ਦਿਨਾਂ ਤੋਂ ਲਗਾਤਾਰ ਭਾਰੀ ਮੀਂਹ ਪੈ ਰਿਹਾ ਹੈ। ਜਿਸ ਦੇ ਚਲਦਿਆਂ ਹੜ੍ਹ ਅਤੇ ਢਿੱਗਣ ਕਾਰਨ 15 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਈ ਵਿਅਕਤੀ ਲਾਪਤਾ ਦੱਸੇ …

Read More »

ਅਕਾਲੀ ਦਲ ਨੇ ਬਾਗੀਆਂ ’ਤੇ ਕਾਰਵਾਈ ਕਰਨ ਦੀ ਖਿੱਚੀ ਤਿਆਰੀ

ਅਨੁਸਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਚੋਣਾਂ ਵਿਚ ਮਿਲੀ ਕਰਾਰੀ ਹਾਰ ਤੋਂ ਬਾਅਦ ਸ਼ੋ੍ਰਮਣੀ ਅਕਾਲੀ ਦਲ ਅੰਦਰ ਲਗਾਤਾਰ ਖਿੱਚੋਤਾਣ ਚੱਲ ਰਹੀ ਹੈ। ਇਸੇ ਦੌਰਾਨ ਕੁੱਝ ਅਕਾਲੀ ਆਗੂਆਂ ਵੱਲੋਂ ਲਗਾਤਾਰ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ’ਤੇ ਸਵਾਲ ਵੀ ਚੁੱਕੇ ਜਾ ਰਹੇ …

Read More »

ਗੈਂਗਸਟਰਾਂ ਅਤੇ ਅੱਤਵਾਦੀਆਂ ਦੇ ਨਿਸ਼ਾਨੇ ’ਤੇ ਹਨ ਪੰਜਾਬ ਦੇ ਆਗੂ

ਕੇਂਦਰ ਨੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ 10 ਵਿਅਕਤੀਆਂ ਦੀ ਲਿਸਟ ਭੇਜੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਕਈ ਰਾਜਨੀਤਿਕ ਆਗੂ ਗੈਂਗਸਟਰਾਂ ਅਤੇ ਅੱਤਵਾਦੀਆਂ ਦੇ ਨਿਸ਼ਾਨੇ ’ਤੇ ਹਨ। ਇਸ ਸਬੰਧੀ ਕੇਂਦਰੀ ਖੁਫੀਆ ਏਜੰਸੀਆਂ ਨੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ 10 ਵਿਅਕਤੀਆਂ ਲਿਸਟ ਭੇਜੀ ਹੈ, ਜਿਨ੍ਹਾਂ ਦੀ ਸੁਰੱਖਿਆ ਸਬੰਧੀ ਉਨ੍ਹਾਂ …

Read More »

ਸੀਬੀਆਈ ਛਾਪਿਆਂ ਨੂੰ ਲੈ ਕੇ ਆਹਮੋ-ਸਾਹਮਣੇ ਹੋਈਆਂ ਭਾਜਪਾ ਤੇ ‘ਆਪ’

ਅਨੁਰਾਗ ਠਾਕੁਰ ਬੋਲੇ : ਦਿੱਲੀ ’ਚ ਰੇਵੜੀ ਅਤੇ ਬੇਵੜੀ ਦੀ ਸਰਕਾਰ ਮਨੀਸ਼ ਸਿਸੋਦੀਆ ਨੇ ਕਿਹਾ : ਇਹ ਮੈਨੂੰ ਜੇਲ੍ਹ ਭੇਜਣ ਦੀ ਤਿਆਰੀ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਘਰ ਪਏ ਸੀਬੀਆਈ ਛਾਪੇ ਤੋਂ ਬਾਅਦ ਭਾਜਪਾ ਅਤੇ ਆਮ ਆਦਮੀ ਪਾਰਟੀ ਆਹਮੋ-ਸਾਹਮਣੇ ਆ ਗਈਆਂ ਹਨ। ਅੱਜ …

Read More »