ਕੈਪਟਨ ਅਮਰਿੰਦਰ ਦੇ ਫਾਰਮ ਹਾਊਸ ਨਾਲ ਲਗਦੀ ਜ਼ਮੀਨ ‘ਤੇ 13 ਵਿਅਕਤੀਆਂ ਨੇ ਕੀਤਾ ਹੋਇਆ ਸੀ ਕਬਜ਼ਾ : ਧਾਲੀਵਾਲ ਕੁਰਾਲੀ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਚੰਡੀਗੜ੍ਹ ਦੀ ਜੂਹ ‘ਚ ਵੱਸੇ ਪਿੰਡ ਸਿਸਵਾਂ ਦੀ 125 ਏਕੜ ਸ਼ਾਮਲਾਟ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਹਟਾਇਆ ਹੈ। ਇਸ ਜ਼ਮੀਨ ਦੀ ਕੀਮਤ ਕਈ ਕਰੋੜ ਰੁਪਏ ਦੱਸੀ ਜਾ …
Read More »Yearly Archives: 2022
ਭਾਰਤ ਭੂਸ਼ਣ ਆਸ਼ੂ ਖਿਲਾਫ ਵਿਜੀਲੈਂਸ ਕੋਲ ਪਹੁੰਚੀਆਂ 18 ਸ਼ਿਕਾਇਤਾਂ
ਸਾਬਕਾ ਮੰਤਰੀ ਨੇ ਜਨਤਕ ਸਮਾਗਮਾਂ ਤੋਂ ਬਣਾਈ ਦੂਰੀ ਚੰਡੀਗੜ੍ਹ : ਪੰਜਾਬ ਦੇ ਸਾਬਕਾ ਚਰਚਿਤ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਆਸ਼ੂ ਖਿਲਾਫ ਇਕ ਨਹੀਂ ਬਲਕਿ 18 ਸ਼ਿਕਾਇਤਾਂ ਪੰਜਾਬ ਵਿਜੀਲੈਂਸ ਬਿਊਰੋ ਨੂੰ ਮਿਲੀਆਂ ਹਨ। ਲਗਭਗ ਸਾਰੀਆਂ ਸ਼ਿਕਾਇਤਾਂ ਫੂਡ ਅਤੇ ਸਿਵਲ ਸਪਲਾਈ ਵਿਭਾਗ ਦੀ ਟੈਂਡਰਿੰਗ ਵਿਚ ਕਥਿਤ …
Read More »ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਬੇਰੁਜ਼ਗਾਰਾਂ ਤੇ ਪੁਲਿਸ ਵਿਚਾਲੇ ਝੜਪ
ਤਿੰਨ ਬੇਰੁਜ਼ਗਾਰਾਂ ਵੱਲੋਂ ਖ਼ੁਦ ਨੂੰ ਅੱਗ ਲਾਉਣ ਦਾ ਯਤਨ; ਪੁਲਿਸ ਵੱਲੋਂ ਲਾਠੀਚਾਰਜ ਤੇ ਜਲ ਤੋਪਾਂ ਦੀ ਵਰਤੋਂ ਸੰਗਰੂਰ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਕੋਠੀ ਦਾ ਘਿਰਾਓ ਕਰਨ ਲਈ ਸੋਮਵਾਰ ਨੂੰ ਇੱਥੇ ਪੁੱਜੇ ਬੇਰੁਜ਼ਗਾਰ ਪੀਟੀਆਈ ਅਧਿਆਪਕਾਂ ਨੂੰ ਅੱਗੇ ਵਧਣ ਤੋਂ ਰੋਕਣ ਦੌਰਾਨ ਪੁਲਿਸ ਮੁਲਾਜ਼ਮਾਂ ਤੇ ਧਰਨਾਕਾਰੀਆਂ ਵਿਚਾਲੇ …
Read More »ਪੰਜਾਬ ਦੇ ਮੰਤਰੀਆਂ ਦੀ ਸੀਨੀਆਰਤਾ ਲਿਸਟ ਤਿਆਰ
ਹਰਪਾਲ ਸਿੰਘ ਚੀਮਾ ਅਤੇ ਅਮਨ ਅਰੋੜਾ ਸੀਨੀਅਰ ਤੇ ਅਨਮੋਲ ਗਗਨ ਮਾਨ ਸਭ ਤੋਂ ਜੂਨੀਅਰ ਚੰਡੀਗੜ੍ਹ : ਪੰਜਾਬ ਵਿਚ ਸਰਕਾਰ ਨੇ ਮੰਤਰੀਆਂ ਦੀ ਸੀਨੀਆਰਤਾ ਲਿਸਟ ਤਿਆਰ ਕਰ ਲਈ ਹੈ। ਮੁੱਖ ਮੰਤਰੀ ਭਗਵੰਤ ਮਾਨ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸਭ ਤੋਂ ਸੀਨੀਅਰ ਹਨ। ਦੂਜੇ ਨੰਬਰ ‘ਤੇ ਅਰਬਨ ਡਿਵੈਲਪਮੈਂਟ ਮੰਤਰੀ ਅਮਨ …
Read More »ਮੁਹੱਲਾ ਕਲੀਨਿਕ ‘ਤੇ ਸਿਆਸੀ ਘਮਾਸਾਣ
ਕਾਂਗਰਸ ਅਤੇ ਅਕਾਲੀ ਦਲ ਨੇ ਭਗਵੰਤ ਮਾਨ ਸਰਕਾਰ ‘ਤੇ ਚੁੱਕੇ ਸਵਾਲ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਮੁਹੱਲਾ ਕਲੀਨਿਕ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਬਿਆਨ ਤੋਂ ਬਾਅਦ ਸਿਆਸੀ ਘਮਾਸਾਣ ਮਚਿਆ ਹੋਇਆ ਹੈ। ਮੁੱਖ ਮੰਤਰੀ ਨੇ ਮੋਹਾਲੀ ਵਿਚ ਕਿਹਾ ਸੀ ਕਿ ਅਮਰੀਕਾ ਵੀ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਦੇ ਮੁਹੱਲਾ …
Read More »ਪੰਜਾਬ ਦੇ ਨਹਿਰੀ ਪ੍ਰਬੰਧ ਲਈ ਕੇਂਦਰ ਸਰਕਾਰ ਤੋਂ ਵਿਸ਼ੇਸ਼ ਪੈਕੇਜ ਦੀ ਮੰਗ
ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਦੂਸ਼ਿਤ ਪਾਣੀਆਂ ਨੂੰ ਸ਼ੁੱਧ ਕਰਨ ਅਤੇ ਨਹਿਰੀ ਪ੍ਰਬੰਧ ਨਵਿਆਉਣ ਲਈ ਮੰਗਲਵਾਰ ਨੂੰ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨਾਲ ਦਿੱਲੀ ਵਿੱਚ ਮੁਲਾਕਾਤ ਕੀਤੀ। ਇਸ …
Read More »ਪ੍ਰੀਖਿਆ ਦੇਣ ਆਏ ਵਿਦਿਆਰਥੀ ਦਾ ਕੜਾ ਲੁਹਾਇਆ
ਬਠਿੰਡਾ/ਬਿਊਰੋ ਨਿਊਜ਼ : ਬਠਿੰਡਾ ‘ਚ ਮਲੋਟ ਰੋਡ ਸਥਿਤ ਰੀਜਨਲ ਪੋਲੀਟੈਕਨਿਕ ਕਾਲਜ ਵਿੱਚ ਜੇਈ ਮੇਨ ਸੈਸ਼ਨ ਦੂਜਾ ਦੀ ਪ੍ਰੀਖਿਆ ਦੇਣ ਪਹੁੰਚੇ ਵਿਦਿਆਰਥੀਆਂ ਦੇ ਕਾਲਜ ਪ੍ਰਬੰਧਕਾਂ ਵੱਲੋਂ ਕੜੇ ਲੁਹਾਉਣ ਕਾਰਨ ਵਿਵਾਦ ਖੜ੍ਹਾ ਹੋ ਗਿਆ। ਅਬੋਹਰ ਤੋਂ ਆਏ ਇਕ ਵਿਦਿਆਰਥੀ ਨੇ ਆਰੋਪ ਲਾਇਆ ਕਿ ਕਾਲਜ ਦੇ ਪ੍ਰਿੰਸੀਪਲ ਨੇ ਉਸ ਨੂੰ ਗੇਟ ‘ਤੇ ਰੋਕ …
Read More »ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖਿਡਾਰੀਆਂ ਦਾ ਸਨਮਾਨ
ਕਿਹਾ : ਖੇਡਾਂ ਦੇ ਖੇਤਰ ਵਿਚ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਵਾਂਗੇ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਚੰਡੀਗੜ੍ਹ ਸਥਿਤ ਰਿਹਾਇਸ਼ ‘ਤੇ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਤਮਗੇ ਜਿੱਤ ਕੇ ਦੇਸ਼ ਦਾ ਨਾਮ ਰੌਸ਼ਨ ਕਰਨ ਵਾਲੇ ਪੰਜਾਬ ਦੇ ਖਿਡਾਰੀਆਂ ਦਾ ਸਨਮਾਨ ਕੀਤਾ। ਇਨ੍ਹਾਂ ਖਿਡਾਰੀਆਂ ਵਿੱਚ ਦੱਖਣੀ ਕੋਰੀਆ …
Read More »ਬਹਿਬਲ ਕਲਾਂ ਮੋਰਚਾ
ਪੀੜਤ ਪਰਿਵਾਰ ਦਾ ਗੁੱਸਾ ਠੰਢਾ ਨਾ ਕਰ ਸਕੇ ਬੈਂਸ ਤੇ ਸੰਧਵਾਂ ਪੰਜਾਬ ਸਰਕਾਰ ਨੇ ਹੋਰ ਛੇ ਮਹੀਨਿਆਂ ਦਾ ਸਮਾਂ ਮੰਗਿਆ ਕੋਟਕਪੂਰਾ/ਬਿਊਰੋ ਨਿਊਜ਼ : ਬਹਿਬਲ ਕਲਾਂ ਇਨਸਾਫ ਮੋਰਚੇ ਵਿੱਚ ਗੋਲੀ ਕਾਂਡ ਦੇ ਪੀੜਤ ਪਰਿਵਾਰਾਂ ਨਾਲ ਗੱਲਬਾਤ ਲਈ ਵਿਸ਼ੇਸ਼ ਤੌਰ ‘ਤੇ ਪੁੱਜੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਪੰਜਾਬ ਵਿਧਾਨ ਸਭਾ ਦੇ …
Read More »ਕਾਰਪੋਰੇਟ ਖੇਤਰ ਨੂੰ ਢਾਹ ਲਾਉਣ ਲਈ ਇਕੱਠੇ ਸੰਘਰਸ਼ ਵਿੱਢਾਂਗੇ: ਉਗਰਾਹਾਂ
ਬੁਢਲਾਡਾ ਵਿੱਚ 31 ਜੁਲਾਈ ਨੂੰ ਚਾਰ ਘੰਟੇ ਲਈ ਰੇਲਾਂ ਜਾਮ ਕਰਨ ਦਾ ਐਲਾਨ ਕੀਤਾ ਰੂੜੇਕੇ ਕਲਾਂ/ਬਿਊਰੋ ਨਿਊਜ਼ : ‘ਪਾਣੀ ਬਚਾਓ ਖੇਤ ਬਚਾਓ’ ਮੁਹਿੰਮ ਤਹਿਤ ਬਰਨਾਲਾ ਦੇ ਪਿੰਡ ਧੌਲਾ ਸਥਿਤ ਟਰਾਈਡੈਂਟ ਕੰਪਨੀ ਦੀ ਫੈਕਟਰੀ ਸਾਹਮਣੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਲਾਏ ਗਏ ਮੋਰਚੇ ਦੇ ਆਖਰੀ ਦਿਨ ਸੋਮਵਾਰ ਨੂੰ ਹਜ਼ਾਰਾਂ ਕਿਸਾਨ …
Read More »