Breaking News
Home / 2022 (page 183)

Yearly Archives: 2022

ਲੋਕਾਂ ਦੀਆਂ ਮੁਸ਼ਕਿਲਾਂ ਵੱਲ ਧਿਆਨ ਦੇਣਾ ਜ਼ਰੂਰੀ : ਸਤਪਾਲ ਜੌਹਲ

ਬਰੈਂਪਟਨ/ਹਰਜੀਤ ਸਿੰਘ ਬਾਜਵਾ : ਉਨਟਾਰੀਓ ‘ਚ ਆ ਰਹੀ ਮਿਊਂਸਪਲ ਇਲੈਕਸ਼ਨ ਵਿੱਚ ਬਰੈਂਪਟਨ ਦੇ ਵਾਰਡ 9-10 ਤੋਂ ਸਕੂਲ ਟਰੱਸਟੀ ਉਮੀਦਵਾਰ ਸਤਪਾਲ ਸਿੰਘ ਜੌਹਲ ਨੇ ਕਿਹਾ ਹੈ ਕਿ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸੁਣਨਾ, ਸਮਝਣਾ ਅਤੇ ਉਨ੍ਹਾਂ ਦੇ ਹੱਲ ਵਾਸਤੇ ਨਿੱਠ ਕੇ ਕੰਮ ਕਰਨਾ ਅਤਿ ਜ਼ਰੂਰੀ ਹੈ। ਉਨ੍ਹਾਂ ਆਖਿਆ ਕਿ ਬੀਤੇ ਲੰਬੇ ਸਮੇਂ …

Read More »

ਗੁਰੂ ਗੋਬਿੰਦ ਸਿੰਘ ਚਿਲਡਰਨ ਫਾਊਂਡੇਸ਼ਨ ਵੱਲੋਂ ‘ਇੰਸਪੀਰੇਸ਼ਨਲ ਸਟੈੱਪਸ 2022’ ਐਤਵਾਰ 28 ਅਗਸਤ ਨੂੰ

ਰੇਸ-ਕਿੱਟਾਂ ਡਿਕਸੀ ਤੇ ਸਕਾਰਬਰੋ ਗੁਰੂਘਰਾਂ ਵਿਚ 20 ਅਗਸਤ ਦਿਨ ਸ਼ਨੀਵਾਰ ਨੂੰ ਦਿੱਤੀਆਂ ਜਾਣਗੀਆਂ ਬਰੈਂਪਟਨ/ਡਾ. ਝੰਡ : ਸੰਸਾਰ-ਭਰ ਵਿਚ ਕਰੋਨਾ ਮਹਾਂਮਾਰੀ ਦੇ ਫੈਲਣ ਕਾਰਨ ਦੋ ਸਾਲ ਦੇ ਲੰਮੇਂ ਅਰਸੇ ਬਾਅਦ ਗੁਰੂ ਗੋਬਿੰਦ ਸਿੰਘ ਚਿਲਡਰਨ ਫਾਊਂਡੇਸ਼ਨ ਵੱਲੋਂ ‘ਇੰਸਪੀਰੇਸ਼ਨਲ ਸਟੈੱਪਸ-2022’ ਐਤਵਾਰ 28 ਅਗਸਤ ਨੂੰ ਕਰਵਾਈ ਜਾ ਰਹੀ ਹੈ। ਇੱਥੇ ਇਹ ਦੱਸਣਾ ਜ਼ਰੂਰੀ ਹੈ …

Read More »

‘ਇੱਕ ਸ਼ਾਮ ਮਨੁੱਖਤਾ ਦੇ ਨਾਮ’ ਮਿਸੀਸਾਗਾ ‘ਚ 20 ਅਗਸਤ ਦਿਨ ਸ਼ਨੀਵਾਰ ਨੂੰ

ਬਰੈਂਪਟਨ/ਕਰਮਜੀਤ ਗਿੱਲ : ਅਮਰੀਕਾ, ਕੈਨੇਡਾ ਅਤੇ ਇੰਡੀਆ ਵਿੱਚ ਸਾਂਝੇ ਤੌਰ ‘ਤੇ ਲੋਕ ਭਲਾਈ ਦੇ ਕੰਮ ਕਰ ਰਹੀ ਸਹਾਇਤਾ ਸੰਸਥਾ ਵੱਲੋਂ ਇੱਕ ਸਮਾਗਮ ”ਇੱਕ ਸ਼ਾਮ ਮਨੁੱਖਤਾ ਦੇ ਨਾਮ” 20 ਅਗਸਤ ਦਿਨ ਸ਼ਨੀਵਾਰ ਨੂੰ ਮਿਸੀਸਾਗਾ ਦੇ ਪ੍ਰੀਤ ਪੈਲੇਸ ਬੈਂਕੇਟ ਹਾਲ 5835 ਕੈਨੇਡੀ ਰੋਡ (ਕੈਨੇਡੀ ਅਤੇ ਬਰਤਾਨੀਆ) ਵਿੱਚ ਸ਼ਾਮ 6 ਵਜੇ ਤੋਂ 9 …

Read More »

ਅਮਰੀਕਾ ਦੇ ਭਾਰਤੀ ਦੂਤਾਵਾਸਾਂ ਵਿਚ ਮਨਾਇਆ ਗਿਆ ਆਜ਼ਾਦੀ ਦਿਹਾੜਾ

ਅਗਲੇ 25 ਸਾਲਾਂ ਦੌਰਾਨ ਭਾਰਤ ਤੇ ਅਮਰੀਕਾ ਦੀ ਭਾਈਵਾਲੀ ਹੋਰ ਮਜ਼ਬੂਤ ਹੋਵੇਗੀ: ਤਰਨਜੀਤ ਸੰਧੂ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ਵਿਚ ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਕਿਹਾ ਹੈ ਕਿ ਭਾਰਤ ਦੇ ਅਗਲੇ 25 ਸਾਲਾਂ ਦੇ ਸਫ਼ਰ ਦੌਰਾਨ ਅਮਰੀਕਾ ਅਹਿਮ ਭਾਈਵਾਲ ਹੋਵੇਗਾ। ਉਨ੍ਹਾਂ ਕਿਹਾ ਕਿ ਭਾਰਤ ਤਰੱਕੀ ਦੀਆਂ ਪੌੜੀਆਂ ਚੜ੍ਹ ਰਿਹਾ …

Read More »

ਮਹਾਰਾਜਾ ਰਣਜੀਤ ਸਿੰਘ ਦੀ ਜੱਦੀ ਹਵੇਲੀ ਦੀ ਛੱਤ ਡਿੱਗੀ

ਪਾਕਿ ਸਰਕਾਰ ਦੀ ਲਾਪ੍ਰਵਾਹੀ ਕਾਰਨ ‘ਸ਼ੇਰ-ਏ-ਪੰਜਾਬ’ ਦੇ ਜੱਦੀ ਘਰ ਦੀ ਹਾਲਤ ਖਸਤਾ ਗੁੱਜਰਾਂਵਾਲਾ : ਪਾਕਿਸਤਾਨ ਸਰਕਾਰ ਵੱਲੋਂ ਲਗਾਤਾਰ ਵਰਤੀ ਲਾਪ੍ਰਵਾਹੀ ਕਾਰਨ ਗੁੱਜਰਾਂਵਾਲਾ ਸ਼ਹਿਰ ‘ਚ ਸਥਿਤ ਮਹਾਰਾਜਾ ਰਣਜੀਤ ਸਿੰਘ ਦੀ ਜੱਦੀ ਹਵੇਲੀ ਦੀ ਛੱਤ ਡਿੱਗ ਗਈ ਹੈ। ਵੇਰਵਿਆਂ ਮੁਤਾਬਕ ‘ਸ਼ੇਰ-ਏ-ਪੰਜਾਬ’ ਦੀ ਹਵੇਲੀ ਦੀ ਛੱਤ ਦਾ ਕੁਝ ਹਿੱਸਾ ਡਿੱਗ ਗਿਆ ਹੈ। ਹਾਲੇ …

Read More »

ਪਾਕਿਸਤਾਨ ਦੇ ਗੁਰਦੁਆਰੇ ‘ਚ ਲਹਿਰਾਇਆ ਕੌਮੀ ਝੰਡਾ

ਗੁਰੂਘਰ ‘ਚ ਸਿਰਫ਼ ਖ਼ਾਲਸਈ ਨਿਸ਼ਾਨ ਸਾਹਿਬ ਹੀ ਲਹਿਰਾਇਆ ਜਾ ਸਕਦੈ: ਧਾਮੀ ਅੰਮ੍ਰਿਤਸਰ/ਬਿਊਰੋ ਨਿਊਜ਼ : ਪਾਕਿਸਤਾਨ ਦੇ ਕੁਝ ਸਿੱਖਾਂ ਵੱਲੋਂ ਦੇਸ਼ ਦੇ ਆਜ਼ਾਦੀ ਦਿਵਸ ਮੌਕੇ ਇੱਕ ਗੁਰਦੁਆਰੇ ਵਿੱਚ ਪਾਕਿਸਤਾਨੀ ਝੰਡਾ ਲਹਿਰਾਉਣ ਦਾ ਸ਼੍ਰੋਮਣੀ ਕਮੇਟੀ ਨੇ ਵਿਰੋਧ ਕੀਤਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਇਸ ਨੂੰ ਸਿੱਖ ਮਰਿਆਦਾ ਦੇ ਉਲਟ ਕਰਾਰ ਦਿੱਤਾ ਗਿਆ ਹੈ। …

Read More »

ਅਟਾਰੀ ਸਰਹੱਦ ‘ਤੇ ਭਾਰਤ ਦੀ ਆਜ਼ਾਦੀ ਦਾ ਜਸ਼ਨ

ਬੀਐਸਐਫ ਅਤੇ ਪਾਕਿ ਰੇਂਜਰਜ਼ ਵਲੋਂ ਮਠਿਆਈਆਂ ਦਾ ਆਦਾਨ-ਪ੍ਰਦਾਨ ਅੰਮ੍ਰਿਤਸਰ/ਬਿਊਰੋ ਨਿਊਜ਼ : ਭਾਰਤ ਨੇ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਸ਼ੁਭ ਦਿਹਾੜੇ ਮੌਕੇ ਗੁਆਂਢੀ ਦੇਸ਼ ਪਾਕਿਸਤਾਨ ਨੂੰ ਮਠਿਆਈਆਂ ਦੇ ਕੇ ਖੁਸ਼ੀਆਂ ਸਾਂਝੀਆਂ ਕੀਤੀਆਂ ਹਨ। ਜ਼ਿਕਰਯੋਗ ਹੈ ਕਿ ਅੱਜ ਅਟਾਰੀ ਵਾਹਗਾ ਸਰਹੱਦ ‘ਤੇ ਹਲਕਾ-ਹਲਕਾ ਮੀਂਹ ਪੈ ਰਿਹਾ ਸੀ ਅਤੇ ਇਸ ਸੁਹਾਵਣੇ ਮੌਸਮ ਵਿਚ …

Read More »

ਭਗਵੰਤ ਮਾਨ ਸਰਕਾਰ ਦੀ ਹੁਣ ਤੱਕ ਦੀ ਕਾਰਗੁਜ਼ਾਰੀ

ਪੰਜਾਬ ਸਰਕਾਰ ਦੇ ਪੰਜ ਮੰਤਰੀਆਂ ਵਲੋਂ ਆਪਣੀ ਸਰਕਾਰ ਦੇ 5 ਮਹੀਨਿਆਂ ਸੰਬੰਧੀ ਲੇਖਾ-ਜੋਖਾ ਪੇਸ਼ ਕਰਨਾ ਚੰਗੀ ਗੱਲ ਹੈ। ਜੇਕਰ ਇਸ ਵਿਚ ਨਵੀਂ ਸਰਕਾਰ ਆਪਣੀਆਂ ਪ੍ਰਾਪਤੀਆਂ ਦਾ ਵਿਸਥਾਰ ਵੀ ਦਿੰਦੀ ਹੈ ਤਾਂ ਇਹ ਵੀ ਇਸ ਪੱਖ ਤੋਂ ਵਧੀਆ ਗੱਲ ਆਖੀ ਜਾ ਸਕਦੀ ਹੈ, ਕਿਉਂਕਿ ਆਉਣ ਵਾਲੇ ਸਮੇਂ ਵਿਚ ਸਰਕਾਰ ਦੀ ਜ਼ਿੰਮੇਵਾਰੀ …

Read More »

ਰੋਜ਼ਾਨਾ 10 ਡਾਲਰ ਵਾਲੇ ਚਾਈਲਡ ਕੇਅਰ ਪ੍ਰੋਗਰਾਮ ਦੀ ਡੈੱਡਲਾਈਨ ‘ਚ ਦੋ ਮਹੀਨੇ ਦਾ ਕੀਤਾ ਗਿਆ ਵਾਧਾ

ਸਿੱਖਿਆ ਮੰਤਰੀ ਸਟੀਫਨ ਲਿਚੇ ਨੇ ਆਖਿਆ ਸਿਸਟਮ ਠੀਕ ਚੱਲੇ ਇਸ ਲਈ ਵਧਾਇਆ ਸਮਾਂ ਓਨਟਾਰੀਓ/ਬਿਊਰੋ ਨਿਊਜ਼ : 10 ਡਾਲਰ ਰੋਜ਼ਾਨਾ ਵਾਲੇ ਪ੍ਰੋਗਰਾਮ ਵਿੱਚ ਚਾਈਲਡ ਕੇਅਰ ਆਪਰੇਟਰਜ਼ ਨੂੰ ਸ਼ਾਮਲ ਕਰਨ ਲਈ ਓਨਟਾਰੀਓ ਸਰਕਾਰ ਵੱਲੋਂ ਡੈੱਡਲਾਈਨ ਵਿੱਚ ਦੋ ਮਹੀਨੇ ਦਾ ਵਾਧਾ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਡੇਅਕੇਅਰ ਆਪਰੇਟਰਜ਼ ਕੋਲ ਇਸ ਪ੍ਰੋਗਰਾਮ …

Read More »

ਜੀਟੀਏ ਦੇ ਸੈਂਕੜੇ ਡੇਅਕੇਅਰ ਆਪਰੇਟਰਜ਼ ਨੇ ਅਜੇ ਤੱਕ ਲਾਗੂ ਨਹੀਂ ਕੀਤਾ 10 ਡਾਲਰ ਰੋਜ਼ਾਨਾ ਵਾਲਾ ਚਾਈਲਡ ਕੇਅਰ ਪ੍ਰੋਗਰਾਮ

ਓਨਟਾਰੀਓ/ਬਿਊਰੋ ਨਿਊਜ਼ : ਅਫੋਰਡੇਬਲ ਡੇਅਕੇਅਰ ਦਾ ਬਦਲ ਚੁਣਨ ਲਈ ਸਿਰਫ ਦਾ ਸਮਾਂ ਬੇਸ਼ੱਕ ਵਧਾ ਦਿੱਤਾ ਗਿਆ ਹੈ ਪ੍ਰੰਤੂ ਜੀਟੀਏ ਦੇ ਕਈ ਡੇਅਕੇਅਰ ਆਪਰੇਟਰਜ਼ ਵੱਲੋਂ ਅਜੇ ਤੱਕ ਇਹ ਨਹੀਂ ਦੱਸਿਆ ਗਿਆ ਕਿ ਉਹ ਕੀ ਕਰਨਾ ਚਾਹੁੰਦੇ ਹਨ। ਇਸ ਨਾਲ ਮਾਪਿਆਂ ਨੂੰ ਵੱਡੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜ਼ਿਕਰਯੋਗ ਹੈ …

Read More »