ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਜਮਾਤ ਦੇ ਨਤੀਜੇ ਦਾ ਐਲਾਨ ਮੁਹਾਲੀ/ਬਿਊਰੋ ਨਿਊਜ਼ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅੱਜ ਦਸਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ ਹੈ। ਇਸ ਵਾਰ ਵੀ ਕੁੜੀਆਂ ਨੇ ਹੀ ਬਾਜ਼ੀ ਮਾਰੀ ਹੈ। ਪਲੱਸ ਟੂ ਵਾਂਗ ਦਸਵੀਂ ਵਿੱਚ ਵੀ ਪਹਿਲੇ ਤਿੰਨ ਸਥਾਨ ਲੜਕੀਆਂ ਨੇ ਹੀ ਹਾਸਲ ਕੀਤੇ ਹਨ। …
Read More »Yearly Archives: 2022
ਅਮਰੀਕਾ ’ਚ ਆਜ਼ਾਦੀ ਦਿਵਸ ਪਰੇਡ ਦੌਰਾਨ ਗੋਲੀਬਾਰੀ
6 ਵਿਅਕਤੀਆਂ ਦੀ ਮੌਤ ਅਤੇ 30 ਤੋਂ ਵੱਧ ਜ਼ਖ਼ਮੀ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ’ਚ ਫਰੀਡਮ ਡੇਅ ਪਰੇਡ ਦੌਰਾਨ ਹੋਈ ਗੋਲ਼ੀਬਾਰੀ ’ਚ 6 ਵਿਅਕਤੀਆਂ ਦੀ ਮੌਤ ਹੋ ਗਈ ਅਤੇ 30 ਤੋਂ ਵੱਧ ਵਿਅਕਤੀ ਜ਼ਖ਼ਮੀ ਹੋ ਗਏ ਹਨ। ਇਹ ਘਟਨਾ ਇਲਿਨਾਅਸ ਸੂਬੇ ਦੇ ਸ਼ਿਕਾਗੋ ਸ਼ਹਿਰ ਦੇ ਉਪਨਗਰ ਹਾਈਲੈਂਡ ਪਾਰਕ ’ਚ ਹੋਈ ਹੈ। ਮੀਡੀਆ …
Read More »ਟੀਵੀ ਐਂਕਰ ਨੂੰ ਪੁਲਿਸ ਨੇ ਕੀਤਾ ਗਿ੍ਰਫ਼ਤਾਰ
ਰਾਹੁਲ ਗਾਂਧੀ ਦੇ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਦਾ ਆਰੋਪ ਨੋਇਡਾ/ਬਿਊਰੋ ਨਿਊਜ਼ : ਕਾਂਗਰਸੀ ਆਗੂ ਰਾਹੁਲ ਗਾਂਧੀ ਦੇ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਦੇ ਆਰੋਪ ਵਿੱਚ ਇਕ ਟੀਵੀ ਚੈਨਲ ਦੇ ਐਂਕਰ ਨੂੰ ਪੁਲੀਸ ਨੇ ਨਾਟਕੀ ਢੰਗ ਨਾਲ ਗਿ੍ਰਫ਼ਤਾਰ ਲਿਆ। ਇਸ ਸਭ ਦੇ ਚਲਦਿਆਂ ਗਾਜ਼ੀਆਬਾਦ ਦੇ ਇੰਦਰਾਪੁਰਮ ਦੀ ਪੁਲਿਸ …
Read More »ਕਰਮਜੀਤ ਸਿੰਘ ਬੈਂਸ ਦਾ ਰਿਮਾਂਡ ਦੋ ਦਿਨ ਲਈ ਹੋਰ ਵਧਿਆ
ਸਿਮਰਜੀਤ ਸਿੰਘ ਬੈਂਸ ਸਮੇਤ 7 ਆਰੋਪੀ ਪੁਲਿਸ ਦੀ ਪਕੜ ਤੋਂ ਬਾਹਰ ਲੁਧਿਆਣਾ/ਬਿਊਰੋ ਨਿਊਜ਼ : ਜਬਰ ਜਨਾਹ ਦੇ ਮਾਮਲੇ ਵਿਚ ਗਿ੍ਰਫ਼ਤਾਰ ਕੀਤੇ ਗਏ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਭਰਾ ਕਰਮਜੀਤ ਬੈਂਸ ਦਾ ਦੋ ਦਿਨਾ ਰਿਮਾਂਡ ਖਤਮ ਹੋਣ ਤੋਂ ਬਾਅਦ ਉਸ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿੱਥੇ ਮਾਮਲੇ ਦੀ …
Read More »ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ
ਐਸਜੀਪੀਸੀ ਨੇ ਸਿੱਖ ਸ਼ਰਧਾਲੂਆਂ ਕੋਲੋਂ ਮੰਗੇ ਪਾਸਪੋਰਟ ਅੰਮਿ੍ਰਤਸਰ/ਬਿਊਰੋ ਨਿਊਜ਼ : ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਐਸ ਜੀ ਪੀ ਸੀ ਵੱਲੋਂ ਨਵੰਬਰ ਵਿਚ ਸਿੱਖ ਸ਼ਰਧਾਲੂਆਂ ਦਾ ਇਕ ਜਥਾ ਭੇਜਿਆ ਜਾਵੇਗਾ। ਪ੍ਰਕਾਸ਼ ਪੁਰਬ ਨੂੰ ਧਿਆਨ ਵਿਚ ਰੱਖਦੇ ਹੋਏ ਸ਼ੋ੍ਰਮਣੀ ਕਮੇਟੀ ਨੇ ਵੀਜ਼ਾ …
Read More »ਪੰਜਾਬ ’ਚ ਸਸਤੀ ਸ਼ਰਾਬ ਪਾਲਿਸੀ ਨੂੰ ਲੈ ਕੇ ਹਾਈ ਕੋਰਟ ਵਿਚ ਹੋਈ ਸੁਣਵਾਈ
ਮਾਨ ਸਰਕਾਰ ਨੇ ਜਵਾਬ ਦਾਖਲ ਕਰਨ ਲਈ ਮੰਗਿਆ ਸਮਾਂ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਦੀ ਆਬਕਾਰੀ ਨੀਤੀ 2022-23 ਖਿਲਾਫ਼ ਦਾਇਰ ਕੀਤੀ ਗਈ ਪਟੀਸ਼ਨ ’ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਸੁਣਵਾਈ ਹੋਈ। ਸੁਣਵਾਈ ਦੌਰਾਨ ਪੰਜਾਬ ਦੀ ਭਗਵੰਤ ਮਾਨ ਸਰਕਾਰ ਆਪਣਾ ਜਵਾਬ ਪੇਸ਼ ਨਹੀਂ ਕਰ ਸਕੀ ਅਤੇ ਉਨ੍ਹਾਂ ਹਾਈ ਕੋਰਟ …
Read More »ਭਗਵੰਤ ਮਾਨ ਸਰਕਾਰ ’ਚ ਪੰਜ ਨਵੇਂ ਕੈਬਨਿਟ ਮੰਤਰੀ ਸ਼ਾਮਲ
ਅਮਨ ਅਰੋੜਾ, ਡਾ. ਇੰਦਰਬੀਰ ਸਿੰਘ ਨਿੱਜਰ, ਫੌਜਾ ਸਿੰਘ ਸਰਾਰੀ, ਚੇਤਨ ਸਿੰਘ ਜੌੜਾ ਮਾਜਰਾ ਅਤੇ ਅਨਮੋਲ ਗਗਨ ਮਾਨ ਨੇ ਕੈਬਨਿਟ ਮੰਤਰੀ ਵਜੋਂ ਚੁੱਕੀ ਸਹੁੰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਵਿਚ 5 ਨਵੇਂ ਮੰਤਰੀਆਂ ਨੇ ਅੱਜ ਕੈਬਨਿਟ ਮੰਤਰੀ ਅਹੁਦੇ ਦੀ ਸਹੁੰ ਚੁੱਕੀ ਹੈ। ਇਨ੍ਹਾਂ ਨਵੇਂ ਮੰਤਰੀਆਂ …
Read More »ਗੌਰਵ ਯਾਦਵ ਨੂੰ ਪੰਜਾਬ ਦਾ ਕਾਰਜਕਾਰੀ ਡੀਜੀਪੀ ਲਗਾਇਆ
ਵੀ.ਕੇ. ਭਾਵਰਾ ਦੇ ਛੁੱਟੀ ਜਾਣ ਤੋਂ ਬਾਅਦ ਮਿਲਿਆ ਚਾਰਜ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਡੀਜੀਪੀ ਵੀ.ਕੇ. ਭਾਵਰਾ ਦੇ ਛੁੱਟੀ ’ਤੇ ਜਾਣ ਦੇ ਚੱਲਦਿਆਂ ਪੰਜਾਬ ਸਰਕਾਰ ਨੇ 1992 ਬੈਚ ਦੇ ਆਈਪੀਐਸ ਅਧਿਕਾਰੀ ਗੌਰਵ ਯਾਦਵ ਨੂੰ ਕਾਰਜਕਾਰੀ ਡੀਜੀਪੀ ਦਾ ਚਾਰਜ ਦੇ ਦਿੱਤਾ ਹੈ। ਜ਼ਿਕਰਯੋਗ ਹੈ ਕਿ ਡੀਜੀਪੀ ਵੀ.ਕੇ. ਭਾਵਰਾ ਅੱਜ ਚਾਰ ਜੁਲਾਈ ਤੋਂ …
Read More »ਭਾਜਪਾ ਨੇ ਲੋਕ ਸਭਾ ਚੋਣਾਂ 2024 ਲਈ ਕੀਤੀ ਤਿਆਰੀ
6 ਜੁਲਾਈ ਤੋਂ ਭਾਜਪਾ ਲੀਡਰਸ਼ਿਪ ਲਾਏਗੀ ਪੰਜਾਬ ’ਚ ਡੇਰਾ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤੀ ਜਨਤਾ ਪਾਰਟੀ ਨੇ ਲੋਕ ਸਭਾ ਚੋਣਾਂ 2024 ਲਈ ਹੁਣ ਤੋਂ ਹੀ ਤਿਆਰੀ ਸ਼ੁਰੂ ਕਰ ਦਿੱਤੀ ਹੈ ਅਤੇ ਭਾਜਪਾ ਦੀ ਨਜ਼ਰ ਇਸ ਵਾਰ ਪੰਜਾਬ ’ਤੇ ਵੀ ਰਹੇਗੀ। ਪਾਰਟੀ ਨੇ ਪੰਜਾਬ ਦੀਆਂ ਸਾਰੀਆਂ 13 ਲੋਕ ਸੀਟਾਂ ’ਤੇ ਚੋਣ ਲੜਨ ਦੀਆਂ …
Read More »ਬਿਕਰਮ ਮਜੀਠੀਆ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ
ਹਾਈਕੋਰਟ ਨੇ ਸੁਣਵਾਈ ਕਰਨ ਤੋਂ ਕੀਤਾ ਇਨਕਾਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਬਹੁਚਰਚਿਤ ਡਰੱਗ ਮਾਮਲੇ ਵਿਚ ਸਾਬਕਾ ਮੰਤਰੀ ਤੇ ਅਕਾਲੀ ਆਗੂ ਬਿਕਰਮ ਸਿੰੰਘ ਮਜੀਠੀਆ ਨੂੰ ਫਿਲਹਾਲ ਜੇਲ੍ਹ ਵਿਚ ਹੀ ਰਹਿਣਾ ਪਵੇਗਾ। ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਅੱਜ ਵੀ ਮਜੀਠੀਆ ਨੂੰ ਕੋਈ ਰਾਹਤ ਨਹੀਂ ਮਿਲੀ। ਇਸ ਮਾਮਲੇ ਦੀ ਸੁਣਵਾਈ ਕਰਨ ਵਾਲੇ ਹਾਈਕੋਰਟ …
Read More »