ਹਾਈਕੋਰਟ ਨੇ ਭਗਵੰਤ ਮਾਨ ਸਰਕਾਰ ਕੋਲੋਂ ਮੰਗੀ ਸਟੇਟਸ ਰਿਪੋਰਟ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਪਟੀਸ਼ਨ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਹਾਈਕੋਰਟ ਨੇ ਸਰਕਾਰ ਕੋਲੋਂ ਆਸ਼ੂ ਨਾਲ ਜੁੜੇ ਮਾਮਲੇ ਦੀ ਸਟੇਟਸ ਰਿਪੋਰਟ …
Read More »Yearly Archives: 2022
ਸਿਮਰਜੀਤ ਬੈਂਸ ਨੂੰ ਨਿਆਂਇਕ ਹਿਰਾਸਤ ‘ਚ ਬਰਨਾਲਾ ਜੇਲ੍ਹ ਭੇਜਿਆ ਗਿਆ
ਲੁਧਿਆਣਾ/ਬਿਊਰੋ ਨਿਊਜ਼ : ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਵੇਰਕਾ ਮਿਲਕ ਪਲਾਂਟ ਅੰਦਰ ਦਾਖ਼ਲ ਹੋਣ ਸਬੰਧੀ ਕੇਸ ਵਿੱਚ ਇੱਕ ਦਿਨਾ ਰਿਮਾਂਡ ਤੋਂ ਬਾਅਦ ਮੰਗਲਵਾਰ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਸਿਮਰਜੀਤ ਬੈਂਸ ਨੂੰ 14 …
Read More »ਪੰਜਾਬ ਦੇ ਮੌਜੂਦਾ ਤੇ ਸਾਬਕਾ ਸਿੱਖਿਆ ਮੰਤਰੀ ਹੋਏ ਆਹਮੋ-ਸਾਹਮਣੇ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਇਸ ਵਾਰ 2 ਲੱਖ ਐਡਮਿਸ਼ਨ ਘੱਟ ਹੋਏ ਹਨ, ਜਦਕਿ 2016 ਤੋਂ ਬਾਅਦ ਲਗਾਤਾਰ ਸਰਕਾਰੀ ਸਕੂਲਾਂ ‘ਚ ਦਾਖਲਾ ਲੈਣ ਵਾਲੇ ਵਿਦਿਆਰਥੀ ਦੀ ਗਿਣਤੀ ਵਧ ਰਹੀ ਸੀ, ਜੋ ਇਸ ਸਾਲ ਘੱਟ ਹੋਈ ਹੈ। ਇਸ ਨੂੰ ਲੈ ਕੇ ਮੌਜੂਦਾ ਸਿੱਖਿਆ ਮੰਤਰੀ ਹਰਜੋਤ ਬੈਂਸ ਅਤੇ ਸਾਬਕਾ …
Read More »ਦਲੇਰ ਮਹਿੰਦੀ ਤੇ ਨਵਜੋਤ ਸਿੱਧੂ ਇਕੋ ਬੈਰਕ ‘ਚ ਬੰਦ
ਚੰਡੀਗੜ੍ਹ : ਮਸ਼ਹੂਰ ਪੰਜਾਬੀ ਗਾਇਕ ਦਲੇਰ ਮਹਿੰਦੀ ਕਬੂਤਰਬਾਜ਼ੀ ਦੇ ਮਾਮਲੇ ਵਿਚ ਪਟਿਆਲਾ ਦੀ ਸੈਂਟਰਲ ਜੇਲ੍ਹ ਵਿਚ ਬੰਦ ਹੈ ਅਤੇ ਉਸ ਨੂੰ ਜੇਲ੍ਹ ਵਿਚ ਜੇਲ ਮੁਨਸ਼ੀ ਦਾ ਕੰਮ ਮਿਲਿਆ ਹੈ। ਨਵਜੋਤ ਸਿੱਧੂ ਵਾਂਗ ਹੀ ਦਲੇਰ ਮਹਿੰਦੀ ਵੀ ਬੈਰਕ ਦੇ ਅੰਦਰ ਹੀ ਕੰਮ ਕਰਨਗੇ। ਇਹ ਵੀ ਜ਼ਿਕਰਯੋਗ ਹੈ ਕਿ ਜਿਸ ਬੈਰਕ ਵਿਚ …
Read More »ਭਗਵੰਤ ਮਾਨ ਸਰਕਾਰ ‘ਚ ਅਫਸਰਾਂ ਦੀ ਮਨਮਾਨੀ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ‘ਚ ਵੀ ਅਫਸਰਾਂ ਵਲੋਂ ਮਨਮਾਨੀ ਕੀਤੇ ਜਾਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਮੀਡੀਆ ਵਿਚ ਆਈਆਂ ਰਿਪੋਰਟਾਂ ਮੁਤਾਬਕ ਅਫਸਰਾਂ ਨੇ ਕੈਬਨਿਟ ਦੀ ਸਬ ਕਮੇਟੀ ਨੂੰ ਵਿਭਾਗਾਂ ਦੇ ਕੱਚੇ ਕਰਮਚਾਰੀਆਂ ਦੀ ਪੂਰੀ ਲਿਸਟ ਨਹੀਂ ਦਿੱਤੀ। ਅੱਜ …
Read More »ਸਿਮਰਨਜੀਤ ਸਿੰਘ ਮਾਨ ਖਿਲਾਫ ਭਾਜਪਾ ਆਗੂ ਟੀਨਾ ਕਪੂਰ ਨੇ ਕੀਤੀ ਸ਼ਿਕਾਇਤ
ਮਾਨ ਨੇ ਲੰਘੇ ਦਿਨੀਂ ਸ਼ਹੀਦ ਭਗਤ ਸਿੰਘ ਨੂੰ ਦੱਸਿਆ ਸੀ ਅੱਤਵਾਦੀ ਚੰਡੀਗੜ੍ਹ/ਬਿਊਰੋ ਨਿਊਜ਼ : ਸੰਗਰੂਰ ਲੋਕ ਸਭਾ ਹਲਕੇ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ। ਉਨ੍ਹਾਂ ਨੇ ਲੰਘੇ ਦਿਨੀਂ ਹਰਿਆਣਾ ਦੇ ਕਰਨਾਲ ‘ਚ ਇਕ ਸਮਾਗਮ ਦੌਰਾਨ ਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਕਹਿ ਦਿੱਤਾ …
Read More »ਭਾਸ਼ਾ ਕੇਵਲ ਸੰਚਾਰ ਦਾ ਮਾਧਿਅਮ ਹੀ ਨਹੀਂ, ਸਗੋਂ ਇਹ ਤਾਂ ਸੱਭਿਆਚਾਰਕ ਪਛਾਣ ਹੈ : ਡਾ. ਸੁਖਦੇਵ ਸਿੰਘ ਸਿਰਸਾ
‘ਦ ਲਿਟਰੇਰੀ ਰਿਫ਼ਲੈੱਕਸ਼ਨਜ਼’ ਵੱਲੋਂ ਡਾ. ਸਿਰਸਾ ਨਾਲ ਰਚਾਇਆ ਗਿਆ ਭਾਵਪੂਰਤ ਰੂ-ਬ-ਰੂ ਬਰੈਂਪਟਨ/ਡਾ. ਝੰਡ : ਉੱਤਰੀ-ਅਮਰੀਕਨ ਖਿੱਤੇ ਵਿਚ 2018 ਤੋਂ ਵਿਚਰ ਰਹੀ ਸਾਹਿਤਕ ਸੰਸਥਾ ‘ਦ ਲਿਟਰੇਰੀ ਰਿਫਲੈੱਕਸ਼ਨਜ਼’ ਵੱਲੋਂ ਲੰਘੇ ਸ਼ਨੀਵਾਰ 16 ਜੁਲਾਈ ਨੂੰ ਉੱਘੇ ਵਿਦਵਾਨ ਅਤੇ ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਤੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਅਹਿਮ ਼ਪਿ” ਰਹੇ ਡਾ. ਸੁਖਦੇਵ …
Read More »ਡੌਨ ਮਿਨੇਕਰ ਸੀਨੀਅਰਜ਼ ਕਲੱਬ ਨੇ ਸੈਂਟਰ ਆਈਲੈਂਡ ਦਾ ਟੂਰ ਲਾਇਆ
ਬਰੈਂਪਟਨ/ਡਾ. ਝੰਡ : ਪ੍ਰਾਪਤ ਸੂਚਨਾ ਅਨੁਸਾਰ ਡੌਨ ਮਿਨੇਕਰ ਸੀਨੀਅਰਜ਼ ਕਲੱਬ ਦੇ ਮੈਂਬਰਾਂ ਵੱਲੋਂ ਲੰਘੇ ਸ਼ਨੀਵਾਰ 16 ਜੁਲਾਈ ਨੂੰ ਸੈਂਟਰ ਆਈਲੈਂਡ ਦਾ ਟੂਰ ਲਾਇਆ ਗਿਆ ਜਿਸ ਦੀ ਅਗਵਾਈ ਕਲੱਬ ਦੇ ਪ੍ਰਧਾਨ ਅਮਰੀਕ ਸਿੰਘ ਕੁਮਰੀਆ ਵੱਲੋਂ ਕੀਤੀ ਗਈ ਅਤੇ ਇਸ ਦੇ ਸੁਯੋਗ ਪ੍ਰਬੰਧ ਲਈ ਰਾਮ ਪ੍ਰਕਾਸ਼, ਜਗਦੇਵ ਸਿੰਘ ਗਰੇਵਾਲ ਤੇ ਗਿਆਨ ਸਿੰਘ …
Read More »ਬਲੂ ਓਕ ਸੀਨੀਅਰਜ਼ ਕਲੱਬ ਨੇ ਕਨੇਡਾ ਡੇ ਮਨਾਇਆ
ਬਰੈਂਪਟਨ/ਬਿਊਰੋ ਨਿਊਜ਼ : ਬਲੂ ਓਕ ਸੀਨੀਅਰਜ਼ ਕਲੱਬ ਵਲੋਂ ਕਨੇਡਾ ਡੇ ਮਿਤੀ 10 ਜੁਲਾਈ ਦਿਨ ਐਤਵਾਰ ਨੂੰ ਬਲੂ ਓਕ ਪਾਰਕ ਵਿੱਚ ਬੜੀ ਧੂਮ-ਧਾਮ ਨਾਮ ਮਨਾਇਆ ਗਿਆ। ਮਹਿੰਦਰ ਪਾਲ ਸ਼ਰਮਾ, ਜਰਨਲ ਸੈਕਟਰੀ ਨੇ ਸਮਾਗਮ ਦੀ ਸ਼ੁਰੂਆਤ ਕੀਤੀ ਅਤੇ ਸਾਰੇ ਆਏ ਵੀਰਾਂ ਨੂੰ ਕਨੇਡਾ ਡੇ ਦੀਆਂ ਵਧਾਈਆਂ ਦਿੱਤੀਆਂ, ਬਾਅਦ ਵਿੱਚ ਸੁਵਰਗਵਾਸ ਹੋਏ ਮੈਂਬਰਾਂ …
Read More »ਰੈੱਡ ਵਿੱਲੋ ਸੀਨੀਅਰਜ਼ ਕਲੱਬ ਦੇ ਮੈਂਬਰਾਂ ਨੇ ਲਾਇਆ ਸੈਂਟਰ ਆਈਲੈਂਡ ਦਾ ਟੂਰ
ਬਰੈਂਪਟਨ/ਡਾ. ਝੰਡ : ਰੈੱਡ ਵਿੱਲੋ ਸੀਨੀਅਰਜ਼ ਕਲੱਬ ਦੇ ਮੈਂਬਰਾਂ ਵੱਲੋਂ ਲੰਘੇ ਐਤਵਾਰ 17 ਜੁਲਾਈ ਨੂੰ ਸੈਂਟਰ ਆਈਲੈਂਡ ਦਾ ਟੂਰ ਲਾਇਆ ਗਿਆ। ਕਲੱਬ ਦਾ ਗਰੁੱਪ ਕਾਫੀ ਵੱਡਾ ਹੋਣ ਕਰਕੇ ਸਾਰੇ ਗਰੁੱਪ ਦੇ ਮੈਂਬਰਾਂ ਦੀਆਂ ਬੀਬੀਆਂ ਤੇ ਮਰਦਾਂ ਦੀਆਂ ਵੱਖ-ਵੱਖ ਗਰੁੱਪ ਫ਼ੋਟੋਆਂ ਲਈਆਂ ਗਈਆਂ ਅਤੇ ਫਿਰ 10.00 ਵਜੇ ਸਾਰੇ ਮੈਂਬਰ ਤਿੰਨ ਸਕੂਲ …
Read More »