ਝੋਨੇ ਦੀ ਖਰੀਦ ਵੀ 1 ਅਕਤੂਬਰ ਤੋਂ ਸ਼ੁਰੂ ਕਰਨ ਦਾ ਕੀਤਾ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ, ਜਿਸ ਦੌਰਾਨ ਪੰਜਾਬ ਸਰਕਾਰ ਵੱਲੋਂ ਕਈ ਅਹਿਮ ਫੈਸਲੇ ਲਏ ਗਏ। ਕੈਬਨਿਟ ਦੀ ਮੀਟਿੰਗ ਖਤਮ ਹੋਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ …
Read More »Yearly Archives: 2022
ਨਵੇਂ ਏਜੀ ਵਿਨੋਦ ਘਈ ਦੀ ਨਿਯੁਕਤੀ ’ਤੇ ਘਿਰੀ ਪੰਜਾਬ ਸਰਕਾਰ
ਰਾਮ ਰਹੀਮ, ਡਾ. ਵਿਜੇ ਸਿੰਗਲਾ ਅਤੇ ਭਾਰਤ ਭੂਸ਼ਣ ਆਸ਼ੂ ਦੀ ਵਕਾਲਤ ਵੀ ਕਰ ਚੁੱਕੇ ਹਨ ਘਈ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਵੱਲੋਂ ਲਗਾਏ ਗਏ ਨਵੇਂ ਐਡਵੋਕੇਟ ਜਨਰਲ ਵਿਨੋਦ ਘਈ ਦੇ ਮਾਮਲੇ ਵਿਚ ਪੰਜਾਬ ਸਰਕਾਰ ਘਿਰਦੀ ਹੋਈ ਨਜ਼ਰ ਆ ਰਹੀ ਹੈ। ਵਿਰੋਧੀ ਧਿਰਾਂ ਦੇ ਨਾਲ-ਨਾਲ ਬੁੱਧੀਜੀਵੀਆਂ ਨੇ ਵੀ ਸਰਕਾਰ ਨੂੰ ਨਿਸ਼ਾਨੇ …
Read More »ਸੁਪਰੀਮ ਕੋਰਟ ਨੇ ਈਡੀ ਦੇ ਗਿ੍ਰਫ਼ਤਾਰੀ ਅਧਿਕਾਰ ਨੂੰ ਦੱਸਿਆ ਜਾਇਜ਼
ਕਿਹਾ : ਇਹ ਮਨਮਾਨੀ ਨਹੀਂ, ਚੁਣੌਤੀ ਦੇਣ ਵਾਲੀਆਂ 242 ਪਟੀਸ਼ਨਾਂ ’ਤੇ ਹੋਈ ਸੁਣਵਾਈ ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਪ੍ਰੀਵੈਂਸ਼ਨ ਆਫ਼ ਮਨੀ ਲਾਂਡਰਿੰਗ (ਪੀਐਮਐਲਏ) ਐਕਟ ਦੀਆਂ ਵੱਖ-ਵੱਖ ਧਾਰਵਾਂ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ’ਤੇ ਸੁਣਵਾਈ ਕਰਨ ਤੋਂ ਬਾਅਦ ਅੱਜ ਆਪਣਾ ਫੈਸਲਾ ਸੁਣਾਇਆ। ਸੁਪਰੀਮ ਕੋਰਟ ਨੇ ਈਡੀ ਵੱਲੋਂ ਕੀਤੀ ਜਾਣ …
Read More »‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਰਾਜ ਸਭਾ ਤੋਂ ਸਸਪੈਂਡ
ਸਦਨ ’ਚ ਨਾਅਰੇਬਾਜ਼ੀ ਕਰਨ ਅਤੇ ਡਿਪਟੀ ਚੇਅਰਮੈਨ ਵੱਲ ਪੇਪਰ ਸੁੱਟਣ ਦਾ ਆਰੋਪ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਰਾਜ ਸਭਾ ’ਚ ਸੰਸਦ ਮੈਂਬਰ ਸੰਜੇ ਸਿੰਘ ਨੂੰ ਅੱਜ ਰਾਜ ਸਭ ਤੋਂ ਸਸਪੈਂਡ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸੰਜੇ ਸਿੰਘ ਸਦਨ ਅੰਦਰ ਗੁਜਰਾਤ ’ਚ ਜ਼ਹਿਰੀਲੀ ਸ਼ਰਾਬ …
Read More »ਸੋਨੀਆ ਗਾਂਧੀ ਨੈਸ਼ਨਲ ਹੇਰਾਲਡ ਮਾਮਲੇ ’ਚ ਈਡੀ ਸਾਹਮਣੇ ਤੀਜੀ ਵਾਰ ਹੋਈ ਪੇਸ਼
ਈਡੀ ਨੇ ਪੁੱਛਿਆ : ਯੰਗ ਇੰਡੀਆ ਦੇ ਲੈਣ-ਦੇਣ ਸਬੰਧੀ ਕਿੰਨੀਆਂ ਮੀਟਿੰਗਾਂ ਤੁਹਾਡੇ ਘਰ ਹੋਈਆਂ ਨਵੀਂ ਦਿੱਲੀ/ਬਿਊਰੋ ਨਿਊਜ਼ : ਨੈਸ਼ਨਲ ਹੇਰਾਲਡ ਮਾਮਲੇ ਵਿਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੋਂ ਈਡੀ ਨੇ ਤੀਜੇ ਦਿਨ ਵੀ ਤਿੰਨ ਘੰਟੇ ਪੁੱਛਗਿੱਛ ਕੀਤੀ, ਪ੍ਰੰਤੂ ਈਡੀ ਵੱਲੋਂ ਉਨ੍ਹਾਂ ਨੂੰ ਅਗਾਮੀ ਪੁੱਛਗਿੱਛ ਲਈ ਕੋਈ ਨੋਟਿਸ ਨਹੀਂ ਦਿੱਤਾ ਗਿਆ। ਰਿਪੋਰਟ …
Read More »ਲਾਲੂ ਦੇ ਓਐਸਡੀ ਰਹੇ ਭੋਲਾ ਯਾਦਵ ਨੂੰ ਸੀਬੀਆਈ ਨੇ ਕੀਤਾ ਗਿ੍ਰਫਤਾਰ
ਰੇਲਵੇ ਭਰਤੀ ਘੁਟਾਲਾ ਮਾਮਲੇ ’ਚ ਚਾਰ ਟਿਕਾਣਿਆਂ ’ਤੇ ਛਾਪੇਮਾਰੀ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਕੇਂਦਰੀ ਜਾਂਚ ਏਜੰਸੀ (ਸੀਬੀਆਈ) ਨੇ ਅੱਜ ਬੁੱਧਵਾਰ ਨੂੰ ਵੱਡੀ ਕਾਰਵਾਈ ਕਰਦੇ ਹੋਏ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ ਦੇ ਓਐਸਡੀ ਰਹੇ ਭੋਲਾ ਯਾਦਵ ਨੂੰ ਗਿ੍ਰਫਤਾਰ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਗਿ੍ਰਫਤਾਰੀ ਰੇਲਵੇ …
Read More »ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੂੰ ਵੱਡਾ ਸਿਆਸੀ ਝਟਕਾ
ਸੁਪਰੀਮ ਕੋਰਟ ਦੇ ਹੁਕਮ ਨਾਲ ਇਲਾਹੀ ‘ਪੰਜਾਬ’ ਦੇ ਮੁੱਖ ਮੰਤਰੀ ਬਣੇ ਇਸਲਾਮਾਬਾਦ/ਬਿੳੂਰੋ ਨਿੳੂਜ਼ ਚੌਧਰੀ ਪਰਵੇਜ਼ ਇਲਾਹੀ ਨੇ ਨਾਟਕੀ ਘਟਨਾਕ੍ਰਮ ਤੋਂ ਬਾਅਦ ਅੱਜ ਬੁੱਧਵਾਰ ਨੂੰ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਸੁਪਰੀਮ ਕੋਰਟ ਨੇ ਪਿਛਲੇ ਦਿਨ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਦੇ ਫੈਸਲੇ ਨੂੰ …
Read More »ਪੰਜਾਬ ’ਚ ਵਧਣ ਲੱਗੇ ਕਰੋਨਾ ਮਾਮਲੇ
ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੀ ਹੋਏ ਆਈਸੋਲੇਟ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿਚ ਦੇਸ਼ ਦੇ ਹੋਰ ਸੂੁਬਿਆਂ ਦੇ ਮੁਕਾਬਲੇ ਪਿਛਲੇ ਹਫਤੇ ਦੌਰਾਨ ਕਰੋਨਾ ਦੇ ਕੇਸਾਂ ਵਿਚ ਸਭ ਤੋਂ ਜ਼ਿਆਦਾ ਵਾਧਾ ਦੇਖਿਆ ਗਿਆ ਹੈ। ਇਸ ਦੇ ਚੱਲਦਿਆਂ ਕੇਂਦਰ ਸਰਕਾਰ ਨੇ ਵਧ ਰਹੇ ਕਰੋਨਾ ਮਾਮਲਿਆਂ ਕਰਕੇ ਦੋਵਾਂ ਰਾਜਾਂ …
Read More »ਜੈਡ ਪਲੱਸ ਸੁਰੱਖਿਆ ਲਈ ਕੇਜਰੀਵਾਲ ਨੂੰ ‘ਆਪ’ ਪੰਜਾਬ ਦਾ ਕਨਵੀਨਰ ਦੱਸਿਆ
ਸਰਕਾਰ ਨੇ ਹਾਈਕੋਰਟ ’ਚ ਦਿੱਤੀ ਸੀ ਰਿਪੋਰਟ ਪਰਗਟ ਸਿੰਘ ਅਤੇ ਸੁਖਪਾਲ ਖਹਿਰਾ ਨੇ ਸਰਕਾਰ ’ਤੇ ਚੁੱਕੇ ਸਵਾਲ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਵਿਚ ਸੁਰੱਖਿਆ ਨੂੰ ਲੈ ਕੇ ਕਾਂਗਰਸ ਪਾਰਟੀ ਨੇ ਆਮ ਆਦਮੀ ਪਾਰਟੀ ’ਤੇ ਵੱਡਾ ਸਿਆਸੀ ਨਿਸ਼ਾਨਾ ਸਾਧਿਆ ਹੈ। ਕਾਂਗਰਸ ਵਿਧਾਇਕ ਪਰਗਟ ਸਿੰਘ ਅਤੇ ਸੁਖਪਾਲ ਸਿੰਘ ਖਹਿਰਾ ਨੇ ਇਸ ਬਾਰੇ ਦਸਤਾਵੇਜ਼ ਵੀ …
Read More »ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੂੰ ਹੋਇਆ ਕਰੋਨਾ
ਮੋਹਾਲੀ ਜ਼ਿਲ੍ਹੇ ਦੇ ਪਿੰਡ ਤੀੜਾ ਦੇ 17 ਸਕੂਲੀ ਵਿਦਿਆਰਥੀ ਪਾਏ ਗਏ ਕਰੋਨਾ ਪਾਜੇਟਿਵ ਪਟਨਾ/ਬਿਊਰੋ ਨਿਊਜ਼ : ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਕਰੋਨਾ ਵਾਇਰਸ ਦੀ ਲਪੇਟ ਵਿਚ ਆ ਗਏ ਹਨ। ਉਹ ਪਿਛਲੇ 4 ਦਿਨਾਂ ਤੋਂ ਬਿਮਾਰ ਚੱਲ ਰਹੇ ਸਨ, ਜਦੋਂ ਉਨ੍ਹਾਂ ਦਾ ਕਰੋਨਾ ਟੈਸਟ ਕਰਵਾਇਆ ਗਿਆ ਤਾਂ ਉਨ੍ਹਾਂ ਦੀ ਰਿਪੋਰਟ …
Read More »