Breaking News
Home / 2022 (page 251)

Yearly Archives: 2022

ਪੰਜਾਬ ’ਚ ਕਰੋਨਾ ਵਾਇਰਸ ਫਿਰ ਲੱਗਿਆ ਪੈਰ ਪਸਾਰਨ

ਐਕਟਿਵ ਕੇਸਾਂ ਦੀ ਗਿਣਤੀ 1200 ਨੂੰ ਢੁੱਕੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਅੰਦਰ ਕਰੋਨਾ ਵਾਇਰਸ ਫਿਰ ਤੋਂ ਆਪਣੇ ਪੈਰ ਪਸਾਰਨ ਲੱਗਿਆ ਹੈ ਅਤੇ ਸੂਬੇ ਅੰਦਰ ਕਰੋਨਾ ਵਾਇਰਸ ਤੋਂ ਪੀੜਤ ਐਕਟਿਵ ਕੇਸਾਂ ਦੀ ਗਿਣਤੀ 1200 ਨੂੰ ਢੁੱਕ ਗਈ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸੱਤਾ ’ਚ ਆਉਣ ਦੇ 3 ਮਹੀਨਿਆਂ ਮਗਰੋਂ …

Read More »

ਉਦੇਪੁਰ ਹੱਤਿਆ ਕਾਂਡ ਦੇ ਆਰੋਪੀ ਰਿਆਜ਼ ਦਾ ਸਬੰਧ ਬੀਜੇਪੀ ਨਾਲ

ਘੱਟਗਿਣਤੀ ਮੋਰਚੇ ਦੇ ਮੈਂਬਰ ਨੇ ਰਿਆਜ਼ ਨੂੰ ਦੱਸਿਆ ਪਾਰਟੀ ਵਰਕਰ ਉਦੇਪੁਰ/ਬਿਊਰੋ ਨਿਊਜ਼ : ਉਦੇਪੁਰ ਹੱਤਿਆ ਕਾਂਡ ਦੇ ਮੁੱਖ ਆਰੋਪੀ ਮੁਹੰਮਦ ਰਿਆਜ਼ ਦਾ ਰਾਜਨੀਤਿਕ ਸਬੰਧ ਸਾਹਮਣੇ ਆਇਆ ਹੈ। ਇਕ ਤਸਵੀਰ ’ਚ ਉਹ ਭਾਜਪਾ ਦੇ ਕੱਦਾਵਰ ਆਗੂ ਗੁਲਾਬਚੰਦ ਕਟਾਰੀਆ ਦੇ ਨਾਲ ਨਜ਼ਰ ਆ ਰਿਹਾ ਹੈ। ਇਹ ਤਸਵੀਰ 2018 ਦੀ ਹੈ। ਇਸ ਤੋਂ …

Read More »

ਖ਼ਾਲਸਾ ਏਡ ਦੇ ਸੰਚਾਲਕ ਰਵੀ ਸਿੰਘ ਦਾ ਟਵਿੱਟਰ ਅਕਾਊਂਟ ਹੋਇਆ ਬੰਦ

ਚੰਡੀਗੜ੍ਹ/ਬਿਊਰੋ ਨਿਊਜ਼ : ਦੁਨੀਆ ਭਰ ਵਿਚ ਕਿਤੇ ਵੀ ਕੋਈ ਕੁਦਰਤੀ ਕਰੋਪੀ ਹੋਵੇ ਜਾਂ ਕੋਈ ਹੋਰ ਆਫ਼ਤ ਹਾਈ ਹੋਈ ਹੋਵੇ ਤਾਂ ਸਭ ਤੋਂ ਪਹਿਲਾਂ ਘਟਨਾ ਸਥਾਨ ’ਤੇ ਮਦਦ ਕਰਨ ਲਈ ਜੇ ਪਹੁੰਚਦਾ ਹੈ, ਉਹ ਖਾਲਸਾ ਏਡ। ਖਾਲਸਾ ਏਡ ਦੇ ਸੰਸਥਾਪਕ ਰਵੀ ਸਿੰਘ ਹਨ ਜਿਨ੍ਹਾਂ ਦਾ ਟਵਿੱਟਰ ਅਕਾਊਂਟ ਅੱਜ ਭਾਰਤ ਸਰਕਾਰ ਵੱਲੋਂ …

Read More »

ਪੰਜਾਬ ’ਚ ਘਰੇਲੂ ਖਪਤਕਾਰਾਂ ਨੂੰ ਪ੍ਰਤੀ ਮਹੀਨਾ 300 ਯੂਨਿਟ ਮੁਫਤ ਬਿਜਲੀ ਦੀ ਸਹੂਲਤ ਅੱਜ 01 ਜੁਲਾਈ ਤੋਂ ਹੋਈ ਸ਼ੁਰੂ

ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਟਵੀਟ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਘਰੇਲੂ ਖਪਤਕਾਰਾਂ ਨੂੰ ਪ੍ਰਤੀ ਮਹੀਨਾ 300 ਯੂਨਿਟ ਮੁਫਤ ਬਿਜਲੀ ਦੀ ਸਹੂਲਤ ਅੱਜ ਯਾਨੀ ਕਿ 1 ਜੁਲਾਈ 2022 ਤੋਂ ਸ਼ੁਰੂ ਹੋ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਚ ਘਰੇਲੂ ਖਪਤਕਾਰਾਂ ਲਈ ਪ੍ਰਤੀ ਮਹੀਨਾ 300 ਯੂਨਿਟ ਮੁਫਤ …

Read More »

ਭਗਵੰਤ ਮਾਨ ਦੀ ਕੈਬਨਿਟ ’ਚ ਜਲਦ ਹੋ ਸਕਦਾ ਹੈ ਵਿਸਥਾਰ

ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੀ ਮੁਲਾਕਾਤ ਤੋਂ ਬਾਅਦ ਹੋਣ ਲੱਗੀ ਚਰਚਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨ ਦੀਆਂ ਖਬਰਾਂ ਤੋਂ ਬਾਅਦ ਪੰਜਾਬ ਮੰਤਰੀ ਮੰਡਲ ਦੇ ਵਿਸਥਾਰ ਦੀਆਂ ਚਰਚਾਵਾਂ ਨੇ ਜ਼ੋਰ ਫੜ …

Read More »

ਪੰਜਾਬ ਲੋਕ ਕਾਂਗਰਸ ਦਾ ਭਾਜਪਾ ’ਚ ਰਲੇਵਾਂ ਸੰਭਵ

ਕੈਪਟਨ ਅਮਰਿੰਦਰ ਸਿੰਘ ਨੂੰ ਮਿਲੇਗੀ ਵੱਡੀ ਜ਼ਿੰਮੇਵਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਦਾ ਭਾਜਪਾ ਵਿਚ ਰਲੇਵਾਂ ਹੋ ਸਕਦਾ ਹੈ ਅਤੇ ਇਹ ਰਲੇਵਾਂ ਇਸੇ ਜੁਲਾਈ ਮਹੀਨੇ ਦੌਰਾਨ ਹੋਣ ਦੀ ਸੰਭਾਵਨਾ ਹੈ। ਮੀਡੀਆ ਹਲਕਿਆਂ ਵਿਚ ਇਸ ਸਬੰਧੀ ਚਰਚਾ ਵੀ ਚੱਲ ਰਹੀ ਹੈ। …

Read More »

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਨੂੰ ਮਿਲੀ ਜ਼ਮਾਨਤ

ਨਜਾਇਜ਼ ਮਾਈਨਿੰਗ ਅਤੇ ਹੋਰ ਮਾਮਲਿਆਂ ’ਚ ਹੋਈ ਸੀ ਗਿ੍ਰਫਤਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਨੂੰ ਗੈਰਕਾਨੂੰਨੀ ਮਾਈਨਿੰਗ ਦੇ ਮਾਮਲੇ ’ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਹਾਈਕੋਰਟ ਨੇ ਅੱਜ ਭੁਪਿੰਦਰ ਹਨੀ ਨੂੰ ਜ਼ਮਾਨਤ ਦੇ ਦਿੱਤੀ ਹੈ। ਹਨੀ …

Read More »

ਸਿਮਰਜੀਤ ਸਿੰਘ ਬੈਂਸ ਨੂੰ ਜਬਰ ਜਨਾਹ ਦੇ ਮਾਮਲੇ ’ਚ ਸੁਪਰੀਮ ਕੋਰਟ ਤੋਂ ਝਟਕਾ

ਅਦਾਲਤ ਨੇ ਬੈਂਸ ਦੀ ਕੇਸ ਰੱਦ ਕਰਨ ਵਾਲੀ ਪਟੀਸ਼ਨ ਕੀਤੀ ਖਾਰਜ ਲੁਧਿਆਣਾ/ਬਿਊਰੋ ਨਿਊਜ਼ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀਆਂ ਮੁਸ਼ਕਲਾਂ ਹੋਰ ਵਧਦੀਆਂ ਜਾ ਰਹੀਆਂ ਹਨ। ਜਬਰ-ਜਨਾਹ ਦੇ ਮਾਮਲੇ ’ਚ ਭਗੌੜਾ ਕਰਾਰ ਦਿੱਤੇ ਗਏ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੂੰ ਸੁਪਰੀਮ ਕੋਰਟ …

Read More »

ਰਾਸ਼ਟਰਪਤੀ ਅਹੁਦੇ ਲਈ ਭਾਜਪਾ ਦੇ ਉਮੀਦਵਾਰ ਦੀ ਹਮਾਇਤ ਕਰੇਗਾ ਅਕਾਲੀ ਦਲ

ਸੁਖਬੀਰ ਬਾਦਲ ਨੇ ਕਿਹਾ, ਕਾਂਗਰਸ ਨਾਲ ਨਹੀਂ ਜਾਵਾਂਗੇ ਚੰਡੀਗੜ੍ਹ/ਬਿਊਰੋ ਨਿਊਜ਼ ਰਾਸ਼ਟਰਪਤੀ ਚੋਣਾਂ ਲਈ ਸ਼ੋ੍ਰਮਣੀ ਅਕਾਲੀ ਦਲ (ਬਾਦਲ) ਭਾਜਪਾ ਉਮੀਦਵਾਰ ਦਾ ਸਮਰਥਨ ਕਰੇਗਾ। ਭਾਜਪਾ ਨੇ ਆਦਿਵਾਸੀ ਭਾਈਚਾਰੇ ’ਚੋਂ ਦਰੋਪਦੀ ਮੁਰਮੂ ਨੂੰ ਰਾਸ਼ਟਰਪਤੀ ਅਹੁਦੇ ਲਈ ਉਮੀਦਵਾਰ ਬਣਾਇਆ ਹੈ। ਚੰਡੀਗੜ੍ਹ ’ਚ ਕੋਰ ਕਮੇਟੀ ਦੀ ਮੀਟਿੰਗ ਤੋਂ ਬਾਅਦ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ …

Read More »

ਨੂਪਰ ਸ਼ਰਮਾ ਟੀਵੀ ਸਕਰੀਨ ’ਤੇ ਆ ਕੇ ਪੂਰੇ ਦੇਸ਼ ਤੋਂ ਮੰਗੇ ਮੁਆਫੀ : ਸੁਪਰੀਮ ਕੋਰਟ

ਸੁਪਰੀਮ ਕੋਰਟ ਨੇ ਨੂਪਰ ਸ਼ਰਮਾ ਨੂੰ ਲਗਾਈ ਫਟਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਪੈਗੰਬਰ ’ਤੇ ਟਿੱਪਣੀ ਮਾਮਲੇ ਵਿਚ ਭਾਜਪਾ ਤੋਂ ਮੁਅੱਤਲ ਕੀਤੀ ਗਈ ਆਗੂ ਨੂਪਰ ਸ਼ਰਮਾ ਨੂੰ ਸੁਪਰੀਮ ਕੋਰਟ ਨੇ ਫਟਕਾਰ ਲਗਾਈ ਹੈ। ਸੁਪਰੀਮ ਕੋਰਟ ਨੇ ਨੂਪਰ ਸ਼ਰਮਾ ਨੂੰ ਪੂਰੇ ਦੇਸ਼ ਕੋਲੋਂ ਮੁਆਫੀ ਮੰਗਣ ਲਈ ਕਿਹਾ ਹੈ ਅਤੇ ਨਾਲ ਹੀ ਅਦਾਲਤ ਨੇ …

Read More »