Breaking News
Home / 2022 (page 227)

Yearly Archives: 2022

ਕੇਜਰੀਵਾਲ ਨੇ ਗੁਜਰਾਤੀਆਂ ਨੂੰ ਵੀ ਦਿੱਤੀ ਮੁਫ਼ਤ ਬਿਜਲੀ ਦੀ ਗਰੰਟੀ

ਕਿਹਾ : ਭਾਜਪਾ ਸਿਰਫ਼ ਲਾਰੇ ਲਾਉਂਦੀ ਹੈ, ਅਸੀਂ ਗਰੰਟੀ ਦਿੰਦੇ ਹਾਂ ਅਹਿਮਦਾਬਾਦ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਗੁਜਰਾਤ ਦੌਰੇ ’ਤੇ ਪੁੱਜੇ। ਜਿੱਥੇ ਉਨ੍ਹਾਂ ਗੁਜਰਾਤ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਗੁਜਰਾਤੀਆਂ ਨੂੰ ਆਮ ਆਦਮੀ ਪਾਰਟੀ ਵੱਲੋਂ ਪਹਿਲੀ ਗਰੰਟੀ ਦਿੱਤੀ। ਕੇਜਰੀਵਾਲ …

Read More »

ਯੂਰਪ ’ਚ ਹੀਟ ਵੇਵ ਹੋਈ ਖਤਰਨਾਕ

ਸਪੇਨ ਅਤੇ ਪੁਰਤਗਾਲ ਵਿਚ ਇਕ ਹਜ਼ਾਰ ਤੋਂ ਜ਼ਿਆਦਾ ਮੌਤਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਭਿਆਨਕ ਗਰਮੀ ਨਾਲ ਯੂਰਪ ਦੇ ਹਰ ਕੋਨੇ ਵਿਚ ਹਾਹਾਕਾਰ ਮਚੀ ਹੋਈ ਹੈ। ਵਧਦੇ ਤਾਪਮਾਨ ਕਰਕੇ ਫਰਾਂਸ, ਸਪੇਨ, ਪੁਰਤਗਾਲ ਅਤੇ ਗਰੀਸ ਦੇ ਜੰਗਲਾਂ ਵਿਚ ਅੱਗ ਵੀ ਲੱਗ ਗਈ ਅਤੇ ਬਿ੍ਰਟੇਨ ਵਿਚ ਸੜਕਾਂ ਅਤੇ ਰੇਲਵੇ ਟਰੈਕ ਪਿਘਲ ਰਹੇ ਹਨ। ਇਤਿਹਾਸ …

Read More »

ਪਾਤੜਾਂ ’ਚ ਮਕਾਨ ਦੀ ਛੱਤ ਡਿੱਗਣ ਨਾਲ 4 ਮੌਤਾਂ

ਪੰਜਾਬ ’ਚ ਭਾਰੀ ਮੀਂਹ ਨੇ ਜਨ ਜੀਵਨ ਕੀਤਾ ਪ੍ਰਭਾਵਿਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਅਤੇ ਨੇੜਲੇ ਇਲਾਕਿਆਂ ਵਿਚ ਭਾਰੀ ਅਤੇ ਰੁਕ-ਰੁਕ ਕੇ ਮੀਂਹ ਪੈਣ ਦੀਆਂ ਖਬਰਾਂ ਮਿਲੀਆਂ ਹਨ। ਇਸੇ ਦੌਰਾਨ ਪਟਿਆਲਾ ਵਿਚ ਪੈਂਦੇ ਕਸਬਾ ਪਾਤੜਾਂ ’ਚ ਲੰਘੀ ਰਾਤ ਪਏ ਭਾਰੀ ਮੀਂਹ ਕਾਰਨ ਮਕਾਨ ਦੇ ਡਿੱਗ ਜਾਣ ਨਾਲ ਇਕ ਪਰਿਵਾਰ ਦੇ 5 ਮੈਂਬਰ …

Read More »

ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰਾਂ ਵਲੋਂ ਐਮਐਸਪੀ ਕਮੇਟੀ ਦੇ ਵਿਰੋਧ ’ਚ ਰੋਸ ਪ੍ਰਦਰਸ਼ਨ

ਹਰਸਿਮਰਤ ਕੌਰ ਬਾਦਲ ਨੇ ਵੀ ਲੋਕ ਸਭਾ ’ਚ ਚੁੱਕਿਆ ਐਮਐੱਸਪੀ ਦਾ ਮੁੱਦਾ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਐਮਐਸਪੀ ਸਬੰਧੀ ਇਕ ਕਮੇਟੀ ਬਣਾਈ ਗਈ ਹੈ ਅਤੇ ਇਸ ਕਮੇਟੀ ਵਿਚ ਪੰਜਾਬ ਦਾ ਕੋਈ ਵੀ ਮੈਂਬਰ ਸ਼ਾਮਲ ਨਹੀਂ ਕੀਤਾ ਗਿਆ ਹੈ। ਕੇਂਦਰ ਵਲੋਂ ਬਣਾਈ ਗਈ ਇਸ ਕਮੇਟੀ ਦਾ ਵਿਰੋਧ …

Read More »

ਸੋਨੀਆ ਗਾਂਧੀ ਕੋਲੋਂ ਈਡੀ ਨੇ ਕੀਤੀ ਪੁੱਛਗਿੱਛ

25 ਜੁਲਾਈ ਨੂੰ ਫਿਰ ਬੁਲਾਇਆ ਨਵੀਂ ਦਿੱਲੀ/ਬਿਊਰੋ ਨਿਊਜ਼ ਨੈਸ਼ਨਲ ਹੈਰਾਲਡ ਮਾਮਲੇ ਵਿਚ ਈਡੀ ਨੇ ਅੱਜ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਕੋਲੋਂ ਨਵੀਂ ਦਿੱਲੀ ਵਿਚ ਕਰੀਬ ਤਿੰਨ ਘੰਟੇ ਪੁੱਛਗਿੱਛ ਕੀਤੀ। ਸੋਨੀਆ ਗਾਂਧੀ ਨੂੰ ਫਿਰ ਤੋਂ ਪੁੱਛਗਿੱਛ ਲਈ ਆਉਂਦੀ 25 ਜੁਲਾਈ ਨੂੰ ਬੁਲਾਇਆ ਗਿਆ ਹੈ। ਈਡੀ ਦੇ ਅਧਿਕਾਰੀਆਂ ਨੇ ਅੱਜ ਸੋਨੀਆ ਗਾਂਧੀ ਕੋਲੋਂ …

Read More »

ਪੰਜਾਬ ਸਰਕਾਰ 15 ਅਗਸਤ ਤੋਂ 75 ਮੁਹੱਲਾ ਕਲੀਨਿਕਾਂ ਦੀ ਕਰੇਗੀ ਸ਼ੁਰੂਆਤ

ਪਹਿਲੀ ਤਸਵੀਰ ਆਈ ਸਾਹਮਣੇ, ਬੰਦ ਪਏ ਸੁਵਿਧਾ ਕੇਂਦਰਾਂ ’ਚ ਚੱਲਣਗੇ ਆਮ ਆਦਮੀ ਕਲੀਨਿਕ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ 15 ਅਗਸਤ ਤੋਂ 75 ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਸ ਦਾ ਨਾਂ ਵੀ ਪਾਰਟੀ ਨਾਲ ਜੋੜਦੇ ਹੋਏ ‘ਆਮ ਆਦਮੀ ਕਲੀਨਿਕ ਰੱਖਿਆ ਗਿਆ ਹੈ …

Read More »

ਪ੍ਰੋ. ਭੁੱਲਰ ਦੀ ਰਿਹਾਈ ’ਤੇ ਘਿਰੀ ਕੇਜਰੀਵਾਲ ਸਰਕਾਰ

ਪੰਜਾਬ ਸਰਕਾਰ ਨੇ ਹਾਈ ਕੋਰਟ ’ਚ ਜਵਾਬ ਦਾਖਲ ਕਰ ਕਿਹਾ, ਸਾਨੂੰ ਭੁੱਲਰ ਦੀ ਰਿਹਾਈ ’ਤੇ ਕੋਈ ਇਤਰਾਜ਼ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦਾ ਮਾਮਲਾ ਇਕ ਵਾਰ ਫਿਰ ਤੋਂ ਗਰਮਾ ਗਿਆ ਹੈ ਅਤੇ ਇਸ ਵਿਚ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਘਿਰਦੀ ਹੋਈ ਨਜ਼ਰ ਆ ਰਹੀ …

Read More »

ਰਾਨਿਲ ਵਿਕਰਮਸਿੰਘੇ ਬਣੇ ਸ੍ਰੀਲੰਕਾ ਦੇ ਨਵੇਂ ਰਾਸ਼ਟਰਪਤੀ

ਦੁਲਾਸ ਅਲਹਾਪ੍ਰੇਮੂ ਨੂੰ 52 ਵੋਟਾਂ ਦੇ ਫਰਕ ਨਾਲ ਹਰਾਇਆ ਕੋਲੰਬੋ/ਬਿਊਰੋ ਨਿਊਜ਼ : ਰਾਨਿਲ ਵਿਕਰਮਸਿੰਘੇ ਆਰਥਿਕ ਅਤੇ ਸਿਆਸੀ ਸੰਕਟ ਦਾ ਸਾਹਮਣਾ ਕਰ ਰਹੇ ਸ੍ਰੀਲੰਕਾ ਦੇ ਨਵੇਂ ਰਾਸ਼ਟਰਪਤੀ ਬਣ ਗਏ ਹਨ। ਰਾਸ਼ਟਰਪਤੀ ਅਹੁਦੇ ਲਈ ਤਿੰਨ ਉਮੀਦਵਾਰ ਰਾਨਿਲ ਵਿਕਰਮਸਿੰਘੇ, ਦੁਲਾਸ ਅਲਹਾਪ੍ਰੇਮੂ ਅਤੇ ਅਨੁਰਾ ਕੁਮਾਰਾ ਦਿਸਾਨਾਯਕੇ ਚੋਣ ਮੈਦਾਨ ਵਿਚ ਸਨ, ਜਿਸ ਦੇ ਲਈ ਅੱਜ …

Read More »

ਅੰਮਿ੍ਰਤਸਰ ਨੇੜੇ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ

ਗੈਂਗਸਟਰ ਜਗਰੂਪ ਸਿੰਘ ਰੂਪਾ ਅਤੇ ਮਨੂੰ ਕੁੱਸਾ ਮੁਕਾਬਲੇ ਦੌਰਾਨ ਹਲਾਕ ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ਦੇ ਅੰਮਿ੍ਰਤਸਰ ਜ਼ਿਲ੍ਹੇ ਅਧੀਨ ਆਉਂਦੇ ਥਾਣਾ ਘਰਿੰਡਾ ਅਧੀਨ ਪੈਂਦੇ ਪਿੰਡ ਹੁਸ਼ਿਆਰ ਨਗਰ ਨੇੜੇ ਪੰਜਾਬ ਪੁਲਿਸ ਅਤੇ ਗੈਂਗਸਟਰਾਂ ’ਚ ਮੁਕਾਬਲਾ ਹੋਇਆ। ਮੀਡੀਆ ਰਿਪੋਰਟਾਂ ਅਨੁਸਾਰ ਅੰਮਿ੍ਰਤਸਰ ਦਿਹਾਤੀ ਪੁਲਿਸ ਮੁਖੀ ਦੀ ਅਗਵਾਈ ਵਿਚ ਪੁਲਿਸ ਨੇ ਗੈਂਗਸਟਰਾਂ ਨੂੰ ਘੇਰਾ ਪਾ …

Read More »

ਪੰਜਾਬ ਨੂੰ ਐਮਐਸਪੀ ਕਮੇਟੀ ’ਚੋਂ ਬਾਹਰ ਰੱਖਣ ’ਤੇ ਸਿਆਸੀ ਮਾਹੌਲ ਵੀ ਗਰਮਾਉਣ ਲੱਗਾ

ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਦੀ ਕੀਤੀ ਨਿੰਦਾ ਰਾਘਵ ਚੱਢਾ ਨੇ ਨਿਰਪੱਖ ਕਮੇਟੀ ਬਣਾਉਣ ਦੀ ਕੀਤੀ ਮੰਗ ਚੰਡੀਗੜ੍ਹ/ਬਿੳੂਰੋ ਨਿੳੂਜ਼ ਕੇਂਦਰ ਦੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੇ ਐਮ.ਐਸ.ਪੀ. ਸਬੰਧੀ ਇਕ 26 ਮੈਂਬਰੀ ਕਮੇਟੀ ਬਣਾਈ ਹੈ। ਇਸ ਕਮੇਟੀ ਵਿਚ ਪੰਜਾਬ ਤੋਂ ਕੋਈ ਵੀ ਮੈਂਬਰ ਨਹੀਂ ਲਿਆ ਗਿਆ ਅਤੇ …

Read More »