ਗਰੌਸਰੀ ਰੀਟੇਲਰਜ਼ ਨੂੰ ਨੋਟਿਸ ਜਾਰੀ ਕਰਕੇ ਕੀਮਤਾਂ ‘ਚ ਵਾਧਾ ਹੋਣ ਦੀ ਦਿੱਤੀ ਜਾ ਰਹੀ ਹੈ ਜਾਣਕਾਰੀ ਓਟਵਾ/ਬਿਊਰੋ ਨਿਊਜ਼ : ਕੈਨੇਡੀਅਨ ਫੂਡ ਸਪਲਾਇਰਜ਼ ਵੱਲੋਂ ਇੱਕ ਵਾਰੀ ਫਿਰ ਗਰੌਸਰੀ ਰੀਟੇਲਰਜ਼ ਨੂੰ ਨੋਟਿਸ ਜਾਰੀ ਕਰਕੇ ਕੀਮਤਾਂ ਵਿੱਚ ਵਾਧਾ ਹੋਣ ਦੀ ਜਾਣਕਾਰੀ ਦਿੱਤੀ ਜਾ ਰਹੀ ਹੈ। ਇਨ੍ਹਾਂ ਸਟੋਰਜ਼ ਨੂੰ ਲਿਖੇ ਗਏ ਪੱਤਰਾਂ ਵਿੱਚ ਆਖਿਆ …
Read More »Yearly Archives: 2022
ਓਮਾਈਕ੍ਰੌਨ ਦਾ ਨਵਾਂ ਸਬਵੇਰੀਐਂਟ ਵੀ ਆਇਆ ਸਾਹਮਣੇ
ਓਟਵਾ/ਬਿਊਰੋ ਨਿਊਜ਼ : ਭਾਰਤ ਵਿੱਚ ਇੱਕ ਵਾਰੀ ਫਿਰ ਇਨਫੈਕਸ਼ਨ ਫੈਲਾ ਰਿਹਾ ਓਮਾਈਕ੍ਰੌਨ ਦਾ ਨਵਾਂ ਸਬਵੇਰੀਐਂਟ ਬੀਏ.2.75 ਕੈਨੇਡਾ ਵਿੱਚ ਵੀ ਮਿਲਿਆ ਹੈ। ਕਰੋਨਾ ਵਾਇਰਸ ਦੇ ਇਸ ਵੇਰੀਐਂਟ ਦੇ ਕਈ ਮਾਮਲੇ ਭਾਰਤ ਵਿੱਚ ਮਿਲੇ ਹਨ ਤੇ ਘੱਟ ਗਿਣਤੀ ਵਿੱਚ ਅਜਿਹੇ ਮਾਮਲੇ 10 ਹੋਰਨਾਂ ਦੇਸ਼ਾਂ ਵਿੱਚ ਵੀ ਮਿਲੇ ਹਨ। ਇਨ੍ਹਾਂ ਵਿੱਚ ਆਸਟਰੇਲੀਆ, ਜਰਮਨੀ, …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਨਵੀਂ ਸੰਸਦੀ ਇਮਾਰਤ ‘ਤੇ ਕੌਮੀ ਚਿੰਨ੍ਹ ਦੀ ਘੁੰਡ ਚੁਕਾਈ
ਤਾਂਬੇ ਦੇ ਬਣੇ ਇਸ ਕੌਮੀ ਚਿੰਨ੍ਹ ਦਾ ਕੁੱਲ ਵਜ਼ਨ 9500 ਕਿਲੋ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਵੀਂ ਸੰਸਦੀ ਇਮਾਰਤ ਦੀ ਛੱਤ ‘ਤੇ ਸਥਾਪਿਤ ਕੀਤੇ ਕੌਮੀ ਚਿੰਨ੍ਹ ਦੀ ਸੋਮਵਾਰ ਨੂੰ ਘੁੰਡ ਚੁਕਾਈ ਕੀਤੀ। ਤਾਂਬੇ ਦੇ ਬਣੇ ਇਸ ਕੌਮੀ ਚਿੰਨ੍ਹ ਦਾ ਕੁੱਲ ਵਜ਼ਨ 9500 ਕਿਲੋ ਹੈ ਤੇ ਇਸ …
Read More »ਨਵਾਂ ਸਿਹਤ ਕਾਨੂੰਨ ਲਏਗਾ 125 ਸਾਲ ਪੁਰਾਣੇ ਮਹਾਮਾਰੀ ਐਕਟ ਦੀ ਥਾਂ
ਕੇਂਦਰ ਸਰਕਾਰ ਵੱਲੋਂ ਕਾਇਮ ਕਮੇਟੀ ਜਲਦੀ ਸੌਂਪੇਗੀ ਰਿਪੋਰਟ ਨਵੀਂ ਦਿੱਲੀ/ਬਿਊਰੋ ਨਿਊਜ਼ : ਕੋਵਿਡ-19 ਦਾ ਸੇਕ ਝੱਲਣ ਤੋਂ ਬਾਅਦ ਭਾਰਤ ਨੇ ਹੁਣ ਅਜਿਹੀਆਂ ਹੰਗਾਮੀ ਸਥਿਤੀਆਂ ਦੇ ਟਾਕਰੇ ਲਈ ਜ਼ੋਰਦਾਰ ਤਿਆਰੀ ਖਿੱਚ ਲਈ ਹੈ। ਸਰਕਾਰ ਵੱਲੋਂ ਇਸੇ ਹਫਤੇ ਇਕ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਜਾ ਰਿਹਾ ਹੈ ਜੋ ਕਿ ‘ਐਪੀਡੈਮਿਕ ਡਿਜ਼ੀਜ਼ …
Read More »ਸ਼ਿਵ ਸੈਨਾ ਵੱਲੋਂ ਦਰੋਪਦੀ ਮੁਰਮੂ ਦੀ ਹਮਾਇਤ
ਮੁਰਮੂ ਵੱਲੋਂ ਬੰਗਾਲ ‘ਚ ਭਾਜਪਾ ਦੇ ਸੰਸਦ ਮੈਂਬਰਾਂ ਤੇ ਵਿਧਾਇਕਾਂ ਨਾਲ ਮੁਲਾਕਾਤ ਮੁੰਬਈ/ਬਿਊਰੋ ਨਿਊਜ਼ : ਸ਼ਿਵ ਸੈਨਾ ਦੇ ਮੁਖੀ ਊਧਵ ਠਾਕਰੇ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ ਐਨਡੀਏ ਦੀ ਰਾਸ਼ਟਰਪਤੀ ਦੇ ਅਹੁਦੇ ਲਈ ਉਮੀਦਵਾਰ ਦਰੋਪਦੀ ਮੁਰਮੂ ਦੀ ਹਮਾਇਤ ਕਰੇਗੀ। ਉਨ੍ਹਾਂ ਕਿਹਾ ਕਿ ਸ਼ਿਵ ਸੈਨਾ ਵਲੋਂ ਇਹ ਹਮਾਇਤ ਬਿਨਾਂ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੁਦਰਤੀ ਖੇਤੀ ਕਰਨ ਦਾ ਸੱਦਾ
ਵਾਤਾਵਰਨ ਤੇ ਮਿੱਟੀ ਦੀ ਗੁਣਵੱਤਾ ਲਈ ਕੁਦਰਤੀ ਖੇਤੀ ਅਹਿਮ ਕਰਾਰ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਕੁਦਰਤੀ ਖੇਤੀ ਅਪਣਾਉਣ ਬਾਰੇ ਲੋਕ ਮੁਹਿੰਮ ਆਉਣ ਵਾਲੇ ਸਾਲਾਂ ਵਿਚ ਕਾਫ਼ੀ ਸਫ਼ਲ ਰਹੇਗੀ ਤੇ ਜਿੰਨੀ ਜਲਦੀ ਕਿਸਾਨ ਇਸ ਬਦਲਾਅ ਨਾਲ ਜੁੜਨਗੇ, ਉਨ੍ਹਾਂ ਨੂੰ ਫਾਇਦਾ ਹੋਵੇਗਾ। ਪ੍ਰਧਾਨ ਮੰਤਰੀ ਨੇ ਗੁਜਰਾਤ …
Read More »ਭਾਰਤ ‘ਚ ਸਰਕਾਰੀ ਟੀਕਾਕਰਨ ਕੇਂਦਰਾਂ ਵਿੱਚ 15 ਜੁਲਾਈ ਤੋਂ ਮੁਫਤ ਲੱਗੇਗੀ ਕੋਵਿਡ ਦੀ ਬੂਸਟਰ ਡੋਜ਼
75 ਦਿਨਾਂ ਦੀ ਵਿਸ਼ੇਸ਼ ਮੁਹਿੰਮ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਹੋਵੇਗੀ ਸਮਰਪਿਤ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਵਿਚ ਸਰਕਾਰੀ ਟੀਕਾਕਰਨ ਕੇਂਦਰਾਂ ਵਿੱਚ 18 ਤੋਂ 59 ਸਾਲ ਉਮਰ ਵਰਗ ਦੇ ਵਿਅਕਤੀਆਂ ਨੂੰ 15 ਜੁਲਾਈ ਤੋਂ ਕੋਵਿਡ ਵੈਕਸੀਨ ਦੀ ਇਹਤਿਆਤੀ/ਬੂਸਟਰ ਖੁਰਾਕ ਬਿਲਕੁਲ ਮੁਫਤ ਲੱਗੇਗੀ। ਅਧਿਕਾਰਤ ਸੂਤਰਾਂ ਨੇ ਕਿਹਾ ਕਿ ਸਰਕਾਰ …
Read More »ਮੱਤੇਵਾੜਾ ਮਸਲਾ ਤੇ ਜ਼ਮੀਨਾਂ ਬਾਰੇ ਅਣਸੁਲਝੇ ਸਵਾਲ
ਹਮੀਰ ਸਿੰਘ ਲੁਧਿਆਣਾ ਜ਼ਿਲ੍ਹੇ ਦੇ ਸਾਹਨੇਵਾਲ ਵਿਧਾਨ ਸਭਾ ਹਲਕੇ ਦੇ ਪਿੰਡ ਸੇਖੋਵਾਲ ਦੀ ਲਗਭਗ 450 ਏਕੜ ਜ਼ਮੀਨ ਸਮੇਤ 955 ਏਕੜ ਜ਼ਮੀਨ ਉੱਤੇ ਟੈਕਸਟਾਈਲ ਪਾਰਕ ਬਣਾਉਣ ਦਾ ਫੈਸਲਾ ਪੰਜਾਬ ਸਰਕਾਰ ਨੇ ਰੱਦ ਕਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਮੱਤੇਵਾੜਾ ਜੰਗਲ ਬਚਾਓ ਦੇ ਨਾਮ ਉੱਤੇ ਬਣੀ ਪਬਲਿਕ ਐਕਸ਼ਨ ਕਮੇਟੀ (ਪੀਏਸੀ) …
Read More »ਭਾਰਤ ‘ਚ ਰੈਪੋ ਰੇਟ ਵਾਧਾ : ਆਰਥਿਕਤਾ ‘ਤੇ ਅਸਰ
ਡਾ. ਸ. ਸ. ਛੀਨਾ ਭਾਰਤੀ ਰਿਜ਼ਰਵ ਬੈਂਕ ਨੇ ਰੈਪੋ ਰੇਟ ਵਿਚ 50 ਅੰਕਾਂ ਦਾ ਵਾਧਾ ਕਰਕੇ ਇਸ ਨੂੰ 4.90 ਫੀਸਦੀ ਕਰ ਦਿੱਤਾ ਹੈ (ਰੈਪੋ ਰੇਟ ਉਹ ਦਰ ਹੈ ਜਿਸ ‘ਤੇ ਭਾਰਤੀ ਰਿਜ਼ਰਵ ਬੈਂਕ ਦੂਸਰੇ ਬੈਂਕਾਂ ਨੂੰ ਕਰਜ਼ਾ ਦੇ ਕੇ ਵਿਆਜ ਦਰ ਪ੍ਰਾਪਤ ਕਰਦਾ ਹੈ)। ਇਸ ਵਾਧੇ ਦਾ ਉਦੇਸ਼ ਲਗਾਤਾਰ ਚੱਲ …
Read More »ਰਿਪੂਦਮਨ ਸਿੰਘ ਮਲਿਕ ਦੀ ਸਰੀ ‘ਚ ਹੱਤਿਆ
ਸਰੀ : ਸਾਲ 1985 ਵਿਚ ਏਅਰ ਇੰਡੀਆ ਦੇ ਕਨਿਸ਼ਕ ਬਲਾਸਟ ਕੇਸ ਵਿਚੋਂ ਬਰੀ ਹੋਏ ਰਿਪੂਦਮਨ ਸਿੰਘ ਮਲਿਕ ਦੀ ਕੈਨੇਡਾ ਦੇ ਸਰੀ ਵਿਚ ਵੀਰਵਾਰ ਸਵੇਰੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮਲਿਕ ਕਰੀਬ 20 ਸਾਲਾਂ ਤੱਕ ਚੱਲੀ ਅਦਾਲਤੀ ਕਾਰਵਾਈ ਤੋਂ ਬਾਅਦ 2005 ਇਸ ਮਾਮਲੇ ਵਿਚ ਬਰੀ ਹੋ ਗਿਆ ਸੀ। ਮਲਿਕ …
Read More »