ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ‘ਚ ਵਿੱਤੀ ਵਰ੍ਹੇ 2022 ਦੌਰਾਨ 15 ਜੂਨ ਤੱਕ 6,61,500 ਵਿਅਕਤੀਆਂ ਨੂੰ ਨਾਗਰਿਕਤਾ ਦਿੱਤੀ ਗਈ ਹੈ ਅਤੇ ਪਹਿਲੀ ਤਿਮਾਹੀ ‘ਚ ਕੁਦਰਤੀ ਢੰਗ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਵਾਲਿਆਂ ਦੀ ਗਿਣਤੀ ‘ਚ ਮੈਕਸੀਕੋ ਤੋਂ ਬਾਅਦ ਭਾਰਤ ਦਾ ਦੂਜਾ ਸਥਾਨ ਹੈ। ਅਮਰੀਕੀ ਨਾਗਰਿਕਤਾ ਤੇ ਇਮੀਗਰੇਸ਼ਨ ਸੇਵਾ (ਯੂਐੱਸਸੀਆਈਐੱਸ) ਦੇ ਡਾਇਰੈਕਟਰ …
Read More »Yearly Archives: 2022
ਭਾਰਤ ਆਪਣੇ ਸਾਬਕਾ ਫੌਜੀਆਂ ਦੀ ਸੰਭਾਲ ਲਈ ਵਚਨਬੱਧ : ਤਰਨਜੀਤ ਸਿੰਘ ਸੰਧੂ
ਅਮਰੀਕਾ ਵਿਚਲੀ ਭਾਰਤੀ ਅੰਬੈਸੀ ਨੇ ‘ਵਰਿਸ਼ਟ ਯੋਧਾ’ ਪ੍ਰੋਗਰਾਮ ਤਹਿਤ ਸੇਵਾਮੁਕਤ ਫੌਜੀਆਂ ਦਾ ਸਨਮਾਨ ਕੀਤਾ ਵਾਸ਼ਿੰਗਟਨ : ਭਾਰਤੀ ਹਥਿਆਰਬੰਦ ਬਲਾਂ ਦੀ ਅਹਿਮੀਅਤ ਨੂੰ ਸਵੀਕਾਰ ਕਰਦਿਆਂ ਭਾਰਤੀ ਅੰਬੈਸੀ ਵੱਲੋਂ ਅਮਰੀਕਾ ‘ਚ ਰਹਿ ਰਹੇ ਸਾਬਕਾ ਫ਼ੌਜੀਆਂ ਦੇ ਸਨਮਾਨ ਲਈ ‘ਵਰਿਸ਼ਠ ਯੋਧਾ’ ਪ੍ਰੋਗਰਾਮ ਕਰਵਾਇਆ ਗਿਆ। ਵੱਖ-ਵੱਖ ਜੰਗਾਂ ਲੜਨ ਵਾਲੇ ਕੁਝ ਸਾਬਕਾ ਫੌਜੀਆਂ ਤੇ ਪਰਿਵਾਰਕ …
Read More »ਬ੍ਰਿਟਿਸ਼ ਪ੍ਰਧਾਨ ਮੰਤਰੀ ਜੌਨਸਨ ਨੇ ਦਿੱਤਾ ਅਸਤੀਫਾ
50 ਮੰਤਰੀਆਂ ਅਤੇ ਸੰਸਦ ਮੈਂਬਰਾਂ ਦੇ ਅਸਤੀਫੇ ਤੋਂ ਬਾਅਦ ਲਿਆ ਫੈਸਲਾ ਲੰਡਨ/ਬਿਊਰੋ ਨਿਊਜ਼ : ਬ੍ਰਿਟੇਨ ਦੀ ਸਿਆਸਤ ਵਿਚ ਵੱਡਾ ਫੇਰਬਦਲ ਹੋ ਰਿਹਾ ਹੈ। ਬ੍ਰਿਟਿਸ਼ ਪ੍ਰਧਾਨ ਮੰਤਰੀ ਬੌਰਿਸ ਜੌਨਸਨ ਨੇ ਸੰਸਦ ਵਿਚ ਪਾਰਟੀ ਦੇ ਲੀਡਰ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਹਾਲਾਂਕਿ, ਅਕਤੂਬਰ ਮਹੀਨੇ ਦੌਰਾਨ ਨਵਾਂ ਆਗੂ ਚੁਣੇ ਜਾਣ ਤੱਕ ਉਹ …
Read More »ਬ੍ਰਾਊਨ ਨੇ ਖੁਦ ਨੂੰ ਡਿਸਕੁਆਲੀਫਾਈ ਕਰਨ ਪਿੱਛੇ ਸਿਆਸੀ ਭ੍ਰਿਸ਼ਟਾਚਾਰ ਨੂੰ ਦੱਸਿਆ ਜ਼ਿੰਮੇਵਾਰ
ਓਟਵਾ/ਬਿਊਰੋ ਨਿਊਜ਼ : ਹਾਲ ਹੀ ਵਿੱਚ ਡਿਸਕੁਆਲੀਫਾਈ ਕੀਤੇ ਗਏ ਕੰਸਰਵੇਟਿਵ ਪਾਰਟੀ ਲੀਡਰਸ਼ਿਪ ਉਮੀਦਵਾਰ ਪੈਟ੍ਰਿਕ ਬ੍ਰਾਊਨ ਵੱਲੋਂ ਇਹ ਦੋਸ਼ ਲਾਇਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਇਸ ਦੌੜ ਤੋਂ ਪਾਸੇ ਕਰਨ ਲਈ ਸਿਆਸੀ ਭ੍ਰਿਸ਼ਟਾਚਾਰ ਦਾ ਸਹਾਰਾ ਲਿਆ ਗਿਆ। ਉਨ੍ਹਾਂ ਆਖਿਆ ਕਿ ਉਨ੍ਹਾਂ ਦੀ ਕੈਂਪੇਨ ਉੱਤੇ ਚੋਣ ਫਾਇਨਾਂਸਿੰਗ ਨਿਯਮਾਂ ਨੂੰ ਤੋੜਨ ਦਾ …
Read More »ਬਰੈਂਪਟਨ ਵਿੱਚ ਟਰਾਂਜਿਟ ਨੂੰ ਬਿਹਤਰ ਬਣਾਉਣ ਲਈ ਐਮਪੀ ਸਹੋਤਾ ਵੱਲੋਂ ਹੋਰ ਨਿਵੇਸ਼ ਕਰਨ ਦਾ ਐਲਾਨ
ਬਰੈਂਪਟਨ/ਬਿਊਰੋ ਨਿਊਜ਼ : ਬਰੈਂਪਟਨ ਨੌਰਥ ਤੋਂ ਮੈਂਬਰ ਪਾਰਲੀਮੈਂਟ ਰੂਬੀ ਸਹੋਤਾ ਨੇ ਆਖਿਆ ਕਿ ਕੈਨੇਡੀਅਨਜ਼ ਨੂੰ ਕਲਾਈਮੇਟ ਚੇਂਜ ਤੇ ਹਵਾ ਵਿੱਚ ਜ਼ਹਿਰ ਘੋਲ ਰਹੇ ਪ੍ਰਦੂਸ਼ਣ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਆਖਿਆ ਕਿ ਪ੍ਰਦੂਸ਼ਣ ਨੂੰ ਘਟਾਉਣ ਤੇ ਹਰ ਪੱਖੋਂ ਮਜ਼ਬੂਤ ਲੋਕਲ ਇਨਫਰਾਸਟ੍ਰਕਚਰ ਵਿੱਚ ਨਿਵੇਸ਼ ਕਰਕੇ ਅਸੀਂ ਮਜ਼ਬੂਤ ਤੇ ਸਿਹਤਮੰਦ ਕਮਿਊਨਿਟੀਜ਼ …
Read More »ਪੰਜਾਬੀਆਂ ਨੇ ਮੇਲਿਆਂ ‘ਚ ਸ਼ਾਮਲ ਹੋ ਕੇ ਮਨਾਇਆ ਕੈਨੇਡਾ ਦਿਵਸ
ਟੋਰਾਂਟੋ/ਸਤਪਾਲ ਸਿੰਘ ਜੌਹਲ, ਹਰਜੀਤ ਸਿੰਘ ਬਾਜਵਾ ਕੈਨੇਡਾ ਦਾ 155ਵਾਂ ਆਜ਼ਾਦੀ ਦਿਹਾੜਾ ਸਦਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਰਾਜਧਾਨੀ ਓਟਾਵਾ ‘ਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਪਰਿਵਾਰ ਸਮੇਤ ਜਸ਼ਨਾਂ ‘ਚ ਸ਼ਮੂਲੀਅਤ ਕਰਕੇ ਰਾਸ਼ਟਰ ਨੂੰ ਇਸ ਦਿਹਾੜੇ ਦੀ ਵਧਾਈ ਦਿੱਤੀ। ਇਸ ਤੋਂ ਇਲਾਵਾ ਕੈਨੇਡਾ ਦੇ ਹਰ ਇਕ ਸੂਬੇ ‘ਚ ਰਾਜ …
Read More »ਕੈਨੇਡਾ ‘ਚ ਸ਼ਰਾਬੀ ਹੋ ਕੇ ਗੱਡੀ ਚਲਾਉਣ ਦੇ ਦੋਸ਼ ‘ਚ ਸੁਪਿੰਦਰ ਸਿੰਘ ਗ੍ਰਿਫ਼ਤਾਰ
ਟੋਰਾਂਟੋ/ਸਤਪਾਲ ਸਿੰਘ ਜੌਹਲ : ਕੈਨੇਡਾ ਦੇ ਸ਼ਹਿਰ ਬਰੈਂਪਟਨ ‘ਚ ਰਾਤ ਸਮੇਂ ਸੜਕ ਉਪਰ ਦੋ ਗੱਡੀਆਂ ਦੀ ਟੱਕਰ ‘ਚ ਖੁਸ਼ਬੀਰ ਸਿੰਘ (29) ਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ। ਟੱਕਰ ਏਨੀ ਭਿਆਨਕ ਸੀ ਕਿ ਖੁਸ਼ਬੀਰ ਗੱਡੀ ਤੋਂ ਬਾਹਰ ਨਿਕਲ ਕੇ ਡਿਗਿਆ ਤੇ ਸੱਟਾਂ ਦੀ ਤਾਬ ਨਾ ਝੱਲਦੇ ਹੋਏ ਪ੍ਰਾਣ ਤਿਆਗ …
Read More »ਪਰਿਵਾਰਵਾਦ ਦੀ ਸਿਆਸਤ ਤੋਂ ਅੱਕੇ ਭਾਰਤ ਵਾਸੀ : ਨਰਿੰਦਰ ਮੋਦੀ
ਭਾਜਪਾ ਵਰਕਰਾਂ ਨੂੰ ਪਤਨ ਵੱਲ ਗਏ ਹੁਕਮਰਾਨਾਂ ਤੋਂ ਸਬਕ ਲੈਣ ਦੀ ਸਲਾਹ ਹੈਦਰਾਬਾਦ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਜਪਾ ਮੈਂਬਰਾਂ ਨੂੰ ਉਨ੍ਹਾਂ ਪਾਰਟੀਆਂ ਦੀਆਂ ਗਲਤੀਆਂ ਤੋਂ ਸਬਕ ਲੈਣ ਲਈ ਕਿਹਾ ਹੈ, ਜਿਨ੍ਹਾਂ ਲੰਬੇ ਸਮੇਂ ਤੱਕ ਦੇਸ਼ ‘ਤੇ ਰਾਜ ਕੀਤਾ ਪਰ ਹੁਣ ਉਹ ਪਤਨ ਵੱਲ ਹਨ। ਮੋਦੀ ਨੇ ਸੰਜਮ, …
Read More »ਅਗਲੇ 30-40 ਸਾਲ ਭਾਜਪਾ ਦਾ ਰਾਜ ਰਹੇਗਾ : ਅਮਿਤ ਸ਼ਾਹ
ਹੈਦਰਾਬਾਦ : ਭਾਜਪਾ ਦੇ ਸੀਨੀਅਰ ਆਗੂ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਾਅਵਾ ਕੀਤਾ ਕਿ ਅਗਲੇ 30-40 ਸਾਲ ਭਾਜਪਾ ਦਾ ਰਾਜ ਰਹੇਗਾ ਜੋ ਦੇਸ਼ ਨੂੰ ‘ਵਿਸ਼ਵ ਗੁਰੂ’ ਬਣਾਏਗਾ। ਉਨ੍ਹਾਂ ਕਿਹਾ ਕਿ ਭਾਜਪਾ ਤਿਲੰਗਾਨਾ ਅਤੇ ਪੱਛਮੀ ਬੰਗਾਲ ‘ਚ ‘ਪਰਿਵਾਰਵਾਦ ਦੇ ਸ਼ਾਸਨ’ ਨੂੰ ਖ਼ਤਮ ਕਰੇਗੀ ਤੇ ਉਨ੍ਹਾਂ ਸੂਬਿਆਂ ‘ਚ ਸਰਕਾਰ ਵੀ …
Read More »ਸੰਯੁਕਤ ਕਿਸਾਨ ਮੋਰਚਾ ਕਿਸਾਨੀ ਮੰਗਾਂ ਲਈ ਮੁੜ ਸਰਗਰਮ
ਕੌਮੀ ਮੀਟਿੰਗ ‘ਚ ਸੰਘਰਸ਼ ਮਘਾਉਣ ਬਾਰੇ ਵਿਚਾਰਾਂ 31 ਜੁਲਾਈ ਨੂੰ ਕੌਮੀ ਪੱਧਰ ‘ਤੇ ‘ਚੱਕਾ ਜਾਮ’ ਦਾ ਐਲਾਨ ਨਵੀਂ ਦਿੱਲੀ : ਸੰਯੁਕਤ ਕਿਸਾਨ ਮੋਰਚੇ ਦੀਆਂ ਰਹਿੰਦੀਆਂ ਕਿਸਾਨੀ ਮੰਗਾਂ ਮਨਵਾਉਣ ਤੇ ਅਗਲੀ ਰਣਨੀਤਕ ਲੜਾਈ ਦੀ ਦਿਸ਼ਾ ਤੈਅ ਕਰਨ ਲਈ ਜਥੇਬੰਦੀ ਦੀ ਕੌਮੀ ਬੈਠਕ ਗਾਜ਼ੀਆਬਾਦ (ਯੂਪੀ) ਦੇ ਮਹਿਰੌਲੀ ‘ਚ ਹੋਈ। ਇਸ ਮੀਟਿੰਗ ‘ਚ …
Read More »