ਹਰਿਆਣਾ ਦੀ ਵੱਖਰੀ ਵਿਧਾਨ ਸਭਾ ਲਈ ਜ਼ਮੀਨ ਦੇਣ ਦੇ ਐਲਾਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਕੇਂਦਰ ਤੋਂ ਹਰਿਆਣਾ ਦੀ ਤਰਜ਼ ‘ਤੇ ਪੰਜਾਬ ਵਿਧਾਨ ਸਭਾ ਬਣਾਉਣ ਲਈ ਜ਼ਮੀਨ ਦੀ ਮੰਗ ਕੀਤੀ ਹੈ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਵੱਖ-ਵੱਖ ਕਰਨ …
Read More »Yearly Archives: 2022
ਪੰਜਾਬ ਸਰਕਾਰ ਨੇ ਰਾਘਵ ਚੱਢਾ ਨੂੰ ਸਲਾਹਕਾਰ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ
ਪੰਜਾਬ ਤੋਂ ਰਾਜ ਸਭਾ ਮੈਂਬਰ ਵੀ ਹਨ ਰਾਘਵ ਚੱਢਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਜਨਤਕ ਮਹੱਤਵ ਦੇ ਮੁੱਦਿਆਂ ਸਬੰਧੀ ਬਣਾਈ ਗਈ ਸਲਾਹਕਾਰ ਕਮੇਟੀ ਦੇ ਚੇਅਰਮੈਨ ਵਜੋਂ ਰਾਜ ਸਭਾ ਮੈਂਬਰ ਅਤੇ ਦਿੱਲੀ ਦੇ ਸਾਬਕਾ ਵਿਧਾਇਕ ਰਾਘਵ ਚੱਢਾ ਨੂੰ ਨਿਯੁਕਤ ਕਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਨਿਯੁਕਤੀ ਨੂੰ …
Read More »ਚੰਡੀਗੜ੍ਹ ਬਾਰੇ ਆਪਣਾ ਬਿਆਨ ਵਾਪਸ ਲੈਣ ਭਗਵੰਤ ਮਾਨ : ਸੁਖਬੀਰ
20 ਜੁਲਾਈ ਤੱਕ ਮੁਆਫੀ ਨਾ ਮੰਗਣ ‘ਤੇ ਸਾਂਝੇ ਸੰਘਰਸ਼ ਦੀ ਚਿਤਾਵਨੀ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਚੰਡੀਗੜ੍ਹ ‘ਤੇ ਪੰਜਾਬ ਦੇ ਹੱਕ ਆਤਮ ਸਮਰਪਣ ਕਰਨ ਵਾਲਾ ਆਪਣਾ ਬਿਆਨ 20 ਜੁਲਾਈ ਤੱਕ ਵਾਪਸ ਲੈ ਕੇ ਮੁਆਫੀ ਨਾ ਮੰਗੀ ਤਾਂ ਸਾਰੀਆਂ ਸਿਆਸੀ …
Read More »ਚੰਡੀਗੜ੍ਹ ‘ਚ ਹਰਿਆਣਾ ਨੂੰ ਵੱਖਰੀ ਜ਼ਮੀਨ ਦੇਣ ਵਿਰੁੱਧ ਸੰਘਰਸ਼ ਕਰੇਗੀ ‘ਆਪ’
ਸੱਤਾ ‘ਚ ਰਹਿੰਦਿਆਂ ਅਕਾਲੀ-ਭਾਜਪਾ ਅਤੇ ਕਾਂਗਰਸ ਨੇ ਪੰਜਾਬ ਦੀ ਪਿੱਠ ‘ਚ ਛੁਰਾ ਮਾਰਿਆ : ਕੰਗ ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਕੇਂਦਰ ਵੱਲੋਂ ਹਰਿਆਣਾ ਵਿਧਾਨ ਸਭਾ ਲਈ ਵੱਖਰੀ ਜ਼ਮੀਨ ਦੇਣ ਸਬੰਧੀ ਭਰੀ ਹਾਮੀ ਤੋਂ ਬਾਅਦ ਦੋਵਾਂ ਸੂਬਿਆਂ ਵਿੱਚ ਟਕਰਾਅ ਵਧਦਾ ਜਾ ਰਿਹਾ ਹੈ। ‘ਆਪ’ ਦੇ ਪ੍ਰਮੁੱਖ ਬੁਲਾਰੇ …
Read More »ਪੰਜਾਬ ਸਰਕਾਰ ਵੱਲੋਂ ਮੱਤੇਵਾੜਾ ਟੈਕਸਟਾਈਲ ਪ੍ਰੋਜੈਕਟ ਰੱਦ
ਸਮਾਜਿਕ ਸੰਸਥਾਵਾਂ ਦੇ ਪ੍ਰਤੀਨਿਧਾਂ ਨਾਲ ਮੀਟਿੰਗ ਤੋਂ ਬਾਅਦ ਸਰਕਾਰ ਨੇ ਕੀਤਾ ਐਲਾਨ ਦਰਿਆਵਾਂ ਦੇ ਕੰਢੇ ‘ਤੇ ਕੋਈ ਵੀ ਇੰਡਸਟਰੀ ਨਹੀਂ ਲਗਾਈ ਜਾਵੇਗੀ : ਭਗਵੰਤ ਮਾਨ ਚੰਡੀਗੜ੍ਹ/ਬਿਊਰੋ ਨਿਊਜ਼ : ਲੁਧਿਆਣਾ ਜ਼ਿਲ੍ਹੇ ਦੇ ਮੱਤੇਵਾੜਾ ਦੇ ਜੰਗਲਾਂ ਵਿੱਚ ਸਤਲੁਜ ਦਰਿਆ ਕੰਢੇ 950 ਏਕੜ ‘ਚ ਸਥਾਪਿਤ ਕੀਤੇ ਜਾਣ ਵਾਲੇ ਟੈਕਸਟਾਈਲ ਪਾਰਕ ਪ੍ਰਾਜੈਕਟ ਦਾ ਵਾਤਾਵਰਨ …
Read More »ਕੈਪਟਨ ਨੇ ਭਾਜਪਾ ਦੇ ਕਹਿਣ ‘ਤੇ ਪਾਸ ਕੀਤਾ ਸੀ ਮੱਤੇਵਾੜਾ ਸਨਅਤੀ ਪਾਰਕ : ਮੀਤ ਹੇਅਰ
ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਦੇ ਵਾਤਾਵਰਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਲੁਧਿਆਣਾ ‘ਚ ਬੁੱਢੇ ਨਾਲੇ ਦਾ ਦੌਰਾ ਕੀਤਾ। ਉਹ ਬੁੱਢਾ ਕਾਇਆ ਕਲਪ ਪ੍ਰਾਜੈਕਟ ਦੀ ਸਮੀਖਿਆ ਮੀਟਿੰਗ ਕਰਨ ਲਈ ਸ਼ਹਿਰ ਦੇ ਸੀਈਟੀਪੀ ਪਲਾਂਟ ਵਿੱਚ ਪੁੱਜੇ ਸਨ। ਪੰਜਾਬ ਸਰਕਾਰ ‘ਚ ਕੈਬਨਿਟ ਮੰਤਰੀ ਮੀਤ ਹੇਅਰ …
Read More »ਕੈਪਟਨ ਅਮਰਿੰਦਰ ਸਿੰਘ ਨੇ ‘ਮੱਤੇਵਾੜਾ ਇੰਡਸਟਰੀਅਲ ਪਾਰਕ ਪ੍ਰੋਜੈਕਟ’ ਰੱਦ ਹੋਣ ‘ਤੇ ਜਤਾਇਆ ਦੁੱਖ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ‘ਮੱਤੇਵਾੜਾ ਟੈਕਸਟਾਈਲ ਪਾਰਕ ਪ੍ਰਾਜੈਕਟ’ ਨੂੰ ਰੱਦ ਕੀਤੇ ਜਾਣ ‘ਤੇ ਅਫਸੋਸ ਜ਼ਾਹਰ ਕਰਦਿਆਂ ਇਸ ਨੂੰ ਸਭ ਤੋਂ ਪਿਛਾਖੜੀ ਅਤੇ ਘੱਟ ਨਜ਼ਰੀਏ ਵਾਲਾ ਫੈਸਲਾ ਕਰਾਰ ਦਿੱਤਾ ਹੈ। ਪ੍ਰੋਜੈਕਟ ਦੇ ਖਿਲਾਫ ਸ਼ੁਰੂ ਕੀਤੇ ਗਏ ਵਿਰੋਧ ‘ਤੇ ਸਵਾਲ ਉਠਾਉਂਦੇ ਹੋਏ ਉਨ੍ਹਾਂ ਸਪੱਸ਼ਟ …
Read More »ਪੰਜਾਬ ਵਿਚ ਬੀਜ ਮਾਫੀਆ ਦੇ ਦਿਨ ਪੁੱਗੇ : ਕੁਲਦੀਪ ਸਿੰਘ ਧਾਲੀਵਾਲ
ਮੁਹਾਲੀ/ਬਿਊਰੋ ਨਿਊਜ਼ : ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਨਰਮੇ ਦੀ ਫਸਲ ‘ਤੇ ਹੋਏ ਗੁਲਾਬੀ ਸੁੰਡੀ ਦੇ ਹੱਲੇ ਨਾਲ ਨਜਿੱਠਣ ਲਈ ਖੇਤੀ ਅਫਸਰਾਂ ਨੂੰ ਚੌਕਸ ਕਰਦਿਆਂ ਕਿਹਾ ਕਿ ‘ਆਪ’ ਸਰਕਾਰ ਨਕਲੀ ਬੀਜਾਂ, ਖਾਦਾਂ ਤੇ ਕੀਟਨਾਸ਼ਕਾਂ ਨੂੰ ਮੁਕੰਮਲ ਤੌਰ ‘ਤੇ ਖ਼ਤਮ ਕਰੇਗੀ। ਉਨ੍ਹਾਂ ਕਿਹਾ ਕਿ ਖੇਤੀ ਸੈਕਟਰ ਵਿਚਲੇ ਹਰ ਮਾਫੀਏ ਨੂੰ …
Read More »ਕਿਸਾਨ ਜਥੇਬੰਦੀਆਂ ਵੱਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਨੂੰ ਹਾਮੀ
31 ਜੁਲਾਈ ਨੂੰ ਸਵੇਰੇ 11 ਤੋਂ ਬਾਅਦ ਦੁਪਹਿਰ 3 ਵਜੇ ਤੱਕ ਹੋਵੇਗਾ ਚੱਕਾ ਜਾਮ ਲੁਧਿਆਣਾ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਤ ਪੰਜਾਬ ਦੀਆਂ ਵੱਖ-ਵੱਖ ਜਥੇਬੰਦੀਆਂ ਨੇ ਦਿੱਲੀ ਅੰਦੋਲਨ ਮੌਕੇ ਕੇਂਦਰ ਸਰਕਾਰ ਵੱਲੋਂ ਪ੍ਰਵਾਨ ਕੀਤੀਆਂ ਮੰਗਾਂ ਲਾਗੂ ਕਰਾਉਣ ਦੀ ਮੰਗ ਸਬੰਧੀ 31 ਜੁਲਾਈ ਨੂੰ ਪੰਜਾਬ ਵਿੱਚ ਰੇਲਾਂ ਦਾ ਚੱਕਾ ਜਾਮ …
Read More »ਸਿਮਰਜੀਤ ਸਿੰਘ ਬੈਂਸ ਵੱਲੋਂ ਆਤਮ ਸਮਰਪਣ
ਜਬਰ ਜਨਾਹ ਦੇ ਮਾਮਲੇ ‘ਚ ਘਿਰੇ ਹੋਏ ਹਨ ਬੈਂਸ ਲੁਧਿਆਣਾ : ਜਬਰ-ਜਨਾਹ ਮਾਮਲੇ ‘ਚ ਭਗੌੜੇ ਹੋਏ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਆਖਰ ਤਿੰਨ ਮਹੀਨਿਆਂ ਬਾਅਦ ਸੋਮਵਾਰ ਨੂੰ ਆਪਣੇ ਸਾਥੀਆਂ ਸਣੇ ਲੁਧਿਆਣਾ ਦੀ ਅਦਾਲਤ ‘ਚ ਆਤਮ ਸਮਰਪਣ ਕਰ ਦਿੱਤਾ। ਹੈਰਾਨੀ ਦੀ ਗੱਲ ਇਹ ਹੈ ਕਿ ਕਮਿਸ਼ਨਰੇਟ ਪੁਲਿਸ ਨੇ ਪੂਰੀ ਯੋਜਨਾ …
Read More »