ਸਬ ਕਮੇਟੀ ਨੇ ਸਰਕਾਰੀ ਵਿਭਾਗਾਂ ਤੋਂ ਮੰਗਿਆ ਡਾਟਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ 36 ਹਜ਼ਾਰ ਕੱਚੇ ਕਰਮਚਾਰੀਆਂ ਲਈ ਇਕ ਚੰਗੀ ਖਬਰ ਆਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੇ 36 ਹਜ਼ਾਰ ਕੱਚੇ ਕਾਮਿਆਂ ਨੂੰ ਪੱਕੇ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਸ …
Read More »Yearly Archives: 2022
ਪਟਿਆਲਾ ਦੀ ਜੇਲ੍ਹ ਸੁਰਖੀਆਂ ’ਚ
ਪਹਿਲਾਂ ਬਿਕਰਮ ਮਜੀਠੀਆ, ਫਿਰ ਨਵਜੋਤ ਸਿੱਧੂ ਅਤੇ ਹੁਣ ਦਲੇਰ ਮਹਿੰਦੀ ਪਹੁੰਚੇ ਪਟਿਆਲਾ ਦੀ ਜੇਲ੍ਹ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰੀ ਜੇਲ੍ਹ ਪਟਿਆਲਾ ਇਨ੍ਹੀਂ ਦਿਨੀਂ ਅੰਤਰਰਾਸ਼ਟਰੀ ਪੱਧਰ ’ਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਉਹ ਇਸ ਕਰਕੇ ਕਿ ਇਸ ਜੇਲ੍ਹ ਵਿਚ ਪੰਜਾਬ ਦੇ ਵੱਡੇ ਚਿਹਰੇ ਸਜ਼ਾ ਭੁਗਤ ਰਹੇ ਹਨ। ਜ਼ਿਕਰਯੋਗ ਹੈ ਕਿ ਸ਼ੋ੍ਰਮਣੀ ਅਕਾਲੀ …
Read More »ਨਸ਼ਾ ਵਿਰੋਧੀ ਮੁਹਿੰਮ ’ਚ ਪੰਜਾਬ ਪੁਲਿਸ ਨੂੰ ਮਿਲੀ ਇਕ ਹੋਰ ਵੱਡੀ ਕਾਮਯਾਬੀ
ਮੁੰਬਈ ਬੰਦਰਗਾਹ ਤੋਂ 73 ਕਿਲੋ ਹੈਰੋਇਨ ਬਰਾਮਦ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪੁਲਿਸ ਨੇ ਨਸ਼ਾ ਵਿਰੋਧੀ ਮੁਹਿੰਮ ਵਿਚ ਇਕ ਹੋਰ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਪੰਜਾਬ ਪੁਲਿਸ ਨੇ ਮਹਾਰਾਸ਼ਟਰ ਪੁਲਿਸ ਨਾਲ ਮਿਲ ਕੇ ਮੁੰਬਈ ਦੇ ਸੇਵਾ ਬੰਦਰਗਾਹ ਤੋਂ 73 ਕਿਲੋ ਹੈਰੋਇਨ ਜ਼ਬਤ ਕੀਤੀ ਹੈ। ਪੰਜਾਬ ਪੁਲਿਸ ਨੇ ਪਿਛਲੇ 7 ਦਿਨਾਂ ਵਿਚ 148 …
Read More »ਬਿਕਰਮ ਸਿੰਘ ਮਜੀਠੀਆ ਨੂੰ ਅਜੇ ਜੇਲ੍ਹ ’ਚ ਹੀ ਰਹਿਣਾ ਪਵੇਗਾ
ਹਾਈਕੋਰਟ ’ਚ ਦੂਜੇ ਜੱਜ ਨੇ ਵੀ ਜ਼ਮਾਨਤ ’ਤੇ ਸੁਣਵਾਈ ਕਰਨ ਤੋਂ ਕੀਤਾ ਇਨਕਾਰ ਚੰਡੀਗੜ੍ਹ/ਬਿਊਰੋ ਨਿਊਜ਼ ਡਰੱਗ ਮਾਮਲੇ ਵਿਚ ਪਟਿਆਲਾ ਦੀ ਕੇਂਦਰੀ ਜੇਲ੍ਹ ਵਿਚ ਬੰਦ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਵੱਡਾ ਝਟਕਾ ਲੱਗਾ ਹੈ ਅਤੇ ਅਜੇ ਤੱਕ ਉਸ ਨੂੰ ਜੇਲ੍ਹ ਵਿਚ ਹੀ ਰਹਿਣਾ ਪਵੇਗਾ। ਅੱਜ ਸ਼ੁੱਕਰਵਾਰ ਨੂੰ ਡਰੱਗ ਮਾਮਲੇ ਦੇ …
Read More »ਸ਼ੋ੍ਰਮਣੀ ਅਕਾਲੀ ਦਲ ਦਾ ਵਫਦ ਰਾਜਪਾਲ ਨੂੰ ਮਿਲਿਆ
ਰਾਘਵ ਚੱਢਾ ਨੂੰ ਚੇਅਰਮੈਨ ਅਹੁਦੇ ਤੋਂ ਹਟਾਉਣ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ (ਬਾਦਲ) ਦੇ ਵਫਦ ਨੇ ਅੱਜ ਸ਼ੁੱਕਰਵਾਰ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਰਾਜਪਾਲ ਬੀ.ਐਲ. ਪੁਰੋਹਿਤ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸੁਖਬੀਰ ਬਾਦਲ ਨੇ ਰਾਘਵ ਚੱਢਾ ਨੂੰ ਭਗਵੰਤ ਮਾਨ ਸਰਕਾਰ ਦੀ ਸਲਾਹਕਾਰ ਕਮੇਟੀ …
Read More »ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਪਤਨੀ ਗੁਰਪ੍ਰੀਤ ਕੌਰ
ਪੰਜਾਬ ਨੇ ਚੰਡੀਗੜ੍ਹ ‘ਤੇ ਆਪਣਾ ਦਾਅਵਾ ਨਹੀਂ ਛੱਡਿਆ: ਮੁੱਖ ਮੰਤਰੀ ਅੰਮ੍ਰਿਤਸਰ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵਿਆਹ ਮਗਰੋਂ ਸੋਮਵਾਰ ਨੂੰ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਏ। ਉਨ੍ਹਾਂ ਗੁਰੂ ਘਰ ਵਿਚ ਮੱਥਾ ਟੇਕਿਆ ਅਤੇ ਆਪਣੇ ਜੀਵਨ ਦੇ ਨਵੇਂ ਪੜਾਅ ਦੀ …
Read More »ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਵੇਂ ਵਾਹਨਾਂ ਲਈ ਈ-ਰਜਿਸਟ੍ਰੇਸ਼ਨ ਸੇਵਾ ਸ਼ੁਰੂ
ਹੁਣ ਘਰ ਬੈਠੇ ਪਹੁੰਚੇਗਾ ਸਮਾਰਟ ਰਜਿਸਟ੍ਰੇਸ਼ਨ ਸਰਟੀਫਿਕੇਟ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਭਰ ਵਿੱਚ ਆਮ ਆਦਮੀ ਨੂੰ ਰਾਹਤ ਦੇਣ ਲਈ ਆਟੋ-ਮੋਬਾਈਲ ਡੀਲਰਾਂ ਰਾਹੀਂ ਨਵੇਂ ਵਾਹਨਾਂ ਦੀ ਈ-ਰਜਿਸਟ੍ਰੇਸ਼ਨ ਸੇਵਾ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਸੇਵਾ ਨਾਲ ਹੁਣ ਪੰਜਾਬ ਦੇ ਲੋਕਾਂ ਨੂੰ ਘਰ …
Read More »ਕਾਂਗਰਸ ਪਾਰਟੀ ਨੇ ਹਿਮਾਚਲ ਚੋਣਾਂ ਲਈ ਪ੍ਰਤਾਪ ਸਿੰਘ ਬਾਜਵਾ ਨੂੰ ਚੋਣ ਅਬਜ਼ਰਵਰ ਨਿਯੁਕਤ ਕੀਤਾ
ਚੰਡੀਗੜ੍ਹ : ਕੁੱਲ ਹਿੰਦ ਕਾਂਗਰਸ ਕਮੇਟੀ ਦੀ ਪ੍ਰਧਾਨ ਸੋਨੀਆ ਗਾਂਧੀ ਨੇ ਗੁਜਰਾਤ ਤੇ ਹਿਮਾਚਲ ਪ੍ਰਦੇਸ਼ ਦੀਆਂ ਆਗਾਮੀ ਵਿਧਾਨ ਸਭਾ ਦੀਆਂ ਚੋਣਾਂ ਦੇ ਮੱਦੇਨਜ਼ਰ ਚੋਣ ਅਬਜ਼ਰਵਰ ਲਗਾ ਦਿੱਤੇ ਹਨ। ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਵੱਲੋਂ ਜਾਰੀ ਪੱਤਰ ਅਨੁਸਾਰ ਪੰਜਾਬ ‘ਚ ਵਿਰੋਧੀ ਧਿਰ ਦੇ ਨੇਤਾ ਤੇ ਸਾਬਕਾ ਰਾਜ ਸਭਾ ਮੈਂਬਰ …
Read More »ਹਰਿਆਣਾ ਨੂੰ ਵੱਖਰੀ ਵਿਧਾਨ ਸਭਾ ਲਈ ਥਾਂ ਦੇਣ ਦੇ ਐਲਾਨ ਨਾਲ ਸਿਆਸਤ ਭਖੀ
ਵਿਰੋਧੀ ਧਿਰ ਦੇ ਆਗੂਆਂ ਵੱਲੋਂ ਕੇਂਦਰ ਤੇ ‘ਆਪ’ ਸਰਕਾਰ ‘ਤੇ ਸੂਬੇ ਦੇ ਹਿੱਤਾਂ ਨਾਲ ਖਿਲਵਾੜ ਕਰਨ ਦੇ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ : ਕੇਂਦਰ ਸਰਕਾਰ ਵੱਲੋਂ ਹਰਿਆਣਾ ਨੂੰ ਚੰਡੀਗੜ੍ਹ ਵਿੱਚ ਵੱਖਰੀ ਵਿਧਾਨ ਸਭਾ ਲਈ ਜ਼ਮੀਨ ਦੇਣ ਦੇ ਐਲਾਨ ਨੇ ਪੰਜਾਬ ਦੀ ਸਿਆਸਤ ਭਖਾ ਦਿੱਤੀ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵਿਧਾਨ …
Read More »ਵੱਖਰੀ ਵਿਧਾਨ ਸਭਾ ਬਾਰੇ ਭਗਵੰਤ ਮਾਨ ਦਾ ਸਟੈਂਡ ਗਲਤ : ਤਿਵਾੜੀ
ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ : ਕਾਂਗਰਸ ਦੇ ਸੀਨੀਅਰ ਆਗੂ ਅਤੇ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਸ੍ਰੀ ਆਨੰਦਪੁਰ ਸਾਹਿਬ ਵਿੱਚ ਸਥਾਨਕ ਕਾਂਗਰਸੀ ਆਗੂ ਅੱਛਰ ਸ਼ਰਮਾ ਵੱਲੋਂ ਰੱਖੇ ਇੱਕ ਪ੍ਰੋਗਰਾਮ ਵਿੱਚ ਸ਼ਿਰਕਤ ਕਰਨ ਪੁੱਜੇ। ਇਸ ਮੌਕੇ ਉਨ੍ਹਾਂ ਮੀਡੀਆ ਦੇ ਨਾਲ ਵੱਖ-ਵੱਖ ਮੁੱਦਿਆਂ ‘ਤੇ ਗੱਲਬਾਤ ਕੀਤੀ। ਤਿਵਾੜੀ ਨੇ ਪੰਜਾਬ …
Read More »