ਤਲਾਸ਼ੀ ਜਾਰੀ, ਡਿਪਟੀ ਸੀਐਮ ਬੋਲੇ : ਸੀਬੀਆਈ ਦਾ ਘਰ ਪਹੁੰਚਣ ’ਤੇ ਸਵਾਗਤ ਹੈ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੀ ਆਬਕਾਰੀ ਨੀਤੀ ਮਾਮਲੇ ’ਚ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਰਿਹਾਇਸ਼ ਸਮੇਤ 21 ਥਾਵਾਂ ’ਤੇ ਸੀਬੀਆਈ ਵੱਲੋਂ ਕੀਤੀ ਗਈ ਰੇਡ ਜਾਰੀ ਹੈ। ਜਾਂਚ ਏਜੰਸੀ ਸਵੇਰੇ 8: 30 ਵਜੇ ਮਨੀਸ਼ ਸਿਸੋਦੀਆ ਦੇ …
Read More »Yearly Archives: 2022
ਸਿਸੋਦੀਆ ਦੇ ਘਰ ਸੀਬੀਆਈ ਦੀ ਰੇਡ ਤੋਂ ਬਾਅਦ ਬੋਲੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
ਕਿਹਾ : ਸੀਬੀਆਈ ਦੀ ਰੇਡ ਸਾਡੇ ਚੰਗੇ ਕੰਮਾਂ ਦਾ ਇਨਾਮ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਘਰ ਅੱਜ ਸੀਬੀਆਈ ਵੱਲੋਂ ਛਾਪਾ ਮਾਰਿਆ ਗਿਆ। ਜਿਸ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਿਸੋਦੀਆ ਦੇ ਘਰ ਸੀਬੀਆਈ ਦਾ ਛਾਪਾ ਉਨ੍ਹਾਂ ਦੀ ਚੰਗੀ …
Read More »ਪੰਜਾਬ ਦੀ ਐਕਸਾਈਜ ਪਾਲਿਸੀ ਵੀ ਦਿੱਲੀ ਵਰਗੀ
ਵਿਧਾਇਕ ਪਰਗਟ ਸਿੰਘ ਬੋਲੇ : ਇਸ ਦੀ ਹੋਵੇ ਜਾਂਚ, ਸਰਕਾਰ ਇਨਕਮ ਵਧਣ ਦਾ ਕਰ ਰਹੀ ਹੈ ਦਾਅਵਾ ਚੰਡੀਗੜ੍ਹ/ਬਿਊਰੋ ਨਿਊਜ਼ : ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਘਰ ਪਈ ਸੀਬੀਆਈ ਰੇਡ ਦਾ ਸੇਕ ਪੰਜਾਬ ਤੱਕ ਪਹੰੁਚ ਗਿਆ ਹੈ। ਜਿਸ ਤੋਂ ਬਾਅਦ ਪੰਜਾਬ ਐਕਸਾਈਜ ਪਾਲਿਸੀ ਦੀ ਵੀ ਜਾਂਚ ਦੀ ਮੰਗ …
Read More »ਭਾਜਪਾ ਆਗੂ ਕਪਿਲ ਮਿਸ਼ਰਾ ਨੇ ਨਿਊਯਾਰਕ ਟਾਈਮਜ਼ ਅਖ਼ਬਾਰਾਂ ’ਚ ਛਪੀਆਂ ਖ਼ਬਰਾਂ ਦੱਸਿਆ ਪੇਡ
ਕਿਹਾ : ਕੇਜਰੀਵਾਲ ਤੇ ਸਿਸੋਦੀਆ ਦੇਸ਼ ਅਤੇ ਵਿਦੇਸ਼ ’ਚ ਵੇਚ ਰਹੇ ਹਨ ਝੂਠ ਨਵੀਂ ਦਿੱਲੀ/ਬਿਊਰੋ ਨਿਊਜ : ਦਿੱਲੀ ਦੇ ਸਿੱਖਿਆ ਸੁਧਾਰਾਂ ਨੂੰ ਲੈ ਕੇ ਨਿਊਯਾਰਕ ਟਾਈਮਜ਼ ਅਖਬਾਰ ਵੱਲੋਂ ਇਕ ਰਿਪੋਰਟ ਛਾਪੀ ਗਈ ਹੈ, ਜਿਸ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਮਨੀਸ਼ ਸਿਸੋਦੀਆ ਅਤੇ ਆਮ ਆਦਮੀ ਪਾਰਟੀ ਦੀ …
Read More »ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਕਿ੍ਰਸ਼ਨ ਜਨਮ ਅਸ਼ਟਮੀ ਮੌਕੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ
ਮੁੱਖ ਮੰਤਰੀ ਭਗਵੰਤ ਮਾਨ ਬੋਲੇ : ਭਗਵਾਨ ਸ੍ਰੀ ਕਿ੍ਰਸ਼ਨ ਦੀ ਕਿਰਪਾ ਤੁਹਾਡੇ ਸਾਰਿਆਂ ’ਤੇ ਬਣੀ ਰਹੇ ਨਵੀਂ ਦਿੱਲੀ/ਬਿਊਰੋ ਨਿਊਜ਼ : ਦੇਸ਼ ਵਿਚ ਕ੍ਰਿਸ਼ਨ ਜਨਮ ਅਸ਼ਟਮੀ ਅੱਜ ਬੜੀ ਧੂਮਧਾਮ ਨਾਲ ਮਨਾਈ ਜਾ ਰਹੀ ਹੈ, ਜਿਸ ਦੇ ਮੱਦੇਨਜ਼ਰ ਅੱਜ ਸਵੇਰ ਤੋਂ ਹੀ ਮੰਦਰਾਂ ਵਿਚ ਮੱਥਾ ਟੇਕਣ ਲਈ ਲੰਮੀਆਂ-ਲੰਮੀਆਂ ਲਾਈਨਾਂ ਦੇਖਣ ਨੂੰ ਮਿਲ …
Read More »ਮੁੱਖ ਮੰਤਰੀ ਭਗਵੰਤ ਮਾਨ ਪਰਲ ਗਰੁੱਪ ਦਾ ਖੋਲ੍ਹਣਗੇ ਕੱਚਾ ਚਿੱਠਾ
ਪੰਜਾਬ ਦੇ 10 ਲੱਖ ਲੋਕਾਂ ਨਾਲ ਪਰਲ ਗਰੁੱਪ ਨੇ ਕੀਤੀ ਸੀ ਠੱਗੀ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਨਿਸ਼ਾਨੇ ’ਤੇ ਹੁਣ ਪਰਲ ਗਰੁੱਪ ਆ ਗਿਆ ਹੈ, ਜਿਸ ਦਾ ਕੱਚਾ ਚਿੱਠਾ ਜਲਦੀ ਹੀ ਖੁੱਲ੍ਹੇਗਾ। ਪੰਜਾਬ ਸਰਕਾਰ ਵੱਲੋਂ ਇਸ ਦੀ ਹਾਈ ਲੈਵਲ ਇਨਕੁਆਰੀ ਸ਼ੁਰੂ ਕਰ …
Read More »ਸੰਯੁਕਤ ਕਿਸਾਨ ਮੋਰਚੇ ਨੇ ਪਾਣੀਆਂ ਤੇ ਪੰਜਾਬ ਦੇ ਹੋਰ ਮੁੱਦਿਆਂ ਨੂੰ ਲੈ ਕੇ ਰੈਲੀਆਂ ਕਰਨ ਦਾ ਕੀਤਾ ਫੈਸਲਾ
ਕਿਸਾਨ ਆਗੂ ਬਲਬੀਰ ਸਿੰਘ ਰਾਜਵਾਲ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਸਮੂਹ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦੇ ਪਾਣੀਆਂ ਅਤੇ ਹੋਰ ਮੁੱਦਿਆਂ ਨੂੰ ਲੈ ਕੇ ਰੈਲੀਆਂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਵੱਲੋਂ ਦਿੱਤੀ …
Read More »ਹਿੰਦੋਸਤਾਨ ਦੀ ਵੰਡ ਵੇਲੇ ਜਾਨ ਗੁਆਉਣ ਵਾਲੇ ਲੱਖਾਂ ਪੰਜਾਬੀਆਂ ਨੂੰ ਸ੍ਰੀ ਅਕਾਲ ਤਖਤ ਸਾਹਿਬ ‘ਤੇ ਕੀਤਾ ਗਿਆ ਯਾਦ
ਦੋਹਾਂ ਮੁਲਕਾਂ ਦੀਆਂ ਸਰਕਾਰਾਂ ਸ਼ੋਕ ਮਤੇ ਕਰਨ ਪਾਸ : ਗਿਆਨੀ ਹਰਪ੍ਰੀਤ ਸਿੰਘ ਅੰਮ੍ਰਿਤਸਰ/ਬਿਊਰੋ ਨਿਊਜ਼ : 1947 ਵਿੱਚ ਹਿੰਦੋਸਤਾਨ ਦੀ ਵੰਡ ਵੇਲੇ ਹੋਈ ਹਿੰਸਾ ਦੌਰਾਨ ਜਾਨ ਗੁਆਉਣ ਵਾਲੇ ਦਸ ਲੱਖ ਪੰਜਾਬੀਆਂ ਦੀ ਯਾਦ ਵਿੱਚ ਬੁੱਧਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮੂਹਿਕ ਅਰਦਾਸ ਕੀਤੀ ਗਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਵਿਚ ਲਹਿਰਾਇਆ ਤਿਰੰਗਾ
ਸੂਬਾ ਪੱਧਰੀ ਸਮਾਗਮ ‘ਚ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਦਾ ਐਲਾਨ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਜ਼ਾਦੀ ਦਿਹਾੜੇ ਮੌਕੇ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿੱਚ ਤਿਰੰਗਾ ਲਹਿਰਾ ਕੇ ਪਰੇਡ ਤੋਂ ਸਲਾਮੀ ਲਈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਅਜਿਹਾ ‘ਰੰਗਲਾ ਪੰਜਾਬ’ ਬਣਾਏਗੀ, ਜਿਥੇ …
Read More »ਪੰਜਾਬ ਵਿੱਚ ਆਮ ਆਦਮੀ ਕਲੀਨਿਕਾਂ ਦਾ ਆਗਾਜ਼
ਲੁਧਿਆਣਾ : ਆਜ਼ਾਦੀ ਦਿਹਾੜੇ ਦੇ ਸਮਾਗਮ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਵਿੱਚ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ ਕਰਦਿਆਂ ਸੂਬੇ ਵਿੱਚ 75 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ। ਉਨ੍ਹਾਂ ਚਾਂਦ ਸਿਨੇਮਾ ਨੇੜੇ ਸੂਬੇ ਦੇ ਪਹਿਲੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ …
Read More »