Breaking News
Home / 2022 (page 21)

Yearly Archives: 2022

ਲਤੀਫਪੁਰਾ ਦੀ ਕਾਰਵਾਈ ਨੇ ਪੰਜਾਬ ਸਰਕਾਰ ਨੂੰ ਮੁਸ਼ਕਲ ’ਚ ਪਾਇਆ

ਘੱਟ ਗਿਣਤੀ ਕਮਿਸ਼ਨ ਨੇ ਵੀ ਲਿਆ ਨੋਟਿਸ ਜਲੰਧਰ/ਬਿਊਰੋ ਨਿਊਜ਼ ਜਲੰਧਰ ਦੇ ਲਤੀਫਪੁਰਾ ਵਿਚ ਪਾਕਿਸਤਾਨ ਤੋਂ ਆ ਕੇ ਵਸੇ ਲੋਕਾਂ ਦੇ ਘਰਾਂ ਨੂੰ ਚਾਹੁਣ ਦਾ ਮਾਮਲਾ ਪੰਜਾਬ ਸਰਕਾਰ ਲਈ ਮੁਸ਼ਕਲ ਬਣਦਾ ਜਾ ਰਿਹਾ ਹੈ। ਇੰਪਰੂਵਮੈਂਟ ਟਰੱਸਟ, ਜ਼ਿਲ੍ਹਾ ਪ੍ਰਸ਼ਾਸਨ ਅਤੇ ਕਮਿਸ਼ਨਰੇਟ ਪੁਲਿਸ ਵਲੋਂ ਅਪਰੇਸ਼ਨ ਡਿਮੋਲਿਸ਼ ਦੀ ਕਾਰਵਾਈ ਤੋਂ ਬਾਅਦ ਲਤੀਫਪੁਰਾ ਦੇ ਲੋਕਾਂ …

Read More »

ਪੰਜਾਬ ’ਚ ਹੁਣ ਪੰਚਾਇਤਾਂ ਨੂੰ ਸਾਲ ’ਚ ਦੋ ਵਾਰ ਬੁਲਾਉਣਾ ਹੋਵੇਗਾ ਇਜਲਾਸ

ਗ੍ਰਾਂਟਾਂ ਵਿਚ ਹੋ ਰਹੀ ਹੇਰਾਫੇਰੀ ਦੇ ਚੱਲਦਿਆਂ ‘ਆਪ’ ਸਰਕਾਰ ਦਾ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਪੰਚਾਇਤੀ ਗ੍ਰਾਂਟਾਂ ’ਚ ਹੋ ਰਹੇ ਘੁਟਾਲਿਆਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਹੁਣ ਸਖਤ ਐਕਸ਼ਨ ਦੇ ਮੂਡ ਵਿਚ ਹੈ। ਹੁਣ ਪੰਚਾਇਤਾਂ ਦੇ ਹਰ ਕੰਮ ਨੂੰ ਲੈ ਕੇ ਖੁੱਲ੍ਹੀ ਚਰਚਾ ਕੀਤੀ ਜਾਵੇਗੀ। …

Read More »

ਸ਼ਰਾਬ ਪੀਣ ਨਾਲ ਹੋਈ ਮੌਤ ’ਤੇ ਕੋਈ ਮੁਆਵਜ਼ਾ ਨਹੀਂ ਮਿਲੇਗਾ : ਨਿਤੀਸ਼ ਕੁਮਾਰ

ਬਿਹਾਰ ਵਿਧਾਨ ਸਭਾ ’ਚ ਜ਼ਹਿਰੀਲੀ ਸ਼ਰਾਬ ਦੇ ਮੁੱਦੇ ’ਤੇ ਜ਼ਬਰਦਸਤ ਹੰਗਾਮਾ ਨਵੀਂ ਦਿੱਲੀ/ਬਿਊਰੋ ਨਿਊਜ਼ ਬਿਹਾਰ ਵਿਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਦਾ ਮਾਮਲਾ ਗਰਮਾਉਂਦਾ ਜਾ ਰਿਹਾ ਹੈ। ਅੱਜ ਬਿਹਾਰ ਵਿਧਾਨ ਸਭਾ ਦੇ ਇਜਲਾਸ ਦੌਰਾਨ ਇਸ ਮੁੱਦੇ ਨੂੰ ਲੈ ਕੇ ਵਿਰੋਧੀ ਧਿਰ ਨੇ ਜੰਮ ਕੇ ਹੰਗਾਮਾ ਕੀਤਾ ਅਤੇ ਜ਼ਹਿਰੀਲੀ ਸ਼ਰਾਬ …

Read More »

ਬਲਕਾਰ ਸਿੱਧੂ ਪ੍ਰਧਾਨ ਤੇ ਭੁਪਿੰਦਰ ਮਲਿਕ ਬਣੇ ਜਨਰਲ ਸਕੱਤਰ

ਪੰਜਾਬੀ ਲੇਖਕ ਸਭਾ ਚੰਡੀਗੜ੍ਹ ਦੇ ਆਮ ਇਜਲਾਸ ਵਿਚ ਬਿਨ ਮੁਕਾਬਲਾ ਚੁਣੇ ਗਏ 8 ਅਹੁਦੇਦਾਰ ਚੰਡੀਗੜ੍ਹ : ਪੰਜਾਬੀ ਲੇਖਕ ਸਭਾ (ਰਜਿ.) ਚੰਡੀਗੜ੍ਹ ਦਾ ਆਮ ਇਜਲਾਸ ਅਤੇ ਚੋਣ ਪ੍ਰਕਿਰਿਆ ਦੀ ਕਾਰਵਾਈ ਪੰਜਾਬ ਕਲਾ ਭਵਨ ਵਿਖੇ ਸੰਪੰਨ ਹੋਈ। ਜਿੱਥੇ ਬਿਨ ਮੁਕਾਬਲਾ 8 ਨਵੇਂ ਅਹੁਦੇਦਾਰਾਂ ਦੀ ਟੀਮ ਚੁਣੀ ਗਈ, ਜਿਸ ਵਿਚ ਬਲਕਾਰ ਸਿੱਧੂ ਮੁੜ …

Read More »

ਉੱਘੇ ਪੱਤਰਕਾਰ ਸਤਨਾਮ ਸਿੰਘ ਮਾਣਕ ਬਣੇ ਪੰਜਾਬ ਪ੍ਰੈੱਸ ਕਲੱਬ ਜਲੰਧਰ ਦੇ ਪ੍ਰਧਾਨ

ਜਲੰਧਰ/ਬਿਊਰੋ ਨਿਊਜ਼ : ਪੰਜਾਬ ਪ੍ਰੈੱਸ ਕਲੱਬ ਜਲੰਧਰ ਦੀਆਂ ਹੋਈਆਂ ਚੋਣਾਂ ‘ਚ ਪ੍ਰੋਗਰੈਸਿਵ ਮੀਡੀਆ ਮੰਚ ਦੇ ਉਮੀਦਵਾਰਾਂ ਨੇ ਹੂੰਝਾ ਫੇਰ ਜਿੱਤ ਹਾਸਲ ਕਰਦੇ ਹੋਏ ਕਲੱਬ ਦੇ ਸਾਰੇ ਅਹੁਦੇ ਆਪਣੇ ਨਾਂਅ ਕੀਤੇ ਹਨ। ਇਨ੍ਹਾਂ ਚੋਣਾਂ ‘ਚ ਉੱਘੇ ਪੱਤਰਕਾਰ ਸਤਨਾਮ ਸਿੰਘ ਮਾਣਕ ਨੇ ਆਪਣੇ ਵਿਰੋਧੀ ਉਮੀਦਵਾਰ ਜਤਿੰਦਰ ਸ਼ਰਮਾ ਨੂੰ 315 ਵੋਟਾਂ ਦੇ ਵੱਡੇ …

Read More »

ਕੋਟਕਪੂਰਾ ਗੋਲੀਬਾਰੀ ਮਾਮਲੇ ਵਿਚ ਸੁਖਬੀਰ ਬਾਦਲ ਤੋਂ ਪੁੱਛ-ਪੜਤਾਲ

ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕੋਲੋਂ ਸੋਮਵਾਰ ਨੂੰ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਸਿਟ) ਨੇ ਕਰੀਬ ਤਿੰਨ ਘੰਟਿਆਂ ਤੱਕ ਪੁੱਛ-ਪੜਤਾਲ ਕੀਤੀ। ਵਧੀਕ ਡੀਜੀਪੀ ਐਲ.ਕੇ. ਯਾਦਵ ਦੀ ਅਗਵਾਈ ਵਾਲੀ ਟੀਮ ਨੇ ਸੁਖਬੀਰ ਬਾਦਲ ਨੂੰ ਪੁੱਛ-ਪੜਤਾਲ ਲਈ ਸੱਦਿਆ ਸੀ। 2015 ਵਿਚ ਫਰੀਦਕੋਟ ਜ਼ਿਲ੍ਹੇ ਵਿਚ ਵਾਪਰੀਆਂ …

Read More »

ਪੰਜਾਬ ਕੈਬਨਿਟ ਵੱਲੋਂ ਪੁਲਿਸ ਦੀ ਭਰਤੀ ਦਾ ਫੈਸਲਾ

ਸਾਲਾਨਾ 1800 ਕਾਂਸਟੇਬਲਾਂ ਤੇ 300 ਸਬ ਇੰਸਪੈਕਟਰਾਂ ਦੀ ਭਰਤੀ ਨੂੰ ਦਿੱਤੀ ਮਨਜ਼ੂਰੀ ਮਾਲ ਵਿਭਾਗ ‘ਚ ਪਟਵਾਰੀਆਂ ਦੀਆਂ 710 ਅਸਾਮੀਆਂ ਭਰਨ ਨੂੰ ਵੀ ਦਿੱਤੀ ਪ੍ਰਵਾਨਗੀ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਪੰਜਾਬ ਵਿੱਚ ਹਰ ਸਾਲ 1800 ਕਾਂਸਟੇਬਲਾਂ ਅਤੇ 300 ਸਬ-ਇੰਸਪੈਕਟਰਾਂ ਦੀ ਭਰਤੀ ਕਰਨ …

Read More »

ਚੰਡੀਗੜ੍ਹ ‘ਚ ਦਾਖ਼ਲ ਨਹੀਂ ਹੋਣਗੀਆਂ ਬਾਦਲਾਂ ਅਤੇ ਹੋਰ ਨਿੱਜੀ ਅਪਰੇਟਰਾਂ ਦੀਆਂ ਬੱਸਾਂ

ਅੰਤਰਰਾਜ਼ੀ ਰੂਟਾਂ ‘ਤੇ ਹੁਣ ਸਰਕਾਰ ਦੀਆਂ ਬੱਸਾਂ ਹੀ ਚੱਲਣਗੀਆਂ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦਾਅਵਾ ਕੀਤਾ ਹੈ ਕਿ ਸੂਬਾ ਸਰਕਾਰ ਨੇ ਅਹਿਮ ਫੈਸਲਾ ਲੈਂਦਿਆਂ ਅੰਤਰ-ਰਾਜੀ ਰੂਟਾਂ ‘ਤੇ ਬਾਦਲ ਪਰਿਵਾਰ ਤੇ ਵੱਡੇ ਬੱਸ ਆਪਰੇਟਰਾਂ ਦੀਆਂ ਨਿੱਜੀ ਬੱਸਾਂ ਦਾ ਏਕਾਧਿਕਾਰ ਖ਼ਤਮ ਕਰ ਦਿੱਤਾ ਹੈ। ਉਨ੍ਹਾਂ ਦੱਸਿਆ …

Read More »

ਭਗਵੰਤ ਮਾਨ ਨੇ ਹਾਕੀ ਵਰਲਡ ਕੱਪ ਦਾ ਕੀਤਾ ਸਵਾਗਤ

ਕਿਹਾ : ਪੰਜਾਬ ਵਿਚ ਹਾਕੀ ਦੀ ਪੁਰਾਣੀ ਸ਼ਾਨ ਕਰਾਂਗੇ ਬਹਾਲ ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤ ਦੀ ਮੇਜ਼ਬਾਨੀ ਵਿਚ ਹੋਣ ਵਾਲੇ ਹਾਕੀ ਵਰਲਡ ਕੱਪ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਸ਼ੀ ਜ਼ਾਹਰ ਕੀਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਹਾਕੀ ਦੀ ਖੇਡ ਨੂੰ ਪੰਜਾਬ ਵਿਚ ਮੋਹਰੀ ਖੇਡ ਬਣਾਉਣ ਅਤੇ ਇਸਦੀ …

Read More »

ਸੀਨੀਅਰ ਅਕਾਲੀ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਦਾ ਦੇਹਾਂਤ

ਪਿਛਲੇ ਦਿਨੀਂ ਹੀ ਬ੍ਰਹਮਪੁਰਾ ਨੂੰ ਬਣਾਇਆ ਗਿਆ ਸੀ ਪਾਰਟੀ ਦਾ ਸਰਪ੍ਰਸਤ ਚੰਡੀਗੜ੍ਹ/ਬਿਊਰੋ ਨਿਊਜ਼ : ਬਜ਼ੁਰਗ ਅਕਾਲੀ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਰਣਜੀਤ ਸਿੰਘ ਬ੍ਰਹਮਪੁਰਾ ਦਾ ਮੰਗਲਵਾਰ ਨੂੰ ਦੇਹਾਂਤ ਹੋ ਗਿਆ। ਉਹ 85 ਸਾਲਾਂ ਦੇ ਸਨ। ਸਾਬਕਾ ਸੰਸਦ ਮੈਂਬਰ ਬ੍ਰਹਮਪੁਰਾ ਪਿਛਲੇ ਲੰਮੇ ਸਮੇਂ ਤੋਂ ਬਿਮਾਰ ਸਨ ਤੇ ਉਨ੍ਹਾਂ ਪੀਜੀਆਈ ਚੰਡੀਗੜ੍ਹ ਵਿੱਚ …

Read More »