ਸੂਬਾ ਵਾਸੀਆਂ ਦੇ 31 ਦਸੰਬਰ 2021 ਤੋਂ ਪਹਿਲਾਂ ਦੇ ਬਿਜਲੀ ਬਿੱਲ ਮੁਆਫ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਪੰਜਾਬੀਆਂ ਨੂੰ ਇਕ ਹੋਰ ਖੁਸ਼ਖ਼ਬਰੀ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ 31 ਦਸੰਬਰ 2021 ਤੋਂ ਪਹਿਲਾਂ ਦੇ ਹਰ ਕੈਟਾਗਰੀ ਤੇ ਹਰ ਵਰਗ ਦੇ ਬਿਜਲੀ ਦੇ ਬਿੱਲ ਮਾਫ ਹੋਣਗੇ। …
Read More »Yearly Archives: 2022
ਸ੍ਰੀ ਕਰਤਾਰਪੁਰ ਸਾਹਿਬ ਦੇ ਲੰਗਰ ਵਿਚ ਬਣ ਰਹੀਆਂ ਹਨ ਗੁਰੂ ਨਾਨਕ ਦੇਵ ਜੀ ਦੇ ਖੇਤਾਂ ਦੀਆਂ ਸਬਜ਼ੀਆਂ ਤੇ ਦਾਲਾਂ
ਅੰਮ੍ਰਿਤਸਰ/ਬਿਊਰੋ ਨਿਊਜ਼ : ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲੰਗਰ ਗੁਰੂ ਨਾਨਕ ਦੇਵ ਜੀ ਦੇ ਖੇਤਾਂ ਦੀਆਂ ਸਬਜ਼ੀਆਂ ਤੇ ਦਾਲਾਂ ਨਾਲ ਤਿਆਰ ਕੀਤਾ ਜਾ ਰਿਹਾ ਹੈ। ਇਹ ਸਬਜ਼ੀਆਂ ਅਤੇ ਹੋਰ ਫਸਲਾਂ ਦੀ ਪੈਦਾਵਾਰ ਗੁਰਦੁਆਰਾ ਸਾਹਿਬ ਦੇ ਬਿਲਕੁਲ ਨਜ਼ਦੀਕ 64 ਏਕੜ ‘ਚ ਕੀਤੀ ਗਈ ਹੈ। ਗੁਰਦੁਆਰਾ ਸਾਹਿਬ ਦੇ ਲੰਗਰ ਘਰ ‘ਚ ਸੇਵਾਵਾਂ …
Read More »ਮੁੱਖ ਮੰਤਰੀ ਭਗਵੰਤ ਮਾਨ ਹੰਕਾਰ ਦੇ ਘੋੜੇ ਤੋਂ ਉਤਰ ਕੇ ਜ਼ਮੀਨੀ ਸਮੱਸਿਆਵਾਂ ਹੱਲ ਕਰਨ : ਬਲਬੀਰ ਸਿੰਘ ਰਾਜੇਵਾਲ
ਸਿਮਰਨਜੀਤ ਸਿੰਘ ਮਾਨ ਨੂੰ ਜਿੱਤ ਲਈ ਦਿੱਤੀ ਵਧਾਈ ਖੰਨਾ/ਬਿਊਰੋ ਨਿਊਜ਼ : ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਅਤੇ ਸੰਯੁਕਤ ਸਮਾਜ ਮੋਰਚਾ ਦੇ ਮੁਖੀ ਬਲਬੀਰ ਸਿੰਘ ਰਾਜੇਵਾਲ ਨੇ ਸੰਗਰੂਰ ਲੋਕ ਸਭਾ ਚੋਣ ‘ਚ ਸਿਮਰਨਜੀਤ ਸਿੰਘ ਮਾਨ ਦੀ ਜਿੱਤ ‘ਤੇ ਅਕਾਲੀ ਦਲ ਅੰਮ੍ਰਿਤਸਰ ਦੇ ਨੇਤਾ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਚੋਣ …
Read More »ਟਵਿੱਟਰ ਅਕਾਊਂਟ ਕਿਸਾਨ ਏਕਤਾ ਮੋਰਚਾ ਤੇ ਟਰੈਕਟਰ ਟੂ ਟਵਿੱਟਰ ਭਾਰਤ ‘ਚ ਬੈਨ
ਕਿਸਾਨ ਅੰਦੋਲਨ ਸਮੇਂ ਬਣੇ ਸਨ ਇਹ ਦੋਵੇਂ ਟਵਿੱਟਰ ਅਕਾਊਂਟ ਚੰਡੀਗੜ੍ਹ/ਬਿਊਰੋ ਨਿਊਜ਼ : ਮਰਹੂਮ ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਦੇ ਗੀਤ ‘ਐਸਵਾਈਐਲ’ ਨੂੰ ਯੂ ਟਿਊਬ ਤੋਂ ਹਟਾਏ ਜਾਣ ਮਗਰੋਂ ਹੁਣ ਕਿਸਾਨ ਅੰਦੋਲਨ ਦੌਰਾਨ ਬਣੇ ਟਵਿੱਟਰ ਅਕਾਊਂਟਸ ‘ਤੇ ਵੀ ਐਕਸ਼ਨ ਹੋਇਆ ਹੈ। ਭਾਰਤੀ ਕਾਨੂੰਨ ਅਨੁਸਾਰ ਕਿਸਾਨ ਏਕਤਾ ਮੋਰਚਾ ਅਤੇ ਟਰੈਕਟਰ ਟੂ ਟਵਿੱਟਰ ਅਕਾਊਂਟਸ …
Read More »ਧਰਮਸੋਤ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਅਦਾਲਤ ਨੇ ਮੁੜ ਨਿਆਂਇਕ ਹਿਰਾਸਤ ‘ਚ ਭੇਜਿਆ
ਮੁਹਾਲੀ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਉਨ੍ਹਾਂ ਦੇ ਓਐੱਸਡੀ ਚਮਕੌਰ ਸਿੰਘ ਤੇ ਮੀਡੀਆ ਸਲਾਹਕਾਰ ਕਮਲਜੀਤ ਸਿੰਘ ਖੰਨਾ ਨੇ 14 ਦਿਨ ਦਾ ਨਿਆਂਇਕ ਰਿਮਾਂਡ ਖ਼ਤਮ ਹੋਣ ਮਗਰੋਂ ਸੋਮਵਾਰ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ੀ ਭੁਗਤੀ। ਇਸ ਦੌਰਾਨ ਅਦਾਲਤ …
Read More »ਆਮ ਆਦਮੀ ਪਾਰਟੀ ਦੀ ਲੋਕ ਸਭਾ ‘ਚ ਨੁਮਾਇੰਦਗੀ ਖਤਮ
92 ਵਿਧਾਇਕ ਹੋਣ ਦੇ ਬਾਵਜੂਦ ਵੀ ਸੰਗਰੂਰ ਸੀਟ ਨਹੀਂ ਜਿੱਤ ਸਕੀ ‘ਆਪ’ ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਆਪਣੀ ਇਕੋ ਇਕ ਸੰਗਰੂਰ ਲੋਕ ਸਭਾ ਸੀਟ ਵੀ ਗੁਆ ਲਈ ਹੈ। ਸੰਗਰੂਰ ਲੋਕ ਸਭਾ ਦੀ ਜ਼ਿਮਨੀ ਚੋਣ ਹਾਰਨ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਜਿੱਥੇ ਲੋਕ ਸਭਾ ‘ਚ ਨੁਮਾਇੰਦਗੀ ਖਤਮ ਹੋ ਗਈ, …
Read More »ਸੁਖਬੀਰ ਵੱਲੋਂ ਪ੍ਰਧਾਨਗੀ ਤੋਂ ਅਸਤੀਫ਼ੇ ਦੀਆਂ ਖਬਰਾਂ ਅਫਵਾਹਾਂ : ਬਲਵਿੰਦਰ ਸਿੰਘ ਭੂੰਦੜ
ਸੰਗਰੂਰ ਜ਼ਿਮਨੀ ਚੋਣ ਤੋਂ ਬਾਅਦ ਅਸਤੀਫ਼ਾ ਦੇਣ ਦੀ ਚਰਚਾ ਨੇ ਜ਼ੋਰ ਫੜਿਆ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਚੋਣਾਂ ਤੋਂ ਬਾਅਦ ਸੰਗਰੂਰ ਜ਼ਿਮਨੀ ਚੋਣ ਵਿੱਚ ਵੀ ਸ਼੍ਰੋਮਣੀ ਅਕਾਲੀ ਦਲ ਨੂੰ ਮਿਲੀ ਹਾਰ ਤੋਂ ਬਾਅਦ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅਸਤੀਫਾ ਦਿੱਤੇ ਜਾਣ ਦੀਆਂ ਚਰਚਾਵਾਂ ਜ਼ੋਰਾਂ ‘ਤੇ ਹਨ। ਇਸ ਦੇ …
Read More »ਸਿਮਰਜੀਤ ਬੈਂਸ ਨੂੰ ਭਗੌੜਾ ਐਲਾਨਣ ਦੇ ਚਾਰ ਮਹੀਨਿਆਂ ਬਾਅਦ ਵੀ ਪੁਲਿਸ ਦੇ ਹੱਥ ਖਾਲੀ
ਸੋਸ਼ਲ ਮੀਡੀਆ ‘ਤੇ ਐਕਟਿਵ ਬੈਂਸ ਬਾਰੇ ਪੁਲਿਸ ਨੂੰ ਨਹੀਂ ਮਿਲ ਰਹੀ ਸੂਹ ਲੁਧਿਆਣਾ/ਬਿਊਰੋ ਨਿਊਜ਼ : ਲੋਕ ਇਨਸਾਫ ਪਾਰਟੀ ਦੇ ਮੁਖੀ ਤੇ ਲੁਧਿਆਣਾ ਤੋਂ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਚਾਰ ਮਹੀਨਿਆਂ ਤੋਂ ਭਗੌੜੇ ਹਨ ਤੇ ਅਦਾਲਤ ਦੀ ਸਖ਼ਤੀ ਦੇ ਬਾਵਜੂਦ ਪੰਜਾਬ ਪੁਲਿਸ ਦੇ ਹਾਲੇ ਤੱਕ ਹੱਥ ਖਾਲੀ ਹਨ। ਸਾਬਕਾ ਵਿਧਾਇਕ ਬੈਂਸ …
Read More »ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਪਰ ਰਹਿਤ ਬਜਟ ਪੇਸ਼
ਸਿੱਖਿਆ, ਸਿਹਤ ਤੇ ਖੇਤੀ ਨੂੰ ਤਰਜੀਹ-ਕੋਈ ਨਵਾਂ ਟੈਕਸ ਨਹੀਂ, 300 ਯੂਨਿਟ ਮੁਫ਼ਤ ਬਿਜਲੀ 1 ਜੁਲਾਈ ਤੋਂ ਮਹਿਲਾਵਾਂ ਨੂੰ ਇਕ ਹਜ਼ਾਰ ਰੁਪਏ ਦੀ ਸਹਾਇਤਾਅਜੇ ਨਹੀਂ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ 27 ਜੂਨ ਦਿਨ ਸੋਮਵਾਰ ਨੂੰ ਵਿਧਾਨ ਸਭਾ ਵਿਚ ਆਮ ਆਦਮੀ ਪਾਰਟੀ ਦਾ ਪਹਿਲਾ ਅਤੇ ਪੇਪਰ …
Read More »ਸਰਕਾਰ ਤਬਦੀਲੀ ਦਾ ਦ੍ਰਿਸ਼ਟੀਕੋਣ ਦਿਖਾਉਣ ‘ਚ ਫੇਲ੍ਹ : ਕਾਂਗਰਸ
ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ‘ਆਪ’ ਸਰਕਾਰ ਦਾ ਬਜਟ ‘ਨਵੀਂ ਬੋਤਲ ਵਿਚ ਪੁਰਾਣੀ ਸ਼ਰਾਬ’ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸੂਬੇ ਵਿੱਚ ਤਬਦੀਲੀ ਦਾ ਆਪਣਾ ਦ੍ਰਿਸ਼ਟੀਕੋਣ ਦਿਖਾਉਣ ਵਿਚ ਫੇਲ੍ਹ ਰਹੀ ਹੈ। ਚੋਣਾਂ ਤੋਂ ਪਹਿਲਾਂ ਕੀਤੇ ਕਿਸੇ ਵਾਅਦੇ ਨੂੰ ਸਰਕਾਰ ਨੇ ਨਹੀਂ ਛੂਹਿਆ। ਮਹਿਲਾਵਾਂ ਨੂੰ ਇੱਕ-ਇੱਕ …
Read More »