2003 ਦੇ ਕਬੂਤਰਬਾਜ਼ੀ ਮਾਮਲੇ ‘ਚ 2 ਸਾਲ ਦੀ ਸਜ਼ਾ ਬਰਕਰਾਰ ਪਟਿਆਲਾ : ਪੌਪ ਗਾਇਕ ਦਲੇਰ ਮਹਿੰਦੀ ਖਿਲਾਫ ਦੋ ਦਹਾਕੇ ਪਹਿਲਾਂ ਦਰਜ ਕਬੂਤਰਬਾਜ਼ੀ ਦੇ ਮਾਮਲੇ ਵਿਚ ਵੀਰਵਾਰ ਨੂੰ ਪਟਿਆਲਾ ਦੇ ਐਡੀਸ਼ਨਲ ਸੈਸ਼ਨ ਜੱਜ ਐੱਚ.ਐੱਸ. ਗਰੇਵਾਲ ਦੀ ਅਦਾਲਤ ਨੇ ਉਸਦੀ ਦੋ ਸਾਲ ਦੀ ਕੈਦ ਦੀ ਸਜ਼ਾ ਬਰਕਰਾਰ ਰੱਖੀ ਹੈ। ਇਸ ਤੋਂ ਪਹਿਲਾਂ …
Read More »Yearly Archives: 2022
ਨਵਜੋਤ ਸਿੱਧੂ ਜੇਲ੍ਹ ‘ਚ ਵੀ ਕੈਦੀਆਂ ਨਾਲ ਖਹਿਬੜੇ
ਸਾਥੀ ਕੈਦੀਆਂ ‘ਤੇ ਉਨ੍ਹਾਂ ਦੇ ਕਰੈਡਿਟ ਕਾਰਡ ਤੋਂ ਖਰੀਦਦਾਰੀ ਕਰਨ ਦਾ ਲਗਾਇਆ ਆਰੋਪ ਚੰਡੀਗੜ੍ਹ : ਰੋਡਰੇਜ਼ ਮਾਮਲੇ ਵਿਚ ਪਟਿਆਲਾ ਦੀ ਸੈਂਟਰਲ ਜੇਲ੍ਹ ਵਿਚ ਇਕ ਸਾਲ ਦੀ ਸਜ਼ਾ ਕੱਟ ਰਹੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਕੈਦੀਆਂ ਨਾਲ ਵੀ ਖਹਿਬੜ ਪਏ ਹਨ। ਜਿਸ ਕਰਕੇ ਸਿੱਧੂ ਇਕ ਵਾਰ ਫਿਰ ਤੋਂ …
Read More »ਭਗਵੰਤ ਮਾਨ ਸਰਕਾਰ ਦੀ ਰਾਡਾਰ ‘ਤੇ ਸਾਬਕਾ ਮੁੱਖ ਮੰਤਰੀ ਚੰਨੀ
142 ਕਰੋੜ ਰੁਪਏ ਦੀ ਗਰਾਂਟ ਵੰਡਣ ਦੀ ਹੋਏਗੀ ਜਾਂਚ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਦੀ ਰਾਡਾਰ ‘ਤੇ ਹੁਣ ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਚੰਨੀ ਦੇ ਮੁੱਖ ਮੰਤਰੀ ਕਾਰਜਕਾਲ ਦੌਰਾਨ 142 ਕਰੋੜ ਰੁਪਏ …
Read More »ਚੱਢਾ ਨੂੰ ਪੰਜਾਬ ਸਰਕਾਰ ਦੀ ਸਲਾਹਕਾਰ ਕਮੇਟੀ ਦਾ ਚੇਅਰਮੈਨ ਬਣਾਇਆ
ਰਾਘਵ ਚੱਢਾ ਦੀ ਨਿਯੁਕਤੀ ਨੂੰ ਹਾਈ ਕੋਰਟ ‘ਚ ਚੁਣੌਤੀ ਚੰਡੀਗੜ੍ਹ : ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਪੰਜਾਬ ਸਰਕਾਰ ਦੀ ਅਸਥਾਈ ਸਲਾਹਕਾਰ ਕਮੇਟੀ ਦੇ ਚੇਅਰਮੈਨ ਵਜੋਂ ਨਿਯੁਕਤੀ ਹੁਣ ਕਾਨੂੰਨੀ ਸਵਾਲਾਂ ‘ਚ ਘਿਰ ਗਈ ਹੈ। ਰਾਘਵ ਚੱਢਾ ਦੀ ਨਿਯੁਕਤੀ ਖਿਲਾਫ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਪਟੀਸ਼ਨ ਦਾਇਰ ਕਰਕੇ ਚੁਣੌਤੀ ਦਿੱਤੀ ਗਈ …
Read More »ਕੈਨੇਡਾ ਦੇ ਐਕਸਪ੍ਰੈਸ ਐਂਟਰੀ ਡਰਾਅ ‘ਚ ਹੁਨਰਮੰਦ ਕਾਮਿਆਂ ਨੂੰ ਪੱਕੀ ਇਮੀਗ੍ਰੇਸ਼ਨ ਦਾ ਸੱਦਾ
ਟੋਰਾਂਟੋ/ਸਤਪਾਲ ਸਿੰਘ ਜੌਹਲ ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰਾਲੇ ਵਲੋਂ ਲੰਘੇ ਦਿਨੀਂ ਐਕਸਪ੍ਰੈਸ ਐਂਟਰੀ ਦੇ ਡਰਾਅ ਬਹਾਲ ਕਰ ਦਿੱਤੇ ਗਏ ਅਤੇ ਪਹਿਲੇ ਡਰਾਅ ‘ਚ ਹੁਨਰਮੰਦ ਕਾਮੇ (ਸਕਿਲਡ ਵਰਕਰਜ਼) ਪ੍ਰੋਗਰਾਮ ਅਤੇ ਕੈਨੇਡੀਅਨ ਐਕਸਪੀਰੀਅੰਸ ਕਲਾਸ (ਸੀ.ਈਸੀ.) ਦੇ 1500 ਉਮੀਦਵਾਰਾਂ ਨੂੰ ਅਪਲਾਈ ਕਰਨ ਦਾ ਸੱਦਾ ਭੇਜਿਆ ਗਿਆ ਹੈ। ਕੰਪਰੀਹੈਂਸਿਵ ਰੈਂਕਿੰਗ ਸਿਸਟਮ ਦਾ ਸਕੋਰ 557 ਰਿਹਾ, …
Read More »ਰਿਸ਼ੀ ਸੂਨਕ ਬਰਤਾਨੀਆ ਦੇ ਪ੍ਰਧਾਨ ਮੰਤਰੀ ਅਹੁਦੇ ਦੀ ਦੌੜ ‘ਚ ਸਭ ਤੋਂ ਅੱਗੇ
ਕੰਸਰਵੇਟਿਵ ਪਾਰਟੀ ਦੇ 20 ਸੰਸਦ ਮੈਂਬਰਾਂ ਦੀ ਹਮਾਇਤ ਕੀਤੀ ਹਾਸਲ ਲੰਡਨ/ਬਿਊਰੋ ਨਿਊਜ਼ : ਬਰਤਾਨੀਆ ਦੇ ਸਾਬਕਾ ਵਿੱਤ ਮੰਤਰੀ ਰਿਸ਼ੀ ਸੂਨਕ ਅਗਲੇ ਪ੍ਰਧਾਨ ਮੰਤਰੀ ਤੇ ਕੰਸਰਵੇਟਿਵ ਪਾਰਟੀ ਦੇ ਨੇਤਾ ਦੇ ਅਹੁਦੇ ਦੇ ਲਿਹਾਜ਼ ਨਾਲ ਉਨ੍ਹਾਂ ਸ਼ੁਰੂਆਤੀ ਉਮੀਦਵਾਰਾਂ ‘ਚ ਸ਼ਾਮਲ ਹੋ ਗਏ ਹਨ ਜਿਨ੍ਹਾਂ ਆਪਣੀ ਨਾਮਜ਼ਦਗੀ ਲਈ ਸੰਸਦ ਦੇ 20 ਕੰਸਰਵੇਟਿਵ ਪਾਰਟੀ …
Read More »ਪੰਜਾਬੀ ਇੰਟਰਨੈਸ਼ਨਲ ਸਟੂਡੈਂਟਸ ਦੀ ਮਦਦ ਲਈ ਸੁਖਮਨੀ ਹੇਵਨ ਦੀ ਸ਼ੁਰੂਆਤ
ਨਵੀਂ ਗੈਰ-ਮੁਨਾਫਾ ਸੰਸਥਾ ਇੰਟਰਨੈਸ਼ਨਲ ਸਟੂਡੈਂਟਸ ਨੂੰ ਸੋਸ਼ਣ ਤੋਂ ਬਚਾਉਣ ਤੇ ਉਨ੍ਹਾਂ ਦੀ ਬਹੁ-ਪੱਖੀ ਮਦਦ ਲਈ ਕੰਮ ਕਰੇਗੀ ਮਿਸੀਸਾਗਾ : ਪੰਜਾਬ ਤੋਂ ਆਉਣ ਵਾਲੇ ਇੰਟਰਨੈਸ਼ਨਲ ਸਟੂਡੈਂਟਸ ਵਾਸਤੇ ਕੰਮ ਕਰਨ ਲਈ ਅਤੇ ਉਨ੍ਹਾਂ ਨੂੰ ਮਦਦ ਪ੍ਰਦਾਨ ਕਰਨ ਵਾਸਤੇ ਨਵੀਂ ਗੈਰ-ਮੁਨਾਫਾ ਸੰਸਥਾ ਸੁਖਮਨੀ ਹੇਵਨ ਲੌਂਚ ਕੀਤੀ ਗਈ ਹੈ। ਮਿਸੀਸਾਗਾ ਦੀ ਇਸ ਸੰਸਥਾ ਦਾ …
Read More »ਪਰਵਾਸੀ ਨਾਮਾ
High Interest Rate Interest Rate ਹੈ ਬੈਂਕ ਨੇ ਵਧਾ ਦਿੱਤਾ, ਮਾਲਕ ਘਰਾਂ ਦੇ ਹੋਰ ਹੋਣਗੇ ਤੰਗ ਮੀਆਂ। ਮੁੱਲ ਘਰਾਂ ਦਾ ਹੋ ਜਾਊ ਘੱਟ ਬੇਸ਼ਕ, ਕਿਰਇਆ ਸੁਣ ਕੇ ਪਰ ਉੱਡੇਗਾ ਰੰਗ਼ ਮੀਆਂ । ਪੰਡ Mortgage ਦੀ ਜਿਨਾਂ ਦੇ ਸਿਰ ਭਾਰੀ, ਔਖਾ ਹੋ ਜਾਊ ਸਹਿਣਾ ਇਹ ਡੰਗ਼ ਮੀਆਂ । Investment Property ਵਿੱਚ …
Read More »15 July 2022 GTA & Main
ਕਬੂਤਰਬਾਜ਼ੀ ਮਾਮਲੇ ’ਚ ਪੌਪ ਗਾਇਕ ਦਲੇਰ ਮਹਿੰਦੀ ਨੂੰ ਨਹੀਂ ਮਿਲੀ ਰਾਹਤ
ਸੈਸ਼ਨ ਜੱਜ ਨੇ ਦੋ ਸਾਲ ਦੀ ਸਜ਼ਾ ਰੱਖੀ ਬਰਕਰਾਰ ਪਟਿਆਲਾ/ਬਿੳੂਰੋ ਨਿੳੂਜ਼ ਪੌਪ ਗਾਇਕ ਦਲੇਰ ਮਹਿੰਦੀ ਖਿਲਾਫ ਦੋ ਦਹਾਕੇ ਪਹਿਲਾਂ ਦਰਜ ਕਬੂਤਰਬਾਜ਼ੀ ਦੇ ਮਾਮਲੇ ਵਿਚ ਅੱਜ ਪਟਿਆਲਾ ਦੇ ਐਡੀਸ਼ਨਲ ਸੈਸ਼ਨ ਜੱਜ ਐੱਚ.ਐੱਸ. ਗਰੇਵਾਲ ਦੀ ਅਦਾਲਤ ਨੇ ਉਸਦੀ ਦੋ ਸਾਲ ਦੀ ਕੈਦ ਦੀ ਸਜ਼ਾ ਬਰਕਰਾਰ ਰੱਖੀ ਹੈ। ਕੁਝ ਸਾਲ ਪਹਿਲਾਂ ਪਟਿਆਲਾ ਦੀ …
Read More »