7 ਸਤੰਬਰ ਤੱਕ ਮਿਲੇਗੀ ਬਕਾਇਆ ਰਾਸ਼ੀ ਚੰਡੀਗੜ੍ਹ/ਬਿੳੂਰੋ ਨਿੳੂਜ਼ ਮੁੱਖ ਮੰਤਰੀ ਭਗਵੰਤ ਮਾਨ ਅਤੇ ਕਿਸਾਨਾਂ ਦੀ ਹੋਈ ਮੀਟਿੰਗ ਦੌਰਾਨ ਕਿਸਾਨਾਂ ਦੀਆਂ ਕਈ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਕਿਸਾਨਾਂ ਵਿਚਾਲੇ ਸਹਿਮਤੀ ਬਣ ਗਈ ਹੈ। ਇਸ ਤੋਂ ਬਾਅਦ ਕਿਸਾਨਾਂ ਨੇ ਅੱਜ 3 ਅਗਸਤ ਤੋਂ ਸ਼ੁਰੂ ਹੋਣ ਵਾਲਾ ਅੰਦੋਲਨ ਫਿਲਹਾਲ ਟਾਲ ਦਿੱਤਾ। …
Read More »Yearly Archives: 2022
ਪੰਜਾਬ ’ਚ ਪਟਵਾਰੀਆਂ ਦੀਆਂ 1056 ਪੋਸਟਾਂ ਖਤਮ
ਪੰਜਾਬ ਸਰਕਾਰ ਨੇ ਪੀ.ਪੀ.ਐੱਸ.ਸੀ. ਦੇ ਮੈਂਬਰਾਂ ਦੀ ਵੀ ਘਟਾਈ ਗਿਣਤੀ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਸੂਬੇ ਵਿਚੋਂ ਪਟਵਾਰੀਆਂ ਦੀ 1056 ਪੋਸਟਾਂ ਖਤਮ ਕਰ ਦਿੱਤੀਆਂ ਹਨ। ਇਸ ਸਬੰਧੀ ਪੰਜਾਬ ਸਰਕਾਰ ਨੇ ਨਵਾਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਨੋਟੀਫਿਕੇਸ਼ਨ ਅਨੁਸਾਰ 3,660 ਆਸਾਮੀਆਂ …
Read More »ਭਗਵੰਤ ਮਾਨ ਸਰਕਾਰ ਜਲਦ ਲਿਆਵੇਗੀ ਐਨ.ਆਰ.ਆਈ. ਨੀਤੀ
ਪਰਵਾਸੀਆਂ ਪੰਜਾਬੀਆਂ ਦੇ ਮਸਲੇ ਜਲਦ ਨਿਬੇੜਨ ਲਈ ਲੋਕ ਅਦਾਲਤਾਂ ਹੋਣਗੀਆਂ ਸਥਾਪਤ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਪਰਵਾਸੀ ਪੰਜਾਬੀਆਂ ਨੂੰ ਸਹਾਇਤਾ ਪ੍ਰਦਾਨ ਕਰਨ ਅਤੇ ਸਮੱਸਿਆਵਾਂ ਦੇ ਜਲਦ ਹੱਲ ਲਈ ਨਵੀਂ ਐਨ.ਆਰ.ਆਈ ਨੀਤੀ ਜਲਦ ਲਿਆਂਦੀ ਜਾਵੇਗੀ। ਚੰਡੀਗੜ੍ਹ ਵਿਚ ਸੂਬੇ ਦੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ …
Read More »ਪੰਜਾਬ ’ਚ ਵੀਸੀ ਦੇ ਅਪਮਾਨ ’ਤੇ ਘਿਰੀ ‘ਆਪ’ ਸਰਕਾਰ
ਸਿਹਤ ਮੰਤਰੀ ਜੌੜਾਮਾਜਰਾ ਦਾ ਬਦਲਿਆ ਜਾ ਸਕਦਾ ਹੈ ਮੰਤਰਾਲਾ ਚੰਡੀਗੜ੍ਹ/ਬਿੳੂਰੋ ਨਿੳੂਜ਼ ਬਾਬਾ ਫਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦੇ ਅਪਮਾਨ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਘਿਰਦੀ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਵਲੋਂ ਡੈਮੇਜ ਕੰਟਰੋਲ ਲਈ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦਾ …
Read More »ਜਾਖੜ ਦੇ ਤਿੱਖੇ ਤੇਵਰਾਂ ’ਤੇ ਛਲਕਿਆ ਸਾਬਕਾ ਵਿਧਾਇਕ ਦਾ ਦਰਦ
ਹਰਮਿੰਦਰ ਸਿੰਘ ਗਿੱਲ ਬੋਲੇ, ਕਾਂਗਰਸ ਨੂੰ ਸ਼ਰਾਪ ਨਾ ਦਿਓ ਚੰਡੀਗੜ੍ਹ/ਬਿੳੂਰੋ ਨਿੳੂਜ਼ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਣ ਤੋਂ ਬਾਅਦ ਸੁਨੀਲ ਜਾਖੜ ਦੇ ਤਿੱਖੇ ਤੇਵਰਾਂ ਨਾਲ ਸਾਬਕਾ ਕਾਂਗਰਸੀ ਵਿਧਾਇਕ ਹਰਮਿੰਦਰ ਸਿੰਘ ਗਿੱਲ ਦਾ ਦਰਦ ਛਲਕਿਆ ਹੈ। ਪੱਟੀ ਹਲਕੇ ਤੋਂ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਕਿਹਾ ਕਿ …
Read More »ਕਾਮਨਵੈਲਥ ਖੇਡਾਂ ’ਚ ਪੰਜਾਬ ਦੀ ਧੀ ਹਰਜਿੰਦਰ ਕੌਰ ਨੇ ਜਿੱਤਿਆ ਕਾਂਸੇ ਦਾ ਤਮਗਾ
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਹਰਜਿੰਦਰ ਕੌਰ ਨੂੰ 40 ਲੱਖ ਰੁਪਏ ਨਕਦ ਇਨਾਮ ਦੇਣ ਦਾ ਐਲਾਨ ਚੰਡੀਗੜ੍ਹ/ਬਿੳੂਰੋ ਨਿੳੂਜ਼ ਕਾਮਨਵੈਲਥ ਖੇਡਾਂ ਵਿਚ ਪੰਜਾਬ ਦੇ ਕਸਬਾ ਨਾਭਾ ਨੇੜਲੇ ਪਿੰਡ ਮੈਹਸ ਦੀ ਰਹਿਣ ਵਾਲੀ ਹਰਜਿੰਦਰ ਕੌਰ ਨੇ ਵੇਟ ਲਿਫਟਿੰਗ ’ਚ ਕਾਂਸੇ ਦਾ ਤਮਗਾ ਜਿੱਤ ਲਿਆ ਹੈ। ਹਰਜਿੰਦਰ ਕੌਰ ਵਲੋਂ ਕਾਂਸੇ ਦਾ ਤਮਗਾ ਜਿੱਤਣ …
Read More »ਸ਼ਿਵ ਸੈਨਾ ਆਗੂ ਸੰਜੇ ਰਾਊਤ ਨੂੰ ਅਦਾਲਤ ਨੇ ਈਡੀ ਦੀ ਹਿਰਾਸਤ ਵਿੱਚ ਭੇਜਿਆ
ਕਾਲੇ ਧਨ ਨੂੰ ਸਫੇਦ ਕਰਨ ਦੇ ਮਾਮਲੇ ’ਚ ਹੋਈ ਸੀ ਗਿ੍ਰਫਤਾਰੀ ਮੁੰਬਈ/ਬਿੳੂਰੋ ਨਿੳੂਜ਼ ਈਡੀ ਨੇ ਅੱਜ ਸੋਮਵਾਰ ਨੂੰ ਸ਼ਿਵਸੈਨਾ ਆਗੂ ਸੰਜੈ ਰਾਊਤ ਨੂੰ ਮੈਡੀਕਲ ਕਰਾਉਣ ਤੋਂ ਬਾਅਦ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਨੇ ਸ਼ਿਵਸੈਨਾ ਆਗੂ ਨੂੰ ਚਾਰ ਦਿਨਾਂ ਲਈ ਈਡੀ ਦੀ ਹਿਰਾਸਤ ਵਿੱਚ ਭੇਜ ਦਿੱਤਾ ਹੈ। ਈਡੀ ਨੇ ਰਾਊਤ …
Read More »ਰਾਘਵ ਚੱਢਾ ਮਾਮਲੇ ’ਚ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਪਾਈ ਝਾੜ
ਚੱਢਾ ਨੂੰ ਪੰਜਾਬ ਸਰਕਾਰ ਦੀ ਸਲਾਹਕਾਰ ਕਮੇਟੀ ਦਾ ਚੇਅਰਮੈਨ ਲਗਾਉਣ ਖਿਲਾਫ ਪਾਈ ਗਈ ਸੀ ਪਟੀਸ਼ਨ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਖਿਲਾਫ ਦਾਇਰ ਹੋਈ ਪਟੀਸ਼ਨ ਦਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅੱਜ ਨਿਪਟਾਰਾ ਕਰ ਦਿੱਤਾ। ਚੱਢਾ ਨੂੰ ਪੰਜਾਬ ਸਰਕਾਰ ਦੀ ਸਲਾਹਕਾਰ ਕਮੇਟੀ ਦਾ …
Read More »ਮੱਧ ਪ੍ਰਦੇਸ਼ ਦੇ ਜੱਬਲਪੁਰ ’ਚ ਨਿੱਜੀ ਹਸਪਤਾਲ ਨੂੰ ਲੱਗੀ ਅੱਗ
8 ਵਿਅਕਤੀਆਂ ਦੀ ਮੌਤ, 13 ਜ਼ਖ਼ਮੀ ਨਵੀਂ ਦਿੱਲੀ/ਬਿੳੂਰੋ ਨਿੳੂਜ਼ + ਮੱਧ ਪ੍ਰਦੇਸ਼ ਦੇ ਜੱਬਲਪੁਰ ਵਿਚ ਅੱਜ ਸੋਮਵਾਰ ਨੂੰ ਇਕ ਨਿੱਜੀ ਹਸਪਤਾਲ ਵਿਚ ਅੱਗ ਲੱਗ ਗਈ। ਹਸਪਤਾਲ ਦੀ ਤਿੰਨ ਮੰਜ਼ਿਲਾ ਇਮਾਰਤ ਅੱਗ ਨਾਲ ਸੜ ਕੇ ਪੂਰੀ ਤਰ੍ਹਾਂ ਸੁਆਹ ਹੋ ਗਈ ਅਤੇ ਇਸ ਹਾਦਸੇ ਵਿਚ 8 ਵਿਅਕਤੀਆਂ ਦੀ ਮੌਤ ਹੋ ਗਈ ਅਤੇ …
Read More »ਪੰਜਾਬ ਦੇ ਏਜੀ ’ਤੇ ਨਵਾਂ ਘਮਾਸਾਣ
ਕਾਂਗਰਸ ਨੇ ਏਜੀ ਵਿਨੋਦ ਘਈ ਦੇ ਭਰਾ ਨੂੰ ਲੀਗਲ ਸੈਲ ਦਾ ਚੇਅਰਮੈਨ ਬਣਾਇਆ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਵਿਚ ਐਡਵੋਕੇਟ ਜਨਰਲ ਨੂੰ ਲੈ ਕੇ ਨਵਾਂ ਘਮਾਸਾਣ ਮਚ ਗਿਆ ਹੈ। ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਦੇ ਨਵੇਂ ਐਡਵੋਕੇਟ ਜਨਰਲ ਵਿਨੋਦ ਘਈ ਦੇ ਭਰਾ ਐਡਵੋਕੇਟ ਵਿਪਿਨ ਘਈ ਨੂੰ ਕਾਂਗਰਸ ਨੇ ਲੀਗਲ ਸੈਲ …
Read More »