ਟੋਰਾਂਟੋ/ਬਿਊਰੋ ਨਿਊਜ਼ : ਕੈਨੇਡੀਅਨ ਪੁਲਿਸ ਨੇ ਰਿਪੁਦਮਨ ਸਿੰਘ ਮਲਿਕ ਦੇ ਕਤਲ ਦੇ ਮਾਮਲੇ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ (ਆਰਸੀਐੱਮਪੀ) ਨੇ ਸਰੀ ਵਿੱਚ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਬ੍ਰਿਟਿਸ਼ ਕੋਲੰਬੀਆ ਦੇ ਐਬਟਸਫੋਰਡ ਤੋਂ ਟੈਨਰ ਫੌਕਸ (21) ਅਤੇ ਨਿਊ ਵੈਸਟਮਿੰਸਟਰ ਦੇ ਵੈਨਕੂਵਰ ਉਪਨਗਰ ਤੋਂ ਜੋਸ ਲੋਪੇਜ਼ …
Read More »Yearly Archives: 2022
ਮਾਂਟ੍ਰੀਅਲ ਨੇੜੇ ਤਰਨਤਾਰਨ ਦੇ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ
ਬਰੈਂਪਟਨ, ਤਰਨਤਾਰਨ : ਮਾਂਟ੍ਰੀਅਲ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ ਵਿਚ ਤਰਨਤਾਰਨ ਦੇ ਨੌਜਵਾਨ ਦੀ ਮੌਤ ਹੋ ਗਈ ਹੈ। ਹਾਦਸਾ ਵਾਪਰਨ ਤੋਂ ਬਾਅਦ ਟਰੱਕ ਨੂੰ ਭਿਆਨਕ ਅੱਗ ਲੱਗ ਗਈ ਅਤੇ ਅੱਗ ਦੀਆਂ ਲਪਟਾਂ ਵਿਚ ਨੌਜਵਾਨ ਦੀ ਸੜਨ ਤੋਂ ਬਾਅਦ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਰਿਸ਼ਵ ਸ਼ਰਮਾ ਪੁੱਤਰ ਰਵਿੰਦਰ ਸ਼ਰਮਾ ਵਜੋਂ …
Read More »ਇਤਿਹਾਸ ‘ਚ ਪਹਿਲੀ ਵਾਰ ਪੋਪ ਨੇ ਕੈਨੇਡਾ ਦੇ ਮੂਲ ਨਿਵਾਸੀ ਬੱਚਿਆਂ ਨੂੰ ਜਬਰਨ ਈਸਾਈ ਬਣਾਉਣ ਲਈ ਮੁਆਫ਼ੀ ਮੰਗੀ
ਮਾਸਕਵਾਸਿਸ : ਪੋਪ ਫਰਾਂਸਿਸ ਨੇ ਕੈਥੋਲਿਕ ਚਰਚ ਦੇ ਕੈਨੇਡਾ ਦੇ ਸਵਦੇਸ਼ੀ ਰਿਹਾਇਸ਼ੀ ਸਕੂਲਾਂ ਦੀ ਉਤਪੀੜਨ ਨੀਤੀ ਲਈ ਸੋਮਵਾਰ ਨੂੰ ਇਤਿਹਾਸਕ ਮੁਆਫੀ ਮੰਗਦਿਆਂ ਕਿਹਾ ਕਿ ਮੂਲ ਨਿਵਾਸੀਆਂ ਨੂੰ ਈਸਾਈ ਸਮਾਜ ‘ਚ ਜ਼ਬਰਦਸਤੀ ਸ਼ਾਮਿਲ ਕਰਨ ਨੇ ਉਨ੍ਹਾਂ ਦੇ ਸੱਭਿਆਚਾਰਾਂ ਨੂੰ ਤਬਾਹ ਕਰ ਦਿੱਤਾ ਅਤੇ ਹਾਸ਼ੀਏ ‘ਤੇ ਪਈਆਂ ਪੀੜ੍ਹੀਆਂ ਦੇ ਪਰਿਵਾਰਾਂ ਨੂੰ ਤੋੜ …
Read More »ਭਾਰਤੀ ਮੂਲ ਦੇ ਸਚਿਨ ਕਦਮ ਦੀ ਪਾਣੀ ‘ਚ ਡੁੱਬਣ ਕਾਰਨ ਗਈ ਜਾਨ
ਐਡਮਿੰਟਨ/ਬਿਊਰੋ ਨਿਊਜ਼ : ਲੰਘੇ ਦਿਨੀਂ ਕੈਨੇਡਾ ਦੇ ਸੂਬੇ ਅਲਬਰਟਾ ਦੇ ਐਡਮਿੰਟਨ ਸ਼ਹਿਰ ਵਿਖੇ ਭਾਰਤੀ ਮੂਲ ਦੇ 42 ਸਾਲਾ ਸਚਿਨ ਕਦਮ ਦੀ ਪਾਣੀ ‘ਚ ਡੁੱਬਣ ਕਾਰਨ ਮੌਤ ਹੋ ਗਈ। ਜ਼ਿਕਰਯੋਗ ਹੈ ਕਿ 42 ਸਾਲਾ ਸਚਿਨ ਕਦਮ ਬਤੌਰ ਇਕ ਵੈਲਡਰ ਦਾ ਕੰਮ ਕਰਦਾ ਸੀ ਅਤੇ ਆਪਣੇ ਪਰਿਵਾਰ ਸਮੇਤ ਸਾਲ 2014 ‘ਚ ਭਾਰਤ …
Read More »ਦਰੋਪਦੀ ਮੁਰਮੂ ਨੇ 15ਵੇਂ ਰਾਸ਼ਟਰਪਤੀ ਵਜੋਂ ਹਲਫ਼ ਲਿਆ
ਆਦਿਵਾਸੀ ਸਮਾਜ ਦੀ ਪਹਿਲੀ ਅਤੇ ਦੇਸ਼ ਦੀ ਦੂਜੀ ਮਹਿਲਾ ਰਾਸ਼ਟਰਪਤੀ ਹੋਣ ਦਾ ਮਾਣ ਮਿਲਿਆ ਨਵੀਂ ਦਿੱਲੀ/ਬਿਊਰੋ ਨਿਊਜ਼ : ਦਰਪੋਦੀ ਮੁਰਮੂ (64) ਨੇ ਲੰਘੇ ਸੋਮਵਾਰ ਨੂੰ ਦੇਸ਼ ਦੇ 15ਵੇਂ ਰਾਸ਼ਟਰਪਤੀ ਵਜੋਂ ਹਲਫ਼ ਲੈਣ ਮਗਰੋਂ ਆਪਣੇ ਪਲੇਠੇ ਭਾਸ਼ਣ ‘ਚ ਕਿਹਾ ਕਿ ਉਨਾਂ ਦੀ ਚੋਣ ਇਸ ਗੱਲ ਦਾ ਸਬੂਤ ਹੈ ਕਿ ਕਿਸੇ ਵੀ …
Read More »ਈਡੀ ਦੀਆਂ ਤਾਕਤਾਂ ‘ਤੇ ਸੁਪਰੀਮ ਕੋਰਟ ਦੀ ਮੋਹਰ
ਗ੍ਰਿਫ਼ਤਾਰੀ, ਸੰਪਤੀ ਜ਼ਬਤ ਕਰਨ ਤੇ ਤਲਾਸ਼ੀ ਆਦਿ ਤਾਕਤਾਂ ਬਹਾਲ ਰੱਖੀਆਂ ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਇਕ ਅਹਿਮ ਫੈਸਲੇ ਵਿੱਚ ਸੰਘੀ ਜਾਂਚ ਏਜੰਸੀ ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੂੰ ਕਾਲੇ ਧਨ ਨੂੰ ਸਫ਼ੈਦ ਕਰਨ ਤੋਂ ਰੋਕਣ ਲਈ ਬਣੇ ਐਕਟ (ਪੀਐੱਮਐੱਲਏ) ਤਹਿਤ ਗ੍ਰਿਫ਼ਤਾਰੀ, ਮਨੀ ਲਾਂਡਰਿੰਗ ਵਿੱਚ ਸ਼ਾਮਲ ਸੰਪਤੀ ਨੂੰ ਜ਼ਬਤ ਕਰਨ, ਤਲਾਸ਼ੀ …
Read More »ਨੀਰਜ ਚੋਪੜਾ ਨੇ ਵਿਸ਼ਵ ਚੈਂਪੀਅਨਸ਼ਿਪ ‘ਚ ਚਾਂਦੀ ਦਾ ਮੈਡਲ ਜਿੱਤ ਕੇ ਇਤਿਹਾਸ ਸਿਰਜਿਆ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਤੀ ਵਧਾਈ ਨਵੀਂ ਦਿੱਲੀ/ਬਿਊਰੋ ਨਿਊਜ਼ : ਓਲੰਪਿਕ ਚੈਂਪੀਅਨ ਜੈਵਲਿਨ ਥ੍ਰੋਅਰ ਨੀਰਜ ਚੋਪੜਾ (24) ਨੇ ਵਿਸ਼ਵ ਚੈਂਪੀਅਨਸ਼ਿਪ ‘ਚ ਚਾਂਦੀ ਦਾ ਮੈਡਲ ਜਿੱਤ ਕੇ ਇਕ ਵਾਰ ਫਿਰ ਇਤਿਹਾਸ ਸਿਰਜ ਦਿੱਤਾ ਹੈ। ਉਹ ਵਿਸ਼ਵ ਚੈਂਪੀਅਨਸ਼ਿਪ ‘ਚ ਭਾਰਤ ਲਈ 19 ਸਾਲਾਂ ਮਗਰੋਂ ਮੈਡਲ ਜਿੱਤਣ ਵਾਲਾ ਦੂਜਾ ਅਤੇ ਪੁਰਸ਼ ਵਰਗ …
Read More »ਭਾਰਤ ਦੇ ‘ਰਾਜਾ’ ਨੇ ਨਰਿੰਦਰ ਮੋਦੀ : ਰਾਹੁਲ ਗਾਂਧੀ
ਰਾਹੁਲ ਗਾਂਧੀ ਸਣੇ ਕਾਂਗਰਸ ਵਰਕਰਾਂ ਨੂੰ ਪੁਲਿਸ ਨੇ ਹਿਰਾਸਤ ‘ਚ ਲਿਆ ਨਵੀਂ ਦਿੱਲੀ/ਬਿਊਰੋ ਨਿਊਜ਼ : ਸੋਨੀਆ ਗਾਂਧੀ ਤੋਂ ਈਡੀ ਦੀ ਪੁੱਛ-ਪੜਤਾਲ ਖਿਲਾਫ਼ ਨਵੀਂ ਦਿੱਲੀ ਵਿਖੇ ਵਿਜੈ ਚੌਕ ਵਿੱਚ ਪ੍ਰਦਰਸ਼ਨ ਕਰ ਰਹੇ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਤੇ ਕਈ ਹੋਰਨਾਂ ਸੰਸਦ ਮੈਂਬਰਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। ਇਸ ਮੌਕੇ …
Read More »ਅਰਪਿਤਾ ਮੁਖਰਜੀ ਦੇ ਘਰੋਂ 29 ਕਰੋੜ ਰੁਪਏ ਹੋਰ ਕੈਸ਼ ਮਿਲਿਆ
ਪਾਰਥ ਚੈਟਰਜੀ ਨੂੰ ਕੈਬਨਿਟ ਵਿਚੋਂ ਕੀਤਾ ਗਿਆ ਬਰਖਾਸਤ ਕੋਲਕਾਤਾ/ਬਿਊਰੋ ਨਿਊਜ਼ : ਪੱਛਮੀ ਬੰਗਾਲ ਦੇ ਅਧਿਆਪਕ ਭਰਤੀ ਘੋਟਾਲੇ ‘ਚ ਸ਼ਾਮਲ ਮਮਤਾ ਬੈਨਰਜੀ ਦੇ ਕੈਬਨਿਟ ਮੰਤਰੀ ਪਾਰਥ ਚੈਟਰਜੀ ਦੀ ਕਰੀਬੀ ਅਰਪਿਤਾ ਮੁਖਰਜੀ ਦੇ ਦੂਜੇ ਫਲੈਟ ਵਿਚੋਂ ਈਡੀ ਵੱਲੋਂ ਕੀਤੀ ਗਈ ਛਾਪੇਮਾਰੀ ਦੌਰਾਨ 29 ਕਰੋੜ ਰੁਪਏ ਦਾ ਹੋਰ ਕੈਸ਼ ਮਿਲਿਆ ਹੈ। ਇਸ ਦੇ …
Read More »ਕਿਸੇ ਹੋਰ ਪਾਰਟੀ ‘ਚ ਸ਼ਾਮਲ ਨਹੀਂ ਹੋਵਾਂਗਾ: ਯਸ਼ਵੰਤ ਸਿਨਹਾ
ਰਾਸ਼ਟਰਪਤੀ ਦੀ ਚੋਣ ਹਾਰੇ ਹਨ ਸਿਨਹਾ ਕੋਲਕਾਤਾ : ਸਾਬਕਾ ਕੇਂਦਰੀ ਮੰਤਰੀ ਯਸ਼ਵੰਤ ਸਿਨਹਾ, ਜੋ ਹਾਲ ਹੀ ‘ਚ ਵਿਰੋਧੀ ਧਿਰ ਦੇ ਉਮੀਦਵਾਰ ਵਜੋਂ ਰਾਸ਼ਟਰਪਤੀ ਚੋਣ ਹਾਰ ਗਏ ਸਨ, ਨੇ ਕਿਹਾ ਕਿ ਉਹ ਕਿਸੇ ਸਿਆਸੀ ਪਾਰਟੀ ਵਿੱਚ ਸ਼ਾਮਲ ਨਹੀਂ ਹੋਣਗੇ ਅਤੇ ‘ਆਜ਼ਾਦ’ ਰਹਿਣਗੇ। ਸਿਨਹਾ (84) ਨੇ ਕਿਹਾ ਕਿ ਭਵਿੱਖ ਵਿੱਚ ਜਨਤਕ ਜੀਵਨ …
Read More »