ਪੰਜ ਸਾਲ ਪਹਿਲਾਂ ਕੈਨੇਡਾ ਨੇ ਵਾਅਦਾ ਕੀਤਾ ਸੀ ਕਿ ਸਾਲ 2030 ਤੱਕ ਹੈਪਾਟਾਈਟਸ ਸੀ ਨੂੰ ਖਤਮ ਕਰਨ ਦੇ ਵਰਲਡ ਹੈਲਥ ਔਰਗੇਨਾਈਜੇਸ਼ਨ ਦੇ ਟੀਚੇ ਨੂੰ ਪੂਰਾ ਕਰਨ ਲਈ ਕੈਨੇਡਾ ਕੰਮ ਕਰੇਗਾ। ਉਸ ਤੋਂ ਬਾਅਦ ਇਸ ਟੀਚੇ ਨੂੰ ਪੂਰਾ ਕਰਨ ਲਈ ਕਈ ਕਦਮ ਉਠਾਏ ਗਏ ਹਨ। ਪਰ ਉਪਲਬਧ ਡੇਟਾ ‘ਤੇ ਜੇ ਨਜ਼ਰ …
Read More »Yearly Archives: 2022
ਜਿਨਸੀ ਹਮਲੇ ਵਰਗੇ ਦਾਅਵਿਆਂ ਨੂੰ ਸੈਟਲ ਕਰਨ ਲਈ ਰੱਖੇ ਫੰਡ ਕਾਰਨ ਹਾਕੀ ਕੈਨੇਡਾ ‘ਤੇ ਵਰ੍ਹੇ ਟਰੂਡੋ
ਟੋਰਾਂਟੋ : ਹਾਕੀ ਕੈਨੇਡਾ ਦੀ ਨਿਖੇਧੀ ਕਰਦੇ ਸਮੇਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਪਣੇ ਸਬਦਾਂ ਨੂੰ ਮਿੱਠੀ ਚਾਸਨੀ ਵਿੱਚ ਲਪੇਟਣ ਦੀ ਕੋਸ਼ਿਸ਼ ਵੀ ਨਹੀਂ ਕੀਤੀ, ਬੱਸ ਉਨ੍ਹਾਂ ਆਖਿਆ ਕਿ ਇਹ ਗੱਲ ਸਵੀਕਾਰਨਯੋਗ ਨਹੀਂ ਹੈ ਕਿ ਜਿਨਸੀ ਹਮਲੇ ਵਰਗੇ ਦਾਅਵਿਆਂ ਨੂੰ ਸੈਟਲ ਕਰਨ ਲਈ ਹਾਕੀ ਕੈਨੇਡਾ ਕੋਲ ਬਾਕਾਇਦਾ ਇੱਕ ਫੰਡ ਹੈ। …
Read More »ਬੈਂਕ ਆਫ ਕੈਨੇਡਾ ਦੇ ਗਵਰਨਰ ਨੇ ਇਸ ਸਾਲ ਮਹਿੰਗਾਈ ਦਰ ਵੱਧ ਰਹਿਣ ਦਾ ਦਿੱਤਾ ਸੰਕੇਤ
ਓਟਵਾ/ਬਿਊਰੋ ਨਿਊਜ਼ : ਪਹਿਲਾਂ ਹੀ ਕੈਨੇਡੀਅਨਜ ਨੂੰ ਮਹਿੰਗਾਈ ਦਾ ਸੇਕ ਕਾਫੀ ਹੱਦ ਤੱਕ ਮਹਿਸੂਸ ਹੋ ਰਿਹਾ ਹੈ ਅਜਿਹੇ ਵਿੱਚ ਬੈਂਕ ਆਫ ਕੈਨੇਡਾ ਦੇ ਗਵਰਨਰ ਟਿੱਫ ਮੈਕਲਮ ਵੱਲੋਂ ਇਹ ਆਖਿਆ ਜਾ ਰਿਹਾ ਹੈ ਕਿ ਕੈਨੇਡਾ ਵਿੱਚ ਮਹਿੰਗਾਈ ਦਰ ਇਸ ਸਾਲ ਵੱਧ ਹੀ ਰਹਿਣ ਦੀ ਸੰਭਾਵਨਾ ਹੈ। ਬੁੱਧਵਾਰ ਨੂੰ ਸਟੈਟੇਸਟਿਕਸ ਕੈਨੇਡਾ ਵੱਲੋਂ …
Read More »ਟੋਰਾਂਟੋ ‘ਚ ਪੰਜਾਬੀ ਨੌਜਵਾਨ ਦੀ ਹੱਤਿਆ
ਟੋਰਾਂਟੋ/ਸਤਪਾਲ ਸਿੰਘ ਜੌਹਲ : ਕੈਨੇਡਾ ਦੇ ਟੋਰਾਂਟੋ ਡਾਊਨਟਾਊਨ ਵਿਖੇ ਬੀਤੇ ਹਫਤੇ ਜਦ ਕੁਝ ਨੌਜਵਾਨ ਮੁੰਡੇ ਤੇ ਕੁੜੀਆਂ ਜਨਮ ਦਿਨ ਮਨਾਉਣ ਲਈ ਇਕ ਨਾਈਟ ਕਲੱਬ ‘ਚ ਗਏ ਤਾਂ ਉੱਥੇ ਰਾਤ ਨੂੰ 3 ਕੁ ਵਜੇ ਚੱਲੀਆਂ ਗੋਲੀਆਂ ‘ਚ ਪ੍ਰਦੀਪ (26) ਨਾਂਅ ਦਾ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਦੀ ਅਗਲੇ ਦਿਨ ਹਸਪਤਾਲ …
Read More »ਵੰਡਰਲੈਂਡ ਨੇੜੇ ਡਾਕੇ ਮਾਰਨ ਵਾਲੇ 12 ਟੀਨੇਜਰਜ਼ ਨੂੰ ਯੌਰਕ ਰੀਜਨ ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਓਨਟਾਰੀਓ/ਬਿਊਰੋ ਨਿਊਜ਼ : ਪਿਛਲੇ ਮਹੀਨੇ ਵਾਅਨ ਵਿੱਚ ਮਾਰੇ ਗਏ ਡਾਕਿਆਂ ਦੇ ਸਬੰਧ ਵਿੱਚ ਯੌਰਕ ਰੀਜਨ ਦੀ ਪੁਲਿਸ ਵੱਲੋਂ 12 ਟੀਨੇਜਰਜ਼ ਨੂੰ ਗ੍ਰਿਫਤਾਰ ਤੇ ਚਾਰਜ ਕੀਤਾ ਗਿਆ ਹੈ। ਜੂਨ ਮਹੀਨੇ ਵਿੱਚ ਕੈਨੇਡਾ ਦੇ ਵੰਡਰਲੈਂਡ ਏਰੀਆ ਵਿੱਚ ਪੁਲਿਸ ਨੂੰ ਇੱਕੋ ਜਿਹੀਆਂ ਘਟਨਾਵਾਂ ਵਾਪਰਨ ਦੀਆਂ ਕਈ ਖਬਰਾਂ ਮਿਲੀਆਂ ਤੇ ਪੁਲਿਸ ਵੱਲੋਂ ਤੁਰੰਤ ਕਾਰਵਾਈ …
Read More »ਡਗ ਫੋਰਡ ਟੋਰਾਂਟੋ ਤੇ ਓਟਵਾ ਦੇ ਮੇਅਰਾਂ ਨੂੰ ਦੇਣਗੇ ਵਿਸ਼ੇਸ਼ ਸ਼ਕਤੀਆਂ!
ਓਨਟਾਰੀਓ/ਬਿਊਰੋ ਨਿਊਜ਼ : ਇੱਕ ਰਿਪੋਰਟ ਮੁਤਾਬਕ ਪ੍ਰੀਮੀਅਰ ਡੱਗ ਫੋਰਡ ਵੱਲੋਂ ਅਮਰੀਕਾ ਦੇ ਸਟਾਈਲ ਵਾਲੀਆਂ ਸ਼ਕਤੀਆਂ ਰਾਹੀਂ ਟੋਰਾਂਟੋ ਤੇ ਓਟਵਾ ਦੇ ਮੇਅਰਜ਼ ਦੇ ਹੱਥ ਮਜ਼ਬੂਤ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਦੂਜੇ ਪਾਸੇ ਅਹਿਮ ਮੁੱਦਿਆਂ ਉੱਤੇ ਸਿਟੀ ਕਾਊਂਸਲਰਜ਼ ਦੀ ਰਾਇ ਵੀ ਸੀਮਤ ਕਰ ਦਿੱਤੇ ਜਾਣ ਦੀ ਸੰਭਾਵਨਾ ਹੈ। ਜਾਣਕਾਰ ਸੂਤਰ …
Read More »ਹਰਿਆਣਾ ‘ਚ ਗੈਰਕਾਨੂੰਨੀ ਮਾਈਨਿੰਗ ਰੋਕਣ ਗਏ ਡੀਐੱਸਪੀ ‘ਤੇ ਡੰਪਰ ਚੜ੍ਹਾਇਆ
ਡੀਐਸਪੀ ਸੁਰਿੰਦਰ ਸਿੰਘ ਦੀ ਹੋਈ ਮੌਤ ੲ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਮ੍ਰਿਤਕ ਸੁਰਿੰਦਰ ਸਿੰਘ ਨੂੰ ਦਿੱਤਾ ਸ਼ਹੀਦ ਦਾ ਦਰਜਾ ਚੰਡੀਗੜ੍ਹ/ਬਿਊਰੋ ਨਿਊਜ਼ : ਹਰਿਆਣਾ ਦੇ ਨੂਹ ਜ਼ਿਲ੍ਹੇ ਵਿੱਚ ਗੈਰਕਾਨੂੰਨੀ ਮਾਈਨਿੰਗ ਰੋਕਣ ਗਏ ਡੀਐੱਸਪੀ ‘ਤੇ ਡੰਪਰ ਚਾੜ੍ਹ ਦਿੱਤਾ ਗਿਆ, ਜਿਸ ਦੇ ਸਿੱਟੇ ਵਜੋਂ ਡੀਐੱਸਪੀ ਦੀ ਮੌਤ ਹੋ ਗਈ।ਮ੍ਰਿਤਕ ਡੀਐੱਸਪੀ ਦੀ …
Read More »ਭਾਰਤ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਖਿਲਾਫ ਡਟਣਾ ਜ਼ਰੂਰੀ : ਨਰਿੰਦਰ ਮੋਦੀ
ਪ੍ਰਧਾਨ ਮੰਤਰੀ ਨੇ ਹਥਿਆਬੰਦ ਬਲਾਂ ਨੂੰ ਨਵੀਆਂ ਚੁਣੌਤੀਆਂ ਬਾਰੇ ਕੀਤਾ ਚੌਕਸ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਭਾਰਤ ਦੇ ਹਿੱਤਾਂ ਨੂੰ ਦੇਸ਼ ਦੇ ਅੰਦਰੋਂ ਨੁਕਸਾਨ ਪਹੁੰਚਾਉਣ ਵਾਲੀਆਂ ਤਾਕਤਾਂ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣਾ ਜ਼ਰੂਰੀ ਹੈ। ਉਨ੍ਹਾਂ ਹਥਿਆਰਬੰਦ ਬਲਾਂ ਨੂੰ ਗੁੰਮਰਾਹਕੁਨ ਪ੍ਰਚਾਰ ਸਮੇਤ ਹੋਰ ਨਵੀਆਂ ਚੁਣੌਤੀਆਂ …
Read More »ਅਗਨੀਪਥ: ਜਾਤ ਨੂੰ ‘ਆਧਾਰ’ ਬਣਾਉਣ ਤੋਂ ਵਿਵਾਦ
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਇਸ ਨੂੰ ਦੱਸਿਆ ਅਫਵਾਹ ਨਵੀਂ ਦਿੱਲੀ/ਬਿਊਰੋ ਨਿਊਜ਼ : ਵਿਰੋਧੀ ਪਾਰਟੀਆਂ ਅਤੇ ਭਾਜਪਾ ਦੇ ਇਕ ਭਾਈਵਾਲ ਨੇ ਦਾਅਵਾ ਕੀਤਾ ਕਿ ਥਲ ਸੈਨਾ ਵੱਲੋਂ ਅਗਨੀਪਥ ਸਕੀਮ ਤਹਿਤ ਭਰਤੀ ਲਈ ਜਾਤ ਨੂੰ ‘ਆਧਾਰ’ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਫੌਜ ਵਿੱਚ ਰਾਖਵਾਂਕਰਨ ਦੀ ਵਿਵਸਥਾ ਨਹੀਂ ਹੈ …
Read More »ਅਨਾਜ, ਦਾਲ, ਆਟੇ ਦੇ 25 ਕਿਲੋ ਤੋਂ ਘੱਟ ਵਜ਼ਨ ਦੇ ਪੈਕੇਟ ਹੋਏ ਮਹਿੰਗੇ
ਮੋਦੀ ਸਰਕਾਰ ਦੇ ਆ ਰਹੇ ਹਨ ਅੱਛੇ ਦਿਨ ਨਵੀਂ ਦਿੱਲੀ/ਬਿਊਰੋ ਨਿਊਜ਼ : ਪੈਕਡ ਤੇ ਲੇਬਲ ਵਾਲੇ ਖੁਰਾਕ ਪਦਾਰਥ ਜਿਵੇਂ ਆਟਾ, ਦਾਲਾਂ ਤੇ ਅਨਾਜ ਜੀਐੱਸਟੀ ਦੇ ਘੇਰੇ ਵਿੱਚ ਆ ਗਏ ਹਨ। ਇਨ੍ਹਾਂ ਦੇ 25 ਕਿਲੋ ਤੋਂ ਘੱਟ ਵਜ਼ਨ ਦੇ ਪੈਕੇਟ ‘ਤੇ ਪੰਜ ਫੀਸਦ ਜੀਐੱਸਟੀ ਲਾਗੂ ਹੋ ਗਿਆ ਹੈ। ਕੇਂਦਰੀ ਵਿੱਤ ਮੰਤਰਾਲੇ …
Read More »