ਕਿਹਾ : ‘ਆਪ’ ਸਰਕਾਰ ਗੈਂਗਸਟਰਾਂ ਨੂੰ ਨੱਥ ਪਾਉਣ ’ਚ ਹੋਈ ਨਾਕਾਮ ਸਾਬਤ ਚੰਡੀਗੜ੍ਹ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਮੁਕਤਸਰ ਸਾਹਿਬ ’ਚ ਵਾਪਰੇ ਹਰਮਨ ਕਤਲ ਮਾਮਲੇ ’ਚ ਪੰਜਾਬ ਦੀ ਭਗਵੰਤ ਮਾਨ ਸਰਕਾਰ ’ਤੇ ਨਿਸ਼ਾਨਾ ਸਾਧਿਆ ਹੈ। ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ …
Read More »Yearly Archives: 2022
ਸਾਬਕਾ ਮੁੱਖ ਮੰਤਰੀ ਚੰਨੀ ਤੇ ਖੇਡ ਮੰਤਰੀ ਦੀਆਂ ਵਧ ਸਕਦੀਆਂ ਹਨ ਮੁਸ਼ਕਲਾਂ
ਖੇਡ ਕਿੱਟ ਘੁਟਾਲੇ ਦੀ ਜਾਂਚ ਲਈ ਵਿਜੀਲੈਂਸ ਨੂੰ ਹਰੀ ਝੰਡੀ ਚੰਡੀਗੜ੍ਹ /ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਦੌਰਾਨ ਹੋਏ ਖੇਡ ਕਿੱਟ ਘੁਟਾਲੇ ਦੀ ਜਾਂਚ ਲਈ ਹਰੀ ਝੰਡੀ ਦੇ ਦਿੱਤੀ ਹੈ। ਹਾਲਾਂਕਿ ਵਿਜੀਲੈਂਸ ਦਾ ਕੋਈ ਅਧਿਕਾਰੀ ਮੂੰਹ ਖੋਲ੍ਹਣ …
Read More »ਕੇਜਰੀਵਾਲ ਦੇ ਮੰਤਰੀਆਂ ’ਤੇ ਸੁਕੇਸ਼ ਠੱਗ ਵੱਲੋਂ ਲਗਾਏ ਗਏ ਆਰੋਪ ਸਹੀ
ਚੈਟ ਕਾਲ ਤੋਂ ਮਿਲਿਆ ਸਤਿੰਦਰ ਜੈਨ ਅਤੇ ਕੈਲਾਸ਼ ਗਹਿਲੋਤ ਨੂੰ ਪੈਸੇ ਦੇਣ ਦਾ ਰਿਕਾਰਡ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ। ਕਿਉਂਕਿ ਦਿੱਲੀ ਦੀ ਮੰਡੋਲੀ ਜੇਲ੍ਹ ’ਚ ਬੰਦ ਠੱਗ ਸੁਕੇਸ਼ ਚੰਦਰਸ਼ੇਖਰ ਨੇ ਤਿਹਾੜ ਜੇਲ੍ਹ ’ਚ ਬੰਦ ਸਿਹਤ ਮੰਤਰੀ ਸਤਿੰਦਰ ਜੈਨ, ਕੈਬਨਿਟ ਮੰਤਰੀ ਕੈਲਾਸ਼ …
Read More »ਸ੍ਰੀ ਮੁਕਤਸਰ ਸਾਹਿਬ ਤੋਂ ਅਗਵਾ ਕੀਤੇ ਗਏ ਹਰਮਨ ਦਾ ਹੋਇਆ ਕਤਲ
ਕਾਂਗਰਸ ਪ੍ਰਧਾਨ ਰਾਜਾ ਵੜਿੰਗ ਬੋਲੇ-ਪੰਜਾਬ ਵਿਚ ਜੰਗਲ ਰਾਜ ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼ : ਪੰਜਾਬ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਕੋਟ ਭਾਈ ਤੋਂ ਲੰਘੀ 25 ਨਵੰਬਰ ਨੂੰ ਅਗਵਾ ਕੀਤੇ ਗਏ 20 ਸਾਲਾ ਨੌਜਵਾਨ ਹਰਮਨ ਦੀ ਅੱਜ ਲਾਸ਼ ਬਰਾਮਦ ਹੋਈ ਹੈ। ਹਰਮਨ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਮੀਡੀਆ ਰਿਪੋਰਟਾਂ ਤੋਂ …
Read More »ਬਿਲਕਿਸ ਬਾਨੋ ਦੀ ਪੁਨਰ ਵਿਚਾਰ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਕੀਤਾ ਖਾਰਜ
ਦੋਸ਼ੀਆਂ ਦੀ ਰਿਹਾਈ ਨੂੰ ਦਿੱਤੀ ਗਈ ਸੀ ਚੁਣੌਤੀ ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਬਿਲਕਿਸ ਬਾਨੋ ਵੱਲੋਂ ਪਾਈ ਗਈ ਪੁਨਰ ਵਿਚਾਰ ਪਟੀਸ਼ਨ ਨੂੰ ਅੱਜ ਖਾਰਿਜ ਕਰ ਦਿੱਤਾ। ਇਸ ਪਟੀਸ਼ਨ ਵਿਚ ਬਿਲਕਿਸ ਬਾਨੋ ਨੇ ਮਈ ’ਚ ਗੁਜਰਾਤ ਸਰਕਾਰ ਨੂੰ 1992 ਦੇ ਜੇਲ੍ਹ ਨਿਯਮਾਂ ਤਹਿਤ 11 ਦੋਸ਼ੀਆਂ ਨੂੰ ਰਿਹਾਅ ਕਰਨ ਦੀ …
Read More »ਸ਼ੋ੍ਰਮਣੀ ਅਕਾਲੀ ਦਲ ਨੇ ਨਿਯੁਕਤ ਕੀਤੇ 25 ਜਨਰਲ ਸਕੱਤਰ
ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਅੱਜ ਪਾਰਟੀ ਦੇ 25 ਜਨਰਲ ਸਕੱਤਰਾਂ ਦਾ ਐਲਾਨ ਕਰ ਦਿੱਤਾ। ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਸੂਚੀ …
Read More »ਤਵਾਂਗ ਝੜਪ ਸਬੰਧੀ ਲੈਫਟੀਨੈਂਟ ਜਨਰਲ ਕਲਿਤਾ ਦਾ ਵੱਡਾ ਬਿਆਨ
ਕਿਹਾ : ਅਜਿਹੇ ਸੰਕਟਾਂ ਨਾਲ ਨਜਿੱਠਣ ਲਈ ਸਾਡੀ ਫੌਜ ਤਿਆਰ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਅਰੁਣਾਂਚਲ ਪ੍ਰਦੇਸ਼ ਦੇ ਤਵਾਂਗ ’ਚ ਚੀਨੀ ਫੌਜ ਨਾਲ ਹੋਈ ਝੜਪ ਤੋਂ ਬਾਅਦ ਭਾਰਤੀ ਫੌਜ ਦੀ ਪੂਰਬੀ ਕਮਾਂਡ ਦੇ ਮੁਖੀ ਲੈਫਟੀਨੈਂਟ ਜਨਰਲ ਆਰ.ਪੀ. ਕਲਿਤਾ ਨੇ ਇਕ ਵੱਡਾ ਬਿਆਨ ਦਿੱਤਾ ਹੈ। ਕਲਿਤਾ ਨੇ ਸਪੱਸ਼ਟ ਕਿਹਾ ਕਿ ਫੌਜੀ ਸਾਡੇ ਦੇਸ਼ …
Read More »ਪੰਜਾਬ ’ਚ ਬੇਅਦਬੀ ਦੀਆਂ ਹੋਈਆਂ ਘਟਨਾਵਾਂ ਨੂੰ ਲੈ ਕੇ ਰਾਘਵ ਚੱਢਾ ਨੇ ਸੰਸਦ ’ਚ ਚੁੱਕੀ ਆਵਾਜ਼
ਕਿਹਾ : ਕਾਨੂੰਨ ’ਚ ਹੋਵੇ ਸੋਧ ਤੇ ਦੋਸ਼ੀਆਂ ਨੂੰ ਮਿਲਣ ਸਖ਼ਤ ਸਜ਼ਾਵਾਂ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਸੰਸਦ ਮੈਂਬਰ ਰਾਘਵ ਚੱਢਾ ਨੇ ਪੰਜਾਬ ’ਚ ਬੇਅਦਬੀ ਦੀਆਂ ਵਧ ਰਹੀਆਂ ਘਟਨਾਵਾਂ ਨੂੰ ਲੈ ਕੇ ਸੰਸਦ ’ਚ ਇਹ ਮੁੱਦਾ ਚੁੱਕਿਆ ਹੈ। ਅੱਜ ਸ਼ੁੱਕਰਵਾਰ ਨੂੰ ਰਾਘਵ ਚੱਢਾ ਨੇ ਬੇਅਦਬੀ ਦੀਆਂ …
Read More »ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਪੀਏ ਨੇ ਕੀਤਾ ਆਤਮ ਸਮਰਪਣ
ਟੈਂਡਰ ਘਪਲਾ ਮਾਮਲੇ ’ਚ 24 ਦਸੰਬਰ ਨੂੰ ਹੋਣੀ ਹੈ ਸੁਣਵਾਈ ਲੁਧਿਆਣਾ/ਬਿੳੂਰੋ ਨਿੳੂਜ਼ ਬਹੁ-ਕਰੋੜੀ ਟੈਂਡਰ ਘਪਲੇ ਸਬੰਧੀ ਵਿਜੀਲੈਂਸ ਬਿਊਰੋ ਵੱਲੋਂ ਨਾਮਜ਼ਦ ਕੀਤੇ ਗਏ ਸਾਬਕਾ ਕਾਂਗਰਸੀ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਨਿੱਜੀ ਸਕੱਤਰ ਪੰਕਜ ਮੀਨੂੰ ਮਲਹੋਤਰਾ ਨੇ ਅੱਜ ਐੱਸਐੱਸਪੀ ਵਿਜੀਲੈਂਸ ਦਫਤਰ ਲੁਧਿਆਣਾ ’ਚ ਆਤਮ ਸਮਰਪਣ ਕਰ ਦਿੱਤਾ ਹੈ। ਮੀਡੀਆ ਰਿਪੋਰਟਾਂ ਮੁਤਾਬਕ …
Read More »ਬਿਹਾਰ ’ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਦੀ ਗਿਣਤੀ ਪੰਜ ਦਰਜਨ ਤੋਂ ਟੱਪੀ
ਨਿਤੀਸ਼ ਕੁਮਾਰ ਨੇ ਬਿਹਾਰ ’ਚ ਸ਼ਰਾਬ ਕੀਤੀ ਹੋਈ ਹੈ ਬੈਨ ਨਵੀਂ ਦਿੱਲੀ/ਬਿਊਰੋ ਨਿਊਜ਼ ਬਿਹਾਰ ਦੇ ਛਪਰਾ ਜ਼ਿਲ੍ਹੇ ਵਿਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲੇ ਵਿਅਕਤੀਆਂ ਦੀ ਗਿਣਤੀ ਪੰਜ ਦਰਜਨ ਤੋਂ ਵੀ ਟੱਪ ਗਈ ਹੈ। ਸਭ ਤੋਂ ਜ਼ਿਆਦਾ ਮੌਤਾਂ ਛਪਰਾ ਦੇ ਮਸ਼ਰਖ, ਅਮਨੌਰ ਅਤੇ ਮਡੌਰਾ ਇਲਾਕੇ ਵਿਚ ਹੋਈਆਂ ਹਨ। ਇੱਥੇ ਜ਼ਹਿਰੀਲੀ …
Read More »