25.9 C
Toronto
Saturday, July 11, 2026
spot_img

Yearly Archives: 0

ਵਿੱਤ ਮੰਤਰੀ ਹਰਪਾਲ ਚੀਮਾ ਨੇ ‘ਮੇਰਾ ਘਰ ਮੇਰੇ ਨਾਮ’ ਸਕੀਮ ਦੀ ਕੀਤੀ ਸ਼ੁਰੂਆਤ

ਡਰੋਨ ਜ਼ਰੀਏ ਜ਼ਮੀਨ ਮੈਪਿੰਗ ਦੀ ਹੋਈ ਸ਼ੁਰੂਆਤ ਸੰਗਰੂਰ/ਬਿਊਰੋ ਨਿਊਜ਼ : ਪੰਜਾਬ ਦੇ ਵਿੱਤ ਮੰਤਰੀ ਅਤੇ ਹਲਕਾ ਦਿੜ੍ਹਬਾ ਤੋਂ ਵਿਧਾਇਕ ਹਰਪਾਲ ਚੀਮਾ ਨੇ ਅੱਜ ਆਪਣੇ ਹਲਕੇ...

ਚੰਡੀਗੜ੍ਹ ’ਚ ਐਨਸੀਬੀ ਦੀ ਕਾਨਫਰੰਸ ’ਚ ਬੋਲੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

ਕਿਹਾ : ਨਸ਼ਿਆਂ ਖਿਲਾਫ਼ ਸਭ ਨੂੰ ਇਕਜੁੱਟ ਹੋ ਕੇ ਲੜਨ ਦੀ ਜ਼ਰੂਰਤ ਚੰਡੀਗੜ੍ਹ/ਬਿਊਰੋ ਨਿਊਜ਼ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਚੰਡੀਗੜ੍ਹ ’ਚ ਨਾਰਕੋਟਿਕਸ...

22ਵੀਆਂ ਰਾਸ਼ਟਰਮੰਡਲ ਖੇਡਾਂ ਦੀ ਸ਼ਾਨਦਾਰ ਸ਼ੁਰੂਆਤ

ਪੀਵੀ ਸਿੰਧੂ ਅਤੇ ਮਨਪ੍ਰੀਤ ਸਿੰਘ ਨੇ ਭਾਰਤੀ ਦਲ ਦੀ ਕੀਤੀ ਅਗਵਾਈ ਬਰਮਿੰਘਮ/ਬਿੳੂਰੋ ਨਿੳੂਜ਼ ਬਰਤਾਨੀਆ ਦੀ ਅਮੀਰ ਸੱਭਿਆਚਾਰਕ ਵਿਰਾਸਤ ਦੇ ਸ਼ਾਨਦਾਰ ਪ੍ਰਦਰਸ਼ਨ ਨਾਲ ਬਰਮਿੰਘਮ ਵਿਚ 22ਵੀਆਂ ਰਾਸ਼ਟਰਮੰਡਲ...

ਭਿ੍ਰਸ਼ਟਾਚਾਰ ਦੇ ਮਾਮਲੇ ’ਚ ਐਡੀਸ਼ਨਲ ਐਸ.ਐਚ.ਓ. ਨਰਿੰਦਰ ਸਿੰਘ ਗਿ੍ਰਫਤਾਰ

ਨਸ਼ਾ ਤਸਕਰ ਕੋਲੋਂ 10 ਲੱਖ ਰੁਪਏ ਰਿਸ਼ਵਤ ਲੈਣ ਦਾ ਆਰੋਪ ਅੰਮਿ੍ਰਤਸਰ/ਬਿੳੂਰੋ ਨਿੳੂਜ਼ ਪੰਜਾਬ ਪੁਲਿਸ ਨੇ ਵਿਭਾਗ ਵਿਚ ਭਿ੍ਰਸ਼ਟਾਚਾਰ ਖਿਲਾਫ ਵਿੱਢੀ ਮੁਹਿੰਮ ਤਹਿਤ ਸਬ ਇੰਸਪੈਕਟਰ ਨੂੰ ਨਸ਼ਾ...

ਮੁੱਖ ਮੰਤਰੀ ਭਗਵੰਤ ਮਾਨ ਨੇ ਭਗਤ ਪੂਰਨ ਸਿੰਘ ਨੂੰ ਦਿੱਤੀ ਸ਼ਰਧਾਂਜਲੀ

ਕਿਹਾ : ਸਿਵਲ ਹਸਪਤਾਲ ਖੰਨਾ ਦੇ ਟਰੌਮਾ ਸੈਂਟਰ ਦਾ ਨਾਂ ਭਗਤ ਪੂਰਨ ਸਿੰਘ ਦੇ ਨਾਮ ’ਤੇ ਹੋਵੇਗਾ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ...

ਬਿਕਰਮ ਮਜੀਠੀਆ ਦੀ ਜ਼ਮਾਨਤ ’ਤੇ ਫੈਸਲਾ ਰਾਖਵਾਂ

ਡਰੱਗ ਮਾਮਲੇ ’ਚ ਪਟਿਆਲਾ ਦੀ ਜੇਲ੍ਹ ’ਚ ਬੰਦ ਹੈ ਮਜੀਠੀਆ ਚੰਡੀਗੜ੍ਹ/ਬਿੳੂਰੋ ਨਿੳੂਜ਼ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ’ਤੇ ਪੰਜਾਬ ਅਤੇ...

ਭਗਵੰਤ ਮਾਨ ਅਤੇ ਰਾਘਵ ਚੱਢਾ ਵਿਚਾਲੇ ਨਰਾਜ਼ਗੀ ਦੀਆਂ ਖਬਰਾਂ!

ਮੁੱਖ ਮੰੰਤਰੀ ਨੇ ਅਜਿਹੀਆਂ ਗੱਲਾਂ ਨੂੰ ਨਕਾਰਿਆ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਆਗੂ ਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਵਿਚਾਲੇ ਨਰਾਜ਼ਗੀ...

ਪੰਜਾਬ ਵਿਚ ਏਜੀ ਵਿਵਾਦ ਤੋਂ ਖਫਾ ਬਾਰ ਕਾੳੂਂਸਲ

ਕਿਹਾ : ਜਿਸ ਤਰ੍ਹਾਂ ਡਾਕਟਰ ਹਰ ਮਰੀਜ਼ ਦਾ ਇਲਾਜ ਕਰਦਾ ਹੈ, ਵਕੀਲ ਵੀ ਸਭ ਦਾ ਕੇਸ ਲੜਦਾ ਹੈ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਵਿਚ ਨਵੇਂ ਐਡਵੋਕੇਟ ਜਨਰਲ ਵਿਨੋਦ...

‘ਆਪ’ ਸਰਕਾਰ ਦੀ ਰਡਾਰ ’ਤੇ ਸਾਬਕਾ ਕਾਂਗਰਸੀ ਮੰਤਰੀ ਤਿ੍ਰਪਤ ਰਾਜਿੰਦਰ ਸਿੰਘ ਬਾਜਵਾ

ਜ਼ਮੀਨ ਸੌਦੇ ਵਿਚ 28 ਕਰੋੜ ਰੁਪਏ ਦਾ ਘੁਟਾਲਾ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਦੀ ਰਡਾਰ ’ਤੇ ਹੁਣ ਕਾਂਗਰਸ ਦੇ ਸਾਬਕਾ...

‘ਕੈਸ਼ ਦਾ ਭੰਡਾਰ’ ਰੱਖਣ ਵਾਲੇ ਪਾਰਥ ਚੈਟਰਜੀ ਕੋਲ 11 ਸਾਲ ਪਹਿਲਾਂ ਸਨ ਸਿਰਫ 6300 ਰੁਪਏ

ਮਮਤਾ ਬੈਨਰਜੀ ਸਰਕਾਰ ’ਚ ਕੈਬਨਿਟ ਮੰਤਰੀ ਰਹੇ ਚੈਟਰਜੀ ਹੁਣ ਕਰੋੜਾਂਪਤੀ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਪੱਛਮੀ ਬੰਗਾਲ ਦੇ ਚਰਚਿਤ ਟੀਚਰ ਭਰਤੀ ਘੁਟਾਲੇ ਵਿਚ ਗਿ੍ਰਫਤਾਰ ਪਾਰਥ ਚੈਟਰਜੀ ਦੀਆਂ ਮੁਸ਼ਕਲਾਂ...
- Advertisment -
Google search engine

Most Read