25.3 C
Toronto
Saturday, July 11, 2026
spot_img

Yearly Archives: 0

ਸ਼ੋ੍ਰਮਣੀ ਕਮੇਟੀ ਬੰਦੀ ਸਿੱਖਾਂ ਦੀ ਰਿਹਾਈ ਲਈ ਕਰੇਗੀ ਰੋਸ ਪ੍ਰਦਰਸ਼ਨ

13 ਅਗਸਤ ਨੂੰ ਡਿਪਟੀ ਕਮਿਸ਼ਨਰਾਂ ਨੂੰ ਸੌਂਪੇ ਜਾਣਗੇ ਮੰਗ ਪੱਤਰ ਅੰਮਿ੍ਰਤਸਰ/ਬਿਊਰੋ ਨਿਊਜ਼ ਭਾਰਤ 13 ਤੋਂ 15 ਅਗਸਤ ਤੱਕ ‘ਆਜ਼ਾਦੀ ਦਾ ਅੰਮਿ੍ਰਤ ਮਹਾਂਉਤਸਵ’ ਮਨਾਉਣ ਦੀ ਤਿਆਰੀ ਕਰ...

ਜੰਮੂ ਕਸ਼ਮੀਰ ਦੇ ਰਾਜੌਰੀ ’ਚ ਫੌਜ ਦੇ ਕੈਂਪ ’ਤੇ ਆਤਮਘਾਤੀ ਹਮਲਾ

3 ਜਵਾਨ ਸ਼ਹੀਦ ਅਤੇ 2 ਅੱਤਵਾਦੀ ਵੀ ਮਾਰ ਮੁਕਾਏ ਸ੍ਰੀਨਗਰ/ਬਿਊਰੋ ਨਿਊਜ਼ 15 ਅਗਸਤ ਤੋਂ ਪਹਿਲਾਂ ਜੰਮੂ-ਕਸ਼ਮੀਰ ਦੇ ਰਾਜੌਰੀ ਦੇ ਪਰਗਲ ਵਿਚ ਉੜੀ ਹਮਲੇ ਜਿਹੀ ਸਾਜਿਸ਼ ਨੂੰ...

ਸਰਹੱਦ ’ਤੇ ਡਟੇ ਜਵਾਨਾਂ ਦੇ ਗੁੱਟਾਂ ’ਤੇ ਬੰਨ੍ਹੀਆਂ ਰੱਖੜੀਆਂ

ਸਾਬਕਾ ਸਿਹਤ ਮੰਤਰੀ ਪ੍ਰੋ. ਲਕਸ਼ਮੀ ਕਾਂਤਾ ਚਾਵਲਾ ਵੀ ਜਵਾਨਾਂ ਦੇ ਰੱਖੜੀਆਂ ਬੰਨ੍ਹਣ ਪਹੁੰਚੇ ਅਟਾਰੀ/ਬਿਊਰੋ ਨਿਊਜ਼ ਭਾਰਤ-ਪਾਕਿਸਤਾਨ ਵਿਚਾਲੇ ਬਣੀ ਅਟਾਰੀ ਸਰਹੱਦ ’ਤੇ ਅੱਜ ਵੀਰਵਾਰ ਨੂੰ ਰੱਖੜੀ ਦਾ...

ਮੁੱਖ ਮੰਤਰੀ ਭਗਵੰਤ ਮਾਨ ਨੇ ਡਾ. ਰਾਜ ਬਹਾਦਰ ਦਾ ਅਸਤੀਫਾ ਕੀਤਾ ਮਨਜ਼ੂਰ

ਸਿਹਤ ਮੰਤਰੀ ਜੌੜਾਮਾਜਰਾ ਨੇ ਹਸਪਤਾਲ ’ਚ ਮਾੜੇ ਪ੍ਰਬੰਧਾਂ ਨੂੰ ਦੇਖ ਕੇ ਵੀ.ਸੀ. ਦੀ ਕੀਤੀ ਸੀ ਖਿਚਾਈ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਾਈਸ...

ਕਾਮਨਵੈਲਥ ਖੇਡਾਂ ਤੋਂ ਬਾਅਦ ਪਾਕਿ ਦੇ ਦੋ ਬੌਕਸਰ ਗਾਇਬ

ਯੂਰੋਪ ਵਿਚ ਨਾਗਰਿਕਤਾ ਲੈਣ ਲਈ ਭੱਜਣ ਦਾ ਸ਼ੱਕ ਲੰਡਨ/ਬਿਊਰੋ ਨਿਊਜ਼ ਕਾਮਨਵੈਲਥ ਖੇਡਾਂ ਵਿਚ ਹਿੱਸਾ ਲੈਣ ਗਏ ਪਾਕਿਸਤਾਨੀ ਖਿਡਾਰੀਆਂ ਦੇ ਦਲ ਵਿਚੋਂ ਦੋ ਬੌਕਸਰ ਗਾਇਬ ਹੋ ਗਏ...

ਕਾਂਗਰਸੀ ਆਗੂ ਪਿ੍ਰਅੰਕਾ ਗਾਂਧੀ ਨੂੰ ਮੁੜ ਹੋਇਆ ਕਰੋਨਾ

ਖੁਦ ਨੂੰ ਘਰ ’ਚ ਕੀਤਾ ਇਕਾਂਤਵਾਸ, ਕਰੋਨਾ ਨਿਯਮਾਂ ਦੀ ਕਰ ਰਹੇ ਨੇ ਪਾਲਣਾ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਦੀ ਜਨਰਲ ਸਕੱਤਰ ਪਿ੍ਰਅੰਕਾ ਗਾਂਧੀ ਵਾਡਰਾ ਮੁੜ...

ਨਿਤਿਸ਼ ਕੁਮਾਰ ਮੁੜ ਬਣੇ ਬਿਹਾਰ ਦੇ ਮੁੱਖ ਮੰਤਰੀ

ਤੇਜਸਵੀ ਯਾਦਵ ਨੇ ਉਪ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ ਪਟਨਾ/ਬਿਊਰੋ ਨਿਊਜ਼ : ਜਨਤਾ ਦਲ ਯੂਨਾਈਟਿਡ ਮੁਖੀ ਨਿਤਿਸ਼ ਕੁਮਾਰ ਨੇ ਅੱਜ 8ਵੀਂ ਵਾਰ ਬਿਹਾਰ ਦੇ ਮੁੱਖ...

ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਵੱਡਾ ਝਟਕਾ

ਪੰਚਾਇਤ ਮੰਤਰੀ ਵੱਲੋਂ ਖਾਲੀ ਕਰਵਾਈ ਗਈ ਜ਼ਮੀਨ ’ਤੇ ਹਾਈ ਕੋਰਟ ਨੇ ਲਗਾਈ ਸਟੇਅ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...

ਲੰਪੀ ਸਕਿਨ ਬਿਮਾਰੀ ਨੂੰ ਲੈ ਕੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਹੋਈ ਸਖਤ

ਦੂਜੇ ਸੂਬਿਆਂ ਤੋਂ ਆਉਣ ਵਾਲੇ ਪਸ਼ੂਆਂ ਦੀ ਪੰਜਾਬ ’ਚ ਨਹੀਂ ਹੋਵੇਗੀ ਐਂਟਰੀ, ਪਸ਼ੂ ਮੇਲਿਆਂ ’ਤੇ ਲਗਾਈ ਰੋਕ ਚੰਡੀਗੜ੍ਹ/ਬਿਊਰੋ ਨਿਊਜ਼ : ਲੰਪੀ ਸਕਿਨ ਸਬੰਧੀ ਪਸ਼ੂ ਪਾਲਣ...

ਬਿਕਰਮ ਸਿੰਘ ਮਜੀਠੀਆ ਨੂੰ ਮਿਲੀ ਜ਼ਮਾਨਤ

ਡਰੱਗ ਮਾਮਲੇ ’ਚ ਘਿਰੇ ਹੋਏ ਹਨ ਮਜੀਠੀਆ ਚੰਡੀਗੜ੍ਹ/ਬਿੳੂਰੋ ਨਿੳੂਜ਼ ਡਰੱਗਜ਼ ਮਾਮਲੇ ਵਿਚ ਫਸੇ ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ...
- Advertisment -
Google search engine

Most Read