ਐਸਜੀਪੀਸੀ ਨੇ ਕੀਤਾ ਸਨਮਾਨ ਅੰਮਿ੍ਰਤਸਰ/ਬਿੳੂਰੋ ਨਿੳੂਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਪਣੀ ਨਵ ਵਿਆਹੀ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਕੋਲੋਂ ਅਸ਼ੀਰਵਾਦ ਲਿਆ। ਸ਼ੋ੍ਰਮਣੀ ਕਮੇਟੀ ਦੇ ਅਧਿਕਾਰੀਆਂ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਪਤਨੀ ਗੁਰਪ੍ਰੀਤ ਕੌਰ ਦਾ …
Read More »Yearly Archives: 2022
ਪੰਜਾਬ ’ਚ ਹੁਣ ਘਰ ਬੈਠੇ ਪੁਲਿਸ ਕੋਲ ਦਰਜ ਕਰਵਾ ਸਕੋਗੇ ਸ਼ਿਕਾਇਤ
ਔਨਲਾਈਨ ਸ਼ਿਕਾਇਤ ਦਰਜ ਕਰਾਉਣ ਲਈ ਵੈਬਸਾਈਟ ਦੀ ਸ਼ੁਰੂਆਤ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਨਵੀਂ ਸਹੂਲਤ ਸ਼ੁਰੂ ਕੀਤੀ ਹੈ। ਹੁਣ ਪੰਜਾਬ ਦੇ ਲੋਕ ਘਰ ਬੈਠੇ ਹੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾ ਸਕਣਗੇ। ਔਨ ਲਾਈਨ ਸ਼ਿਕਾਇਤ ਦਰਜ ਕਰਵਾਉਣ ਲਈ ਇਕ …
Read More »ਸੁਪਰੀਮ ਕੋਰਟ ਨੇ ਵਿਜੇ ਮਾਲਿਆ ਨੂੰ ਸੁਣਾਈ 4 ਮਹੀਨੇ ਦੀ ਸਜ਼ਾ
2 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲਗਾਇਆ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਸੁਪਰੀਮ ਕੋਰਟ ਨੇ ਭਗੌੜੇ ਕਾਰੋਬਾਰੀ ਵਿਜੇ ਮਾਲਿਆ ਨੂੰ 4 ਮਹੀਨੇ ਦੀ ਸਜ਼ਾ ਸੁਣਾਈ ਹੈ ਅਤੇ 2 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ। ਵਿਜੇ ਮਾਲਿਆ 2017 ਵਿਚ ਅਦਾਲਤ ਤੋਂ ਜਾਣਕਾਰੀ ਰੋਕਣ ਲਈ ਅਦਾਲਤ ਦੀ ਮਾਣਹਾਨੀ ਦਾ ਦੋਸ਼ੀ ਪਾਇਆ ਗਿਆ ਸੀ। …
Read More »ਸ੍ਰੀਲੰਕਾ ਦੇ ਰਾਸ਼ਟਰਪਤੀ ਦੇਣਗੇ ਅਸਤੀਫਾ
ਪ੍ਰਦਰਸ਼ਨਕਾਰੀ ਨੌਜਵਾਨਾਂ ਨੇ ਰਾਸ਼ਟਰਪਤੀ ਭਵਨ ਦੀ ਕੀਤੀ ਸਾਫ ਸਫਾਈ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਸ੍ਰੀਲੰਕਾ ਵਿਚ ਪਿਛਲੇ 3 ਮਹੀਨਿਆਂ ਤੋਂ ਜਾਰੀ ਆਰਥਿਕ ਅਤੇ ਰਾਜਨੀਤਕ ਸੰਕਟ ਦੇ ਚੱਲਦਿਆਂ ਰਾਸ਼ਟਰਪਤੀ ਗੋਟਬਾਇਆ ਰਾਜਪਕਸ਼ੇ ਨੇ ਅਧਿਕਾਰਤ ਤੌਰ ’ਤੇ ਅਸਤੀਫੇ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਨੇ ਇਸ ਬਾਰੇ ਪ੍ਰਧਾਨ ਮੰਤਰੀ ਰਾਨਿਲ ਵਿਕਰਮਾਸਿੰਘੇ ਨੂੰ ਜਾਣਕਾਰੀ ਦਿੱਤੀ ਹੈ। …
Read More »ਜੇਲ੍ਹਾਂ ਨੂੰ ਨਸ਼ਾ ਮੁਕਤ ਬਣਾਉਣ ਲਈ ਪੰਜਾਬ ਸਰਕਾਰ ਦੀ ਪਹਿਲਕਦਮੀ
ਕੈਦੀਆਂ ਦੀ ਡਰੱਗ ਸਕਰੀਨਿੰਗ ਮੁਹਿੰਮ ਸ਼ੁਰੂ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਸੂਬੇ ਦੀਆਂ ਜੇਲ੍ਹਾਂ ਨੂੰ ਨਸ਼ਾ ਮੁਕਤ ਬਣਾਉਣ ਲਈ ਜੇਲ੍ਹ ਸੁਧਾਰਾਂ ਦੀ ਦਿਸ਼ਾ ਵਿਚ ਦੇਸ਼ ਵਿਚ ਆਪਣੀ ਕਿਸਮ ਦਾ ਪਹਿਲਾ ਕਦਮ ਚੁੱਕਿਆ ਹੈ। ਇਸ ਤਹਿਤ ਕੈਦੀਆਂ ਵਿਚ ਨਸ਼ੇ ਦੀ ਵਰਤੋਂ ਦਾ ਪਤਾ ਲਗਾਉਣ …
Read More »ਸਿਮਰਜੀਤ ਸਿੰਘ ਬੈਂਸ ਵੱਲੋਂ ਆਤਮ ਸਮਰਪਣ
ਜਬਰ ਜਨਾਹ ਦੇ ਮਾਮਲੇ ’ਚ ਘਿਰੇ ਹੋਏ ਹਨ ਸਿਮਰਜੀਤ ਬੈਂਸ ਲੁਧਿਆਣਾ/ਬਿੳੂਰੋ ਨਿੳੂਜ਼ ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਜਬਰ ਜਨਾਹ ਮਾਮਲੇ ਵਿੱਚ ਲੋੜੀਂਦੇ ਚਾਰ ਹੋਰਨਾਂ ਮੁਲਜ਼ਮਾਂ ਸਮੇਤ ਅੱਜ ਲੁਧਿਆਣਾ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ। ਸਵੇਰੇ ਸਵਾ 10 ਵਜੇ ਦੇ ਕਰੀਬ ਸਿਮਰਜੀਤ ਬੈਂਸ ਨੇ …
Read More »ਮੱਤੇਵਾੜਾ ਟੈਕਸਟਾਈਲ ਪਾਰਕ ਪ੍ਰੋਜੈਕਟ ਹੋਵੇਗਾ ਰੱਦ
ਮੁੱਖ ਮੰਤਰੀ ਭਗਵੰਤ ਮਾਨ ਦਾ ਐਲਾਨ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇਕ ਹੋਰ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਮੱਤੇਵਾੜਾ ਟੈਕਸਟਾਈਲ ਪਾਰਕ ਪ੍ਰੋਜੈਕਟ ਰੱਦ ਹੋਵੇਗਾ। ਇਹ ਅਹਿਮ ਫੈਸਲਾ ਪਬਲਿਕ ਐਕਸ਼ਨ ਕਮੇਟੀ ਦੀ ਮੀਟਿੰਗ ਵਿਚ ਮੁੱਖ ਮੰਤਰੀ ਨੇ ਲਿਆ। ਇਹ ਮੀਟਿੰਗ ਮੁੱਖ ਮੰਤਰੀ ਹਾਊਸ ਵਿਚ ਹੋਈ …
Read More »ਰਾਘਵ ਚੱਢਾ ਪੰਜਾਬ ਸਰਕਾਰ ਦੀ ਸਲਾਹਕਾਰ ਕਮੇਟੀ ਦੇ ਚੇਅਰਮੈਨ ਨਿਯੁਕਤ
ਪੰਜਾਬ ਤੋਂ ਰਾਜ ਸਭਾ ਮੈਂਬਰ ਵੀ ਹਨ ਰਾਘਵ ਚੱਢਾ ਚੰਡੀਗੜ੍ਹ/ਬਿੳੂਰੋ ਨਿੳੂਜ਼ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਪੰਜਾਬ ਸਰਕਾਰ ਦੀ ਸਲਾਹਕਾਰ ਕਮੇਟੀ ਦੇ ਚੇਅਰਮੈਨ ਨਿਯੁਕਤ ਕੀਤੇ ਗਏ ਹਨ। ਇਸ ਸਬੰਧੀ ਹੁਕਮ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਰੀ ਕੀਤੇ ਹਨ। ਇਹ ਕਮੇਟੀ ਲੋਕ ਮੁੱਦਿਆਂ ’ਤੇ ਸਰਕਾਰ ਨੂੰ ਸਲਾਹ …
Read More »ਅਮਰਨਾਥ ਗੁਫਾ ਨੇੜੇ ਬੱਦਲ ਫਟਣ ਕਾਰਨ 16 ਮੌਤਾਂ
45 ਵਿਅਕਤੀ ਲਾਪਤਾ, ਰਾਹਤ ਤੇ ਬਚਾਅ ਕਾਰਜ ਜਾਰੀ ਜੰਮੂ/ਬਿਊਰੋ ਨਿਊਜ਼ : ਜੰਮੂ ਕਸ਼ਮੀਰ ਸਥਿਤ ਪਵਿੱਤਰ ਅਮਰਨਾਥ ਗੁਫਾ ਨੇੜੇ ਬੱਦਲ ਫਟਣ ਕਾਰਨ ਆਏ ਹੜ੍ਹਾਂ ਦੌਰਾਨ 16 ਵਿਅਕਤੀਆਂ ਦੀ ਮੌਤ ਹੋ ਗਈ। ਜਦਕਿ 45 ਸ਼ਰਧਾਲੂ ਲਾਪਤਾ ਦੱਸੇ ਜਾ ਰਹੇ ਹਨ। ਪਾਣੀ ਦੇ ਤੇਜ ਵਹਾਅ ਨਾਲ ਆਏ ਵੱਡੇ ਪੱਥਰ ਅਤੇ ਮਿੱਟੀ ਦੇ ਤੋਦਿਆਂ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਅਮਰਨਾਥ ਘਟਨਾ ’ਤੇ ਪ੍ਰਗਟਾਵਾ ਦੁੱਖ
ਕਿਹਾ : ਬਾਕੀ ਸ਼ਰਧਾਲੂਆਂ ’ਤੇ ਪ੍ਰਮਾਤਮਾ ਮੇਹਰ ਭਰਿਆ ਹੱਥ ਰੱਖੇ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੰਮੂ-ਕਸ਼ਮੀਰ ’ਚ ਅਮਰਨਾਥ ਗੁਫਾ ਨੇੜੇ ਬੱਦਲ ਫਟਣ ਦੀ ਘਟਨਾ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਬੱਦਲ ਫਟਣ ਦੀ ਖ਼ਬਰ ਨੇ ਸਾਡੀ ਚਿੰਤਾ ਵਧਾ ਦਿੱਤੀ ਹੈ ਕਿਉਂਕਿ …
Read More »