ਡਾ. ਰਾਜੇਸ਼ ਕੇ ਪੱਲਣ ਜੁਲਾਈ, 2022 ਦੇ ਦੂਜੇ ਹਫ਼ਤੇ ਵਿੱਚ ਗੁਲਜ਼ਾਰ ਨੂੰ ਨੇੜਿਓਂ ਮਿਲਣਾ ਅਤੇ ਨਮਸਕਾਰ ਕਰਨਾ ਮੇਰੇ ਲਈ ਇੱਕ ਸੁਪਨੇ ਦਾ ਸਾਕਾਰ ਹੋਣਾ ਸੀ ਜਦੋਂ ਮੈਂ ਡਾਊਨਟਾਊਨ ਟੋਰਾਂਟੋ ਦੇ ਰਾਏ ਟਾਮਸਨ ਹਾਲ ਵਿੱਚ ਉਸਦੀ ਸ਼ਲਾਘਾ ਅਤੇ ਸਨਮਾਨ ਕਰਨ ਲਈ ਆਯੋਜਿਤ ਇੱਕ ਸ਼ਾਮ ਦੇ ਸੰਗੀਤ ਸਮਾਰੋਹ ਵਿੱਚ ਸ਼ਾਮਲ ਹੋਇਆ। ਗੁਲਜ਼ਾਰ …
Read More »Yearly Archives: 2022
ਪੀਣਯੋਗ ਨਹੀਂ ਰਿਹਾ ਭਾਰਤ ਦਾ ਪਾਣੀ
ਭਾਰਤ ‘ਚ ਵਧਦੇ ਜਲ ਪ੍ਰਦੂਸ਼ਣ ਨੇ ਪਹਿਲਾਂ ਹੀ ਮਨੁੱਖ ਨੂੰ ਨਾਜ਼ੁਕ ਸਥਿਤੀ ‘ਚ ਲਿਆ ਖੜ੍ਹਾ ਕੀਤਾ ਹੈ, ਪਰ ਹੁਣ ਧਰਤੀ ਹੇਠਲੇ ਪਾਣੀ ‘ਚ ਜ਼ਹਿਰੀਲੇ ਤੱਤਾਂ ਦੇ ਵਧਦੇ ਜਾਣ ਦੀ ਖ਼ਬਰ ਨੇ ਇਸ ਸੰਬੰਧੀ ਚਿੰਤਾਵਾਂ ਨੂੰ ਹੋਰ ਵਧਾ ਦਿੱਤਾ ਹੈ। ਇਸ ਤੋਂ ਵੀ ਵੱਡੀ ਚੁਣੌਤੀ ਦੇਸ਼ ਦੇ ਧਰਤੀ ਹੇਠਲੇ ਪਾਣੀ ‘ਚ …
Read More »ਖੇਤੀ ਕਮੇਟੀ ਦੀ ਬਣਤਰ, ਉਦੇਸ਼ ਤੇ ਸਾਰਥਕਤਾ
ਡਾ. ਸੁਖਪਾਲ ਸਿੰਘ ਖੇਤੀ ਸੁਧਾਰਾਂ ਦੇ ਨਾਂ ਥੱਲੇ ਲਿਆਂਦੇ ਤਿੰਨ ਕਾਨੂੰਨਾਂ ਖ਼ਿਲਾਫ਼ ਕਿਸਾਨ ਅੰਦੋਲਨ ਦੀ ਸਫਲਤਾ ਤੋਂ 8 ਮਹੀਨੇ ਬਾਅਦ ਕੇਂਦਰ ਸਰਕਾਰ ਨੇ 29 ਮੈਂਬਰੀ ਬਣਾਈ ਹੈ ਜਿਸ ਦਾ ਦੱਸਿਆ ਗਿਆ ਮਨੋਰਥ ਮੁਲਕ ਵਿਚ ਜ਼ੀਰੋ ਬਜਟ ਕੁਦਰਤੀ ਖੇਤੀ ਨੂੰ ਹੁਲਾਰਾ ਦੇਣਾ, ਫ਼ਸਲੀ ਵੰਨ-ਸਵੰਨਤਾ ਲਿਆਉਣਾ ਅਤੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਨੂੰ …
Read More »ਪੰਜਾਬ ਦੀ ਵਿੱਤੀ ਹਾਲਤ ਅਤੇ ਕੋਝੀਆਂ ਸਿਆਸੀ ਚਾਲਾਂ
ਗੁਰਮੀਤ ਸਿੰਘ ਪਲਾਹੀ ਆਰ.ਬੀ.ਆਈ. (ਰਿਜ਼ਰਵ ਬੈਂਕ ਆਫ ਇੰਡੀਆ) ਨੇ ਇੱਕ ਰਿਪੋਰਟ ਛਾਇਆ ਕੀਤੀ ਹੈ। ਇਸ ਵਿੱਚ ਦੱਸਿਆ ਗਿਆ ਹੈ ਕਿ ਦੇਸ਼ ਦੇ ਦਸ ਰਾਜਾਂ ਦੀ ਆਰਥਿਕ ਸਥਿਤੀ ਡਾਵਾਂਡੋਲ ਹੈ, ਕਿਉਂਕਿ ਉਹਨਾਂ ਦਾ ਵਿੱਤੀ ਕਰਜ਼ਾ ਅਤੇ ਰਾਜ ਦੇ ਜੀ.ਡੀ.ਪੀ. ਦਾ ਅਨੁਪਾਤ ਬਹੁਤ ਜ਼ਿਆਦਾ ਵਧ ਗਿਆ ਹੈ। ਇਹ ਰਾਜ ਹਨ ਰਾਜਸਥਾਨ, ਬਿਹਾਰ, …
Read More »ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਦਿੱਲੀ ਦੌਰੇ ‘ਤੇ ਸਿਆਸਤ
ਏਜੀ ਦੀ ਨਿਯੁਕਤੀ ਨੂੰ ਲੈ ਕੇ ‘ਆਪ’ ਵਿਚ ਹਲਚਲ ਖਹਿਰਾ ਕਹਿੰਦੇ : ‘ਆਪ’ ਵਿਚ ਲੜਾਈ ਸ਼ੁਰੂ – ਭਗਵੰਤ ਬੋਲੇ : ਕੋਈ ਲੜਾਈ ਨਹੀਂ ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਦਿੱਲੀ ਦੌਰੇ ‘ਤੇ ਸਿਆਸੀ ਬਵਾਲ ਮਚ ਗਿਆ ਹੈ। ਕਾਂਗਰਸ ਪਾਰਟੀ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ …
Read More »ਭਗਵੰਤ ਮਾਨ ਨੇ ਵਿਨੋਦ ਘਈ ਨੂੰ ਏ.ਜੀ. ਲਗਾਉਣ ਦਾ ਮੁੜ ਕੀਤਾ ਐਲਾਨ
ਬੇਅਦਬੀ ਮਾਮਲੇ ਵਿਚ ਰਾਮ ਰਹੀਮ ਦੇ ਵਕੀਲ ਰਹੇ ਹਨ ਵਿਨੋਦ ਘਈ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੀਨੀਅਰ ਐਡਵੋਕੇਟ ਵਿਨੋਦ ਘਈ ਨੂੰ ਐਡਵੋਕੇਟ ਜਨਰਲ ਲਗਾਉਣ ਦਾ ਮੁੜ ਐਲਾਨ ਕੀਤਾ ਹੈ। ਵੀਰਵਾਰ ਨੂੰ ਕੈਬਨਿਟ ਮੀਟਿੰਗ ਖ਼ਤਮ ਹੋਣ ਮਗਰੋਂ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਭਗਵੰਤ ਮਾਨ ਨੇ ਇਹ …
Read More »ਟੋਰਾਂਟੋ ਪੁਲਿਸ ਮੁਖੀ ਨਾਲ ‘ਪਰਵਾਸੀ’ ਮੀਡੀਆ ਦੀ ਇਮੀਗ੍ਰਾਂਟ ਭਾਈਚਾਰੇ ਦੇ ਮੁੱਦਿਆਂ ‘ਤੇ ਗੱਲਬਾਤ
ਨੌਜਵਾਨਾਂ ਨੂੰ ਪੁਲਿਸ ਵਿਚ ਭਰਤੀ ਹੋਣ ਦਾ ਸੱਦਾ ਮਿਸੀਸਾਗਾ/ਬਿਊਰੋ ਨਿਊਜ਼ : ਲੰਘੇ ਮੰਗਲਵਾਰ ਨੂੰ ਟੋਰਾਂਟੋ ਪੁਲਿਸ ਦੇ ਚੀਫ਼ ਜੇਮਜ ਰੇਮਰ ਨੇ ਮਾਲਟਨ ਵਿਚ ਸਥਿਤ ‘ਪਰਵਾਸੀ’ ਮੀਡੀਆ ਗਰੁੱਪ ਦੇ ਹੈਡ ਆਫ਼ਿਸ ਦਾ ਦੌਰਾ ਕੀਤਾ। ਜਿੱਥੇ ਉਹ ਇਕ ਘੰਟੇ ਤੋਂ ਵੱਧ ਸਮਾਂ ਰੁਕੇ। ਇਸ ਦੌਰਾਨ ‘ਪਰਵਾਸੀ’ ਮੀਡੀਆ ਦੇ ਮੁਖੀ ਰਜਿੰਦਰ ਸੈਣੀ ਵੱਲੋਂ …
Read More »ਅਕਾਲੀ ਦਲ ਦਾ ਜਥੇਬੰਦਕ ਢਾਂਚਾ ਭੰਗ
ਸੁਖਬੀਰ ਨੇ ਝੂੰਦਾਂ ਕਮੇਟੀ ਦੀ ਰਿਪੋਰਟ ‘ਤੇ ਸਿਫਾਰਸ਼ਾਂ ਮਗਰੋਂ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਚੋਣਾਂ ਦੇ ਨਤੀਜਿਆਂ ਦੀ ਸਮੀਖਿਆ ਲਈ ਬਣਾਈ ਝੂੰਦਾਂ ਕਮੇਟੀ ਦੀਆਂ ਸਿਫਾਰਸ਼ਾਂ ‘ਤੇ ਕੰਮ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦਾ ਸਮੁੱਚਾ ਜਥੇਬੰਦਕ ਢਾਂਚਾ ਭੰਗ ਕਰ ਦਿੱਤਾ ਹੈ। ਪਾਰਟੀ ਵੱਲੋਂ ਜਾਰੀ …
Read More »ਕੇਂਦਰੀ ਸੰਸਕ੍ਰਿਤਕ ਮੰਤਰਾਲੇ ਨੇ ਬਾਗ ਦੀ ਦੇਖ-ਰੇਖ ਕਰਨ ਵਾਲੀ ਕੰਪਨੀ ਨੂੰ ਨਿਰਦੇਸ਼ ਕੀਤਾ ਜਾਰੀ
ਜੱਲ੍ਹਿਆਂਵਾਲਾ ਬਾਗ ‘ਚ ਸ਼ਹੀਦੀ ਖੂਹ ਦਾ ਖੁੱਲ੍ਹਾ ਓਪਰੀ ਹਿੱਸਾ ਹੋਵੇਗਾ ਬੰਦ ਤਰਕ : ਪੈਸੇ ਸੁੱਟਣ ਨਾਲ ਹੁੰਦਾ ਹੈ ਸ਼ਹੀਦਾਂ ਦਾ ਅਪਮਾਨ ਅੰਮ੍ਰਿਤਸਰ/ਬਿਊਰੋ ਨਿਊਜ਼ : ਕੇਂਦਰੀ ਸੰਸਕ੍ਰਿਤਕ ਮੰਤਰਾਲੇ ਨੇ ਜੱਲ੍ਹਿਆਂਵਾਲਾ ਬਾਗ ਦੇ ਸ਼ਹੀਦੀ ਖੂਹ ਵਿਚ ਪੈਸੇ ਸੁੱਟਣ ‘ਤੇ ਰੋਕ ਲਗਾ ਦਿੱਤੀ ਹੈ। ਇਸਦੇ ਲਈ ਖੂਹ ਦੇ ਖੁੱਲ੍ਹੇ ਓਪਰੀ ਹਿੱਸੇ ਨੂੰ ਬੰਦ …
Read More »ਪੋਪ ਨੇ ਲਾਈ ਅੱਲ੍ਹੇ ਜ਼ਖਮਾਂ ‘ਤੇ ਮੱਲ੍ਹਮ
ਸੁਰਜੀਤ ਸਿੰਘ ਫਲੋਰਾ ਪੋਪ ਫਰਾਂਸਿਸ 24 ਜੁਲਾਈ ਐਤਵਾਰ ਤੋਂ ਕੈਨੇਡਾ ਦੇ ਇਤਿਹਾਸਕ ਛੇ ਦਿਨਾਂ ਦੇ ਦੌਰੇ ਲਈ ਐਡਮਿੰਟਨ ਏਅਰਪੋਰਟ ‘ਤੇ ਪੁੱਜੇ ਸਨ ਜਿੱਥੇ ਉਨ੍ਹਾਂ ਨੇ ਕੈਥੋਲਿਕ ਚਰਚ ਦੁਆਰਾ ਚਲਾਏ ਜਾ ਰਹੇ ਰਿਹਾਇਸ਼ੀ ਸਕੂਲਾਂ ਵਿਚ ਕੀਤੇ ਗਏ ਦੁਰਵਿਵਹਾਰ ਤੋਂ ਬਚੇ ਸਵਦੇਸ਼ੀ ਲੋਕਾਂ ਤੋਂ ਮਾਫ਼ੀ ਮੰਗ ਕੇ ਫ਼ਿਰਾਖ਼ਦਿਲੀ ਦਾ ਸਬੂਤ ਦਿੱਤਾ ਹੈ। …
Read More »