ਬਰੈਂਪਟਨ : ਪਿਛਲੇ ਦੋ ਸਾਲਾਂ ਤੋਂ ਸਾਰੇ ਲੋਕ ਕਰੋਨਾ ਤੋਂ ਡਰੇ ਹੋਏ ਸਨ। ਕੋਈ ਵੀ ਬਾਹਰ ਨਿਕਲਣ ਤੋਂ ਡਰਦਾ ਸੀ। ਖਾਸ ਕਰਕੇ ਸੀਨੀਅਰਜ਼ ਤਾਂ ਬਾਹਰ ਨਹੀਂ ਨਿਕਲਦੇ ਸਨ। ਹੁਣ ਹਾਲਾਤ ਠੀਕ ਹੋਏ ਹਨ ਅਤੇ ਹੁਣ ਲੋਕੀਂ ਕਈ ਐਕਟਿਵਟੀਜ਼ ਵਿਚ ਹਿੱਸਾ ਲੈਣ ਲੱਗੇ ਹਨ। ਇਸੇ ਲੜੀ ਵਿਚ ਪਿਛਲੇ ਸਾਲਾਂ ਵਾਂਗ ਗੋਰ …
Read More »Yearly Archives: 2022
‘ਜੀਪ ਲਵਰਜ਼ ਟੋਰਾਂਟੋ’ ਵੱਲੋਂ ਜੀਪ ਰਾਈਡ ਤੇ ਪਿਕਨਿਕ 24 ਜੁਲਾਈ ਨੂੰ ਹੋਵੇਗੀ
ਬਰੈਂਪਟਨ/ਡਾ. ਝੰਡ : ‘ਜੀਪ ਲਵਰਜ਼ ਟੋਰਾਂਟੋ’ ਵੱਲੋਂ ‘ਜੀਪ ਰਾਈਡ ਐਂਡ ਪਿਕਨਿਕ’ ਦਾ ਸ਼ਾਨਦਾਰ ਪ੍ਰੋਗਰਾਮ 24 ਜੁਲਾਈ ਦਿਨ ਐਤਵਾਰ ਨੂੰ ਆਯੋਜਿਤ ਕੀਤਾ ਜਾ ਰਿਹਾ ਹੈ। ਪ੍ਰਬੰਧਕਾਂ ਵੱਲੋਂ ਉਲੀਕੇ ਗਏ ਇਸ ਪ੍ਰੋਗਰਾਮ ਅਨੁਸਾਰ ਜੀਪਾਂ ਦਾ ਕਾਫ਼ਲਾ 10150 ਗੋਰ ਰੋਡ ਤੇ ਕੈਸਲਮੋਰ ਇੰਟਰਸੈੱਕਸ਼ਨ ਦੇ ਨੇੜੇ ‘ਗੋਰ ਮੀਡੋਜ਼ ਕਮਿਊਨਿਟੀ ਸੈਂਟਰ ਐਂਡ ਲਾਇਬ੍ਰੇਰੀ’ ਦੀ ਪਾਰਕਿੰਗ …
Read More »ਗੁਰੂ ਹਰਗੋਬਿੰਦ ਸਾਹਿਬ ਜੀ ਦੇ ਆਗਮਨ-ਦਿਵਸ ਸਬੰਧੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ-ਪਾਠ ਦਾ ਭੋਗ ਸਮਾਗਮ 7 ਅਗਸਤ ਐਤਵਾਰ ਨੂੰ ਹੋਵੇਗਾ
ਬਰੈਂਪਟਨ/ਡਾ. ਝੰਡ : ਸੁਖਦੇਵ ਸਿੱਧਵਾਂ ਤੋਂ ਪ੍ਰਾਪਤ ਸੂਚਨਾ ਅਨੁਸਾਰ ਸਿੱਧਵਾਂ ਕਲਾਂ ਅਤੇ ਇਸ ਦੇ ਆਸ-ਪਾਸ ਦੇ ਪਿੰਡਾਂ ਦੀ ਸੰਗਤ ਵੱਲੋਂ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਆਗਮਨ-ਦਿਵਸ ਮਨਾਉਣ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅਖੰਡ-ਪਾਠ ਗੁਰਦੁਆਰਾ ਜੋਤ ਪ੍ਰਕਾਸ਼ ਸਾਹਿਬ ਵਿਖੇ ਹਾਲ ਨੰਬਰ 2 ਵਿਚ ਸ਼ੁੱਕਰਵਾਰ 5 ਅਗਸਤ ਨੂੰ ਆਰੰਭ ਕਰਵਾਇਆ …
Read More »ਕੈਨੇਡਾ ਦੇ ਸਿੱਖ ਆਗੂ ਰਿਪੁਦਮਨ ਸਿੰਘ ਮਲਿਕ ਦੇ ਕਤਲ ਬਾਰੇ ਗੁੰਮਰਾਹਕੁਨ ਪ੍ਰਚਾਰ ਅਤੇ ਅਫਵਾਹਾਂ ਦਾ ਮੁੱਦਾ
ਬੀਸੀ ਸਿੱਖ ਗੁਰਦੁਆਰਾ ਕੌਂਸਲ ਵਲੋਂ ਸ. ਮਲਿਕ ਦੇ ਕਤਲ ਵਿੱਚ ਵਿਦੇਸ਼ੀ ਦਖਲਅੰਦਾਜ਼ੀ ਦੀ, ਕੈਨੇਡਾ ਦੇ ਪਬਲਿਕ ਸੇਫਟੀ ਮੰਤਰੀ ਤੋਂ ਜਾਂਚ ਦੀ ਮੰਗ ਕੈਨੇਡਾ ਦੀ ਜਾਣੀ-ਪਛਾਣੀ ਸਿੱਖ ਸਖਸ਼ੀਅਤ ਸ. ਰਿਪੁਦਮਨ ਸਿੰਘ ਮਲਿਕ ਦੀ ਬੀਤੇ ਦਿਨੀਂ ਬੇਰਹਿਮੀ ਨਾਲ ਹੋਈ ਹੱਤਿਆ ਮਗਰੋਂ, ਭਾਰਤੀ ਮੀਡੀਏ ਅਤੇ ਕੈਨੇਡੀਅਨ ਮੀਡੀਏ ਦੇ ਕੁਝ ਹਿੱਸੇ ਵੱਲੋਂ ਹੋ ਰਹੇ …
Read More »ਖਾਲਸਾ ਏਡ ਦੇ ਰਵੀ ਸਿੰਘ ਦੇ ਗੁਰਦੇ ਦਾ ਸਫਲ ‘ਟਰਾਂਸਪਲਾਂਟ’
ਲੰਡਨ/ਬਿਊਰੋ ਨਿਊਜ਼ : ਦੇਸ਼-ਵਿਦੇਸ਼ ‘ਚ ਮਨੁੱਖਤਾ ਦੀ ਸੇਵਾ ਕਰਨ ਵਾਲੀ ਸਿੱਖ ਸੰਸਥਾ ਖ਼ਲਾਸਾ ਏਡ ਦੇ ਸੰਸਥਾਪਕ ਰਵੀ ਸਿੰਘ ਪਿਛਲੇ ਲੰਮੇਂ ਸਮੇਂ ਤੋਂ ਗੁਰਦੇ ਦੀ ਬਿਮਾਰੀ ਨਾਲ ਜੂਝ ਰਹੇ ਸਨ। ਹੁਣ ਉਨ੍ਹਾਂ ਦਾ ਕਿਡਨੀ ਟਰਾਂਸਪਲਾਂਟ ਦਾ ਸਫਲ ਆਪ੍ਰੇਸ਼ਨ ਲੰਡਨ ਦੇ ਹੈਮਰਸਮਿਥ ਹਸਪਤਾਲ ‘ਚ ਹੋਇਆ ਹੈ। ਰਵੀ ਸਿੰਘ ਨੂੰ ਗੁਰਦਾ ਭਾਰਤੀ ਮੂਲ …
Read More »ਰਾਨਿਲ ਵਿਕਰਮਸਿੰਘੇ ਬਣੇ ਸ੍ਰੀਲੰਕਾ ਦੇ ਨਵੇਂ ਰਾਸ਼ਟਰਪਤੀ
ਗੁਪਤ ਮਤਦਾਨ ਦੌਰਾਨ 225 ਮੈਂਬਰੀ ਸਦਨ ਵਿੱਚ ਵਿਕਰਮਸਿੰਘੇ ਨੂੰ ਮਿਲੀਆਂ 134 ਵੋਟਾਂ ਕੋਲੰਬੋ/ਬਿਊਰੋ ਨਿਊਜ਼ : ਪਿਛਲੇ ਤਿੰਨ ਮਹੀਨੇ ਤੋਂ ਜਾਰੀ ਸਿਆਸੀ ਤੇ ਆਰਥਿਕ ਸੰਕਟ ਦਰਮਿਆਨ ਸੰਸਦ ਨੇ ਨਿਗਰਾਨ ਰਾਸ਼ਟਰਪਤੀ ਰਾਨਿਲ ਵਿਕਰਮਸਿੰਘੇ (73) ਨੂੰ ਸ੍ਰੀਲੰਕਾ ਦਾ ਨਵਾਂ ਰਾਸ਼ਟਰਪਤੀ ਚੁਣ ਲਿਆ। ਛੇ ਵਾਰ ਮੁਲਕ ਦੇ ਸਾਬਕਾ ਪ੍ਰਧਾਨ ਮੰਤਰੀ ਰਹੇ ਵਿਕਰਮਸਿੰਘੇ ਨੂੰ 225 …
Read More »ਭਾਜਪਾ ਨੇ ਭਾਰਤ ਦਾ ਉੱਭਰਦਾ ਅਰਥਚਾਰਾ ਬਰਬਾਦ ਕੀਤਾ : ਰਾਹੁਲ ਗਾਂਧੀ
ਨਵੀਂ ਦਿੱਲੀ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕੇਂਦਰ ਦੀ ਹਾਕਮ ਭਾਜਪਾ ਸਰਕਾਰ ਨੂੰ ਉੱਚ ਟੈਕਸ ਦਰ ਤੇ ਬੇਰੁਜ਼ਗਾਰੀ ਦੇ ਮੁੱਦੇ ‘ਤੇ ਘੇਰਦਿਆਂ ਆਰੋਪ ਲਾਇਆ ਕਿ ਕੇਂਦਰ ਸਰਕਾਰ ਨੇ ਦੁਨੀਆ ਦੇ ਤੇਜ਼ੀ ਨਾਲ ਉੱਭਰ ਰਹੇ ਅਰਥਚਾਰੇ ਨੂੰ ਬਰਬਾਦ ਕਰਕੇ ਰੱਖ ਦਿੱਤਾ ਹੈ। ਉਨ੍ਹਾਂ ਟਵਿੱਟਰ ‘ਤੇ ਦਹੀਂ, ਪਨੀਰ, ਚੌਲ, …
Read More »ਰਿਸ਼ੀ ਸੁਨਾਕ ਨੇ ਬਰਤਾਨੀਆ ਦੇ ਪ੍ਰਧਾਨ ਮੰਤਰੀ ਬਣਨ ਲਈ ਆਖਰੀ ਪੜਾਅ ਵੀ ਜਿੱਤਿਆ
ਲੰਡਨ/ਬਿਊਰੋ ਨਿਊਜ਼ : ਬਰਤਾਨੀਆ ਦੇ ਪ੍ਰਧਾਨ ਮੰਤਰੀ ਬਣਨ ਦੀ ਆਖਰੀ ਵੋਟ ਪ੍ਰਕਿਰਿਆ ਸਮਾਪਤ ਹੋ ਗਈ ਅਤੇ ਜਿਸ ਦੌਰਾਨ ਭਾਰਤੀ ਮੂਲ ਦੇ ਸੰਸਦ ਮੈਂਬਰ ਰਿਸ਼ੀ ਸੁਨਾਕ ਨੂੰ 5ਵੇਂ ਅਤੇ ਆਖਰੀ ਸੰਸਦੀ ਚੋਣ ਪੜੈਾਅ ‘ਚ ਵੀ ਜਿੱਤ ਹਾਸਲ ਹੋਈ ਹੈ। ਰਿਸ਼ੀ ਸੁਨਾਕ ਨੂੰ ਸਭ ਤੋਂ ਵੱਧ 137 ਵੋਟਾਂ ਪ੍ਰਾਪਤ ਹੋਈਆਂ, ਜਦ ਕਿ …
Read More »ਪਾਕਿਸਤਾਨ ਵਿਚਲੇ ਪੰਜਾਬ ਸੂਬੇ ਵਿੱਚ ‘ਪੀਟੀਆਈ’ ਦੀ ਸਰਕਾਰ ਬਣਨ ਦਾ ਰਾਹ ਪੱਧਰਾ
ਇਮਰਾਨ ਦੀ ਅਗਵਾਈ ਵਾਲੀ ਪਾਰਟੀ ਨੇ ਜ਼ਿਮਨੀ ਚੋਣ ‘ਚ 15 ਸੀਟਾਂ ਜਿੱਤੀਆਂ ਲਾਹੌਰ/ਬਿਊਰੋ ਨਿਊਜ਼ : ਪਾਕਿਸਤਾਨ ਦੇ ਪੰਜਾਬ ਸੂਬੇ ਵਿਚ ਹੋਈਆਂ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ ‘ਚ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਰਟੀ ਨੇ ਜਿੱਤ ਦਰਜ ਕੀਤੀ ਹੈ। ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਨੇ ਪਾਰਟੀ ਦੀ ਜਿੱਤ ‘ਤੇ ਜਸ਼ਨ ਵੀ ਮਨਾਇਆ। ਇਸ …
Read More »ਭਾਰਤੀ ਨਿਆਂਪਾਲਿਕਾ ਦੀ ਭਰੋਸ ੇਯੋਗਤਾ ਦਾ ਸਵਾਲ
ਨਿਆਂਪਾਲਿਕਾ ਲੋਕਤੰਤਰ ਦਾ ਮਹੱਤਵਪੂਰਨ ਅੰਗ ਹੈ। ਅੱਜ ਭਾਰਤ ਦਾ ਹਰ ਵਰਗ ਇਸ ਦਾ ਆਸਰਾ ਭਾਲਦਾ ਨਜ਼ਰ ਆ ਰਿਹਾ ਹੈ। ਜੇਕਰ ਸਰਕਾਰ ਦੇ ਨਾਲ-ਨਾਲ ਕਿਸੇ ਹੋਰ ਵਰਗ ਜਾਂ ਵਿਅਕਤੀ ਉੱਪਰ ਕਿਸੇ ਤਰ੍ਹਾਂ ਦੀ ਕੋਈ ਜ਼ਿੰਮੇਵਾਰੀ ਹੁੰਦੀ ਹੈ ਤਾਂ ਉਸ ਪ੍ਰਭਾਵਿਤ ਵਰਗ ਜਾਂ ਵਿਅਕਤੀ ਵਲੋਂ ਅਦਾਲਤ ਦਾ ਦਰਵਾਜ਼ਾ ਖੜਕਾਇਆ ਜਾਂਦਾ ਹੈ। ਪਿਛਲੇ …
Read More »