Breaking News
Home / 2022 (page 205)

Yearly Archives: 2022

ਸ਼ਿਵ ਸੈਨਾ ਆਗੂ ਸੰਜੇ ਰਾਊਤ ਨੂੰ ਅਦਾਲਤ ਨੇ ਈਡੀ ਦੀ ਹਿਰਾਸਤ ਵਿੱਚ ਭੇਜਿਆ

ਕਾਲੇ ਧਨ ਨੂੰ ਸਫੇਦ ਕਰਨ ਦੇ ਮਾਮਲੇ ‘ਚ ਹੋਈ ਸੀ ਗ੍ਰਿਫਤਾਰੀ ਮੁੰਬਈ : ਈਡੀ ਨੇ ਅੱਜ ਸੋਮਵਾਰ ਨੂੰ ਸ਼ਿਵਸੈਨਾ ਆਗੂ ਸੰਜੈ ਰਾਊਤ ਨੂੰ ਮੈਡੀਕਲ ਕਰਾਉਣ ਤੋਂ ਬਾਅਦ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਨੇ ਸ਼ਿਵਸੈਨਾ ਆਗੂ ਨੂੰ ਚਾਰ ਦਿਨਾਂ ਲਈ ਈਡੀ ਦੀ ਹਿਰਾਸਤ ਵਿੱਚ ਭੇਜ ਦਿੱਤਾ ਹੈ। ਈਡੀ ਨੇ ਰਾਊਤ …

Read More »

ਪੰਜਾਬ ਵਿਚ ਖੇਤੀ ਸੰਕਟ ਨਜਿੱਠਣ ‘ਚ ਖੋਜ ਪ੍ਰਸਾਰ ਦਾ ਰੋਲ

ਸੁੱਚਾ ਸਿੰਘ ਗਿੱਲ ਪੰਜਾਬ ਦੀ ਖੇਤੀ ਡੂੰਘੇ ਸੰਕਟ ਦਾ ਸ਼ਿਕਾਰ ਹੈ। ਛੋਟੇ ਅਤੇ ਸੀਮਾਂਤ ਕਿਸਾਨਾਂ ਦੀ ਖੇਤੀ ਦਾ ਲਾਹੇਵੰਦ ਨਾ ਰਹਿਣਾ, ਇਨ੍ਹਾਂ ਦਾ ਕਰਜ਼ੇ ਦੀ ਦਲਦਲ ਵਿਚ ਫਸਣਾ ਅਤੇ ਇਨ੍ਹਾਂ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੀਆਂ ਆਤਮ-ਹੱਤਿਆਵਾਂ ਦਾ ਲਗਾਤਾਰ ਜਾਰੀ ਰਹਿਣਾ ਇਸ ਸੰਕਟ ਦਾ ਪ੍ਰਤੱਖ ਪ੍ਰਗਟਾਵਾ ਹਨ। ਇਸ ਸੰਕਟ ਦੇ ਪੈਦਾ …

Read More »

ਭਾਰਤ ਦੇ ਸੂਬਿਆਂ ‘ਚ ਵਧ ਰਿਹਾ ਹੈ ਨਜਾਇਜ਼ ਖਨਣ ਦਾ ਕਾਰੋਬਾਰ

ਗੁਰਮੀਤ ਸਿੰਘ ਪਲਾਹੀ ਭਾਰਤ ਦੇ ਜ਼ਿਆਦਾਤਰ ਸੂਬਿਆਂ ਵਿਚ ਨਜਾਇਜ਼ ਖਨਣ ਦਾ ਧੰਦਾ ਜ਼ੋਰਾਂ ਉਤੇ ਹੈ ਅਤੇ ਸੂਬਾ ਸਰਕਾਰਾਂ ਦਾ ਖਨਣ ਮਾਫੀਆ ਉਤੇ ਕੋਈ ਕੰਟਰੋਲ ਨਹੀਂ ਹੈ। ਇਵੇਂ ਜਾਪਦਾ ਹੈ ਜਿਵੇਂ ਮਾਫੀਏ ਦਾ ਆਪਣਾ ਸਾਮਰਾਜ ਹੋਵੇ ਅਤੇ ਸੂਬਾ ਸਰਕਾਰਾਂ ਦਾ ਉਸ ਵਿੱਚ ਕੋਈ ਦਖ਼ਲ ਹੀ ਨਾ ਹੋਵੇ। ਕੀ ਇਹ ਕਾਨੂੰਨ ਦੇ …

Read More »

ਪੰਜਾਬੀਆਂ ਦੀ ਕਾਮਨਵੈਲਥ ਖੇਡਾਂ ‘ਚ ਬੱਲੇ-ਬੱਲੇ

ਹਰਜਿੰਦਰ ਕੌਰ, ਵਿਕਾਸ ਠਾਕੁਰ, ਗੁਰਦੀਪ ਸਿੰਘ ਅਤੇ ਲਵਪ੍ਰੀਤ ਸਿੰਘ ਨੇ ਜਿੱਤੇ ਤਮਗੇ ਚੰਡੀਗੜ੍ਹ : ਬਰਤਾਨੀਆ ਦੇ ਬਰਮਿੰਘਮ ਵਿਚ ਚੱਲ ਰਹੀਆਂ ਕਾਮਨਵੈਲਥ ਖੇਡਾਂ ਵਿਚ ਪੰਜਾਬ ਦੇ ਖਿਡਾਰੀਆਂ ਨੇ ਵੀ ਬੱਲੇ-ਬੱਲੇ ਕਰਵਾਈ ਹੈ। ਹਰਜਿੰਦਰ ਕੌਰ, ਵਿਕਾਸ ਠਾਕੁਰ, ਗੁਰਦੀਪ ਸਿੰਘ ਅਤੇ ਲਵਪ੍ਰੀਤ ਸਿੰਘ ਨੇ ਤਮਗੇ ਜਿੱਤ ਕੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। …

Read More »

ਟੋਰਾਂਟੋ ਦੇ ਜਨਰਲ ਹਸਪਤਾਲ ‘ਚ ਸਟਾਫ ਦੀ ਘਾਟ

ਕ੍ਰਿਟੀਕਲ ਕੇਅਰ ਬੈੱਡ ਅਲਰਟ ਜਾਰੀ ਟੋਰਾਂਟੋ/ਬਿਊਰੋ ਨਿਊਜ਼ : ਟੋਰਾਂਟੋ ਦਾ ਜਨਰਲ ਹਸਪਤਾਲ, ਅਜਿਹਾ ਹੈਲਥਕੇਅਰ ਸਿਸਟਮ ਹੈ ਜਿਸ ਨੂੰ ਸਟਾਫ ਦੀ ਘਾਟ ਦੇ ਦਬਾਅ ਨੂੰ ਝੱਲਣਾ ਪੈ ਰਿਹਾ ਹੈ। ਹਸਪਤਾਲ ਵੱਲੋਂ ਆਪਣੇ ਤਿੰਨ ਇੰਟੈਂਸਿਵ ਕੇਅਰ ਯੂਨਿਟਸ ਵਿੱਚ ਕ੍ਰਿਟੀਕਲ ਕੇਅਰ ਬੈੱਡ ਅਲਰਟ ਜਾਰੀ ਕੀਤਾ ਗਿਆ ਹੈ। ਯੂਨੀਵਰਸਿਟੀ ਹੈਲਥ ਨੈੱਟਵਰਕ (ਯੂਐਚਐਨ), ਜਿਸ ਵਿੱਚ …

Read More »

ਪਰਵਾਸੀ ਪੰਜਾਬੀਆਂ ਦੇ ਮਸਲੇ ਨਿਬੇੜਨ ਲਈ ਲੋਕ ਅਦਾਲਤਾਂ ਹੋਣਗੀਆਂ ਸਥਾਪਤ

ਚੰਡੀਗੜ੍ਹ : ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਪਰਵਾਸੀ ਪੰਜਾਬੀਆਂ ਨੂੰ ਸਹਾਇਤਾ ਪ੍ਰਦਾਨ ਕਰਨ ਅਤੇ ਸਮੱਸਿਆਵਾਂ ਦੇ ਜਲਦ ਹੱਲ ਲਈ ਨਵੀਂ ਐਨ.ਆਰ.ਆਈ ਨੀਤੀ ਜਲਦ ਲਿਆਂਦੀ ਜਾਵੇਗੀ। ਚੰਡੀਗੜ੍ਹ ਵਿਚ ਸੂਬੇ ਦੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਐਨ.ਆਰ.ਆਈ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਅਤੇ ਐਨ.ਆਰ.ਆਈ. ਕਮਿਸ਼ਨ ਦੇ ਮੈਂਬਰਾਂ ਨਾਲ …

Read More »

ਪੰਜਾਬ ਯੂਨੀਵਰਸਿਟੀ ਦਾ ਨਹੀਂ ਹੋਵੇਗਾ ਕੇਂਦਰੀਕਰਨ

ਕੇਂਦਰ ਸਰਕਾਰ ਨੇ ਰਾਜ ਸਭਾ ‘ਚ ਦਿੱਤਾ ਜਵਾਬ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦਾ ਕੇਂਦਰੀਕਰਨ ਨਹੀਂ ਹੋਵੇਗਾ। ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਵੱਲੋਂ ਪੁੱਛੇ ਗਏ ਸਵਾਲ ਦੇ ਜਵਾਬ ‘ਚ ਕੇਂਦਰੀ ਸਿੱਖਿਆ ਰਾਜ ਮੰਤਰੀ ਸੁਭਾਸ਼ ਸਰਕਾਰ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਦਾ ਕੇਂਦਰੀਕਰਨ …

Read More »

ਧਾਰਮਿਕ ਸਥਾਨਾਂ ਨੇੜਲੀਆਂ ਸਰਾਵਾਂ ‘ਤੇ 12% ਜੀਐਸਟੀ

ਅੰਮ੍ਰਿਤਸਰ ‘ਚ ਐਸਜੀਪੀਸੀ, ਦਿੱਲੀ ਕਮੇਟੀ ਅਤੇ ਦੁਰਗਿਆਣਾ ਤੀਰਥ ਦੀਆਂ 5 ਸਰਾਵਾਂ ਨੂੰ ਹਰ ਮਹੀਨੇ ਭਰਨੇ ਪੈਣਗੇ 6 ਲੱਖ ਰੁਪਏ ਅੰਮ੍ਰਿਤਸਰ/ਬਿਊਰੋ ਨਿਊਜ਼ : ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਧਾਰਮਿਕ ਸਥਾਨਾਂ ਨੇੜਲੀਆਂ ਸਰਾਵਾਂ ‘ਤੇ ਲਗਾਏ ਗਏ 12% ਜੀਐਸਟੀ ਦੇ ਦਾਇਰੇ ਵਿਚ ਅੰਮ੍ਰਿਤਸਰ ਦੀਆਂ 5 ਸਰਾਵਾਂ ਆਉਣਗੀਆਂ। ਇਨ੍ਹਾਂ ਵਿਚ ਐਸਜੀਪੀਸੀ ਦੀਆਂ 3, …

Read More »

ਪਰਵਾਸੀ ਨਾਮਾ

LONG WEEKEND Long Weekend ਤੇ ਛੁੱਟੀਆਂ ਸੀ ਤਿੰਨ ਆਈਆਂ, ਕੈਨੇਡਾ ਵਾਸੀਆਂ ਨੂੰ ਬਹੁਤ ਸੀ ਚਾਅ ਚੜ੍ਹਿਆ । ਕੁਝ Beach ਵੱਲ, ਕੁਝ Niagara Fall ਟੁਰ ਗਏ, ਘੁੰਮਣ ਲਈ ਬਾਕੀਆਂ USA ਦਾ ਰਾਹ ਫੜਿਆ । ਕੋਈ ਨਿਕਲ ਗਿਆ Europe ਦੇ Tour ਉੱਤੇ, ਲੰਬੇ ਸਮੇਂ ਤੋਂ ਘਰੇ ਜੋ ਰਿਹਾ ਤੜਿਆ। ਪੂਰਾ Weekend ਹੀ …

Read More »