ਮੁੱਖ ਬੱਸ ਅੱਡਿਆਂ ਦੇ ਗੇਟ ਬੰਦ ਕਰਕੇ ਪੰਜਾਬ ਸਰਕਾਰ ਖਿਲਾਫ਼ ਕੀਤੀ ਨਾਅਰੇਬਾਜ਼ੀ ਚੰਡੀਗੜ੍ਹ/ਬਿਊਰੋ ਨਿਊਜ਼ : ਤਨਖਾਹ ਨਾ ਮਿਲਣ ਕਾਰਨ ਅੱਜ ਪੀਆਰਟੀਸੀ, ਪਨਬਸ ਅਤੇ ਪੰਜਾਬ ਰੋਡਵੇਜ਼ ਦੇ ਕੱਚੇ ਕਾਮਿਆਂ ਨੇ ਮੁੱਖ ਬੱਸ ਅੱਡਿਆਂ ਦੇ ਗੇਟ ਬੰਦ ਕਰਕੇ ਸਰਕਾਰੀ ਬੱਸਾਂ ਦਾ 12 ਤੋਂ 2 ਵਜੇ ਤੱਕ 2 ਘੰਟੇ ਲਈ ਚੱਕਾ ਜਾਮ ਕੀਤਾ। …
Read More »Yearly Archives: 2022
ਨਵਜੋਤ ਸਿੱਧੂ ਜੇਲ੍ਹ ’ਚ ਕੈਦੀਆਂ ਨਾਲ ਵੀ ਖਹਿਬੜੇ
ਸਾਥੀ ਕੈਦੀਆਂ ’ਤੇ ਕਰੈਡਿਟ ਕਾਰਡ ਤੋਂ ਖਰੀਦਦਾਰੀ ਕਰਨ ਦਾ ਲਗਾਇਆ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ : ਰੋਡਰੇਜ਼ ਮਾਮਲੇ ਵਿਚ ਪਟਿਆਲਾ ਦੀ ਸੈਂਟਰਲ ਜੇਲ੍ਹ ਵਿਚ ਇਕ ਸਾਲ ਦੀ ਸਜ਼ਾ ਕੱਟ ਰਹੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਕੈਦੀਆਂ ਨਾਲ ਵੀ ਖਹਿਬੜ ਪਏ ਹਨ। ਜਿਸ ਕਰਕੇ ਸਿੱਧੂ ਇਕ ਵਾਰ ਫਿਰ ਤੋਂ ਸੁਰਖੀਆਂ …
Read More »ਪੰਜਾਬ ਵਿਚ ਕਾਂਗਰਸ ਸਰਕਾਰ ਸਮੇਂ ਦਾ ਸਪੋਰਟਸ ਕਿੱਟ ਘੁਟਾਲਾ ਆਇਆ ਸਾਹਮਣੇ
ਵਿਜੀਲੈਂਸ ਜਾਂਚ ਦੀ ਕੀਤੀ ਗਈ ਸਿਫਾਰਸ਼ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਪਿਛਲੀ ਕਾਂਗਰਸ ਸਰਕਾਰ ਦੇ ਸਮੇਂ ਦਾ ਸਪੋਰਟਸ ਕਿੱਟ ਘੁਟਾਲਾ ਸਾਹਮਣੇ ਆਇਆ ਹੈ। ਉਸ ਸਮੇਂ ਚਰਨਜੀਤ ਸਿੰਘ ਚੰਨੀ ਪੰਜਾਬ ਦੇ ਮੁੱਖ ਮੰਤਰੀ ਸਨ। ਚੰਨੀ ਸਰਕਾਰ ਦੌਰਾਨ ਚੋਣ ਜ਼ਾਬਤਾ ਲਾਗੂ ਹੋਣ ਤੋਂ ਪਹਿਲਾਂ ਸਪੋਰਟਸ ਕਿੱਟ ਲਈ ਸਿੱਧੇ ਖਿਡਾਰੀਆਂ ਦੇ ਖਾਤੇ ਵਿਚ ਪੈਸੇ …
Read More »ਚੰਡੀਗੜ੍ਹ ਤੋਂ ਟੋਰਾਂਟੋ ਤੇ ਵੈਨਕੂਵਰ ਲਈ ਸਿੱਧੀ ਉਡਾਣ ਹੋਵੇਗੀ ਸ਼ੁਰੂ
ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਸੀਈਓ ਰਾਕੇਸ਼ ਰੰਜਨ ਸਹਾਏ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਕੈਨੇਡਾ ਲਈ ਦੋ ਚਾਰਟਰ ਉਡਾਣਾਂ ਜਲਦੀ ਸ਼ੁਰੂ ਹੋਣਗੀਆਂ। ਇੱਕ ਨਿੱਜੀ ਕੰਪਨੀ ਨੇ ਕੈਨੇਡਾ ਦੇ ਦੋ ਸ਼ਹਿਰਾਂ ਲਈ ਆਪਣੀਆਂ ਚਾਰਟਰ ਉਡਾਣਾਂ ਸ਼ੁਰੂ ਕਰਨ ਲਈ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਤੱਕ ਪਹੁੰਚ ਕੀਤੀ ਹੈ। …
Read More »ਕਰੋਨਾ ਦੀ ਬੂਸਟਰ ਡੋਜ਼ 15 ਜੁਲਾਈ ਤੋਂ ਮੁਫਤ ਲਗਾਈ ਜਾਵੇਗੀ
75 ਦਿਨਾਂ ਤੱਕ ਹੀ ਮਿਲੇਗੀ ਇਹ ਸਹੂਲਤ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ 18 ਸਾਲ ਤੋਂ ਉਪਰ ਦੇ ਸਾਰੇ ਵਿਅਕਤੀਆਂ ਨੂੰ ਕਰੋਨਾ ਦੀ ਬੂਸਟਰ ਡੋਜ਼ ਮੁਫਤ ਲਗਾਈ ਜਾਵੇਗੀ। ਅੱਜ ਕੇਂਦਰੀ ਕੈਬਨਿਟ ਨੇ ਇਸ ਸਬੰਧੀ ਮਨਜੂਰੀ ਵੀ ਦੇ ਦਿੱਤੀ ਹੈ। ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕਰ ਨੇ ਇਸਦੀ ਜਾਣਕਾਰੀ ਦਿੱਤੀ ਹੈ। …
Read More »ਸ੍ਰੀਲੰਕਾ ’ਚ ਐਮਰਜੈਂਸੀ
ਰਾਨਿਲ ਵਿਕਰਮਸਿੰਘੇ ਬਣੇ ਸ੍ਰੀਲੰਕਾ ਦੇ ਕਾਰਜਕਾਰੀ ਰਾਸ਼ਟਰਪਤੀ ਪ੍ਰਦਰਸ਼ਨਕਾਰੀਆਂ ਨੇ ਸੰਸਦ ਭਵਨ ਅਤੇ ਪ੍ਰਧਾਨ ਮੰਤਰੀ ਹਾਊਸ ’ਤੇ ਬੋਲਿਆ ਧਾਵਾ ਕੋਲੰਬੋ/ਬਿਊਰੋ ਨਿਊਜ਼ ਗੋਟਾਬਾਇਆ ਰਾਜਪਕਸ਼ੇ ਦੇ ਦੇਸ਼ ਛੱਡਣ ਮਗਰੋਂ ਸ੍ਰੀਲੰਕਾ ਦੇ ਲੋਕ ਗੁੱਸੇ ’ਚ ਹਨ। ਇਸੇ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਸੰਸਦ ਭਵਨ ਅਤੇ ਪ੍ਰਧਾਨ ਮੰਤਰੀ ਹਾਊਸ ’ਤੇ ਧਾਵਾ ਬੋਲ ਦਿੱਤਾ ਅਤੇ ਇਸ ਤੋਂ ਬਾਅਦ …
Read More »ਪੰਜਾਬ ’ਚ ਹੁਣ ਆਰ.ਟੀ.ਏ. ਦਫਤਰ ਦੇ ਚੱਕਰ ਨਹੀਂ ਲਗਾਉਣੇ ਪੈਣਗੇ
ਡੀਲਰ ਕੋਲ ਹੀ ਹੋਵੇਗੀ ਨਵੀਂ ਗੱਡੀ ਦੀ ਰਜਿਸਟ੍ਰੇਸ਼ਨ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਵਿਚ ਹੁਣ ਜਿਸ ਡੀਲਰ ਕੋਲੋਂ ਗੱਡੀ ਖਰੀਦੀ ਜਾਵੇਗੀ, ਉਥੇ ਹੀ ਗੱਡੀ ਦੀ ਰਜਿਸਟ੍ਰੇਸ਼ਨ ਹੋ ਜਾਏਗੀ। ਇਸ ਤੋਂ ਬਾਅਦ ਸਮਾਰਟ ਰਜਿਸਟ੍ਰੇਸ਼ਨ ਸਰਟੀਫਿਕੇਟ (ਆਰ.ਸੀ.) ਦੀ ਹੋਮ ਡਿਲਵਰੀ ਹੋਵੇਗੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ …
Read More »ਫਰੀ ਬਿਜਲੀ ’ਚ ਪੰਜਾਬ ਸਰਕਾਰ ਨੇ ਇਕ ਕਿਲੋਵਾਟ ਦੀ ਸ਼ਰਤ ਹਟਾਈ
ਸਰਕਾਰ ਨੇ ਬਿਜਲੀ ਵਿਭਾਗ ਨੂੰ ਭੇਜੀ ਚਿੱਠੀ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਸਰਕਾਰ ਵਲੋਂ ਪਿਛਲੇ ਦਿਨੀਂ ਹੋਈ ਕੈਬਨਿਟ ਮੀਟਿੰਗ ਦੌਰਾਨ ਮੁਫਤ ਬਿਜਲੀ ਬਾਰੇ ਲਏ ਗਏ ਫੈਸਲੇ ਸਬੰਧੀ ਬਿਜਲੀ ਵਿਭਾਗ ਨੂੰ ਨੋਟਿਸ ਭੇਜਿਆ ਗਿਆ ਹੈ। ਇਸ ਨੋਟਿਸ ਵਿਚ ਪੰਜਾਬ ਸਰਕਾਰ ਵਲੋਂ 300 ਯੂਨਿਟ ਮੁਫਤ ਬਿਜਲੀ ਦੇਣ ਬਾਰੇ ਨਵੇਂ ਹੁਕਮ ਜਾਰੀ ਕੀਤੇ ਗਏ ਹਨ। …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਝਾਰਖੰਡ ਦੇ ਦਿਓਗੜ੍ਹ ’ਚ ਹਵਾਈ ਅੱਡੇ ਦਾ ਕੀਤਾ ਉਦਘਾਟਨ
16,800 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟਾਂ ਦੇ ਨੀਂਹ ਪੱਥਰ ਵੀ ਰੱਖੇ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਝਾਰਖੰਡ ਦੇ ਦਿਓਗੜ੍ਹ ’ਚ 657 ਏਕੜ ਰਕਬੇ ਵਿੱਚ ਉਸਾਰੇ ਗਏ ਹਵਾਈ ਅੱਡੇ ਦਾ ਅੱਜ ਮੰਗਲਵਾਰ ਨੂੰ ਉਦਘਾਟਨ ਕੀਤਾ। ਇਸ ਹਵਾਈ ਅੱਡੇ ਦੇ ਨਿਰਮਾਣ ’ਤੇ 401 ਕਰੋੜ ਰੁਪਏ ਦੀ ਲਾਗਤ ਆਈ …
Read More »ਬਰਖਾਸਤ ਸਿਹਤ ਮੰਤਰੀ ਵਿਜੇ ਸਿੰਗਲਾ ਨੇ ਕੀਤਾ ਚੈਲੰਜ
ਕਿਹਾ : ਮੇਰੇ ਖਿਲਾਫ ਕੋਈ ਸਬੂਤ ਹੈ ਤਾਂ ਪੇਸ਼ ਕਰੋ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਦੇ ਬਰਖਾਸਤ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਨੂੰ ਭਿ੍ਰਸ਼ਟਾਚਾਰ ਦੇ ਮਾਮਲੇ ਵਿਚ ਜ਼ਮਾਨਤ ਮਿਲ ਚੁੱਕੀ ਹੈ ਅਤੇ ਉਨ੍ਹਾਂ ਅੱਜ ਮਾਨਸਾ ਪਹੁੰਚ ਕੇ ਆਪਣੀ ਤਾਕਤ ਦਿਖਾਈ। ਵਿਜੇ ਸਿੰਗਲਾ ਨੇ ਕਿਹਾ ਕਿ ਉਨ੍ਹਾਂ ਦੇ ਮੰਤਰੀ ਕਾਰਜਕਾਲ ਦੌਰਾਨ ਕਈ ਟੈਂਡਰ …
Read More »