Breaking News
Home / 2022 (page 241)

Yearly Archives: 2022

ਕਾਂਗਰਸੀ ਆਗੂ ਆਸ਼ੂ ਬਾਂਗੜ ਦੀ ਗਿ੍ਰਫ਼ਤਾਰੀ ਦਾ ਮਾਮਲਾ ਗਰਮਾਇਆ

ਬਾਂਗੜ ਦੇ ਸਮਰਥਨ ’ਚ ਮੋਗਾ ’ਚ ਕਾਂਗਰਸੀਆਂ ਦਾ ਪ੍ਰਦਰਸ਼ਨ ਫਿਰੋਜ਼ਪੁਰ/ਬਿਊਰੋ ਨਿਊਜ਼ : ਪੰਜਾਬ ਦੇ ਮੋਗਾ ’ਚ ਕਾਂਗਰਸੀ ਆਗੂ ਆਸ਼ੂ ਬਾਂਗੜ ਨੂੰ ਗਿ੍ਰਫ਼ਤਾਰ ਕਰਨ ਦਾ ਮਾਮਲਾ ਪੂਰੀ ਤਰ੍ਹਾਂ ਗਰਮਾ ਗਿਆ ਹੈ। ਇਸ ਨੂੰ ਲੈ ਕੇ ਪੰਜਾਬ ਕਾਂਗਰਸ ਨੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਖਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਕਾਂਗਰਸੀ ਵਰਕਰਾਂ …

Read More »

ਪੰਜਾਬ ਸਰਕਾਰ ਤਿੰਨ ਘਪਲੇਬਾਜ਼ ਅਫ਼ਸਰਾਂ ਨੂੰ ਕੀਤਾ ਸਸਪੈਂਡ

ਬੀਡੀਪੀਓ ਅਤੇ 2 ਸੀਨੀਅਰ ਅਸਿਸਟੈਂਟ ’ਤੇ ਹੋਈ ਕਾਰਵਾਈ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਤਿੰਨ ਅਫ਼ਸਰਾਂ ਨੂੰ ਸਸਪੈਂਡ ਕਰ ਦਿੱਤਾ ਹੈ। ਇਨ੍ਹਾਂ ਅਫ਼ਸਰਾਂ ’ਤੇ 11 ਕਰੋੜ ਰੁਪਏ ਦੇ ਘੋਟਾਲੇ ਦਾ ਆਰੋਪ ਹੈ। …

Read More »

ਸ੍ਰੀਲੰਕਾ ਦੇ ਰਾਸ਼ਟਰਪਤੀ ਸਰਕਾਰੀ ਰਿਹਾਇਸ਼ ਛੱਡ ਕੇ ਭੱਜੇ

ਪ੍ਰਦਰਸ਼ਨਕਾਰੀਆਂ ਨੇ ਪ੍ਰੈਜੀਡੈਂਟ ਹਾਊਸ ’ਤੇ ਕੀਤਾ ਕਬਜ਼ਾ ਕੋਲੰਬੋ/ਬਿਊਰੋ ਨਿਊਜ਼ : ਸ੍ਰੀਲੰਕਾ ’ਚ ਆਰਥਿਕ ਸੰਕਟ ਨੂੰ ਲੈ ਕੇ ਕੀਤੇ ਜਾ ਰਹੇ ਪ੍ਰਦਰਸ਼ਨਾਂ ਦੇ ਚਲਦਿਆਂ ਅੰਦੋਲਨਕਾਰੀਆਂ ਨੇ ਰਾਸ਼ਟਰਪਤੀ ਗੋਟਾਬਾਇਆ ਰਾਜਪਕਸ਼ੇ ਦੀ ਸਰਕਾਰੀ ਰਿਹਾਇਸ਼ ’ਤੇ ਕਬਜ਼ਾ ਕਰ ਲਿਆ। ਮਿਲੀ ਜਾਣਕਾਰੀ ਅਨੁਸਾਰ ਰਾਸ਼ਟਰਪਤੀ ਰਾਜਪਕਸ਼ੇ ਵੱਲੋਂ ਦੇਸ਼ ਛੱਡਣ ਦੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਹਨ। ਸ੍ਰੀਲੰਕਾ …

Read More »

ਨਸ਼ਿਆਂ ਅਤੇ ਹਥਿਆਰਾਂ ਖਿਲਾਫ਼ ਪੰਜਾਬ ਪੁਲਿਸ ਦਾ ਸਰਚ ਅਪ੍ਰੇਸ਼ਨ

ਅੰਮਿ੍ਰਤਸਰ, ਪਟਿਆਲਾ, ਜਲੰਧਰ, ਮੋਹਾਲੀ ਸਮੇਤ ਸਮੁੱਚੇ ਪੰਜਾਬ ’ਚ ਪੁਲਿਸ ਵੱਲੋਂ ਕੀਤੀ ਗਈ ਰੇਡ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਡੀ ਜੀ ਪੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਸਮੁੱਚੇ ਪੰਜਾਬ ਵਿਚ ਨਸ਼ਿਆਂ ਅਤੇ ਹਥਿਆਰਾਂ ਖਿਲਾਫ਼ ਸਰਚ ਅਪ੍ਰੇਸ਼ਨ ਚਲਾਇਆ ਗਿਆ। ਮੋਹਾਲੀ ਜ਼ਿਲ੍ਹੇ ਅਧੀਨ ਪੈਂਦੇ ਖਰੜ ਕਸਬੇ ਅੰਦਰ ਵੀ ਅੱਜ ਸਵੇਰੇ ਹੀ …

Read More »

ਗੈਂਗਸਟਰ ਗੋਲਡੀ ਬਰਾੜ ਦੇ ਨਾਂ ’ਤੇ ਬੈਂਕ ’ਚ ਖਾਤਾ ਖੁੱਲ੍ਹਵਾਉਣ ਦੀ ਕੋਸ਼ਿਸ਼

ਹਰਿਆਣਾ ਦਾ ਬਦਮਾਸ਼ ਰਾਜਸਥਾਨੀ ਬਣ ਬੈਂਕ ਪਹੁੰਚਿਆ, ਸ਼ੱਕ ਹੁੰਦਿਆਂ ਹੋਇਆ ਫਰਾਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਜ਼ਿਲ੍ਹਾ ਪਠਾਨਕੋਟ ਸਥਿਤ ਬੈਂਕ ’ਚ ਲਾਰੈਂਸ ਬਿਸ਼ਨੋਈ ਗੈਂਗ ਦੇ ਗੈਂਗਸਟਰ ਗੋਲਡੀ ਬਰਾੜ ਦੇ ਨਾਂ ’ਤੇ ਖਾਤਾ ਖੁਲ੍ਹਵਾਉਣ ਦੀ ਕੋਸ਼ਿਸ਼ ਕੀਤੀ ਗਈ। ਖਾਤਾ ਖੁੱਲ੍ਹਵਾਉਣ ਆਇਆ ਬਦਮਾਸ਼ ਹਰਿਆਣਾ ਦਾ ਸੀ ਪ੍ਰੰਤੂ ਉਹ ਰਾਜਸਥਾਨੀ ਬਣ ਕੇ ਬੈਂਕ …

Read More »

ਕਰੋੜ ਰੁਪਏ ਦੀ ਰਿਸ਼ਵਤ ਮੰਗਣ ਵਾਲਾ ਆਈ ਐਫ ਐਸ ਅਫ਼ਸਰ ਗਿ੍ਰਫਤਾਰ

ਕਲੋਨਾਈਜ਼ਰ ਨੂੰ ਐਫ ਆਈ ਆਰ ਦੀ ਧਮਕੀ ਦਿੰਦਾ ਸੀ ਵਿਸ਼ਾਲ ਚੌਹਾਨ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਜੀਲੈਂਸ ਬਿਊਰੋ ਨੇ ਇਕ ਕਰੋੜ ਰੁਪਏ ਰਿਸ਼ਵਤ ਮੰਗਣ ਵਾਲੇ ਇੰਡੀਅਨ ਫਾਰੈਸਟ ਸਰਵਿਸ ਦੇ ਅਫ਼ਸਰ ਵਿਸ਼ਾਲ ਚੌਹਾਨ ਨੂੰ ਗਿ੍ਰਫ਼ਤਾਰ ਕਰ ਲਿਆ ਹੈ। ਵਿਸ਼ਾਲ ਚੌਹਾਨ ਨੇ ਇਥੇ ਹੀ ਬੱਸ ਨਹੀਂ ਕੀਤੀ ਬਲਕਿ ਹਰ ਮਹੀਨੇ 10 ਲੱਖ ਰੁਪਏ …

Read More »

ਜਪਾਨ ਦੇ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਦਾ ਹੋਇਆ ਦੇਹਾਂਤ

ਇਕ ਚੋਣ ਰੈਲੀ ਦੌਰਾਨ ਮਾਰੀਆਂ ਗਈਆਂ ਗੋਲੀਆਂ, ਇਲਾਜ ਦੌਰਾਨ ਹੋਈ ਮੌਤ ਟੋਕੀਓ/ਬਿਊਰੋ ਨਿਊਜ਼ : ਜਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਦੀ ਮੌਤ ਹੋ ਗਈ। ਸ਼ਿੰਜੋ ਆਬੇ ’ਤੇ ਸ਼ੁੱਕਰਵਾਰ ਨੂੰ ਸਵੇਰੇ ਜਪਾਨ ਦੇ ਨਾਰਾ ਸ਼ਹਿਰ ਵਿਚ ਉਸ ਹਮਲਾ ਕੀਤਾ ਗਿਆ ਜਦੋਂ ਉਹ ਇਕ ਚੋਣ ਰੈਲੀ ਨੂੰ ਸੰਬੋਧਨ ਕਰ ਰਹੇ ਸਨ। …

Read More »

ਬਰਖਾਸਤ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਹਾਈ ਕੋਰਟ ਤੋਂ ਮਿਲੀ ਜ਼ਮਾਨਤ

ਭਿ੍ਰਸ਼ਟਾਚਾਰ ਦੇ ਮਾਮਲੇ ਵਿਚ ਡਾ. ਸਿੰਗਲਾ ਨੂੰ ਕੀਤਾ ਗਿਆ ਸੀ ਗਿ੍ਰਫ਼ਤਾਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਬਰਖਾਸਤ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਨੂੰ ਰੈਗੂਲਰ ਜ਼ਮਾਨਤ ਮਿਲ ਗਈ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਉਨ੍ਹਾਂ ਨੂੰ ਅੱਜ ਜ਼ਮਾਨਤ ਦੇ ਦਿੱਤੀ। ਹਾਈ ਕੋਰਟ ਵਿਚ ਸਿੰਗਲਾ ਦੇ ਵਕੀਲ ਨੇ ਦਲੀਲ ਦਿੱਤੀ ਕਿ …

Read More »

ਅਦਾਕਾਰ ਰਾਜ ਬੱਬਰ ਨੂੰ 36 ਸਾਲ ਪੁਰਾਣੇ ਮਾਮਲੇ ’ਚ ਹੋਈ ਦੋ ਸਾਲ ਦੀ ਸਜ਼ਾ

ਪੋਲਿੰਗ ਏਜੰਟ ਨਾਲ ਦੁਰਵਿਵਹਾਰ ਕਰਨ ਦਾ ਲੱਗਿਆ ਸੀ ਆਰੋਪ ਲਖਨਊ/ਬਿਊਰੋ ਨਿਊਜ਼ : ਅਦਾਕਾਰ ਅਤੇ ਕਾਂਗਰਸੀ ਆਗੂ ਰਾਜ ਬੱਬਰ ਨੂੰ ਲਖਨਊ ਦੇ ਸੰਸਦ ਮੈਂਬਰ ਵਿਧਾਇਕ ਦੀ ਅਦਾਲਤ ਨੇ ਪੋਲਿੰਗ ਅਧਿਕਾਰੀ ਨਾਲ ਦੁਰਵਿਵਹਾਰ ਕਰਨ ਦੇ ਆਰੋਪ ਵਿਚ ਦੋ ਸਾਲ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ 8500 ਰੁਪਏ ਜੁਰਮਾਨਾ …

Read More »

ਪਟਿਆਲਾ ਦੇ ਆਰਕੈਸਟਰਾ ਗਰੁੱਪ ਦੀ ਕਾਰ ਨਦੀ ਵਿਚ ਰੁੜ੍ਹੀ

9 ਵਿਅਕਤੀਆਂ ਦੀ ਹੋਈ ਮੌਤ, ਉਤਰਾਖੰਡ ਦੇ ਰਾਮਨਗਰ ’ਚ ਵਾਪਰਿਆ ਇਹ ਭਿਆਨਕ ਹਾਦਸਾ ਪਟਿਆਲਾ/ਬਿਊਰੋ ਨਿਊਜ਼ : ਉਤਰਾਖੰਡ ਦੇ ਜ਼ਿਲ੍ਹਾ ਨੈਨੀਤਾਲ ਦੇ ਰਾਮਨਗਰ ’ਚ ਸ਼ੁੱਕਰਵਾਰ ਸਵੇਰੇ ਇਕ ਭਿਆਨਕ ਹਾਦਸਾ ਵਾਪਰ ਗਿਆ, ਜਿਸ ਵਿਚ 9 ਵਿਅਕਤੀਆਂ ਦੀ ਜਾਨ ਚਲੀ ਗਈ ਜਿਨ੍ਹਾਂ ਵਿਚ ਤਿੰਨ ਔਰਤਾਂ ਸ਼ਾਮਲ ਹਨ। ਸਾਰੇ ਮਿ੍ਰਤਕ ਪਟਿਆਲਾ ਜ਼ਿਲ੍ਹੇ ਦੇ ਅਲੱਗ-ਅਲੱਗ …

Read More »